1 Crônicas 28
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਦਾਊਦ ਦੀ ਮੰਦਰ ਲਈ ਵਿਉਂਤ ਦਾਊਦ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕੀਤਾ। ਉਸ ਨੇ ਉਨ੍ਹਾਂ ਸਾਰੇ ਆਗੂਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਹੋਣ ਦਾ ਹੁਕਮ ਦਿੱਤਾ। ਦਾਊਦ ਨੇ ਇਸਰਾਏਲ ਵਿੱਚਲੇ ਪਰਿਵਾਰ-ਸਮੂਹਾਂ ਦੇ ਸਾਰੇ ਆਗੂਆਂ, ਸੈਨਾ-ਸਮੂਹਾਂ ਦੇ ਕਮਾਂਡਰਾਂ ਨੂੰ ਜੋ ਰਾਜੇ ਦੀ ਸੇਵਾ ਕਰਦੇ ਸਨ, ਸਰਦਾਰਾਂ, ਮੁਖੀਆਂ, ਉਸ ਦੇ ਪੁੱਤਰਾਂ ਅਤੇ ਉਸ ਦੀ ਸੰਪੱਤੀ ਅਤੇ ਪਸ਼ੂਆਂ ਦੀ ਦੇਖ-ਰੇਖ ਕਰਨ ਵਾਲੇ ਕਰਮਚਾਰੀਆਂ ਅਤੇ ਉਸ ਦੇ ਖਾਸ ਮੰਤਰੀਆਂ, ਸ਼ਕਤੀਸ਼ਾਲੀ ਸੂਰਮਿਆਂ ਅਤੇ ਬਹਾਦੁਰ ਸਿਪਾਹੀਆਂ ਨੂੰ ਇਕੱਠਿਆਂ ਕੀਤਾ।"
1 O rei Davi ordenou que todas as autoridades de Israel se reunissem na cidade de Jerusalém. Portanto, se reuniram em Jerusalém todos os chefes das tribos , os oficiais que cuidavam dos negócios do reino, os chefes dos grupos de famílias, os administradores das propriedades e de todo o gado que pertenciam ao rei e aos seus filhos e também os funcionários do palácio, os oficiais superiores do exército e outros homens importantes.
2 ਦਾਊਦ ਪਾਤਸ਼ਾਹ ਨੇ ਖੜ੍ਹੇ ਹੋ ਕੇ ਆਖਿਆ, “ਹੇ ਮੇਰੇ ਭਾਈਓ ਅਤੇ ਮੇਰੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਮੈਂ ਦਿਲੋਂ ਯਹੋਵਾਹ ਦੇ ਨੇਮ ਦੇ ਸੰਦੂਕ ਲਈ ਅਸਥਾਨ ਬਨਵਾਉਣਾ ਚਾਹੁੰਦਾ ਸੀ, ਮੈਂ ਅਜਿਹਾ ਅਸਥਾਨ ਬਨਾਉਣਾ ਚਾਹੁੰਦਾ ਸੀ ਜੋ ਪਰਮੇਸ਼ੁਰ ਦੇ ਪੈਰ ਰੱਖਣ ਲਈ ਚੌਂਕੀ ਦਾ ਅਸਥਾਨ ਵੀ ਉੱਥੇ ਬਣਾਉਂਦਾ ਅਤੇ ਮੈਂ ਅਜਿਹਾ ਪਰਮੇਸ਼ੁਰ ਲਈ ਭਵਨ ਨਿਰਮਾਣ ਕਰਨ ਦੀ ਵਿਉਂਤ ਬਣਾਈ।"
2 Então Davi ficou de pé na frente deles e disse: — Povo da minha terra, meus irmãos, escutem! Eu quis construir uma casa onde ficasse guardada para sempre a
3 ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ‘ਨਹੀਂ ਦਾਊਦ! ਤੂੰ ਮੇਰੇ ਨਾਉਂ ਲਈ ਘਰ ਨਹੀਂ ਬਣਾਵੇਂਗਾ। ਤੂੰ ਅਜਿਹਾ ਨਹੀਂ ਕਰ ਸੱਕਦਾ ਕਿਉਂ ਕਿ ਤੂੰ ਇੱਕ ਸਿਪਾਹੀ ਹੈਂ ਅਤੇ ਤੂੰ ਕਈ ਆਦਮੀਆਂ ਦੀ ਹਤਿਆ ਕੀਤੀ ਹੈ।’"
3 mas ele me proibiu de construí-lo porque sou soldado e fiz correr muito sangue.
