1 Crônicas 21

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਾਊਦ ਤੋਂ ਇਸਰਾਏਲੀਆਂ ਦੀ ਗਿਣਤੀ ਦਾ ਪਾਪ ਸ਼ਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ।"
1 Satanás quis criar problemas para o povo de Israel e por isso levou Davi a fazer uma contagem do povo.
2 ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, “ਜਾਓ ਅਤੇ ਬਏਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?”"
2 Davi deu a Joabe e aos outros oficiais a seguinte ordem: — Vão por toda a terra de Israel, desde o Norte até o Sul, e façam a contagem do povo. Eu quero saber quantos somos.
3 ਪਰ ਯੋਆਬ ਨੇ ਜਵਾਬ ਦਿੱਤਾ, “ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਨਾਲੋਂ ਸੌ ਗੁਣਾ ਵੱਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁੰਦਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?”"
3 Mas Joabe respondeu: — Que o
4 ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚੱਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।"
4 Mas o rei fez com que Joabe obedecesse à sua ordem. Então Joabe saiu, viajou por toda a terra de Israel e depois voltou para Jerusalém.
5 ਅਤੇ ਉਸ ਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦੱਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 11,00,000 ਸੀ। ਅਤੇ ਯਹੂਦਾਹ ਵਿੱਚ 4,70,000 ਤਲਵਾਰ ਧਾਰੀ ਸਨ।"
5 Ele informou ao rei Davi que o total de homens capazes para o serviço militar era o seguinte: um milhão e cem mil em Israel e quatrocentos e setenta mil em Judá.
6 ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨ੍ਹਾਂ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸ ਨੂੰ ਦਾਊਦ ਦਾ ਇਹ ਹੁਕਮ ਭਾਇਆ ਨਹੀਂ ਸੀ।"
6 Mas Joabe desaprovava a ordem do rei e por isso não fez a contagem nas tribos de Levi e Benjamim.
7 ਦਾਊਦ ਨੇ ਯਹੋਵਾਹ ਦੀ ਦਰਿਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ।"
7 O que foi feito desagradou a Deus, e por isso ele castigou o povo de Israel.
8 ਪਰਮੇਸ਼ੁਰ ਦਾ ਇਸਰਾਏਲ ਨੂੰ ਦੰਡ ਦੇਣਾ ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਬੜੀ ਮੂਰੱਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।”"
8 Então Davi disse: — Ó Deus, eu cometi um pecado terrível quando mandei contar o povo. Por favor, perdoa-me! O que fiz foi uma loucura.
9 ਗਾਦ ਦਾਊਦ ਦਾ ਸੰਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, “ਜਾਹ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮੁਤਾਬਕ ਸਜ਼ਾ ਦੇਵਾਂਗਾ।”"
9 Então o Senhor Deus disse a Gade, o profeta de Davi:
10 ਤਦ ਗਾਦ ਦਾਊਦ ਕੋਲ ਗਿਆ ਅਤੇ ਉਸ ਨੂੰ ਜਾ ਕੇ ਕਿਹਾ, “ਯਹੋਵਾਹ ਆਖਦਾ ਹੈ, ‘ਦਾਊਦ ਤੂੰ ਇਨ੍ਹਾਂ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਹਮਣਿਓ ਤਿੰਨਾਂ ਮਹੀਨਿਆਂ ਲਈ ਭੱਜਦਾ ਫਿਰੇਂ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ ਭਜਾਉਣ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾਏਲੀਆਂ ਨੂੰ ਤਬਾਹ ਕਰੇ।’ ਦਾਊਦ! ਪਰਮੇਸ਼ੁਰ ਨੇ ਮੈਨੂੰ ਇਸੇ ਲਈ ਭੇਜਿਆ ਹੈ ਤਾਂ ਜੋ ਇਨ੍ਹਾਂ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼ੁਰ ਨੂੰ ਜਵਾਬਦੇਹ ਹੋਵਾਂ।”"
10 — Vá e diga a Davi que eu dou a ele o direito de escolher uma de três coisas; aquilo que ele escolher eu farei. — Você pode escolher uma destas três coisas: três anos de fome, três meses fugindo dos exércitos dos seus inimigos ou três dias nos quais o
11 ਦਾਊਦ ਨੇ ਗਾਦ ਨੂੰ ਕਿਹਾ, “ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।”"
11 — ausente —
12 ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ।"
12 — ausente —
13 ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, “ਰੁਕ ਜਾ! ਬਸ ਬਹੁਤ ਹੋ ਗਿਆ!” ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।"
13 Davi respondeu: — Estou desesperado; porém não quero ser castigado por homens. Que o próprio
14 ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ।"
