1 Coríntios 13
Punjabi Bible (GL_PUNJABI) vs VC
VC Versão Católica
1 ਪ੍ਰੇਮ ਹੀ ਸਰਵੋਤਮ ਦਾਤ ਹੈ ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।"
1 Ainda que eu falasse as línguas dos homens e dos anjos, se não tiver caridade, sou como o bronze que soa, ou como o címbalo que retine.
2 ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।"
2 Mesmo que eu tivesse o dom da profecia, e conhecesse todos os mistérios e toda a ciência; mesmo que tivesse toda a fé, a ponto de transportar montanhas, se não tiver caridade, não sou nada.
3 ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।"
3 Ainda que distribuísse todos os meus bens em sustento dos pobres, e ainda que entregasse o meu corpo para ser queimado, se não tiver caridade, de nada valeria!
4 ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।"
4 A caridade é paciente, a caridade é bondosa. Não tem inveja. A caridade não é orgulhosa. Não é arrogante.
5 ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।"
5 Nem escandalosa. Não busca os seus próprios interesses, não se irrita, não guarda rancor.
6 ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।"
6 Não se alegra com a injustiça, mas se rejubila com a verdade.
7 ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।"
7 Tudo desculpa, tudo crê, tudo espera, tudo suporta.
8 ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।"
8 A caridade jamais acabará. As profecias desaparecerão, o dom das línguas cessará, o dom da ciência findará.
9 ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।"
9 A nossa ciência é parcial, a nossa profecia é imperfeita.
10 ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ।"
10 Quando chegar o que é perfeito, o imperfeito desaparecerá.
11 ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।"
11 Quando eu era criança, falava como criança, pensava como criança, raciocinava como criança. Desde que me tornei homem, eliminei as coisas de criança.
12 ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।"
12 Hoje vemos como por um espelho, confusamente; mas então veremos face a face. Hoje conheço em parte; mas então conhecerei totalmente, como eu sou conhecido.
13 ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।"
13 Por ora subsistem a fé, a esperança e a caridade - as três. Porém, a maior delas é a caridade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Coríntios 13, comparar traduções ou montar um estudo — tudo direto pelo WhatsApp.