1 Coríntios 14

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਆਤਮਕ ਦਾਤਾਂ ਦੀ ਵਰਤੋਂ ਕਲੀਸਿਯਾ ਲਈ ਕਰੋ ਪ੍ਰੇਮ ਉਹ ਚੀਜ਼ ਹੈ ਜਿਸ ਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹੜੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵੱਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।"
1 Segui o amor, e procurai com zelo os dons espirituais, mas principalmente o de profetizar.
2 ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।"
2 Porque o que fala em língua desconhecida não fala aos homens, senão a Deus; porque ninguém o entende, e em espírito fala mistérios.
3 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ।"
3 Mas o que profetiza fala aos homens, para edificação, exortação e consolação.
4 ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।"
4 O que fala em língua desconhecida edifica-se a si mesmo, mas o que profetiza edifica a igreja.
5 ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।"
5 E eu quero que todos vós faleis em línguas, mas muito mais que profetizeis; porque o que profetiza é maior do que o que fala em línguas, a não ser que também interprete para que a igreja receba edificação.
6 ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹੜੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪੱਸ਼ਟ ਨਾ ਹੋਣ, ਤਾਂ ਤੁਸੀਂ ਵਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪੱਸ਼ਟਤਾ ਨਾਲ ਵਜਾਵੋਗੇ, ਤਾਂ ਤੁਸੀਂ ਧੁਨ ਨੂੰ ਸਮਝ ਸੱਕੋਂਗੇ ਅਤੇ ਲੜਾਈ ਵਿੱਚ ਜੇ ਤੁਰ੍ਹੀ ਦੀ ਆਵਾਜ਼ ਸਪੱਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸੱਕੇਗਾ ਕਿ ਲੜਾਈ ਲਈ ਕਦੋਂ ਤਿਆਰ ਹੋਣਾ ਹੈ।"
6 E agora, irmãos, se eu for ter convosco falando em línguas, que vos aproveitaria, se não vos falasse ou por meio da revelação, ou da ciência, ou da profecia, ou da doutrina?
7 ਤੁਹਾਡੇ ਨਾਲ ਵੀ ਇਵੇਂ ਹੀ ਹੈ। ਜਦੋਂ ਤੁਸੀਂ ਵੱਖਰੀਆਂ ਭਾਸ਼ਾਵਾਂ ਬੋਲਦੇ ਹੋ ਤਾਂ ਤੁਹਾਡੇ ਸ਼ਬਦ ਸਮਝਣ ਯੋਗ ਹੋਣੇ ਚਾਹੀਦੇ ਹਨ। ਜੇ ਤੁਸੀਂ ਸਪੱਸ਼ਟਤਾ ਨਾਲ ਨਹੀਂ ਬੋਲੋਂਗੇ ਤਾਂ ਸੁਣਨ ਵਾਲਾ ਸਮਝ ਹੀ ਨਹੀਂ ਸੱਕੇਗਾ। ਤੁਸੀਂ ਹਵਾ ਵਿੱਚ ਹੀ ਗੱਲਾਂ ਕਰ ਰਹੇ ਹੋਵੋਂਗੇ।"
7 Da mesma sorte, se as coisas inanimadas, que fazem som, seja flauta, seja cítara, não formarem sons distintos, como se conhecerá o que se toca com a flauta ou com a cítara?
8 ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।"
8 Porque, se a trombeta der sonido incerto, quem se preparará para a batalha?
9 ਇਸ ਲਈ, ਜਦੋਂ ਮੈਂ ਬੋਲਣ ਵਾਲੇ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।"
9 Assim também vós, se com a língua não pronunciardes palavras bem inteligíveis, como se entenderá o que se diz? porque estareis como que falando ao ar.
10 ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ।"
10 Há, por exemplo, tanta espécie de vozes no mundo, e nenhuma delas é sem significação.
11 ਇਸ ਲਈ ਜਿਸ ਵਿਅੱਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸ ਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਦੀ ਵਿਆਖਿਆ ਵੀ ਕਰ ਸੱਕੇ।"
11 Mas, se eu ignorar o sentido da voz, serei bárbaro para aquele a quem falo, e o que fala será bárbaro para mim.
12 ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿੱਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।"
12 Assim também vós, como desejais dons espirituais, procurai abundar neles, para edificação da igreja.
13 ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।"
13 Por isso, o que fala em língua desconhecida, ore para que a possa interpretar.
14 ਤੁਸੀਂ ਸ਼ਾਇਦ ਆਪਣੇ ਆਤਮਾ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹੜਾ ਤੁਹਾਡੇ ਧੰਨਵਾਦ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸ ਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।"
14 Porque, se eu orar em língua desconhecida, o meu espírito ora bem, mas o meu entendimento fica sem fruto.
15 ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।"
15 Que farei, pois? Orarei com o espírito, mas também orarei com o entendimento; cantarei com o espírito, mas também cantarei com o entendimento.