4 “ਪਰਮੇਸ਼ੁਰ ਨੇ ਯਹੂਦਾਹ ਪਰਿਵਾਰ-ਸਮੂਹ ਨੂੰ ਹੋਰਨਾਂ ਪਰਿਵਾਰ-ਸਮੂਹਾਂ ਤੇ ਆਗੂ ਹੋਣ ਵਜੋਂ ਚੁਣਿਆ, ਅਤੇ ਯਹੂਦਾਹ ਵਿੱਚੋਂ ਉਸ ਨੇ ਮੇਰੇ ਪਿਤਾ ਦੇ ਪਰਿਵਾਰ ਨੂੰ ਚੁਣਿਆ ਅਤੇ ਮੇਰੇ ਪਰਿਵਾਰ ਵਿੱਚੋਂ ਉਸ ਨੇ ਮੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਚੁਣਿਆ।"
4 O Senhor , o Deus de Israel, escolheu a mim e aos meus descendentes a fim de governarmos o povo de Israel para sempre. Pois ele escolheu a tribo de Judá para que dela saíssem os reis; da tribo de Judá ele preferiu a família do meu pai; e entre os filhos do meu pai ele me escolheu para me fazer rei de todo o povo de Israel.
5 ਯਹੋਵਾਹ ਨੇ ਮੈਨੂੰ ਬਹੁਤ ਸਾਰੇ ਪੁੱਤਰਾਂ ਦੀ ਦਾਤ ਬਖਸ਼ੀ ਹੈ। ਅਤੇ ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਯਹੋਵਾਹ ਨੇ ਸੁਲੇਮਾਨ ਨੂੰ ਇਸਰਾਏਲ ਦਾ ਨਵਾਂ ਪਾਤਸ਼ਾਹ ਚੁਣਿਆ ਹੈ। ਪਰ ਸੱਚਮੁੱਚ ਹੀ ਇਸਰਾਏਲ ਯਹੋਵਾਹ ਦਾ ਰਾਜ ਹੈ।"
5 Ele me deu muitos filhos e entre todos eles escolheu Salomão para governar Israel, o reino do Senhor .
6 ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸ ਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ।"
6 E Davi continuou: — Deus me disse: “O seu filho Salomão é quem irá construir o meu Templo. Eu o escolhi para ser meu filho e serei pai dele.
7 ਹੁਣ ਸੁਲੇਮਾਨ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਦਿਰੜਤਾ ਨਾਲ ਮੰਨੇਗਾ। ਜੇਕਰ ਉਸ ਨੇ ਅਜਿਹਾ ਕਰਨਾ ਜਾਰੀ ਰੱਖਿਆ, ਤਾਂ ਮੈਂ ਉਸ ਦੇ ਰਾਜ ਨੂੰ ਸਦਾ ਲਈ ਤਾਕਤਵਰ ਬਣਾ ਦਿਆਂਗਾ।’”"
7 Se ele continuar a obedecer a todas as minhas leis e mandamentos, como tem feito até hoje, eu firmarei o seu reino para sempre”.
8 ਦਾਊਦ ਨੇ ਕਿਹਾ, “ਹੁਣ, ਸਾਰੇ ਇਸਰਾਏਲ ਦੀ ਹਾਜਰੀ ਵਿੱਚ, ਅਤੇ ਜਦ ਕਿ ਯਹੋਵਾਹ ਇਹ ਸੁਣ ਰਿਹਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਰੇ ਯਹੋਵਾਹ ਦੀਆਂ ਹਿਦਾਇਤਾਂ ਅਤੇ ਹੁਕਮਾਂ ਨੂੰ ਰੱਖਣ ਵਿੱਚ ਸਾਵਧਾਨ ਰਹਿਣਾ। ਫ਼ੇਰ ਤੁਹਾਡੇ ਕੋਲ ਇਸ ਚੰਗੀ ਜ਼ਮੀਨ ਨੂੰ ਰੱਖਣ ਅਤੇ ਫ਼ੇਰ ਅਗਾਂਹ ਇਸ ਨੂੰ ਤੁਹਾਡੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਹੱਕ ਹੋਵੇਗਾ।"
8 Davi disse também: — Portanto, agora, na presença do nosso Deus e desta assembleia de todo o povo de Israel, o povo do
9 “ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ।"
9 E a Salomão ele disse: — Meu filho, reconheça o Deus do seu pai e sirva-o com todo o coração e de livre e espontânea vontade. Ele conhece todos os seus pensamentos e desejos. Se você o procurar, ele o aceitará; mas, se o abandonar, ele o rejeitará para sempre.
