1 Coríntios 16

Punjabi Bible (GL_PUNJABI) vs VC

Sair da comparação
VC Versão Católica
1 ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।"
1 Quanto à coleta em benefício dos santos, segui também vós as diretrizes que eu tracei às igrejas da Galácia.
2 ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।"
2 No primeiro dia da semana, cada um de vós ponha de parte o que tiver podido poupar, para que não esperem a minha chegada para fazer as coletas.
3 ਜਦੋਂ ਮੈਂ ਆਵਾਂਗਾ, ਮੈਂ ਕੁਝ ਲੋਕਾਂ ਨੂੰ ਤੁਹਾਡੇ ਚੜ੍ਹਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿੱਠੀਆਂ ਦੇਵਾਂਗਾ।"
3 Quando chegar, enviarei, com uma carta, os que tiverdes escolhido para levar a Jerusalém a vossa oferta.
4 ਜੇਕਰ ਇਹ ਮੇਰੇ ਲਈ ਵੀ ਜਾਣਾ ਚੰਗਾ ਲੱਗੇਗਾ, ਫ਼ੇਰ ਇਹ ਆਦਮੀ ਮੇਰੇ ਨਾਲ ਜਾਣਗੇ।"
4 Se valer a pena que eu também vá, irão comigo.
5 ਪੌਲੁਸ ਦੀਆਂ ਯੋਜ਼ਨਾਵਾਂ ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।"
5 Irei ter convosco, depois que tiver passado pela Macedônia; apenas passarei por lá.
6 ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।"
6 Talvez fique convosco ou até passe todo o inverno, para que me leveis aonde eu tenho de ir.
7 ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋੜੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।"
7 Desta vez, quero vos ver não somente de passagem, mas espero demorar-me algum tempo convosco, se o Senhor o permitir.
8 ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸੱਸ ਠਹਿਰਾਂਗਾ।"
8 Ficarei em Éfeso até Pentecostes:
9 ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।"
9 aí se me abriu uma grande porta à minha atividade e os adversários aí são muitos.
10 ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।"
10 Se Timóteo for visitar-vos, vede que esteja sem preocupação entre vós, porque trabalha exatamente como eu na obra do Senhor.
11 ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।"
11 Portanto, ninguém o despreze. E preparai-lhe a viagem em paz para que venha ter comigo, porque o espero com os irmãos.
12 ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।"
12 Quanto ao nosso irmão Apolo, roguei-lhe muito fosse ter convosco com os irmãos, mas de modo algum quis ele ir agora. Contudo irá ver-vos, quando tiver oportunidade.
13 ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।"
13 Vigiai! Sede firmes na fé! Sede homens! Sede fortes!
14 ਹਰ ਗੱਲ ਪਿਆਰ ਨਾਲ ਕਰਨਾ।"
14 Tudo o que fazeis, fazei-o na caridade.
15 ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।"
15 Ainda uma recomendação, irmãos: sabeis que a família de Estéfanas são as primícias da Acaia e se consagraram ao serviço dos santos.
16 ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।"
16 Tratai essas pessoas com consideração, bem como todos aqueles que ajudam e trabalham na mesma obra.
17 ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।"
17 Eu me alegro com a vinda de Estéfanas, Fortunato e Acaico, porque eles supriram a vossa ausência,
18 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।"
18 e tranqüilizaram o meu espírito e o vosso. Tende, pois, consideração a tais homens.
19 ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।"
19 As igrejas da Ásia vos saúdam. Áquila e Prisca, com a comunidade que se reúne em sua casa, enviam-vos muitas saudações.
20 ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।"
20 Todos os irmãos vos saúdam. Saudai-vos uns aos outros com ósculo santo.
21 ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।"
21 Esta saudação escrevo-a de próprio punho: PAULO.
22 ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।"
22 Se alguém não amar o Senhor, seja maldito! Maran atá.
23 ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ।"
23 A graça do Senhor Jesus esteja convosco.
24 — ausente —
24 Eu vos amo a todos vós em Cristo Jesus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 16, comparar traduções ou montar um estudo — tudo direto pelo WhatsApp.