1 Crônicas 2

Punjabi Bible (GL_PUNJABI) vs VC

Sair da comparação
VC Versão Católica
1 ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,"
1 Eis os filhos de Israel: Rubem, Simeão, Levi, Judá, Issacar, Zabulon,
2 ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।"
2 Dã, José, Benjamim, Neftali, Gad e Aser.
3 ਯਹੂਦਾਹ ਦੇ ਪੁੱਤਰ ਯਹੂਦਾਹ ਦੇ ਪੁੱਤਰ ਸਨ: ਏਰ, ਓਨਾਨ ਅਤੇ ਸ਼ੇਲਾਹ। ਬਥਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਹਿਲੋਠਾ ਪੁੱਤਰ ਏਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।"
3 Os filhos de Judá: Her, Onã e Sela, três filhos que lhe nasceram da filha de Sué, a Cananéia. Her, primogênito de Judá, era mau aos olhos do Senhor, pelo que o matou.
4 ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ।"
4 Tamar, sua nora, lhe deu à luz Farés e Zara. Ao todo, Judá teve cinco filhos.
5 ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।"
5 Filhos de Farés: Hesron e Hamul.
6 ਜ਼ਰਹ ਦੇ ਪੰਜ ਪੁੱਤਰ ਸਨ। ਉਨ੍ਹਾਂ ਦੇ ਨਾਂ ਸਨ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ।"
6 Filhos de Zara: Zamri, Etã, Emã, Calcal e Dara; ao todo cinco.
7 ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਨ ਸੀ। ਆਕਾਨ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ।"
7 Filho de Carmi: Acar que turbou Israel, transgredindo o voto interdito.
8 ਅਜ਼ਰਯਾਹ ਏਥਾਨ ਦਾ ਪੁੱਤਰ ਸੀ।"
8 Filho de Etã: Azarias.
9 ਹਸਰੋਨ ਦੇ ਪੁੱਤਰ ਸਨ: ਯਰਹਮੇਲ, ਰਾਮ ਅਤੇ ਕਲੂਬਾਈ।"
9 Filhos que nasceram de Hesron: Jerameel, Rão e Calubi.
10 ਰਾਮ ਦੇ ਉੱਤਰਾਧਿਕਾਰੀ ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ।"
10 Rão gerou Aminadab: Aminadab gerou Naasson, príncipe dos juditas.
11 ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਸੀ ਬੋਅਜ਼।"
11 Naasson gerou Salma; Salma gerou Booz;
12 ਬੋਅਜ਼ ਓਬੇਦ ਦਾ ਪਿਤਾ ਸੀ ਅਤੇ ਓਬੇਦ ਯੱਸੀ ਦਾ ਪਿਤਾ ਸੀ।"
12 Booz gerou Obed; Obed gerou Isaí,
13 ਯੱਸੀ ਦਾ ਪੁੱਤਰ ਅਲੀਆਬ ਸੀ ਜੋ ਕਿ ਪਹਿਲੋਠਾ ਪੁੱਤਰ ਸੀ। ਅਤੇ ਯੱਸੀ ਦਾ ਦੂਜਾ ਪੁੱਤਰ ਅਬੀਨਾਦਾਬ ਅਤੇ ਤੀਜਾ ਸ਼ਿਮਆ ਸੀ।"
13 Isaí gerou Eliab, seu primogênito, Abinadab, o segundo, Simaa, o terceiro,
14 ਨਥਨੇਲ ਯੱਸੀ ਦਾ ਚੌਥਾ ਪੁੱਤਰ ਅਤੇ ਪੰਜਵਾਂ ਰੱਦਈ ਸੀ।"
14 Natanael, o quarto, Radai, o quinto,
15 ਓਸਮ ਛੇਵਾਂ ਅਤੇ ਦਾਊਦ ਉਸਦਾ ਸੱਤਵਾਂ ਪੁੱਤਰ ਸੀ।"
15 Asom, o sexto, e Davi, o sétimo.
16 ਇਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ। ਸਰੂਯਾਹ ਦੇ ਅਬਸ਼ਈ, ਯੋਆਬ ਅਤੇ ਅਸਾਹੇਲ ਤਿੰਨ ਪੁੱਤਰ ਸਨ।"
16 Suas irmãs eram: Sarvia e Abigail. Os três filhos de Sarvia: Abisai, Joab, e Asael.
17 ਅਮਾਸਾ ਦੀ ਮਾਂ ਅਬੀਗੈਲ ਸੀ ਅਤੇ ਪਿਉ ਯਥਰ ਜੋ ਕਿ ਇਸ਼ਮਏਲੀ ਸੀ।"
17 Abigail deu à luz Amasa, cujo pai foi Jeter, o ismaelita.
18 ਕਾਲੇਬ ਦੇ ਉੱਤਰਾਧਿਕਾਰੀ ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਥ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ।"
18 Caleb, filho de Hesron, teve filhos de Azuba, sua mulher, como também de Jeriot. Os filhos de Azuba foram: Jaser, Sobab e Ardon.
19 ਜਦੋਂ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਕਰਵਾ ਲਿਆ ਤੇ ਉਨ੍ਹਾਂ ਦੇ ਘਰ ਇੱਕ ਪੁੱਤਰ ਜੰਮਿਆ, ਜਿਸ ਦਾ ਨਾਂ ਉਨ੍ਹਾਂ ਨੇ ਹੂਰ ਰੱਖਿਆ।"
19 Pela morte de Azuba, Caleb desposou Efrata, que lhe deu à luz Hur.
20 ਹੂਰ ਤੋਂ ਊਰੀ ਜੰਮਿਆ ਅਤੇ ਊਰੀ ਦਾ ਪੁੱਤਰ ਸੀ ਬਸਲੇਲ।"
20 Hur gerou Uri, Uri gerou Bezaleel.
21 ਉਪਰੰਤ ਜਦੋਂ ਹਸਰੋਨ 60 ਸਾਲਾਂ ਦਾ ਹੋਇਆ ਤਾਂ ਉਸ ਨੇ ਮਾਕੀਰ ਦੀ ਧੀ ਨਾਲ ਵਿਆਹ ਕਰਵਾ ਲਿਆ। ਮਾਕੀਰ ਗਿਲਆਦ ਦਾ ਪਿਤਾ ਸੀ। ਹਸਰੋਨ ਨੇ ਮਾਕੀਰ ਦੀ ਧੀ ਨਾਲ ਸੰਭੋਗ ਕੀਤਾ ਤੇ ਉਨ੍ਹਾਂ ਦੇ ਘਰ ਸਗੂਬ ਪੈਦਾ ਹੋਇਆ।"
21 Depois Hesron uniu-se à filha de Maquir, pai de Galaad, e desposou-a na idade de sessenta anos; ela lhe deu à luz Segub.
22 ਸਗੂਬ, ਯਾਈਰ ਦਾ ਪਿਤਾ ਸੀ। ਯਾਈਰ ਕੋਲ ਗਿਲਆਦ ਦੇਸ ਵਿੱਚ 23 ਸ਼ਹਿਰ ਸਨ।"
22 Segub gerou Jair, que teve vinte e três cidades na terra de Galaad.
23 ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਅਤੇ ਉਸ ਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਥਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ।"
23 {Os gessureus e os sírios apossaram-se das cidades de Jair, Canat e suas aldeias, ou seja, sessenta localidades.} Todos estes eram filhos de Maquir, pai de Galaad.
24 ਇਸ ਤੋਂ ਬਾਅਦ ਹਮਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਜਦੋਂ ਉਹ ਮਰ ਗਿਆ ਉਸ ਦੇ ਮਰਨ ਉਪਰੰਤ ਉਸਦੀ ਪਤਨੀ ਅੱਬਿਯਾਹ ਨੇ ਉਸਦਾ ਪੁੱਤਰ ਜੰਮਿਆ, ਜਿਸਦਾ ਨਾਂ ਅਸ਼ਹੂਰ ਰੱਖਿਆ ਗਿਆ। ਅੱਸ਼ਹੂਰ ਤਕੋਆ ਦਾ ਪਿਤਾ ਬਣਿਆ।"
24 Depois da morte de Hesron, em Caleb Efrata, sua mulher Abia lhe deu à luz Azur, pai de Tecua.
25 ਯਰਹਮੇਲ ਦੇ ਉੱਤਰਾਧਿਕਾਰੀ ਹਸ਼ਰੋਨ ਦਾ ਪਹਿਲੋਠਾ ਪੁੱਤਰ ਯਰਹਮੇਲ ਸੀ ਅਤੇ ