1 Crônicas 1
Punjabi Bible (GL_PUNJABI) vs VC
VC Versão Católica
1 ਆਦਮ ਤੋਂ ਨੂਹ ਤੀਕ ਘਰਾਣੇ ਦਾ ਇਤਹਾਸ ਆਦਮ ਉਪਰੰਤ ਉਸਦੀ ਵੰਸ਼ ਦੇ ਅਗਲੇ ਉੱਤਰਾਧਿਕਾਰੀ ਸਨ ਸੇਥ, ਅਨੋਸ਼, ਕੇਨਾਨ, ਮਹਲਲੇਲ, ਯਰਦ, ਹਨੋਕ, ਮਥੂਸ਼ਲਹ, ਲਾਮਕ, ਨੂਹ!"
1 Adão, Set, Enós,
2 ਸ਼ੇਮ, ਹਾਮ ਤੇ ਯਾਫ਼ਥ ਨੂਹ ਦੇ ਪੁੱਤਰ ਸਨ।"
2 Cainã, Malaleel, Jared,
3 ਯਾਫ਼ਥ ਦੇ ਉੱਤਰਾਧਿਕਾਰੀ ਗੋਮਰ, ਮਾਗੋਗ, ਮਾਦਈ, ਯਾਵਾਨ, ਤੁਬਲ, ਮਸ਼ਕ ਅਤੇ ਤੀਰਾਸ ਅਗੋਂ ਯਾਫ਼ਥ ਦੇ ਪੁੱਤਰ ਸਨ।"
3 Henoc, Matusalém,Lamec,
4 ਅਤੇ ਗੋਮਰ ਦੇ ਪੁੱਤਰ ਸਨ ਅਸ਼ਕਨਜ਼, ਰੀਫਥ ਅਤੇ ਤੋਂਗਰਮਾਹ।"
4 Noé, Sem, Cam e Jafet.
5 ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।"
5 Filhos de Jafet: Gomer, Magog, Madai, Javã, Tubal, Mosoc e Tiras.
6 ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ।"
6 Filhos de Gomer: Asquenaz, Rifiat, e Togorma.
7 ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।"
7 Filhos de Javã: Elisa, Tarsis, Cetim e Dodanim.
8 ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ।"
8 Filhos de Cam: Cus, Mesraim, Fut, e Canaã.
9 ਮਿਸਰਯਿਮ (ਮਿਸਰੀ) ਲੂਦੀਮ, ਅਨਾਮ, ਲਹਾਬੀਮ ਅਤੇ ਨਫ਼ਤੂਹੀਮ ਦਾ।"
9 Filhos de Cus: Saba, Hevila, Sabata, Regma e Sabteca. Filhos de Regma: Saba e Dadã.
10 ਪਤਰੁਸੀਮ, ਕਸਲੁਹੀਮ ਅਤੇ ਕਫ਼ਤੋਰੀਮ ਦਾ ਪਿਤਾ ਸੀ। (ਫ਼ਲਿਸਤੀ ਕਸਲੁਹੀਮ ਚੋ ਪੈਦਾ ਹੋਏ।)"
10 Cus gerou Nemrod, aquele que por primeiro foi poderoso na terra.
11 ਸੀਦੋਨ ਦਾ ਪਿਤਾ ਕਨਾਨ ਸੀ। ਉਹ ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹੇਬੀਆਂ ਦਾ ਵੀ ਪਿਤਾ ਸੀ।"
11 Mesraim gerou os ludim, os ananim, os laabim, os neftuim, os fetrusim, os casluim,
12 ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ,"
12 dos quais procederam os filisteus e os caftorim.
13 ਹਿੱਵੀ ਅਤੇ ਅਰਕੀ ਅਤੇ ਸੀਨੀ ਲੋਕ"
13 Canaã gerou Sidon, seu primogênito, e Het,
14 ਅਤੇ ਅਰਵਾਦੀ, ਸਮਾਰੀ ਅਤੇ ਹਮਾਥੀ।"
14 os jebuseus, os amorreus e os gergeseus,
15 ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।"
15 os heveus, os araceus, os sineus,
16 ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।"
16 os aradeus, os samareus e os hamateus.
