1 Crônicas 13

Punjabi Bible (GL_PUNJABI) vs NVI

Sair da comparação
NVI Nova Versão Internacional
1 ਨੇਮ ਦੇ ਸੰਦੂਕ ਨੂੰ ਵਾਪਸ ਲਿਆਉਣਾ ਦਾਊਦ ਨੇ ਆਪਣੀ ਫ਼ੌਜ ਦੇ ਸਾਰੇ ਸਰਦਾਰਾਂ ਨਾਲ ਗੱਲ ਬਾਤ ਕੀਤੀ।"
1 Depois de consultar todos os seus oficiais, os comandantes de mil e de cem,
2 ਫ਼ਿਰ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕ ਸਭਾ ’ਚ ਬੁਲਾ ਕੇ ਆਖਿਆ, “ਜੇਕਰ ਤੁਹਾਨੂੰ ਲੱਗੇ ਕਿ ਇਹ ਚੰਗਾ ਵਿੱਚਾਰ ਹੈ, ਅਤੇ ਜੇਕਰ ਅਜਿਹਾ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ਤਾਂ ਸਾਨੂੰ ਇਸਰਾਏਲ ਵਿੱਚ ਰਹਿੰਦੇ ਸਾਰੇ ਲੋਕਾਂ, ਅਤੇ ਜਾਜਕਾਂ ਅਤੇ ਨਗਰਾਂ ਅਤੇ ਪਿੰਡਾਂ ਵਿੱਚ ਉਨ੍ਹਾਂ ਨਾਲ ਰਹਿੰਦੇ ਲੇਵੀਆਂ ਨੂੰ ਸਾਡੇ ਨਾਲ ਆ ਕੇ ਜੁੜ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੰਦੇਸ਼ ਦੇ ਨਾਲ ਹਲਕਾਰੇ ਭੇਜਣੇ ਚਾਹੀਦੇ ਹਨ।"
2 Davi disse a toda a assembléia de Israel: "Se vocês estão de acordo e se esta é a vontade do Senhor nosso Deus, enviemos uma mensagem a nossos irmãos em todo o território de Israel, e também aos sacerdotes e aos levitas que estão com eles em suas cidades, para virem unir-se a nós.
3 ਚਲੋ ਅਸੀਂ ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਵਾਪਸ ਲੈ ਕੇ ਆਈੇਏ। ਜਦੋਂ ਸ਼ਾਊਲ ਰਾਜਾ ਸੀ, ਅਸੀਂ ਨੇਮ ਦੇ ਸੰਦੂਕ ਦੀ ਦੇਖਭਾਲ ਨਹੀਂ ਕੀਤੀ।”"
3 Vamos trazer de volta a arca de nosso Deus, pois não nos importamos com ela durante o reinado de Saul".
4 ਸਾਰੇ ਇਸਰਾਏਲੀਆਂ ਨੇ ਦਾਊਦ ਦੀ ਗੱਲ ਦੀ ਹਾਮੀ ਭਰੀ ਅਤੇ ਸਭ ਨੇ ਇਹ ਕੰਮ ਕਰਨਾ ਠੀਕ ਸਮਝਿਆ।"
4 Toda a assembléia concordou, pois isso pareceu bem a todo o povo.
5 ਤਾਂ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਮਿਸਰ ਦੇ ਸ਼ੀਹੋਰ ਦਰਿਆ ਤੋਂ ਹਮਾਥ ਦੇ ਲਾਂਘੇ ਤੀਕ ਇਕੱਠਾ ਕੀਤਾ ਤਾਂ ਜੋ ਉਹ ਸਭ ਇਕੱਠੇ ਹੋ ਕੇ ਕਿਰਯਥ-ਯਾਰੀਮ ਤੋਂ ਨੇਮ ਦੇ ਸੰਦੂਕ ਨੂੰ ਵਾਪਸ ਲੈ ਕੇ ਆਉਣ।"
5 Então Davi reuniu todos os israelitas, desde o rio Sior, no Egito, até Lebo-Hamate, para trazerem de Quiriate-Jearim a arca de Deus.
6 ਦਾਊਦ ਅਤੇ ਉਸ ਨਾਲ ਸਾਰੇ ਇਸਰਾਏਲੀ ਯਹੂਦਾਹ ਦੇ ਬਆਲਹ ਨੂੰ ਗਏ। (ਬਆਲਹ ਕਿਰਯਥ-ਯਾਰੀਮ ਦਾ ਹੀ ਹੋਰ ਨਾਂ ਹੈ।) ਉੱਥੇ ਉਹ ਸੰਦੂਕ ਲੈਣ ਵਾਸਤੇ ਗਏ। ਨੇਮ ਦਾ ਸੰਦੂਕ ਯਹੋਵਾਹ ਪਰਮੇਸ਼ੁਰ ਦਾ ਸੰਦੂਕ ਹੈ। ਉਹ ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਬੈਠਦਾ ਹੈ ਅਤੇ ਇਹ ਉਹ ਸੰਦੂਕ ਹੈ ਜਿਸ ਨੂੰ ਯਹੋਵਾਹ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।"
6 Davi e todos os israelitas foram a Baalá, que é Quiriate-Jearim, em Judá, para buscar a arca de Deus, o Senhor, entronizado entre os querubins; a arca sobre a qual seu nome é invocado.