16 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵੱਧ, ਮੈਨੂੰ ਦਿੱਤੀ ਗਈ ਹੈ।"
16 De outra maneira, se tu bendisseres com o espírito, como dirá o que ocupa o lugar de indouto, o Amém, sobre a tua ação de graças, visto que não sabe o que dizes?
17 ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ।"
17 Porque realmente tu dás bem as graças, mas o outro não é edificado.
18 ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।"
18 Dou graças ao meu Deus, porque falo mais línguas do que vós todos.
19 ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁੱਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਇਹੀ ਹੈ ਜੋ ਪ੍ਰਭੂ ਆਖਦਾ ਹੈ।"
19 Todavia eu antes quero falar na igreja cinco palavras na minha própria inteligência, para que possa também instruir os outros, do que dez mil palavras em língua desconhecida.
20 ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਵਿਸ਼ਵਾਸੀ ਹਨ, ਨਾ ਕਿ ਅਵਿਸ਼ਵਾਸੀਆਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾ ਕਿ ਅਵਿਸ਼ਵਾਸੀਆਂ ਲਈ।"
20 Irmãos, não sejais meninos no entendimento, mas sede meninos na malícia, e adultos no entendimento.
21 ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕੱਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹੜੇ ਸਮਝ ਨਹੀਂ ਸੱਕਦੇ ਜਾਂ ਅਵਿਸ਼ਵਾਸੀ ਹਨ, ਉੱਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ਹੋ।"
21 Está escrito na lei: Por gente de outras línguas, e por outros lábios, falarei a este povo; e ainda assim me não ouvirão, diz o Senhor.
22 ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿੱਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰੱਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।"
22 De sorte que as línguas são um sinal, não para os fiéis, mas para os infiéis; e a profecia não é sinal para os infiéis, mas para os fiéis.
23 ਉਸ ਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕ ਕੇ ਪਰਮੇਸ਼ੁਰ ਨੂੰ ਮੱਥਾ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”"
23 Se, pois, toda a igreja se congregar num lugar, e todos falarem em línguas, e entrarem indoutos ou infiéis, não dirão porventura que estais loucos?
24 ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।"
24 Mas, se todos profetizarem, e algum indouto ou infiel entrar, de todos é convencido, de todos é julgado.
25 ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।"
25 E, portanto, os segredos do seu coração ficam manifestos, e assim, lançando-se sobre o seu rosto, adorará a Deus, publicando que Deus está verdadeiramente entre vós.
26 ਪਰ ਜੇ ਉੱਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।"
26 Que fareis pois, irmãos? Quando vos ajuntais, cada um de vós tem salmo, tem doutrina, tem revelação, tem língua, tem interpretação. Faça-se tudo para edificação.
27 ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਨਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।"
27 E, se alguém falar em língua desconhecida, faça-se isso por dois, ou quando muito três, e por sua vez, e haja intérprete.
28 ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।"
28 Mas, se não houver intérprete, esteja calado na igreja, e fale consigo mesmo, e com Deus.
29 ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ।"
29 E falem dois ou três profetas, e os outros julguem.
30 ਨਬੀਆਂ ਦੇ ਆਤਮਾ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।"
30 Mas, se a outro, que estiver assentado, for revelada alguma coisa, cale-se o primeiro.
31 ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।"
31 Porque todos podereis profetizar, uns depois dos outros; para que todos aprendam, e todos sejam consolados.
32 ਔਰਤਾਂ ਨੂੰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਾਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।"
32 E os espíritos dos profetas estão sujeitos aos profetas.
33 ਜੇ ਕੋਈ ਅਜਿਹੀ ਗੱਲ ਹੈ ਜਿਹੜੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁੱਛਣੀ ਚਾਹੀਦੀ ਹੈ। ਇੱਕ ਔਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।"
33 Porque Deus não é Deus de confusão, senão de paz, como em todas as igrejas dos santos.
34 ਕੀ ਪਰਮੇਸ਼ੁਰ ਦੀ ਸਿੱਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!"
34 As vossas mulheres estejam caladas nas igrejas; porque não lhes é permitido falar; mas estejam sujeitas, como também ordena a lei.
35 ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।"
35 E, se querem aprender alguma coisa, interroguem em casa a seus próprios maridos; porque é vergonhoso que as mulheres falem na igreja.
36 ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।"
36 Porventura saiu dentre vós a palavra de Deus? Ou veio ela somente para vós?
37 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।"
37 Se alguém cuida ser profeta, ou espiritual, reconheça que as coisas que vos escrevo são mandamentos do Senhor.
38 ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।"
38 Mas, se alguém ignora isto, que ignore.
39 — ausente —
39 Portanto, irmãos, procurai, com zelo, profetizar, e não proibais falar línguas.
40 — ausente —
40 Mas faça-se tudo decentemente e com ordem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 14, comparar traduções ou montar um estudo — tudo direto pelo WhatsApp.