1 Crônicas 19
Punjabi Bible (GL_PUNJABI) vs NVT
NVT Nova Versão Transformadora
1 ਅੰਮੋਨੀ ਲੋਕਾਂ ਵੱਲੋਂ ਦਾਊਦ ਦੇ ਬੰਦਿਆਂ ਨੂੰ ਸ਼ਰਮਿੰਦਗੀ ਦੇਣਾ ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ।"
1 Algum tempo depois, morreu Naás, rei dos amonitas, e seu filho Hanum subiu ao trono.
2 ਤਦ ਦਾਊਦ ਨੇ ਆਖਿਆ, “ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।” ਇਸ ਲਈ ਦਾਊਦ ਨੇ ਹਾਨੂਨ ਕੋਲ ਉਸ ਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸ ਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ।"
2 Davi disse: “Vou demonstrar lealdade a Hanum assim como seu pai, Naás, sempre foi leal a mim”. Então Davi enviou representantes para expressar seu pesar a Hanum pela morte do pai dele. Mas, quando os representantes de Davi chegaram à terra de Amom,
3 ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, “ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸ ਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!”"
3 os líderes amonitas disseram a Hanum: “O rei acredita mesmo que esses homens estão aqui para honrar seu pai? Não! Davi os enviou com o objetivo de espionar a terra para vir e conquistá-la!”.
4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਂ ਨੰਗਾ ਕਰ ਸੁੱਟਿਆ। ਇਉਂ ਉੱਨ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ।"
4 Então Hanum prendeu os representantes de Davi, raspou a barba de cada um, cortou metade de suas roupas até as nádegas e os mandou de volta a Davi.
5 ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ ’ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨੇਹਾ ਭੇਜਿਆ, “ਜਦ ਤੀਕ ਤੁਹਾਡੀ ਦਾੜੀ ਮੁੜ ਵੱਧ ਨਾ ਜਾਵੇ, ਉਨੀ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵੱਧ ਜਾਵੇ ਤੁਸੀਂ ਆਪਣੇ ਘਰੀਂ ਮੁੜ ਆਉਣਾ।”"
5 Quando Davi soube do que havia acontecido, enviou mensageiros ao encontro dos homens, para que lhes dissessem: “Fiquem em Jericó até que sua barba tenha crescido e voltem em seguida”, pois estavam muito envergonhados.
6 ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਥਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਥਾਂ ਅਤੇ ਅਸਵਾਰਾਂ ਨੂੰ ਲਿਆਏ।"
6 Quando Hanum e os amonitas perceberam quanto haviam enfurecido Davi, enviaram 35 toneladas de prata para Arã-Naarim, Arã-Maaca e Zobá, a fim de contratarem seus carros de guerra e cavaleiros.
7 ਇਉਂ ਉਨ੍ਹਾਂ ਨੇ 32,000 ਰਥਾਂ ਅਤੇ ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਭਾੜੇ ਤੇ ਖਰੀਦਿਆ ਤਾਂ ਜੋ ਉਹ ਉਸਦੀ ਮਦਦ ਕਰਨ। ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੇ ਮੇਦਬਾ ਸ਼ਹਿਰ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਵੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋ ਕੇ ਯੁੱਧ ਕਰਨ ਨੂੰ ਆਏ।"
7 Também contrataram 32 mil carros de guerra e obtiveram o apoio do rei de Maaca e de seu exército. Esses soldados acamparam em Medeba, onde se juntaram a eles tropas amonitas que Hanum havia recrutado em suas próprias cidades.
8 ਦਾਊਦ ਨੂੰ ਪਤਾ ਲੱਗਾ ਕਿ ਅੰਮੋਨੀ ਲੋਕ ਜੰਗ ਲੜਨ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਯੋਆਬ ਨੂੰ ਅਤੇ ਆਪਣੀ ਸਾਰੀ ਇਸਰਾਏਲੀ ਫ਼ੌਜ ਨੂੰ ਅੰਮੋਨੀਆਂ ਦੇ ਵਿਰੁੱਧ ਲੜਾਈ ਕਰਨ ਨੂੰ ਭੇਜਿਆ।"
8 Davi foi informado disso e enviou Joabe e todos os seus guerreiros para lutarem contra eles.
9 ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ।"
9 As tropas amonitas avançaram e formaram sua frente de batalha à entrada da cidade, enquanto os outros reis se posicionaram para lutar nos campos abertos.
10 ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸ ਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸ ਦੇ ਅੱਗੇ ਅਤੇ ਦੂਜਾ ਉਸ ਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸ ਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ।"
10 Joabe viu que teria de lutar em duas frentes ao mesmo tempo, por isso escolheu alguns dos melhores guerreiros de Israel e os pôs sob seu comando pessoal para enfrentar os sírios.
11 ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ।"
11 Deixou o restante do exército sob o comando de seu irmão Abisai, que atacou os amonitas.
12 ਯੋਆਬ ਨੇ ਅਬਸ਼ਈ ਨੂੰ ਕਿਹਾ, “ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ।"
12 Joabe disse a seu irmão: “Se os sírios forem fortes demais para mim, venha me ajudar. E, se os amonitas forem fortes demais para você, eu irei ajudá-lo.
13 ਆਪਾਂ ਤਕੜੇ ਬਣੀਏ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਹਮਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀਏ ਹੋਈੇਏ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!”"
13 Coragem! Lutemos bravamente por nosso povo e pelas cidades de nosso Deus. E que seja feita a vontade do S enhor !”.
14 ਯੋਆਬ ਅਤੇ ਉਸ ਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ।"
14 Joabe e suas tropas atacaram, e os sírios começaram a fugir.
15 ਜਦੋਂ ਅੰਮੋਨੀ ਸੈਨਾ ਨੇ ਇਹ ਵੇਖਿਆ ਕਿ ਅਰਾਮ ਦੀ ਸੈਨਾ ਨੱਸ ਗਈ ਹੈ ਤਾਂ ਉਹ ਵੀ ਭੱਜ ਗਏ। ਤਾਂ ਅੰਮੋਨੀ ਫ਼ੌਜ ਅਬਸ਼ਈ ਦੇ ਅੱਗੋਂ ਭੱਜ ਖੜੋਤੇ ਅਤੇ ਉਹ ਭੱਜ ਕੇ ਆਪਣੇ ਸ਼ਹਿਰ ਜਾ ਵੜੇ ਅਤੇ ਯੋਆਬ ਫ਼ਿਰ ਵਾਪਿਸ ਯਰੂਸ਼ਲਮ ਨੂੰ ਆ ਗਿਆ।"
15 Quando os amonitas viram que os sírios batiam em retirada, também fugiram de Abisai e recuaram para dentro da cidade. Então Joabe voltou para Jerusalém.
16 ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘੱਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।"
16 Os sírios viram que não tinham como enfrentar Israel. Assim, enviaram mensageiros para convocar mais soldados do outro lado do rio Eufrates. Essas tropas eram conduzidas por Sobaque, comandante do exército de Hadadezer.
17 ਦਾਊਦ ਨੂੰ ਜਦੋਂ ਪਤਾ ਲੱਗਿਆ ਕਿ ਅਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਹਮਣੋ-ਸਾਹਮਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ।"
17 Quando Davi foi informado do que estava acontecendo, reuniu todo o Israel, atravessou o Jordão e posicionou suas tropas em formação de batalha. Entrou em combate com os sírios, que lutaram contra ele.
18 ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ 7,000 ਅਰਾਮੀ ਸਾਰਥੀਆਂ ਅਤੇ 40,000 ਅਰਾਮੀ ਸਿਪਾਹੀਆਂ ਨੂੰ ਮਾਰ ਮੁਕਾਇਆ। ਦਾਊਦ ਅਤੇ ਉਸਦੀ ਫ਼ੌਜ ਨੇ ਅਰਾਮੀ ਸੈਨਾ ਦੇ ਸੈਨਾਪਤੀ ਸ਼ੋਫ਼ਕ ਨੂੰ ਵੀ ਵੱਢ ਸੁੱਟਿਆ।"
18 Mais uma vez, porém, os sírios fugiram dos israelitas. O exército de Davi matou sete mil homens em carros de guerra e quarenta mil soldados de infantaria, incluindo Sobaque, comandante de seu exército.
19 ਜਦੋਂ ਹਦਰਅਜ਼ਰ ਦੇ ਸੈਨਾਪਤੀਆਂ ਨੇ ਵੇਖਿਆ ਕਿ ਇਸਰਾਏਲ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ ਤਾਂ ਉਨ੍ਹਾਂ ਨੇ ਦਾਊਦ ਨਾਲ ਸੁਲਾਹ ਕਰ ਲਈ ਅਤੇ ਉਹ ਦਾਊਦ ਦੇ ਦਾਸ ਬਣ ਗਏ। ਇਉਂ ਅਰਾਮੀਆਂ ਨੇ ਮੁੜ ਅੰਮੋਨੀਆਂ ਨੂੰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।"
19 Quando os aliados de Hadadezer viram que ele havia sido derrotado por Israel, renderam-se a Davi e se tornaram seus súditos. Depois disso, os sírios não quiseram mais ajudar os amonitas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 19, comparar traduções ou montar um estudo — tudo direto pelo WhatsApp.