1 Crônicas 27

Punjabi Bible (GL_PUNJABI) vs VC

Sair da comparação
VC Versão Católica
1 ਫ਼ੌਜੀ ਸਮੂਹ ਇਹ ਸੂਚੀ ਉਨ੍ਹਾਂ ਇਸਰਾਏਲੀਆਂ ਦੀ ਹੈ ਜਿਨ੍ਹਾਂ ਨੇ ਫ਼ੌਜ ਵਿੱਚ ਪਾਤਸ਼ਾਹ ਦੀ ਸੇਵਾ ਕੀਤੀ। ਹਰ ਸਮੂਹ ਦੀ ਸਾਲ ਵਿੱਚ ਇੱਕ ਮਹੀਨਾ ਕੰਮ ਦੀ ਜਿੰਮੇਵਾਰੀ ਹੁੰਦੀ ਸੀ। ਪਾਤਸ਼ਾਹ ਦੀ ਸੇਵਾ ਵਿੱਚ ਉੱਥੇ ਘਰਾਣਿਆਂ ਦੇ ਸ਼ਾਸਕ, ਕਪਤਾਨ, ਸਰਦਾਰ ਅਤੇ ਪੁਲਸੀਏ ਸਨ ਜਿਹੜੇ ਉਸਦੀ ਸੇਵਾ ’ਚ ਹਾਜ਼ਿਰ ਸਨ। ਹਰੇਕ ਫ਼ੌਜੀ ਸਮੂਹ ਵਿੱਚ 24,000 ਮਨੁੱਖ ਸਨ।"
1 Israelitas, segundo o seu número, chefes de famílias, chefes de milhares e de centenas, oficiais ao serviço do rei, para tudo que se referia às divisões chegando e partindo mensalmente, tendo cada divisão vinte e quatro mil homens:
2 ਯਸ਼ਾਬਆਮ ਸਾਲ ਦੇ ਪਹਿਲੇ ਮਹੀਨੇ ਲਈ ਪਹਿਲੇ ਸਮੂਹ ਦਾ ਮੁਖੀਆ ਰਿਹਾ। ਯਸ਼ਾਬਆਮ ਜ਼ਬਦੀਏਲ ਦਾ ਪੁੱਤਰ ਸੀ। ਯਸ਼ਾਬਆਮ ਦੇ ਸਮੂਹ ਵਿੱਚ 24,000 ਸਿਪਾਹੀ ਸਨ।"
2 À frente da primeira divisão, para o primeiro mês, achava-se Jesboão, filho de Zabdiel, e sua divisão era de vinte e quatro mil homens.
3 ਯਸ਼ਾਬਆਮ ਪਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ ਅਤੇ ਉਹ ਪਹਿਲੇ ਮਹੀਨੇ ਲਈ ਜਿੰਮੇਵਾਰ ਪਲਟਨ ਦੇ ਫ਼ੌਜੀ ਅਧਿਕਾਰੀਆਂ ਦਾ ਆਗੂ ਸੀ।"
3 Ele era da linhagem de Farés e comandava todos os chefes de tropas do primeiro mês.
4 ਦੂਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਆਗੂ ਅਹੋਹ ਤੋਂ ਦੋਦਈ ਸੀ ਅਤੇ ਉਸ ਦੀ ਪਲਟਨ ਵਿੱਚ 24,000 ਸੈਨਿਕ ਵੀ ਸਨ ਮਿਕਲੋਥ ਉਸ ਦੇ ਸਮੂਹ ਦਾ ਸਰਦਾਰ ਸੀ।"
4 À frente da divisão do segundo mês, achava-se Dudia, o aoíta; Macelot era um dos chefes de sua divisão; sua divisão contava vinte e quatro mil homens.
5 ਬਨਾਯਾਹ ਤੀਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਪ੍ਰਧਾਨ ਸੀ ਬਨਾਯਾਹ ਯਹੋਯਾਦਾ ਦਾ ਪੁੱਤਰ ਸੀ। ਯਹੋਯਾਦਾ ਇੱਕ ਪਰਧਾਨ ਜਾਜਕ ਸੀ। ਬਨਾਯਾਹ ਦੀ ਪਲਟਨ ਵਿੱਚ ਵੀ 24,000 ਸੈਨਿਕ ਸਨ।"
5 O chefe da terceira divisão para o terceiro mês, era Banaías, filho do sacerdote-chefe Jojada, chefe; havia na sua divisão vinte e quatro mil homens.