10 ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”"
10 Você deve compreender que o Senhor o escolheu para construir o seu santo Templo. Portanto, seja forte e mãos à obra!
11 ਉਪਰੰਤ ਦਾਊਦ ਨੇ ਸੁਲੇਮਾਨ ਨੂੰ ਮੰਦਰ ਦੇ ਨਕਸ਼ੇ ਦਿੱਤੇ। ਉਹ ਨਕਸ਼ੇ ਮੰਦਰ ਦੇ ਆਲੇ-ਦੁਆਲੇ ਦੇ ਦਾਲਾਨ, ਇਸ ਦੀਆਂ ਇਮਾਰਤਾਂ, ਇਸ ਦੇ ਕਮਰਿਆਂ, ਇਸਦੇ ਉੱਪਰ ਕਮਰਿਆਂ, ਅੰਦਰਲੇ ਕਮਰਿਆਂ, ਅੰਦਰਲੇ ਕਮਰਿਆਂ ਅਤੇ ਦਇਆ ਦੇ ਸਥਾਨ ਲਈ ਵੀ ਸਨ।"
11 Davi entregou a Salomão a planta de todos os prédios do Templo, dos depósitos, de todas as salas e do Lugar Santíssimo , onde os pecados são perdoados.
12 ਦਾਊਦ ਨੇ ਮੰਦਰ ਦੇ ਸਾਰੇ ਹਿਸਿਆਂ ਦਾ ਨਕਸ਼ੇ ਤਿਆਰ ਕੀਤੇ। ਉਸ ਨੇ ਉਹ ਨਕਸ਼ੇ ਸੁਲੇਮਾਨ ਨੂੰ ਯਹੋਵਾਹ ਦੇ ਮੰਦਰ ਦੇ ਇਰਦ-ਗਿਰਦ ਦੇ ਦਲਾਨ ਅਤੇ ਉਸ ਦੇ ਆਸ-ਪਾਸ ਦੇ ਕਮਰਿਆਂ, ਮੰਦਰ ਦੇ ਗੋਦਾਮਾਂ ਅਤੇ ਉਨ੍ਹਾਂ ਗੋਦਾਮਾਂ ਦੇ ਨਕਸ਼ੇ ਵੀ ਦਿੱਤੇ ਜਿੱਥੇ ਮੰਦਰ ਦੀਆਂ ਪਵਿੱਤਰ ਵਸਤਾਂ ਰੱਖੀਆਂ ਜਾਣੀਆਂ ਸਨ।"
12 Deu também as plantas de tudo o que tinha planejado para os pátios e as salas que deveriam ficar ao seu redor e as plantas dos depósitos onde seriam guardados os objetos do Templo e as ofertas dedicadas a Deus.
13 ਦਾਊਦ ਨੇ ਸੁਲੇਮਾਨ ਨੂੰ ਜਾਜਕਾਂ ਅਤੇ ਲੇਵੀਆਂ ਦੇ ਸਮੂਹਾਂ ਬਾਰੇ ਸਮਝਾਇਆ। ਦਾਊਦ ਨੇ ਉਸ ਨੂੰ ਯਹੋਵਾਹ ਦੇ ਮੰਦਰ ਵਿੱਚਲੇ ਸੇਵਾ ਕਰਨ ਦੇ ਸਾਰੇ ਕੰਮਾਂ ਬਾਰੇ ਅਤੇ ਮੰਦਰ ਦੀ ਸੇਵਾ ਕਰਨ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਬਾਰੇ ਵੀ ਦੱਸਿਆ।"
13 Davi também deu a Salomão por escrito a maneira de organizar os sacerdotes e levitas no cumprimento dos seus deveres, para fazer o trabalho do Templo e para cuidar de todos os objetos do Templo.