7 ਲੋਕਾਂ ਨੇ ਅਬੀਨਾਦਾਬ ਦੇ ਭਵਨ ਤੋਂ ਨੇਮ ਦੇ ਸੰਦੂਕ ਨੂੰ ਹਟਾਇਆ ਅਤੇ ਉਸ ਨੂੰ ਨਵੀਂ ਗੱਡੀ ਉੱਪਰ ਰੱਖਿਆ ਜਿਸ ਨੂੰ ਉੱਜ਼ਾ ਅਤੇ ਅਹਯੋ ਚੱਲਾ ਰਹੇ ਸਨ।"
7 Da casa de Abinadabe levaram a arca de Deus num carroção novo, conduzido por Uzá e Aiô.
8 ਦਾਊਦ ਅਤੇ ਸਾਰੇ ਇਸਰਾਏਲੀ ਪਰਮੇਸ਼ੁਰ ਦੇ ਅੱਗੇ ਪੂਰੇ ਜ਼ੋਰ ਨਾਲ ਜ਼ਸਨ ਮਨਾ ਰਹੇ ਸਨ ਪਵਿੱਤਰ ਗੀਤ ਗਾ ਰਹੇ ਸਨ ਅਤੇ ਸਿਤਾਰ, ਤੰਬੂਰਾ, ਢੋਲਕ, ਛੈਣੇ ਅਤੇ ਤੁਰ੍ਹੀਆਂ ਵਜਾ ਰਹੇ ਸਨ।"
8 Davi e todos os israelitas iam dançando e cantando com todo o vigor diante de Deus, ao som de harpas, liras, tamborins, címbalos e cornetas.
9 ਫ਼ਿਰ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉਜ਼ਾ ਨੇ ਸੰਦੂਕ ਦੇ ਥੰਮਣ ਲਈ ਆਪਣਾ ਹੱਥ ਅਗ੍ਹਾਂ ਕੀਤਾ ਇਸ ਲਈ ਕਿਉਂਕਿ ਬਲਦਾਂ ਨੇ ਠੁੱਡਾ ਖਾਧਾ ਸੀ ਤੇ ਇਸ ਨਾਲ ਸੰਦੂਕ ਡਿੱਗਣ ਲੱਗਾ ਸੀ।"
9 Quando chegaram à eira de Quidom, Uzá esticou o braço e segurou a arca, porque os bois haviam tropeçado.
10 ਯਹੋਵਾਹ ਨੂੰ ਉੱਜ਼ਾ ਤੇ ਕ੍ਰੋਧ ਆਇਆ, ਕਿਉਂਕਿ ਉਜ਼ਾ ਨੇ ਸੰਦੂਕ ਨੂੰ ਛੂਹਿਆ ਸੀ ਇਸ ਲਈ ਪਰਮੇਸ਼ੁਰ ਨੇ ਉੱਜ਼ਾ ਨੂੰ ਮਾਰ ਸੁੱਟਿਆ। ਤੇ ਉੱਜ਼ਾ ਦੀ ਯਹੋਵਾਹ ਦੇ ਸਾਹਮਣੇ ਮੌਤ ਹੋ ਗਈ।"
10 A ira do Senhor acendeu-se contra Uzá, e ele o feriu por ter tocado na arca. Uzá morreu ali mesmo, diante de Deus.
11 ਪਰਮੇਸ਼ੁਰ ਨੇ ਉੱਜ਼ਾ ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉੱਜ਼ਾ” ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।"
11 Davi ficou contrariado porque o Senhor, em sua ira, havia fulminado Uzá. Até hoje aquele lugar é chamado Perez-Uzá.
12 ਦਾਊਦ ਉਸ ਦਿਨ ਪਰਮੇਸ਼ੁਰ ਤੋਂ ਡਰਿਆ ਅਤੇ ਉਸ ਨੇ ਆਖਿਆ, “ਮੈਂ ਨੇਮ ਦੇ ਸੰਦੂਕ ਨੂੰ ਆਪਣੇ ਕੋਲ ਨਹੀਂ ਲਿਆ ਸੱਕਦਾ!”"
12 Naquele dia, Davi teve medo de Deus e se perguntou: "Como vou conseguir levar a arca de Deus? "
13 ਇਸ ਲਈ ਫ਼ਿਰ ਦਾਊਦ ਉਸ ਸੰਦੂਕ ਨੂੰ ਦਾਊਦ ਦੇ ਸ਼ਹਿਰ ਵਿੱਚ ਨਾ ਲਿਆਇਆ। ਉਸ ਨੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰ ਵਿੱਚ ਹੀ ਰਹਿਣ ਦਿੱਤਾ। ਓਬੇਦ-ਅਦੋਮ ਗਥ ਸ਼ਹਿਰ ਤੋਂ ਸੀ।"
13 Por isso desistiu de levar a arca para a cidade de Davi. Em vez disso, levou-a para a casa de Obede-Edom, de Gate.
14 ਇਉਂ ਨੇਮ ਦਾ ਸੰਦੂਕ ਤਿੰਨ ਮਹੀਨੇ ਓਬੇਦ-ਅਦੋਮ ਦੇ ਘਰ ਵਿੱਚ ਰਿਹਾ। ਅਤੇ ਯਹੋਵਾਹ ਨੇ ਓਬੇਦ-ਅਦੋਮ, ਉਸ ਦੇ ਘਰ ਦੇ ਸਦਸਿਆਂ ਅਤੇ ਜਿਸ ਕਾਸੇ ਦਾ ਵੀ ਉਹ ਮਾਲਿਕ ਸੀ ਉਸ ਨੂੰ ਅਸੀਸ ਦਿੱਤੀ।"
14 A arca de Deus ficou na casa dele por três meses, e o Senhor abençoou sua família e tudo o que possuía.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 13, comparar traduções ou montar um estudo — tudo direto pelo WhatsApp.