1 Crônicas 25
Punjabi Bible (GL_PUNJABI) vs ARIB
ARIB Almeida Revisada Imprensa Bíblica
1 ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:"
1 Também Davi juntamente com os capitães do exército, separou para o serviço alguns dos filhos de Asafe, e de Hemã, e de Jedútum para profetizarem com harpas, com alaúdes, e com címbalos. Este foi o número dos homens que fizeram a obra: segundo o seu serviço:
2 ਆਸਾਫ਼ ਦੇ ਘਰਾਣੇ ਵਿੱਚੋਂ: ਜ਼ਕੂਰ, ਯੂਸੁਫ਼, ਨਥਾਨਯਾਹ ਤੇ ਅਸ਼ਰੇਲਾਹ। ਦਾਊਦ ਨੇ ਆਸਾਫ਼ ਨੂੰ ਭਵਿੱਖਬਾਣੀ ਕਰਨ ਲਈ ਚੁਣਿਆ ਤੇ ਆਸਾਫ਼ ਨੇ ਆਪਣੇ ਪੁੱਤਰਾਂ ਦੀ ਅਗਵਾਈ ਕੀਤੀ।"
2 dos filhos de Asafe: Zacur, José, Netanias e Asarela, filhos de Asafe, a cargo de Asafe, que profetizava sob as ordens do rei.
3 ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।"
3 De Jedútum os filhos de Jedútun: Gedalias, e Zeri, Jesaías, Hasabias e Matitias, seis, a cargo de seu pai, Jedútum que profetizava com a harpa, louvando ao Senhor e dando-lhe graças.
4 ਹੇਮਾਨ ਦੇ ਪੁੱਤਰ ਬੁੱਕੀਯਾਹ ਮਤਨਯਾਹ, ਉਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ, ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ, ਮੱਲੋਥੀ, ਹੋਥੀਰ ਅਤੇ ਮਹਜ਼ੀਓਥ ਸਨ।"
4 De Hemã, os filhos de Hemã: Buquias, Matanias, Uziel, Sebuel, Jerimote, Hananias, Hanâni, Eliatá, Gidálti, e Românti-Ezer, Josbecasa, Malóti, Hotir e Maaziote.
5 ਇਹ ਸਭ ਹੇਮਾਨ, ਦਾਊਦ ਦੇ ਨਬੀ ਦੇ ਪੁੱਤਰ ਸਨ। ਅਤੇ ਪਰਮੇਸ਼ੁਰ ਨੇ ਉਸ ਨੂੰ ਮਜ਼ਬੂਤ ਬਨਾਉਣ ਦਾ ਇਕਰਾਰ ਕੀਤਾ। ਇਸ ਲਈ ਹੇਮਾਨ ਦੇ ਬਹੁਤ ਸਾਰੇ ਪੁੱਤਰ ਹੋਏ। ਪਰਮੇਸ਼ੁਰ ਨੇ ਹੇਮਾਨ ਨੂੰ 14 ਪੁੱਤਰ ਦਿੱਤੇ, ਅਤੇ ਤਿੰਨ ਧੀਆਂ ਦਿੱਤੀਆਂ।"
5 Todos estes foram filhos de Hemã, o vidente do rei, segundo a promessa de Deus de exaltá-lo. Deus dera a Hemã catorze filhos e três filhas.
6 ਹੇਮਾਨ ਨੇ ਆਪਣੇ ਸਾਰੇ ਪੁੱਤਰਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਉਸਦੀ ਕੀਰਤੀ ਗਾਉਣ ਦੇ ਕੰਮ ਲਾਇਆ। ਉਸ ਦੇ ਪੁੱਤਰ ਗਾਨ ਵੇਲੇ ਛੈਣੇ, ਦਿਲਰੁਬਾ ਤੇ ਬਰਬਤਾਂ ਦੀ ਵਰਤੋਂ ਕਰਦੇ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਦਾ ਉਨ੍ਹਾਂ ਦਾ ਇਹੀ ਤਰੀਕਾ ਸੀ। ਇਨ੍ਹਾਂ ਮਨੁੱਖਾਂ ਦੀ ਚੋਣ ਦਾਊਦ ਨੇ ਕੀਤੀ ਸੀ।"
6 Todos estes estavam sob a direção de seu pai para a música na casa do Senhor, com címbalos, alaúdes e harpas para o serviço da casa de Deus. E Asafe, Jedútun e Hemã estavam sob as ordens do rei.
7 ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਇਨ੍ਹਾਂ ਆਦਮੀਆਂ ਅਤੇ ਉਨ੍ਹਾਂ ਦੇ ਸੰਬੰਧੀਆਂ ਨੂੰ ਪਵਿੱਤਰ ਗੀਤ ਗਾਉਣ ਦੀ ਸਿਖਲਾਈ ਦਿੱਤੀ ਹੋਈ ਸੀ। ਯਹੋਵਾਹ ਦੀ ਸਤੁਤੀ ਗਾਨ ਵਾਲੇ ਪ੍ਰਵੀਨ ਮਨੁੱਖਾਂ ਦੀ ਗਿਣਤੀ 288 ਸੀ।"
7 Era o número deles, juntamente com seus irmãos instruídos em cantar ao Senhor, todos eles mestres, duzentos e oitenta e oito.
8 ਹਰ ਇੱਕ ਦੇ ਹਿੱਸੇ ਕਿਹੜਾ ਕੰਮ ਆਵੇ, ਤੇ ਉਹ ਕੀ ਕਰੇ ਇਸ ਲਈ ਗੁਣਾ ਸੁੱਟਿਆ ਜਾਂਦਾ ਅਤੇ ਹਰ ਮਨੁੱਖ ਨਾਲ ਬਰਾਬਰ ਦਾ ਵਿਵਹਾਰ ਹੁੰਦਾ। ਵੱਡੇ-ਛੋਟੇ ਨੂੰ ਸਮਾਨ ਦਰਿਸ਼ਟੀ ਨਾਲ ਵੇਖਿਆ ਜਾਂਦਾ ਅਤੇ ਗੁਰੂ ਨੂੰ ਵੀ ਉਸੇ ਨਿਗਾਹ ਨਾਲ ਵੇਖਿਆ ਜਾਂਦਾ ਜਿਸ ਨਾਲ ਸ਼ਿਸ਼ ਨੂੰ।"
8 E determinaram os seus cargos por sortes, todos igualmente, tanto o pequeno como o grande, assim o mestre como o discípulo.
9 ਪਹਿਲੇ ’ਚ ਆਸਾਫ਼ (ਯੂਸੁਫ਼) ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ। ਦੂਜੇ ’ਚ ਗਦਾਲਯਾਹ ਦੇ ਪੁੱਤਰ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
9 A primeira sorte, que era de Asafe, saiu a José; a segunda a Gedalias, que com seus irmãos e filhos eram doze;
10 ਤੀਜੇ ’ਚ ਜ਼ਕੂਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
10 a terceira a Zacur, seus filhos e irmãos, doze;
11 ਚੌਥੇ ’ਚ ਯਸਰੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
11 a quarta a Izri, seus filhos e irmãos, doze;
12 ਪੰਜਵੇਂ ’ਚ ਨਥਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
12 a quinta a Netanias, seus filhos e irmãos, doze;
13 ਛੇਵੇਂ ’ਚ ਬੁੱਕੀਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
13 a sexta a Buquias, seus filhos e irmãos, doze;
14 ਸੱਤਵੇਂ ’ਚ ਯਸ਼ਰੇਲਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
14 a sétima a Jesarela, seus filhos e irmãos, doze;
15 ਅੱਠਵੇਂ ’ਚ ਯਸ਼ਆਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
15 a oitava a Jesaías, seus filhos e irmãos, doze;
16 ਨੌਵੇਂ ਵਿੱਚ ਮੱਤਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
16 a nona a Matanias, seus filhos e irmãos, doze;
17 ਦਸਵੇਂ ਵਿੱਚ ਸ਼ਿਮਈ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
17 a décima a Simei, seus filhos e irmãos, doze;
18 ਗਿਆਰ੍ਹਵੇ ’ਚ ਅਜ਼ਰੇਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
18 a undécima a Azarel, seus filhos e irmãos, doze;
19 ਬਾਰ੍ਹਵੇਂ ’ਚ ਹਸ਼ਬਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
19 a duodécima a Hasabias, seus filhos e irmãos, doze;
20 ਤੇਰਵੇਂ ’ਚ ਸ਼ੂਬਾਏਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
20 a décima terceira a Subael, seus filhos: e irmãos, doze;
21 ਚੌਦ੍ਹਵੇਂ ਸਮੂਹ ’ਚ ਮਤਿੱਥਯਾਹ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
21 a décima quarta a Matitias, seus filhos e irmãos, doze;
22 ਪੰਦਰ੍ਹਵੇਂ ਸਮੂਹ ’ਚ ਯਰੇਮੋਥ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
22 a décima quinta a Jerimote, seus filhos e irmãos, doze;
23 ਸੋਲ੍ਹਵੇਂ ’ਚ ਹਨਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
23 a décima sexta a Hananias, seus filhos e irmãos, doze;
24 ਸਤਾਰ੍ਹਵੇਂ ’ਚ ਯਾਸ਼ਬਕਾਸ਼ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
24 a décima sétima a Josbecasa, seus filhos e irmãos, doze;
25 ਅੱਠਾਰ੍ਹਵੇਂ ਸਮੂਹ ’ਚ ਹਨਾਨੀ, ਉਸ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
25 a décima oitava a Hanâni, seus filhos e irmãos, doze;
26 ਉਨ੍ਨੀਁਵੇਂ ’ਚ ਮੱਲੋਥੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
26 a décima nona a Malóti, seus filhos e irmãos, doze;
27 ਵੀਹਵੇਂ ’ਚ ਅਲੀਯਾਥਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
27 a vigésima a Eliatá, seus filhos e irmãos, doze;
28 ਇੱਕੀਵੇਂ ’ਚ ਹੋਥੀਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
28 a vigésima primeira a Hotir, seus filhos e irmãos, doze;
29 ਬਾਈਵੇਂ ’ਚ ਗਿੱਦਲਤੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
29 a vigésima segunda a Gidálti, seus filhos e irmãos, doze;
30 ਤੇਈਵੇਂ ’ਚ ਮਹੀਜ਼ਓਥ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
30 a vigésima terceira a Maaziote, seus filhos e irmãos, doze;
31 ਚੌਵੀਵੇਂ ’ਚ ਰੋਮਮਤੀ-ਅਜ਼ਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।"
31 a vigésima quarta a Românti-Ezer, seus filhos e irmãos, doze.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 25, comparar traduções ou montar um estudo — tudo direto pelo WhatsApp.