14 ਦਾਊਦ ਨੇ ਸੁਲੇਮਾਨ ਨੂੰ ਇਹ ਵੀ ਦੱਸਿਆ ਕਿ ਮੰਦਰ ਵਿੱਚ ਵਸਤਾਂ ਬਨਾਉਣ ਵਾਸਤੇ ਕਿੰਨੇ ਕੁ ਸੋਨੇ ਅਤੇ ਚਾਂਦੀ ਦੀ ਖਪਤ ਹੋਵੇਗੀ।"
14 O plano determinava o peso da prata e do ouro que deveriam ser usados para fazer os objetos do Templo,
15 ਸੁਨਿਹਰੀ ਦੀਵਟ ਅਤੇ ਸੁਨਿਹਰੀ ਦੀਵਿਆਂ ਦੇ ਲਈ ਅਤੇ ਚਾਂਦੀ ਦੇ ਦੀਵੇ ਅਤੇ ਦੀਵਟਾਂ ਲਈ ਵੀ ਦਾਊਦ ਨੇ ਸੁਲੇਮਾਨ ਨੂੰ ਸਮਝਾਇਆ ਕਿ ਹਰ ਇੱਕ ਦੀਵੇ ਅਤੇ ਦੀਵਟ ਲਈ ਕਿੰਨਾ-ਕਿੰਨਾ ਸੋਨਾ ਅਤੇ ਚਾਂਦੀ ਵਰਤੋਂ ਵਿੱਚ ਆਵੇਗੀ। ਅਲਗ-ਅਲਗ ਜਗ੍ਹਾ ਉੱਤੇ ਲੋੜ ਮੁਤਾਬਕ ਕਿੱਥੇ ਕਿਹੜਾ ਦੀਵਾ ਵਰਤੋਂ ਵਿੱਚ ਆਵੇਗਾ ਇਸ ਬਾਬਤ ਵੀ ਸਮਝਾਇਆ।"
15 para fazer cada lamparina e candelabro ,
16 ਦਾਊਦ ਨੇ ਪਵਿੱਤਰ ਰੋਟੀ ਲਈ ਮੇਜ਼ਾਂ ਦੀ ਬਣਤਰ ਵਿੱਚ ਕਿੰਨਾ ਸੋਨਾ ਖਪਤ ਹੋਵੇਗਾ ਉਸ ਬਾਬਤ ਵੀ ਦੱਸਿਆ ਅਤੇ ਚਾਂਦੀ ਦੀਆਂ ਮੇਜ਼ਾਂ ਉੱਪਰ ਕਿੰਨੀ ਚਾਂਦੀ ਦੀ ਵਰਤੋਂ ਹੋਵੇਗੀ ਉਸ ਬਾਰੇ ਵੀ ਦੱਸਿਆ।"
16 as mesas de prata e cada uma das mesas de ouro onde seriam colocados os pães oferecidos a Deus.
17 ਦਾਊਦ ਨੇ ਉਸ ਨੂੰ ਦੱਸਿਆ ਕਿ ਬਾਟਿਆਂ, ਕਟੋਰਿਆਂ, ਚਮਚਿਆਂ ਅਤੇ ਕਾਟਿਆਂ ਲਈ ਕਿੰਨਾ ਸ਼ੁੱਧ ਸੋਨਾ ਲੱਗੇਗਾ ਅਤੇ ਇਹ ਵੀ ਕਿ ਹਰ ਭਾਂਡੇ ਨੂੰ ਕਿੰਨਾ ਸੋਨਾ ਅਤੇ ਚਾਂਦੀ ਲੱਗੇਗੀ।"
17 Também determinava o peso do ouro puro que deveria ser usado para fazer os garfos, as bacias e as jarras, o peso da prata e do ouro para fazer os pratos
18 ਉਸ ਨੇ ਸੁਲੇਮਾਨ ਨੂੰ ਦੱਸਿਆ ਕਿ ਧੂਫ਼ ਦੀ ਜਗਵੇਦੀ ਲਈ ਕਿੰਨਾ ਸ਼ੁੱਧ ਸੋਨਾ ਇਸਤੇਮਾਲ ਹੋਵੇਗਾ। ਉਸ ਨੇ ਸੁਲੇਮਾਨ ਨੂੰ ਰੱਥਾਂ ਲਈ, ਪਰਮੇਸ਼ੁਰ ਦੇ ਨੇਮ ਦੇ ਸੰਦੂਕ ਤੇ ਕਰੂਬੀ ਫ਼ਰਿਸ਼ਤਿਆਂ ਦੇ ਫੈਲਾਏ ਹੋਏ ਖੰਭਾਂ ਨਾਲ ਢੱਕੇ ਹੋਏ ਦਇਆ ਦੇ ਸਥਾਨ ਦੇ ਨਕਸ਼ੇ ਬਾਰੇ ਵੀ ਦੱਸਿਆ। ਇਹ ਕਰੂਬੀ ਸੋਨੇ ਦੇ ਬਣਾਏ ਜਾਣੇ ਚਾਹੀਦੇ ਸਨ।"
18 e o peso do ouro puro que deveria ser usado para fazer o altar onde o incenso é queimado e para fazer o carro onde seriam colocados os querubins , que com as asas estendidas cobrem a arca da aliança de Deus, o Senhor .
