1 Crônicas 17

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਦਾ ਦਾਊਦ ਨੂੰ ਇਕਰਾਰ ਜਦੋਂ ਦਾਊਦ ਆਪਣੇ ਘਰ ਨੂੰ ਪਰਤਿਆ ਤਾਂ ਉਸ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ! ਮੈਂ ਤਾਂ ਦਿਆਰ ਦੀ ਲੱਕੜ ਦੇ ਬਣੇ ਹੋਏ ਘਰ ਵਿੱਚ ਰਹਿੰਦਾ ਹਾਂ, ਪਰ ਨੇਮ ਦਾ ਸੰਦੂਕ ਕੇਵਲ ਤੰਬੂ ਹੇਠ ਪਿਆ ਹੈ। ਇਸ ਲਈ ਮੈਂ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।”"
1 Quando Davi se instalou em sua casa, disse ao profeta Natã: Eis que moro numa casa de cedro e a arca da aliança do Senhor está debaixo de uma tenda.
2 ਨਾਥਾਨ ਨੇ ਦਾਊਦ ਨੂੰ ਕਿਹਾ, “ਤੂੰ ਜੋ ਤੇਰੇ ਜੀਅ ਆਏ ਸੋ ਕਰ ਕਿਉਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੈ।”"
2 Natã respondeu: Faze o que teu coração te sugere, porque Deus está contigo.
3 ਪਰ ਉਸ ਰਾਤ ਨਾਥਾਨ ਨੂੰ ਪਰਮੇਸ਼ੁਰ ਦੀ ਬਾਣੀ ਹੋਈ।"
3 Mas, na noite seguinte, a palavra de Deus foi dirigida a Natã, nestes termos:
4 ਪਰਮੇਸ਼ੁਰ ਨੇ ਆਖਿਆ, “ਜਾਹ! ਅਤੇ ਜਾ ਕੇ ਮੇਰੇ ਸੇਵਕ ਨੂੰ ਇਹ ਗੱਲਾਂ ਦੱਸ: ਯਹੋਵਾਹ ਆਖਦਾ ਹੈ, ‘ਦਾਊਦ, ਤੂੰ ਮੇਰੇ ਰਹਿਣ ਲਈ ਕੋਈ ਸਥਾਨ ਬਨਾਉਣ ਵਾਲਾ ਵਿਅਕਤੀ ਨਹੀਂ ਹੈਂ।"
4 Vai e dize a Davi, meu servo: Eis o que diz o Senhor: Não és tu que me construirás a casa em que habitarei.
5 ਕਿਉਂ ਕਿ ਮੈਂ ਜਦੋਂ ਦਾ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਹਾਂ, ਉਦੋਂ ਦਾ ਮੈਂ ਘਰ ਵਿੱਚ ਨਿਵਾਸ ਨਹੀਂ ਕੀਤਾ। ਪਰ ਮੈਂ ਇੱਕ ਤੰਬੂ ਵਿੱਚ ਆਲੇ-ਦੁਆਲੇ ਘੁੰਮਦਾ ਰਿਹਾ ਹਾਂ। ਮੈਂ ਕੁਝ ਇਸਰਾਏਲੀ ਆਗੂਆਂ ਨੂੰ ਮੇਰੇ ਲੋਕਾਂ ਦੇ ਆਜੜੀ ਹੋਣ ਲਈ ਚੁਣਿਆ ਹੈ ਜਦੋਂ ਮੈਂ ਇਸਰਾਏਲ ਵਿੱਚ ਵੱਖ-ਵੱਖ ਥਾਵਾਂ ਤੇ ਜਾ ਰਿਹਾ ਸੀ, ਮੈਂ ਉਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਨਹੀਂ ਆਖਿਆ, ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?’"
5 Nunca habitei numa casa, desde o dia em que fiz sair Israel do Egito até hoje, mas tenho estado de tenda em tenda, de morada em morada.
6 “ਹੁਣ, ਮੇਰੇ ਸੇਵਕ ਦਾਊਦ ਨੂੰ ਜਾ ਕੇ ਆਖ: ਸਰਬ ਸ਼ਕਤੀਮਾਨ ਯਹੋਵਾਹ ਦਾ ਕਹਿਣਾ ਹੈ, ‘ਮੈਂ ਤੈਨੂੰ ਚਰਾਂਦਾ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਕੱਢ ਕੇ ਲਿਆਂਦਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਪਾਤਸ਼ਾਹ ਥਾਪਿਆ।"
6 Durante todo o tempo em que viajei com todo o Israel, jamais propus esta questão a algum dos juízes de Israel, aos quais encarregara de apascentar meu povo: Por que não me edificais uma casa de cedro?
7 ਹਰ ਥਾਵੇਂ ਮੈਂ ਤੇਰੇ ਅੰਗ-ਸੰਗ ਰਿਹਾ। ਮੈਂ ਤੇਰੇ ਡੇਰੇ ਤੋਂ ਅਗਾਂਹ ਜਾਕੇ ਤੇਰੇ ਵੈਰੀਆਂ ਨੂੰ ਮਾਰਿਆ। ਹੁਣ ਮੈਂ ਤੈਨੂੰ ਦੁਨੀਆਂ ਦੇ ਪ੍ਰਸਿੱਧ ਆਦਮੀਆਂ ਵਿੱਚੋਂ ਇੱਕ ਬਣਾਵਾਂਗਾ।"
7 Agora dirás a meu servo Davi: Eis o que diz o Senhor dos exércitos: Eu te tirei dos campos de pastagens e do pastoreio das ovelhas, para seres o chefe de meu povo de Israel;
8 ਇਸ ਲਈ ਮੈਂ ਇਹ ਜਗ੍ਹਾ ਆਪਣੇ ਲੋਕਾਂ, ਇਸਰਾਏਲੀਆਂ ਲਈ ਦੇ ਰਿਹਾ ਹਾਂ, ਤਾਂ ਜੋ ਉਹ ਇੱਥੇ ਰੁੱਖ ਉਗਾਉਣ ਅਤੇ ਉਨ੍ਹਾਂ ਰੁੱਖਾਂ ਹੇਠਾਂ ਸ਼ਾਂਤੀ ਨਾਲ ਬੈਠ ਸੱਕਣ। ਉਨ੍ਹਾਂ ਨੂੰ ਹੋਰ ਤੰਗ ਨਹੀਂ ਕੀਤਾ ਜਾਵੇਗਾ। ਬਦ ਲੋਕ ਉਨ੍ਹਾਂ ਨੂੰ ਕਸ਼ਟ ਨਹੀਂ ਦੇਣਗੇ ਜਿਵੇਂ ਉਨ੍ਹਾਂ ਨੇ ਪਹਿਲਾਂ ਕੀਤਾ ਸੀ।"
8 em toda parte a que foste, estive contigo, exterminei diante de ti teus inimigos e dei-te um nome igual ao dos grandes da terra.
