1 Crônicas 14

Punjabi Bible (GL_PUNJABI) vs VC

Sair da comparação
VC Versão Católica
1 ਦਾਊਦ ਦਾ ਵੱਧਦਾ ਰਾਜ ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।"
1 Hirão, rei de Tiro, enviou mensageiros a Davi, com madeiras de Cedro, pedreiros e carpinteiros, para construir-lhe um palácio.
2 ਤਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।"
2 E Davi reconheceu que o Senhor o confirmava rei de Israel, pois que seu reino era exaltado por causa de Israel, seu povo.
3 ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸ ਦੇ ਘਰ ਵੱਧੇਰੇ ਧੀਆਂ-ਪੁੱਤਰ ਪੈਦਾ ਹੋਏ।"
3 Davi tomou ainda mulheres de Jerusalém e gerou filhos e filhas.
4 ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ੰਮੂਆ, ਸ਼ੋਬਾਬ, ਨਾਥਾਨ, ਸੁਲੇਮਾਨ,"
4 Eis os nomes dos filhos que teve em Jerusalém: Samua, Sobad, Natã, Salomão,
5 ਯਿਬਹਾਰ, ਅਲੀਸ਼ੂਆ ਤੇ ਅਲਪਾਲਟ,"
5 Jebaar, Elisua, Elifelet,
6 ਨੋਗਹ, ਨਫ਼ਗ ਤੇ ਯਾਫ਼ੀਆ,"
6 Noga, Nafeg, Jafia,
7 ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।"
7 Elisama, Baaliada e Elifalet.
8 ਫ਼ਲਿਸਤੀਆਂ ਦੀ ਦਾਊਦ ਦੇ ਹੱਥੋਂ ਹਾਰ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਹਮਣਾ ਕਰਨ ਬਾਹਰ ਨਿਕਲ ਆਇਆ।"
8 Quando os filisteus souberam que Davi tinha sido sagrado rei de todo o Israel, subiram todos para prendê-lo. Mas ele o soube e saiu-lhes ao encontro.
9 ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।"
9 Contudo, os filisteus que vinham espalharam-se pelo vale de Refaim.
10 ਦਾਊਦ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾਹ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”"
10 Davi consultou a Deus: Subirei contra os filisteus? Entregá-los-eis em minhas mãos? E o Senhor disse-lhe: Sobe e entregá-los-ei em tuas mãos.
11 ਤਦ ਦਾਊਦ ਅਤੇ ਉਸ ਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸ ਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।” ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ।"
11 Subiram, portanto, a Baal-Farasim, e lá Davi os desbaratou. Disse então ele: Deus dispersou meus inimigos, por minha mão, como se dispersam as águas. Por isso esse lugar se denominou: Baal-Farasim.
12 ਫ਼ਲਿਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ ’ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।"
12 Ali abandonaram eles seus deuses. E Davi os mandou queimar.
13 ਫ਼ਲਿਸਤੀਆਂ ਉੱਪਰ ਇੱਕ ਹੋਰ ਜਿੱਤ ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ।"
13 Os filisteus espalharam-se novamente pelo vale.
14 ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰੱਖਤਾਂ ਦੇ ਪਿੱਛੇ ਲੁਕ ਜਾਵੀਂ।"
14 Davi consultou de novo a Deus, e este lhe respondeu: Não te ponhas a persegui-los; desvia-te deles e os atacarás diante das amoreiras.
15 ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰੱਖਤਾਂ ਉੱਤੇ ਚੜ੍ਹਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।”"
15 Quando ouvires um ruído de passos nas copas das amoreiras, então começarás o combate, porque Deus sairá diante de ti para desbaratar o exército dos filisteus.
16 ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁੱਟਿਆ।"
16 Fez Davi o que Deus lhe ordenava, e derrotou o exército dos filisteus desde Gabaon até Gazer.
17 ਇਉਂ ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿੱਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।"
17 A fama de Davi espalhou-se por todos os países, e o Senhor tornou-o temível para todas as nações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 14, comparar traduções ou montar um estudo — tudo direto pelo WhatsApp.