1 Coríntios 5

Punjabi Bible (GL_PUNJABI) vs NVI

Sair da comparação
NVI Nova Versão Internacional
1 ਕਲੀਸਿਯਾ ਦੀ ਇੱਕ ਨੈਤਿਕ ਸਮੱਸਿਆ ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।"
1 Por toda parte se ouve que há imoralidade entre vocês, imoralidade que não ocorre nem entre os pagãos, a ponto de alguém de vocês possuir a mulher de seu pai.
2 ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।"
2 E vocês estão orgulhosos! Não deviam, porém, estar cheios de tristeza e expulsar da comunhão aquele que fez isso?
3 ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰੱਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।"
3 Apesar de eu não estar presente fisicamente, estou com vocês em espírito. E já condenei aquele que fez isso, como se estivesse presente.
4 ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।"
4 Quando vocês estiverem reunidos em nome de nosso Senhor Jesus, estando eu com vocês em espírito, estando presente também o poder de nosso Senhor Jesus Cristo,
5 ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।"
5 entreguem esse homem a Satanás, para que o corpo seja destruído, e seu espírito seja salvo no dia do Senhor.
6 ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”"
6 O orgulho de vocês não é bom. Vocês não sabem que um pouco de fermento faz toda a massa ficar fermentada?
7 ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।"
7 Livrem-se do fermento velho, para que sejam massa nova e sem fermento, como realmente são. Pois Cristo, nosso Cordeiro pascal, foi sacrificado.
8 ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।"
8 Por isso, celebremos a festa, não com o fermento velho, nem com o fermento da maldade e da perversidade, mas com os pães sem fermento da sinceridade e da verdade.
9 ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।"
9 Já lhes disse por carta que vocês não devem associar-se com pessoas imorais.
10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।"
10 Com isso não me refiro aos imorais deste mundo, nem aos avarentos, aos ladrões ou aos idólatras. Se assim fosse, vocês precisariam sair deste mundo.
11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।"
11 Mas agora estou lhes escrevendo que não devem associar-se com qualquer que, dizendo-se irmão, seja imoral, avarento, idólatra, caluniador, alcoólatra ou ladrão. Com tais pessoas vocês nem devem comer.
12 ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”"
12 Pois, como haveria eu de julgar os de fora da igreja? Não devem vocês julgar os que estão dentro?
13 — ausente —
13 Deus julgará os de fora. "Expulsem esse perverso do meio de vocês".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 5, comparar traduções ou montar um estudo — tudo direto pelo WhatsApp.