6 ਇਹ ਉਹੀ ਬਨਾਯਾਹ ਸੀ ਜਿਸਦਾ ਨਾਂ 30 ਨਾਇੱਕਾਂ ਵਿੱਚ ਬਹਾਦੁਰ ਸਿਪਾਹੀ ਵਜੋਂ ਜਾਣਿਆ ਜਾਂਦਾ ਹੈ। ਜਿਨ੍ਹਾਂ ਦਾ ਬਨਾਯਾਹ ਸੈਨਾਪਤੀ ਸੀ। ਬਨਾਯਾਹ ਦਾ ਪੁੱਤਰ ਬਨਾਯਾਹ ਦੇ ਸਮੂਹ ਦਾ ਮੁਖੀ ਸੀ, ਜਿਸਦਾ ਨਾਉਂ ਅੰਮੀਜ਼ਾਬਾਦ ਸੀ।"
6 Este Banaías era um herói dos Trinta, e um chefe dos Trinta; Amizabad, seu filho, era um chefe de sua divisão.
7 ਚੌਥੇ ਮਹੀਨੇ ਵਿੱਚ ਚੌਥਾ ਮੁਖੀਆ ਯੋਆਬ ਦਾ ਭਰਾ ਅਸਾਹੇਲ ਸੀ। ਉਸ ਤੋਂ ਬਾਅਦ ਅਸਾਹੇਲ ਦਾ ਪੁੱਤਰ ਜ਼ਬਦਯਾਹ ਸੈਨਾਪਤੀ ਬਣਿਆ। ਅਸਾਹੇਲ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।"
7 Para o quarto mês, havia Asael, irmão de Joab, a quem sucedeu seu filho Zabadias. A divisão contava vinte e quatro mil homens.
8 ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ, ਜਿਸਦੀ ਜਿੰਮੇਵਾਰੀ ਪੰਜਵੇਂ ਮਹੀਨੇ ’ਚ ਸੀ ਅਤੇ ਇਸਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।"
8 O quinto, para o quinto mês, era o chefe Samaot, o izraíta; e havia na sua divisão vinte e quatro mil homens.
9 ਛੇਵੇਂ ਮਹੀਨੇ ਲਈ ਸਰਦਾਰ ਈਰਾ ਸੀ ਜੋ ਕਿ ਤਕੋਆ ਦੇ ਇੱਕੇਸ਼ ਦਾ ਪੁੱਤਰ ਸੀ ਅਤੇ 24,000 ਮਨੁੱਖਾਂ ਦਾ ਸਰਦਾਰ ਸੀ।"
9 O sexto, para o sexto mês, era Hira, filho de Acés, de Técua; havia na sua divisão vinte e quatro mil homens.
10 ਸੱਤਵਾਂ ਸਰਦਾਰ ਹੇਲਸ ਸੀ। ਸੱਤਵੇਂ ਮਹੀਨੇ ਵਿੱਚ 24,000 ਮਨੁੱਖਾਂ ਦਾ ਨਿਰਦੇਸ਼ਣ ਹੇਲਸ ਕੋਲ ਸੀ। ਇਹ ਇਫ਼ਰਾਈਮੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਪੀਲੋਨੀਆਂ ਵਿੱਚੋਂ ਸੀ।"
10 O sétimo, para o sétimo mês, era Heles, o falonita, dos filhos de Efraim; sua divisão contava vinte e quatro mil homens.
11 ਅੱਠਵੇਂ ਮਹੀਨੇ ਦਾ 24,000 ਸੈਨਿਕਾਂ ਦਾ ਅੱਠਵਾਂ ਸਰਦਾਰ ਸਿਬਕਈ ਸੀ ਜੋ ਹੱਸ਼ਾਰੀ ਤੋਂ ਜ਼ਰਹੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ।"
11 O oitavo, para o oitavo mês, era Sobocai, o husatita, da família dos zaraítas; e sua divisão compreendia vinte e quatro mil homens.
12 ਨੌਵੇਂ ਮਹੀਨੇ ਦਾ ਨੌਵਾਂ ਪ੍ਰਧਾਨ ਬਿਨਯਾਮੀਨੀ ਪਰਿਵਾਰ ਵਿੱਚੋਂ ਸੀ, ਅਨਥੋਥ ਨਗਰ ਤੋਂ ਅਬੀਅਜ਼ਰ ਅਤੇ ਉਸ ਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।"
12 O nono, para o nono mês, era Abiezer, de Anatot dos filhos de Benjamim; e sua divisão contava vinte e quatro mil homens.