9 ਉਹ ਮੰਦੀਆਂ ਗੱਲਾਂ ਵਾਪਰੀਆਂ ਪਰ ਮੈਂ ਆਪਣੇ ਲੋਕਾਂ, ਇਸਰਾਏਲੀਆਂ ਤੇ ਹੋਣ ਲਈ ਆਗੂਆਂ ਨੂੰ ਚੁਣਿਆ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਹਰਾਵਾਂਗਾ। “‘ਮੈਂ ਤੈਨੂੰ ਦੱਸਦਾ ਹਾਂ ਕਿ ਯਹੋਵਾਹ ਤੇਰੇ ਲਈ ਇੱਕ ਭਵਨ ਬਣਾਵੇਗਾ।"
9 Dei um lugar a meu povo de Israel, e o fixei. Ele está estabelecido, e não será mais inquietado, e os iníquos não mais o oprimirão, como outrora,
10 ਜਦ ਤੂੰ ਮਰ ਜਾਵੇਂਗਾ ਅਤੇ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਵੇਂਗਾ ਤਦ ਮੈਂ ਤੇਰੇ ਬਾਅਦ ਤੇਰੇ ਪੁੱਤਰ ਨੂੰ ਨਵਾਂ ਪਾਤਸ਼ਾਹ ਬਣਾਵਾਂਗਾ। ਇਹ ਨਵਾਂ ਪਾਤਸ਼ਾਹ ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ ਹੋਵੇਗਾ। ਅਤੇ ਮੈਂ ਉਸਦਾ ਰਾਜ ਮਜ਼ਬੂਤ ਬਣਾਵਾਂਗਾ।"
10 como nos dias em que estabeleci juízes sobre Israel, meu povo. Humilhei todos os teus inimigos. Eu te anuncio que o Senhor há de fundar para ti uma casa.
11 ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ।"
11 Quando teus dias se acabarem e tiveres ido juntar-te a teus pais, levantarei tua posteridade após ti, num de teus filhos, e firmarei seu reino.
12 ਮੈਂ ਉਸਦਾ ਪਿਤਾ ਹੋਵਾਂਗਾ, ਤੇ ਉਹ ਮੇਰਾ ਪੁੱਤਰ ਹੋਵੇਗਾ। ਤੇਰੇ ਤੋਂ ਪਹਿਲਾਂ, ਇੱਥੋਂ ਦਾ ਪਾਤਸ਼ਾਹ ਸ਼ਾਊਲ ਸੀ, ਅਤੇ ਮੈਂ ਆਪਣਾ ਪਿਆਰ ਅਤੇ ਆਪਣੀ ਮਿਹਰ ਉਸ ਤੋਂ ਹਟਾਅ ਲਈ, ਪਰ ਮੈਂ ਤੇਰੇ ਪੁੱਤਰ ਨੂੰ ਸਦੀਵ ਪਿਆਰ ਕਰਾਂਗਾ।"
12 É ele que me construirá uma casa e firmarei seu trono para sempre.
13 ਉਸ ਨੂੰ ਮੈਂ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਲਈ ਮੁਖੀਆਂ ਰੱਖਾਂਗਾ ਅਤੇ ਉਸਦਾ ਰਾਜ ਹਮੇਸ਼ਾ-ਹਮੇਸ਼ਾ ਲਈ ਅਚੱਲ ਰਹੇਗਾ।’”"
13 Serei para ele um pai, e ele será para mim um filho; e nunca retirarei dele o meu favor como retirei daquele que reinou antes de ti.
14 ਨਾਥਾਨ ਨੇ ਦਾਊਦ ਨੂੰ ਇਸ ਸਾਰੇ ਦਰਸ਼ਨ ਬਾਰੇ ਦੱਸਿਆ ਅਤੇ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦੱਸਿਆ ਜੋ ਪਰਮੇਸ਼ੁਰ ਨੇ ਬਚਨ ਕੀਤੇ ਸਨ।"
14 Eu o estabelecerei na minha casa e no meu reino para sempre, e seu trono será firme por todos os séculos.
15 ਦਾਊਦ ਦੀ ਪ੍ਰਾਰਥਨਾ ਤਦ ਦਾਊਦ ਪਾਤਸ਼ਾਹ ਪਵਿੱਤਰ ਤੰਬੂ ਵੱਲ ਗਿਆ ਅਤੇ ਯਹੋਵਾਹ ਦੇ ਸਾਹਮਣੇ ਬੈਠ ਕੇ ਆਖਣ ਲੱਗਾ, “ਹੇ ਯਹੋਵਾਹ ਪਰਮੇਸ਼ੁਰ! ਤੂੰ ਮੇਰੇ ਅਤੇ ਮੇਰੇ ਘਰਾਣੇ ਤੇ ਅਪਾਰ ਰਹਿਮਤ ਕੀਤੀ ਹੈ। ਮੈਂ ਨਹੀਂ ਜਾਣਦਾ ਇਸ ਨਾਚੀਜ਼ ਤੇ ਕਿਰਪਾ ਦਾ ਕਾਰਣ।"