17 ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।"
17 Filhos de Sem: Elão, Assur, Arfaxad, Lud, Arão, Hus, Hul, Geter, e Mosoc.
18 (ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਥ ਅਤੇ ਯਾਰਹ ਦਾ ਪਿਤਾ ਸੀ।"
18 Arfaxad gerou Sale, o qual gerou Heber.
19 ਅਤੇ ਹਦੋਰਾਮ, ਊਜ਼ਾਲ ਦੇ ਦਿਕਲਾਹ,"
19 Dois filhos nasceram a Heber: um se chamou Faleg, porque a divisão da terra foi em seu tempo, e seu irmão foi chamado Jectã.
20 ਏਬਾਲ, ਅਬੀਮਾਏਲ, ਸਬਾ,"
20 Jectã gerou Elmodad, Salef, Asarmot,
21 ਓਫ਼ੀਰ, ਹਵੀਲਾਹ ਅਤੇ ਯੋਬਾਬ ਇਹ ਸਾਰੇ ਯਾਕਟਾਨ ਦੇ ਪੁੱਤਰ ਸਨ।)"
21 Jaré, Adorão, Huzal e Decla;
22 ਸ਼ੇਮ ਦੇ ਉੱਤਰਾਧਿਕਾਰੀ ਇਉਂ ਸਨ: ਅਪਰਕਸਦ, ਸਾਲਹ,"
22 Hebal, Abimael, Seba,
23 ਏਬਰ, ਪਲਗ, ਰਊ,"
23 Ofir, Hevila e Jobab, todos filhos de Jectã.
24 ਸਰੂਗ, ਨਾਹੋਰ, ਤਾਰਹ,"
24 De Sem: Arfaxad, Sale,
25 ਅਤੇ ਅਬਰਾਮ। (ਅਬਰਾਮ ਨੂੰ ਅਬਰਾਹਾਮ ਵੀ ਆਖਿਆ ਜਾਂਦਾ ਹੈ।)"
25 Heber, Faleg, Ragau,
26 ਅਬਰਾਹਾਮ ਦਾ ਘਰਾਣਾ ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ।"
26 Serug, Nacor, Taré,
27 ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ: ਇਸ਼ਮਾਏਲ ਦਾ ਪਹਿਲੋਠਾ ਪੁੱਤਰ ਨਬਾਯੋਥ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ,"
27 Abrão, que é Abraão.
28 ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,"
28 Filhos de Abraão: Isaac e Ismael,
29 ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ।"
29 dos quais a posteridade é a seguinte: Nabaiot, primogênito de Ismael; em seguida, Cedar, Adbeel, Mabsão,
30 ਕਤੂਰਾਹ ਦੇ ਪੁੱਤਰ ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।"
30 Masma, Duma, Massa, Hadad, Tema,
31 ਮਿਦਯਾਨ ਦੇ ਪੁੱਤਰ ਸਨ: ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।"
31 Jetur, Nafis, Cedma, que são os filhos de Ismael.
32 ਸਾਰਾਹ ਦੇ ਪੁੱਤਰ ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ।"
32 Filhos de Cetura, concubina de Abraão: ela deu à luz Zimrã, Jecsã, Madã, Madiã, Jesboc e Sué. Filhos de Jecsã: Seba e Dedã.
