1 Coríntios 6

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮਸੀਹੀਆਂ ਦੇ ਆਪਸੀ ਮਸਲਿਆਂ ਦੀ ਪਰੱਖ ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।"
1 Aventura-se algum de vós, tendo questão contra outro, a submetê-lo a juízo perante os injustos e não perante os santos?
2 ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ।"
2 Ou não sabeis que os santos hão de julgar o mundo? Ora, se o mundo deverá ser julgado por vós, sois, acaso, indignos de julgar as coisas mínimas?
3 ਤੁਸੀਂ ਜਾਣਦੇ ਹੋ ਕਿ ਭਵਿੱਖ ਵਿੱਚ ਅਸੀਂ ਦੂਤਾਂ ਦਾ ਨਿਆਂ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰੱਖ ਵੀ ਕਰ ਸੱਕਦੇ ਹਾਂ।"
3 Não sabeis que havemos de julgar os próprios anjos? Quanto mais as coisas desta vida!
4 ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।"
4 Entretanto, vós, quando tendes a julgar negócios terrenos, constituís um tribunal daqueles que não têm nenhuma aceitação na igreja.
5 ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵੱਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।"
5 Para vergonha vo-lo digo. Não há, porventura, nem ao menos um sábio entre vós, que possa julgar no meio da irmandade?
6 ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਨਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।"
6 Mas irá um irmão a juízo contra outro irmão, e isto perante incrédulos!
7 ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।"
7 O só existir entre vós demandas já é completa derrota para vós outros. Por que não sofreis, antes, a injustiça? Por que não sofreis, antes, o dano?
8 ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।"
8 Mas vós mesmos fazeis a injustiça e fazeis o dano, e isto aos próprios irmãos!
9 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।"
9 Ou não sabeis que os injustos não herdarão o reino de Deus? Não vos enganeis: nem impuros, nem idólatras, nem adúlteros, nem efeminados, nem sodomitas,
10 ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।"
10 nem ladrões, nem avarentos, nem bêbados, nem maldizentes, nem roubadores herdarão o reino de Deus.
11 ਆਪਣੇ ਸਰੀਰਾਂ ਦੀ ਵਰਤੋਂ ਪਰਮੇਸ਼ੁਰ ਦੀ ਮਹਿਮਾ ਲਈ ਕਰੋ “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।"
11 Tais fostes alguns de vós; mas vós vos lavastes, mas fostes santificados, mas fostes justificados em o nome do Senhor Jesus Cristo e no Espírito do nosso Deus.
12 “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ।"
12 Todas as coisas me são lícitas, mas nem todas convêm. Todas as coisas me são lícitas, mas eu não me deixarei dominar por nenhuma delas.
13 ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ।"
13 Os alimentos são para o estômago, e o estômago, para os alimentos; mas Deus destruirá tanto estes como aquele. Porém o corpo não é para a impureza, mas, para o Senhor, e o Senhor, para o corpo.
14 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ।"
14 Deus ressuscitou o Senhor e também nos ressuscitará a nós pelo seu poder.
15 ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ।"
15 Não sabeis que os vossos corpos são membros de Cristo? E eu, porventura, tomaria os membros de Cristo e os faria membros de meretriz? Absolutamente, não.
16 ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।"
16 Ou não sabeis que o homem que se une à prostituta forma um só corpo com ela? Porque, como se diz, serão os dois uma só carne.
17 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।"
17 Mas aquele que se une ao Senhor é um espírito com ele.
18 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।"
18 Fugi da impureza. Qualquer outro pecado que uma pessoa cometer é fora do corpo; mas aquele que pratica a imoralidade peca contra o próprio corpo.
19 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।"
19 Acaso, não sabeis que o vosso corpo é santuário do Espírito Santo, que está em vós, o qual tendes da parte de Deus, e que não sois de vós mesmos?
20 — ausente —
20 Porque fostes comprados por preço. Agora, pois, glorificai a Deus no vosso corpo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Coríntios 6, comparar traduções ou montar um estudo — tudo direto pelo WhatsApp.