15 Natã referiu a Davi todas as palavras que tinha ouvido em visão.
16 ਅਤੇ ਹੇ ਪਰਮੇਸ਼ੁਰ, ਜਿਵੇਂ ਕਿ ਇਹ ਕਾਫ਼ੀ ਨਾ ਹੋਣ, ਤੂੰ ਮੈਨੂੰ ਮੇਰੇ ਪਰਿਵਾਰ ਦਾ ਭਵਿੱਖ ਦੱਸਿਆ, ਅਤੇ ਤੂੰ ਮੈਨੂੰ ਇੰਝ ਦਰਸਾਇਆ ਜਿਵੇਂ ਕਿ ਮੈਂ ਸਾਰੇ ਆਦਮੀਆਂ ਤੋਂ ਵੱਧੇਰੇ ਮਹੱਤਵਪੂਰਣ ਹੋਵਾਂ।"
16 Então Davi foi e se apresentou diante do Senhor e disse: Quem sou eu, Senhor Deus, e que é minha casa, para que me façais chegar ao que sou?
17 ਮੈਂ ਕੌਣ ਹਾਂ ਜੋ ਕੁਝ ਆਖਾਂ ਤੇ ਹੋਰ ਇਸ ਤੋਂ ਵੱਧ ਮੈਂ ਕੀ ਆਖ ਸੱਕਦਾ ਹਾਂ? ਤੂੰ ਤਾਂ ਪਹਿਲਾਂ ਹੀ ਮੇਰੇ ਤੇ ਅਪਾਰ ਦਰਿਸ਼ਟੀ ਕੀਤੀ ਹੈ ਤੇ ਤੂੰ ਜਾਣਦਾ ਹੈਂ ਕਿ ਮੈਂ ਤਾਂ ਸਿਰਫ਼ ਤੇਰਾ ਸੇਵਕ ਹਾਂ!"
17 E é ainda pouco a vossos olhos, ó Deus! Falastes da casa de vosso servo para os tempos longínquos, e olhastes para mim como a um homem de alta dignidade, ó Senhor Deus.
18 ਹੇ ਯਹੋਵਾਹ, ਤੂੰ ਆਪਣੀ ਇੱਛਾ ਅਨੁਸਾਰ ਮੇਰੀ ਖਾਤਿਰ ਇਹ ਅਚਰਜ ਕਾਰਜ ਕੀਤਾ। ਤੂੰ ਮੈਨੂੰ ਇਨ੍ਹਾਂ ਸਾਰੀਆਂ ਮਹਾਨ ਗੱਲਾਂ ਦਾ ਪਤਾ ਲਗਾਉਣ ਦੀ ਇੱਛਾ ਕੀਤੀ!"
18 Que mais poder-vos-ia dizer Davi sobre a honra que fazeis ao vosso servo? Vós conheceis o vosso servo.
19 ਹੇ ਯਹੋਵਾਹ! ਤੈਥੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ। ਅਸੀਂ ਹੋਰ ਕਿਸੇ ਵੀ ਦੇਵਤੇ ਬਾਰੇ ਅਜਿਹੇ ਕਰਿਸ਼ਮੇ ਦਿਖਾਉਣ ਬਾਰੇ ਨਹੀਂ ਸੁਣਿਆ ਜਿਵੇਂ ਤੂੰ ਕਰਦਾ ਹੈਂ!"
19 Senhor, é por causa de vosso servo e segundo o impulso de vosso coração que executastes todas estas grandes coisas para lhas revelar.
