1 Coríntios 12
Punjabi Bible (GL_PUNJABI) vs VC
VC Versão Católica
1 ਪਵਿੱਤਰ ਆਤਮਾ ਵੱਲੋਂ ਸੁਗਾਤਾਂ ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।"
1 A respeito dos dons espirituais, irmãos, não quero que vivais na ignorância.
2 ਤੁਸੀਂ ਆਪਣੇ ਵਿਸ਼ਵਾਸੀ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿੱਚੇ ਗਏ ਸੀ।"
2 Sabeis que, quando éreis pagãos, vos deixáveis levar, conforme vossas tendências, aos ídolos mudos.
3 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹੜਾ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸੱਕਦਾ, “ਯਿਸੂ ਪ੍ਰਭੂ ਹੈ।”"
3 Por isso, eu vos declaro: ninguém, falando sob a ação divina, pode dizer: Jesus seja maldito e ninguém pode dizer: Jesus é o Senhor, senão sob a ação do Espírito Santo.
4 ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।"
4 Há diversidade de dons, mas um só Espírito.
5 ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ।"
5 Os ministérios são diversos, mas um só é o Senhor.
6 ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।"
6 Há também diversas operações, mas é o mesmo Deus que opera tudo em todos.
7 ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।"
7 A cada um é dada a manifestação do Espírito para proveito comum.
8 ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।"
8 A um é dada pelo Espírito uma palavra de sabedoria; a outro, uma palavra de ciência, por esse mesmo Espírito;
9 ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।"
9 a outro, a fé, pelo mesmo Espírito; a outro, a graça de curar as doenças, no mesmo Espírito;
10 ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।"
10 a outro, o dom de milagres; a outro, a profecia; a outro, o discernimento dos espíritos; a outro, a variedade de línguas; a outro, por fim, a interpretação das línguas.
11 ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।"
11 Mas um e o mesmo Espírito distribui todos estes dons, repartindo a cada um como lhe apraz.
12 ਮਸੀਹ ਦਾ ਸਰੀਰ ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।"
12 Porque, como o corpo é um todo tendo muitos membros, e todos os membros do corpo, embora muitos, formam um só corpo, assim também é Cristo.
13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।"
13 Em um só Espírito fomos batizados todos nós, para formar um só corpo, judeus ou gregos, escravos ou livres; e todos fomos impregnados do mesmo Espírito.
14 ਅਤੇ ਇੱਕ ਵਿਅਕਤੀ ਦੇ ਸਰੀਰ ਦੇ ਇੱਕ ਤੋਂ ਬਹੁਤੇ ਅੰਗ ਹੁੰਦੇ ਹਨ। ਇਸਦੇ ਬਹੁਤ ਸਾਰੇ ਅੰਗ ਹੁੰਦੇ ਹਨ।"
14 Assim o corpo não consiste em um só membro, mas em muitos.
15 ਇੱਕ ਪੈਰ ਆਖ ਸੱਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।"
15 Se o pé dissesse: Eu não sou a mão; por isso, não sou do corpo, acaso deixaria ele de ser do corpo?
16 ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।"
16 E se a orelha dissesse: Eu não sou o olho; por isso, não sou do corpo, deixaria ela de ser do corpo?
17 ਜੇ ਸਾਰਾ ਸਰੀਰ ਹੀ ਇੱਕ ਅੱਖ ਹੁੰਦਾ ਤਾਂ ਸਰੀਰ ਸੁਣ ਸੱਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸਰੀਰ ਹੀ ਕੰਨ ਹੁੰਦਾ ਤਾਂ ਸਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸੱਕਦਾ।"
17 Se o corpo todo fosse olho, onde estaria o ouvido? Se fosse todo ouvido, onde estaria o olfato?
18 ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ।"
18 Mas Deus dispôs no corpo cada um dos membros como lhe aprouve.
19 ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ।"
19 Se todos fossem um só membro, onde estaria o corpo?
20 ਅੱਖ ਹੱਥ ਨੂੰ ਇਹ ਨਹੀਂ ਕਹਿ ਸੱਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸੱਕਦਾ, “ਮੈਨੂੰ ਤੇਰੀ ਲੋੜ ਨਹੀਂ।”"
20 Há, pois, muitos membros, mas um só corpo.
21 ਨਹੀਂ, ਸਰੀਰ ਦੇ ਜਿਹੜੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋੜੀਂਦੇ ਹਨ।"
21 O olho não pode dizer à mão: Eu não preciso de ti; nem a cabeça aos pés: Não necessito de vós.
22 ਅਤੇ ਸਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।"
22 Antes, pelo contrário, os membros do corpo que parecem os mais fracos, são os mais necessários.
23 ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।"
23 E os membros do corpo que temos por menos honrosos, a esses cobrimos com mais decoro. Os que em nós são menos decentes, recatamo-los com maior empenho,
24 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।"
24 ao passo que os membros decentes não reclamam tal cuidado. Deus dispôs o corpo de tal modo que deu maior honra aos membros que não a têm,
25 ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।"
25 para que não haja dissensões no corpo e que os membros tenham o mesmo cuidado uns para com os outros.
26 ਤੁਸੀਂ ਸਾਰੇ ਇਕੱਠੇ ਮਸੀਹ ਦਾ ਸਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।"
26 Se um membro sofre, todos os membros padecem com ele; e se um membro é tratado com carinho, todos os outros se congratulam por ele.
27 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।"
27 Ora, vós sois o corpo de Cristo e cada um, de sua parte, é um dos seus membros.
28 ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸੱਕਦੇ।"
28 Na Igreja, Deus constituiu primeiramente os apóstolos, em segundo lugar os profetas, em terceiro lugar os doutores, depois os que têm o dom dos milagres, o dom de curar, de socorrer, de governar, de falar diversas línguas.
29 ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸੱਕਦੇ।"
29 São todos apóstolos? São todos profetas? São todos doutores?
30 ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ।"
30 Fazem todos milagres? Têm todos a graça de curar? Falam todos em diversas línguas? Interpretam todos?
31 — ausente —
31 Aspirai aos dons superiores. E agora, ainda vou indicar-vos o caminho mais excelente de todos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 12, comparar traduções ou montar um estudo — tudo direto pelo WhatsApp.