19 ਦਾਊਦ ਨੇ ਕਿਹਾ, “ਇਨ੍ਹਾਂ ਸਾਰੇ ਨਕਸ਼ਿਆਂ ਨੂੰ ਬਨਾਉਣ ਵਿੱਚ ਯਹੋਵਾਹ ਨੇ ਹੀ ਮੇਰੀ ਅਗਵਾਈ ਕੀਤੀ ਹੈ ਅਤੇ ਉਸ ਨੇ ਇਨ੍ਹਾਂ ਸਾਰੇ ਨਕਸ਼ਿਆਂ ਵਿੱਚਲੇ ਸਭ ਕਾਸੇ ਨੂੰ ਸਮਝਣ ਵਿੱਚ ਮੇਰੀ ਮਦਦ ਕੀਤੀ।”"
19 O rei Davi disse: — Tudo o que está nestas plantas foi escrito de acordo com as instruções que o
20 ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਵੀ ਕਿਹਾ, “ਬਹਾਦੁਰ ਹੋਕੇ ਅਤੇ ਸ਼ਕਤੀਸ਼ਾਲੀ ਹੋਕੇ ਇਸ ਕਾਰਜ ਨੂੰ ਪੂਰਾ ਕਰ। ਤੂੰ ਕਿਸੇ ਗੱਲੋ ਘਬਰਾਈ ਨਾ, ਕਿਉਂ ਕਿ ਯਹੋਵਾਹ ਪਰਮੇਸ਼ੁਰ ਮੇਰਾ ਪ੍ਰਭੂ ਤੇਰੇ ਅੰਗ-ਸੰਗ ਹੈ। ਉਹ ਕਾਰਜ ਦੇ ਪੂਰਾ ਮੁਕੰਮਲ ਹੋਣ ਤੀਕ ਤੇਰੀ ਮਦਦ ਕਰੇਗਾ। ਉਹ ਤੈਨੂੰ ਛੱਡੇਗਾ ਨਹੀਂ ਅਤੇ ਜਦ ਤੀਕ ਉਸਦਾ ਮੰਦਰ ਮੁਕੰਮਲ ਨਾ ਹੋਵੇਗਾ ਉਹ ਤੇਰੇ ਸੰਗ ਰਹੇਗਾ।"
20 E disse ao seu filho Salomão: — Seja forte e corajoso e mãos à obra! Não desanime, nem tenha medo, pois o
21 ਜਾਜਕਾਂ ਅਤੇ ਲੇਵੀਆਂ ਦੇ ਸਮੂਹ ਯਹੋਵਾਹ ਦੇ ਮੰਦਰ ਦੇ ਸਾਰੇ ਕਾਰਜ ਲਈ ਤਿਆਰ ਹਨ। ਹਰ ਕੁਸ਼ਲ ਵਿਅਕਤੀ ਤੇਰੀ ਮਦਦ ਲਈ ਤਿਆਰ ਹੈ ਅਤੇ ਸਾਰੇ ਅਧਿਕਾਰੀ ਅਤੇ ਸਾਰੇ ਲੋਕ ਤੈਨੂੰ ਮੰਨਣ ਲਈ ਤਿਆਰ ਹਨ।”"
21 Os sacerdotes e os levitas foram escalados para cuidar dos serviços do Templo. Trabalhadores que sabem fazer todos os tipos de serviço estão prontos para ajudá-lo, e todo o povo e os seus líderes estão às suas ordens.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Crônicas 28, comparar traduções ou montar um estudo — tudo direto pelo WhatsApp.