20 ਕੀ ਦੁਨੀਆਂ ਵਿੱਚ ਕੋਈ ਅਜਿਹੀ ਕੌਮ ਹੈ ਜਿਹੜੀ ਤੇਰੇ ਲੋਕਾਂ, ਇਸਰਾਏਲ ਦੇ ਤੁਲਨਾਯੋਗ ਹੋਵੇ। ਨਹੀਂ! ਧਰਤੀ ਤੇ ਅਜਿਹੀ ਕੌਮ ਸਿਰਫ਼ ਇਸਰਾਏਲ ਹੀ ਹੈ ਜਿਸ ਲਈ ਤੂੰ ਅਜਿਹੇ ਅਚਰਜ ਕਾਰਜ ਕੀਤੇ ਹਨ। ਤੂੰ ਸਾਨੂੰ ਮਿਸਰ ਵਿੱਚੋਂ ਕੱਢ ਕੇ ਅਜਾਦ ਕੀਤਾ। ਤੂੰ ਆਪਣਾ ਨਾਉਂ ਜੱਸ ਆਪੇ ਕੀਤਾ। ਤੂੰ ਆਪ ਹੀ ਆਪਣੇ ਲੋਕਾਂ ਦੇ ਸਾਹਵੇਂ ਹੋਇਆ ਤੇ ਸਾਡੇ ਲਈ ਦੂਜੇ ਲੋਕਾਂ ਤੋਂ ਜ਼ਬਰਦਸਤੀ ਉਨ੍ਹਾਂ ਦੀ ਭੂਮੀ ਹਥਿਆ ਕੇ ਸਾਨੂੰ ਦਿੱਤੀ!"
20 Senhor, ninguém é semelhante a vós, e, conforme tudo que ouvimos dizer, não há outro Deus além de vós.
21 ਤੂੰ ਇਸਰਾਏਲ ਨੂੰ ਹਮੇਸ਼ਾ ਲਈ ਆਪਣੇ ਲੋਕ ਬਣਾਇਆ। ਅਤੇ ਹੇ ਯਹੋਵਾਹ ਤੂੰ ਉਨ੍ਹਾਂ ਦਾ ਪਰਮੇਸ਼ੁਰ ਹੋ ਗਿਆ।"
21 Há sobre a terra outra nação comparável ao nosso povo de Israel, o qual seu Deus veio redimir para dele fazer seu povo, para vos fazer célebre, por meio de milagres e prodígios, repelindo nações diante de vosso povo que redimistes do Egito?
22 “ਹੇ ਯਹੋਵਾਹ! ਜਿਹੜਾ ਵਚਨ ਤੂੰ ਆਪਣੇ ਸੇਵਕ ਅਤੇ ਉਸਦੀ ਕੁਲ ਲਈ ਆਖਿਆ ਸੀ, ਉਹ ਹਮੇਸ਼ਾ ਲਈ ਸਥਿਰ ਰਹੇ ਅਤੇ ਤੂੰ ਉਸ ਵਚਨ ਨੂੰ ਜਿਵੇਂ ਆਖਿਆ ਸੀ ਪੂਰਾ ਕਰੇਂ!"