33 ਏਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ।"
33 Filhos de Madiã: Efa, Efer, Henoc, Abida e Eldaa, todos filhos de Cetura.
34 ਅਲੀਫ਼ਾਜ਼ ਦੇ ਪੁੱਤਰ-ਤੇਮਾਨ, ਓਮਾਰ, ਸਫ਼ੀ, ਗਅਤਾਮ, ਕਨਜ਼ ਤਿਮਨਾ ਅਤੇ ਅਮਾਲੇਕ ਸਨ।"
34 Abraão gerou Isaac. Filhos de Isaac: Esaú e Jacó.
35 ਰਊੇਲ ਦੇ ਨਹਥ, ਜ਼ਰਹ, ਸ਼ੱਮਾਹ ਅਤੇ ਮਿੱਜ਼ਾਹ ਪੁੱਤਰ ਸਨ।"
35 Filhos de Esaú: Elifaz, Rauel, Jeus, Ielon e Coré.
36 ਸੇਈਰ ਤੋਂ ਅਦੋਮੀ ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ ਸਨ।"
36 Filhos de Elifaz: Temã, Omar, Sef, Gatã, Cenez, Tamna, Amalec.
37 ਲੋਟਾਨ ਦੇ ਪੁੱਤਰ-ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ।"
37 Filhos de Rauel: Naat, Zara, Sama e Meza.
38 ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਥ, ਏਬਾਲ, ਸਫ਼ੀ ਤੇ ਓਨਾਮ। ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ।"
38 Filhos de Seir: Lotã, Sobal, Sebeon, Ana, Dison, Eser e Disã.
39 ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ: ਹਮਰਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।"
39 Filhos de Lotã: Hori e Homão. Irmã de Lotã: Tamna.
40 ਏਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ।"
40 Filhos de Sobal: Aliã, Manaat, Ebal, Sefi e Onão. Filhos de Sebeon: Aia e Ana. Filho de Ana: Dison.
41 ਅਦੋਮ ਦੇ ਪਾਤਸ਼ਾਹ ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ।"
41 Filhos de Dison: Hamrão, Esebã, Jetrã e Carã.
42 ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ।"
42 Filhos de Eser: Balaa, Zavã e Jacã. Filhos de Disã: Hus e Arã.
43 ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।"
43 Eis os reis que reinaram na terra de Edom, antes que um rei governasse sobre os israelitas. Bela, filho de Beor, cuja cidade se chamava Denaba.
44 ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।"
44 Depois da morte de Bela, Jobab, filho de Zaré, de Bosra, reinou em seu lugar.
45 ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।"
45 Jobab morreu e Husão, do país dos temanitas, lhe sucedeu.
46 ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ।"
46 Estando Husão morto, subiu ao trono Adad, filho de Badad, que derrotou os madianitas na terra de Moab. Sua cidade se chamava Avit.
47 ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਥਾਵੇਂ ਰਾਜ ਕਰਨ ਲੱਗਾ।"
47 Adad morreu, e Semla, de Masreca, lhe sucedeu.
48 ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।"
48 Semla morreu, e Saul de Roobot, que está situado junto do rio, lhe sucedeu.
49 ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤ"
49 Saul morreu e Balanã, filho de Acobor, lhe sucedeu.
50 ਆਹਲੀਬਾਮਾਹ, ਏਲਾਹ, ਪੀਨੋਨ,"
50 Balanã morreu, e Adad lhe sucedeu. Sua cidade se chamava Fau, e sua mulher Meetabel, filha de Matred, filha de Mesaab.
51 ਕਨਜ਼, ਤੇਮਾਨ, ਮਿਬਸਾਰ,"
51 Morreu Adad. Os governadores de Edom foram: o governador de Tamna, o governador Alva, o governador Jetet,
52 ਮਗਦੀਏਲ ਅਤੇ ਸਰਦਾਰ ਈਰਾਮ ਸਨ। ਇਹ ਅਦੋਮੀ ਆਗੂਆਂ ਦੀ ਸੂਚੀ ਸੀ।"
52 o governador Oolibama, o governador Ela, o governador Finon,
53 — ausente —
53 o governador Cenez, o governador Temã, o governador Mabsar,
54 — ausente —
54 o governador Magdiel, o governador Hirão. Estes são os governadores de Edom.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 1, comparar traduções ou montar um estudo — tudo direto pelo WhatsApp.