13 ਦਸਵੇਂ ਮਹੀਨੇ ਲਈ 24,000 ਮਨੁੱਖਾਂ ਲਈ ਦਸਵਾਂ ਸਰਦਾਰ ਜ਼ਰਹੀਆ ਵਿੱਚੋਂ ਮਹਰਈ ਨਟੋਫ਼ਾਥੀ ਸੀ।"
13 O décimo, para o décimo mês, era Marai, de Netofa, da família dos zaraítas; e sua divisão contava vinte e quatro mil homens.
14 ਗਿਆਰ੍ਹਵੇਂ ਮਹੀਨੇ ਲਈ ਗਿਆਰ੍ਹਵਾਂ ਪ੍ਰਧਾਨ ਬਨਾਯਾਹ ਸੀ। ਬਨਾਯਾਹ ਫਿਰਾਥੋਨ ਤੋਂ ਸੀ ਅਤੇ ਉਹ ਇਫ਼ਰਾਈਮ ਪਰਿਵਾਰ ਤੋਂ ਸੀ। ਉਸ ਦੀ ਪਲਟਨ ਵਿੱਚ 24,000 ਆਦਮੀ ਸਨ।"
14 O undécimo, para o undécimo mês, era Banaias, de Faraton, dos filhos de Efraim; e sua divisão contava vinte e quatro mil homens.
15 ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਹਲਦਈ ਸੀ। ਹਲਦਈ ਨਟੋਫ਼ਾਥ ਤੋਂ ਆਥਨੀਏਲ ਘਰਾਣੇ ਵਿੱਚੋਂ ਸੀ ਅਤੇ ਹਲਦਈ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।"
15 O duodécimo para o duodécimo mês, era Holdai, de Netofa, da família de Otoniel; e sua divisão contava vinte e quatro mil homens.
16 ਘਰਾਣਿਆਂ ਦੇ ਆਗੂ ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ: ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ। ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ।"
16 Eis os chefes das tribos de Israel: chefes dos rubenitas: Eliezer, filho de Zecri; dos simeonitas: Safatias, filho de Maaca;
17 ਲੇਵੀਆਂ ਚੋ ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਤੋਂ ਸਾਦੋਕ।"
17 dos levitas: Hasabias, filho de Camuel; da família de Aarão: Sadoc;
18 ਯਹੂਦਾਹ: ਅਲੀਹੂ (ਅਲੀਹੂ ਦਾਊਦ ਦੇ ਭਰਾਵਾਂ ਵਿੱਚੋਂ ਇੱਕ ਸੀ।) ਯਿੱਸਾਕਾਰ: ਮੀਕਾਏਲ ਦਾ ਪੁੱਤਰ ਆਮਰੀ।"
18 de Judá: Eliú, irmão de Davi; de Issacar: Amri, filho de Miguel;
19 ਜ਼ਬੂਲੁਨ: ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫ਼ਤਾਲੀ: ਅਜ਼ਰੀਏਲ ਦਾ ਪੁੱਤਰ ਯਰੀਮੋਥ।"
19 de Zabulon: Jesmaías, filho de Abdias; de Neftali: Jerimot, filho de Ozriel;
20 ਅਫ਼ਰਾਈਮ: ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਪੱਛਮੀ ਮਨੱਸ਼ਹ: ਪਦਾਯਾਹ ਦਾ ਪੁੱਤਰ ਯੋਏਲ।"
20 dos filhos de Efraim; Oséias, filho de Ozaziu; da meia tribo de Manassés: Joel, filho de Fadaías;
21 ਪੂਰਬੀ ਮਨੱਸ਼ਹ: ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ: ਅਬਨੇਰ ਦਾ ਪੁੱਤਰ ਯਅਸੀਏਲ।"
21 da meia tribo de Manassés, em Galaad: Jado, filho de Zacarias; de Benjamim: Jasiel, filho de Abner;
22 ਦਾਨ: ਯਰੋਹਾਮ ਦਾ ਪੁੱਤਰ ਅਜ਼ਰੇਲ। ਇਹ ਸਾਰੇ ਇਸਰਾਏਲ ਦੇ ਘਰਾਣੇ ਦੇ ਆਗੂ ਸਨ।"
22 de Dã: Ezriel, filho de Jeroão. Eram estes os chefes das tribos de Israel.
23 ਦਾਊਦ ਦਾ ਇਸਰਾਏਲੀਆਂ ਨੂੰ ਗਿਣਨਾ ਦਾਊਦ ਨੇ ਇਸਰਾਏਲ ਦੇ ਆਦਮੀਆਂ ਦੀ ਗਿਣਤੀ ਕਰਨ ਦਾ ਨਿਰਣਾ ਕੀਤਾ। ਇਸਰਾਏਲ ਦੇ ਲੋਕੀ ਅਣਗਿਣਤ ਸਨ ਕਿਉਂ ਕਿ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਆਕਾਸ਼ ਵਿੱਚਲੇ ਤਾਰਿਆਂ ਜਿੰਨਾ ਬਣਾ ਦੇਵੇਗਾ। ਇਸ ਲਈ ਦਾਊਦ ਨੇ ਸਿਰਫ਼ ਉਹੀ ਆਦਮੀ ਗਿਣੇ ਜਿਹੜੇ 20 ਵਰ੍ਹੇ ਅਤੇ ਇਸ ਤੋਂ ਵੱਡੇ ਸਨ।"
23 Não fez Davi a relação daqueles que tinham vinte anos para baixo, porque o Senhor tinha prometido multiplicar Israel como as estrelas do céu.
24 ਸਰੂਯਾਹ ਦੇ ਪੁੱਤਰ ਯੋਆਬ ਨੇ ਲੋਕਾਂ ਨੂੰ ਗਿਣਨਾ ਸ਼ੁਰੂ ਕੀਤਾ ਪਰ ਉਹ ਗਿਣਤੀ ਪੂਰੀ ਨਾ ਕਰ ਸੱਕਿਆ। ਪਰਮੇਸ਼ੁਰ ਇਸਰਾਏਲੀਆਂ ਉੱਤੇ ਕਰੋਧਵਾਨ ਹੋ ਗਿਆ ਇਸੇ ਕਾਰਣ ਇਨ੍ਹਾਂ ਲੋਕਾਂ ਦੀ ਗਿਣਤੀ ਦਾਊਦ ਪਾਤਸਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਨਾ ਕੀਤੀ ਗਈ।"
24 Joab, filho de Sarvia, tinha começado este recenseamento, mas não terminou, porque a ira de Deus viera sobre Israel, por causa do recenseamento; e o número deles não foi relacionado nas crônicas do rei Davi.
25 ਪਾਤਸ਼ਾਹ ਦੇ ਸ਼ਾਸਕ ਇਹ ਉਨ੍ਹਾਂ ਲੋਕਾਂ ਦੀ ਸੂਚੀ ਹੈ ਜੋ ਪਾਤਸ਼ਾਹ ਦੀ ਮਿਲਖ ਲਈ ਜਿੰਮੇਵਾਰ ਸਨ: ਪਾਤਸ਼ਾਹ ਦੇ ਭੰਡਾਰੇ ਦਾ ਮੁਖੀਆ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ। ਉੱਜ਼ੀਯਾਹ ਦਾ ਪੁੱਤਰ ਯਹੋਨਾਥਾਨ ਛੋਟੇ ਨਗਰਾਂ, ਪਿੰਡਾਂ, ਖੇਤਾਂ ਅਤੇ ਮੁਨਾਰਿਆਂ ਦੇ ਭੰਡਾਰਾਂ ਦਾ ਮੁਖੀਆ ਸੀ।"
25 Asmot, filho de Adiel, estava encarregado dos tesouros do rei; Jonatã, filho de Ozias, dos tesouros que havia nos campos, nas cidades, nas aldeias e nas torres;
26 ਕਲੂਬ ਦਾ ਪੁੱਤਰ ਅਜ਼ਰੀ ਕਿਸਾਨਾਂ ਦਾ ਮੁਖੀਆ ਸੀ।"
26 Ezri, filho de Quelub, era superintendente dos camponeses que cultivavam a terra;
27 ਦਾਖ ਦੇ ਬਾਗ਼ਾਂ ਉੱਪਰ ਸ਼ਿਮਈ ਰਾਮਾਥੀ ਸੀ। ਅਤੇ ਜਿਹੜਾ ਦਾਖ ਰਸ ਅੰਗੂਰਾਂ ਦੇ ਬਾਗ਼ਾਂ ਚੋ ਆਉਂਦਾ ਸੀ ਉਸ ਮੈਅ ਨੂੰ ਸੰਭਾਲਣ ਦਾ ਮੁਖੀ ਸ਼ਿਫ਼ਮ ਦਾ ਜ਼ਬਦੀ ਸੀ।"
27 Semei de Rama, das vinhas; Zabadias, de Safão, das provisões de vinho nas vinhas;