14 Então Deus mandou que uma peste caísse sobre o povo de Israel, e morreram setenta mil israelitas.
15 ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।”"
15 Depois mandou um anjo para destruir a cidade de Jerusalém, mas mudou de ideia e disse ao anjo: — Pare! Já chega! O anjo do
16 ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।"
16 Davi olhou e viu o anjo no ar, segurando a sua espada, pronto para destruir Jerusalém. Então Davi e os líderes do povo, todos eles vestindo roupas feitas de pano grosseiro, ajoelharam-se e encostaram o rosto no chão.
17 ਗਾਦ ਨੇ ਉਹ ਸਭ ਗੱਲਾਂ ਦੱਸੀਆਂ ਜੋ ਪਰਮੇਸ਼ੁਰ ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ।"
17 Aí Davi orou assim: — Ó Deus, fui eu que errei. Fui eu quem mandou fazer o recenseamento. O que foi que essa pobre gente fez? Ó
18 ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸ ਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ।"
18 Então o anjo do Senhor disse a Gade que mandasse Davi construir um altar para Deus no terreiro de malhar cereais que pertencia a Araúna.
19 ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹੁੰਚ ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ ਝੁਕ ਗਿਆ।"
19 Davi obedeceu à ordem do Senhor e foi, como Gade lhe tinha dito.
20 ਦਾਊਦ ਨੇ ਆਰਨਾਨ ਨੂੰ ਕਿਹਾ, “ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸੱਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।”"
20 Ali, no terreiro, Araúna e os seus quatro filhos estavam malhando trigo. Quando viram o anjo, os filhos fugiram e se esconderam.
21 ਆਰਨਾਨ ਨੇ ਦਾਊਦ ਨੂੰ ਕਿਹਾ, “ਤੂੰ ਇਹ ਪਿੜ ਸੰਭਾਲ ਲੈ। ਤੂੰ ਤਾਂ ਮੇਰਾ ਪਾਤਸ਼ਾਹ ਸੁਆਮੀ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ ਭੇਟ ਲਈ ਪਸ਼ੂ ਅਤੇ ਅਨਾਜ ਦੀ ਭੇਟ ਲਈ ਕਣਕ ਵੀ ਦੇਵਾਂਗਾ।”"
21 Ao ver Davi chegando, Araúna saiu do terreiro, ajoelhou-se e encostou o rosto no chão.
22 ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, “ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸੱਕਦਾ ਹਾਂ?”"
22 Então Davi lhe disse: — Quero que você me venda o seu terreiro de malhar cereais a fim de que eu construa nele um altar para Deus, o
23 ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।"
23 Araúna disse: — Fique com o terreiro e faça com ele o que quiser. Aqui estão estes bois para serem queimados em
24 ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ।"
24 Mas Davi respondeu: — Isso não! Eu pagarei o preço justo. Não vou dar como oferta ao
25 ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।"
25 E pagou a Araúna quase sete quilos de ouro pelo terreiro.
26 ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜ੍ਹਾਈ।"
26 Então construiu ali um altar para Deus e ofereceu sacrifícios que foram completamente queimados e ofertas de paz. Ele orou, e Deus respondeu, mandando fogo do céu para queimar os sacrifícios que estavam no altar.
27 (ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।"
27 O Senhor Deus mandou que o anjo colocasse a sua espada na bainha, e ele obedeceu.
28 ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)"
28 Naquele instante Davi entendeu que Deus havia respondido à sua oração e por isso ofereceu sacrifícios no altar do terreiro de malhar cereais.
29 — ausente —
29 Naquele tempo a Tenda da Presença de Deus , que Moisés havia feito no deserto, e o altar onde os sacrifícios eram queimados ainda estavam no lugar de adoração que ficava em Gibeão.
30 — ausente —
30 Mas Davi não podia ir até lá para adorar a Deus porque estava com medo da espada do anjo do Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 21, comparar traduções ou montar um estudo — tudo direto pelo WhatsApp.