22 De Israel, fizestes vosso povo para sempre, e vós, Senhor, tornastes-vos seu Deus.
23 ਤੂੰ ਆਪਣੇ ਇਕਰਾਰਾਂ ਨੂੰ ਪੂਰਾ ਕਰੀਂ ਤਾਂ ਜੋ ਲੋਕ ਹਮੇਸ਼ਾ ਤੇਰੇ ਨਾਂ ਦੀ ਉਸਤਤ ਕਰਦੇ ਰਹਿਣ। ਤਦ ਲੋਕ ਕਹਿਣਗੇ, ‘ਸਰਬ ਸ਼ਕਤੀਮਾਨ ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ।’ ਮੈਂ ਤੇਰਾ ਸੇਵਕ ਹਾਂ। ਹੇ ਯਹੋਵਾਹ ਮੇਰੇ ਤੇ ਆਓ ਮੇਰੇ ਪਰਿਵਾਰ ਤੇ ਆਪਣੀ ਕਿਰਪਾ ਕਰ ਤਾਂ ਜੋ ਸਦੀਵ ਤੇਰੀ ਸੇਵਾ ਕਰਦੇ ਰਹਿਣ।"
23 E agora, Senhor, possa a palavra que pronunciastes acerca de vosso servo e de sua casa subsistir eternamente! Fazei como o dissestes.
24 “ਹੇ ਮੇਰੇ ਪਰਮੇਸ਼ੁਰ, ਤੂੰ ਮੇਰੇ, ਆਪਣੇ ਸੇਵਕ ਨਾਲ ਗੱਲ ਕੀਤੀ। ਤੂੰ ਇਹ ਸਪੱਸ਼ਟ ਕਰ ਦਿੱਤਾ ਕਿ ਤੂੰ ਮੇਰੇ ਉਪਰੰਤ, ਮੇਰੇ ਪਰਿਵਾਰ ਨੂੰ ਹੀ ਸ਼ਾਸਨ ਦੇਵੇਂਗਾ। ਇਸੇ ਕਾਰਣ, ਮੈਂ ਇਨ੍ਹਾਂ ਸਭ ਗੱਲਾਂ ਦੀ ਬੇਨਤੀ ਕਰਨ ਲਈ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕਰ ਸੱਕਿਆ ਹਾਂ।"
24 Que ela subsista; então vosso nome será eternamente exaltado e dir-se-á: o Senhor dos exércitos é o Deus de Israel; é um Deus para Israel. E que seja sólida diante de vós a casa de vosso servo Davi.
25 ਹੇ ਯਹੋਵਾਹ! ਤੂੰ ਹੀ ਪਰਮੇਸ਼ੁਰ ਹੈਂ ਅਤੇ ਹੇ ਸੱਚੇ ਯਹੋਵਾਹ! ਤੂੰ ਖੁਦ ਹੀ ਆਪਣੇ ਸੇਵਕ ਲਈ ਇਹ ਚੰਗੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।"
25 Porque fostes vós mesmo, ó meu Deus, que revelastes a vosso servo que lhe constituiríeis uma casa; eis por que vosso servo ousa dirigir-vos esta prece.
26 ਹੇ ਯਹੋਵਾਹ! ਤੂੰ ਮੇਰੇ ਪਰਿਵਾਰ ਨੂੰ ਅਸੀਸ ਦੇਣ ਦੀ ਕਿਰਪਾਲਤਾ ਕੀਤੀ, ਅਤੇ ਤੂੰ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਇਕਰਾਰ ਕੀਤਾ ਕਿ ਉਹ ਸਦੀਵ ਤੇਰੇ ਅੱਗੇ ਸੇਵਾ ਕਰ ਸੱਕਣਗੇ। ਹੇ ਯਹੋਵਾਹ! ਤੂੰ ਆਪ ਮੇਰੇ ਪਰਿਵਾਰ ਨੂੰ ਅਸੀਸ ਦਿੱਤੀ ਹੈ ਤਾਂ ਸੱਚਮੁੱਚ ਉਹ ਸਦਾ ਤੀਕ ਤੇਰੀ ਅਸੀਸ ਦੀ ਮਿਹਰ ਵਿੱਚ ਰਹੇ।”"
26 Agora, Senhor, vós sois Deus, e dissestes a vosso servo essa palavra agradável.
27 — ausente —
27 Dignai-vos, portanto, abençoar a casa de vosso servo, para que ela subsista perpetuamente diante de vós; porque, o que abençoais, Senhor, é para sempre bendito.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 17, comparar traduções ou montar um estudo — tudo direto pelo WhatsApp.