28 ਜੈਤੂਨ ਦੇ ਬਾਗਾਂ ਅਤੇ ਗੁੱਲ੍ਹਰ ਦੇ ਦਰੱਖਤਾਂ ਉੱਤੇ ਜਿਹੜੇ ਕਿ ਪੱਛਮ ਦੀਆਂ ਪਹਾੜੀ ਢਲਾਣਾਂ ਤੇ ਪੈਦਾ ਹੁੰਦੇ ਸਨ ਉਸਦਾ ਮੁਖੀਆ ਬਆਲ-ਹਨਾਨ ਸੀ ਜੋ ਗਦਰ ਤੋਂ ਸੀ। ਯੋਆਸ਼ ਜੈਤੂਨ ਦੇ ਤੇਲ ਨੂੰ ਸਾਂਭਣ ਦਾ ਇੰਚਾਰਜ ਸੀ।"
28 Balanã, de Geder, das oliveiras e sicômoros de Sefela;
29 ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿੱਚਲੇ ਪਸ਼ੂਆਂ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।"
29 Joás, das provisões de azeite; Setrai, de Saron, dos bois que pastavam em Saron; Safat, filho de Adli, dos bois dos vales;
30 ਓਬੀਲ ਇਸ਼ਮਾਏਲੀ ਊਠਾਂ ਉੱਤੇ ਮੁਖੀਆ ਸੀ। ਅਤੇ ਖੋਤਿਆਂ ਉੱਪਰ ਯਹਦੇਯਾਹ ਮੇਰੋਨੀ ਸੀ।"
30 Ubil, o ismaelita, dos camelos; Jadias, de Meronat, das jumentas;
31 ਯਾਜ਼ੀਜ਼ ਹਗਰੀ ਭੇਡਾਂ ਦਾ ਇੰਚਾਰਜ ਸੀ। ਇਹ ਸਾਰੇ ਆਗੂ ਦਾਊਦ ਪਾਤਸ਼ਾਹ ਦੀ ਮਿਲਖ ਦੀ ਸਾਂਭ ਸੰਭਾਲ ਕਰਦੇ ਸਨ।"
31 Jaziz, o agareu, das ovelhas; eram estes os intendentes dos bens do rei Davi.
32 ਯੋਨਾਥਾਨ ਬੁੱਧੀਮਾਨ ਸਲਾਹਕਾਰ ਅਤੇ ਮੁਨਸ਼ੀ ਸੀ ਅਤੇ ਇਹ ਦਾਊਦ ਦਾ ਚਾਚਾ ਸੀ। ਯਹੀਏਲ ਹਕਮੋਨੀ ਪਾਤਸ਼ਾਹ ਦੇ ਪੁੱਤਰਾਂ ਦੀ ਦੇਖਭਾਲ ਕਰਦਾ ਸੀ।"
32 Jonatã, tio de Davi, exercia a função de conselheiro; era ele um homem prudente e sábio. Jaiel, filho de Hacamoni, estava com os filhos do rei.
33 ਅਹੀਤੋਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ।"
33 Aquitofel era conselheiro do rei, e Cusai, o araquita, amigo do rei;
34 ਯਹੋਯਾਦਾ ਅਤੇ ਅਬਯਾਥਾਰ ਨੇ ਅਹੀਤੋਫ਼ਲ ਦੇ ਬਾਅਦ, ਰਾਜੇ ਦੇ ਸਲਾਹਕਾਰ ਦੀ ਜਗ੍ਹਾ ਲੈ ਲਈ। ਯਹੋਯਾਦਾ ਬਨਾਯਾਹ ਦਾ ਪੁੱਤਰ ਸੀ। ਯੋਆਬ ਸੈਨਾ ਦਾ ਸੈਨਾਪਤੀ ਸੀ।"
34 depois de Aquitofel, vinham Jojada, filho de Banaías e Abiatar. Joab era general do exército real.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 27, comparar traduções ou montar um estudo — tudo direto pelo WhatsApp.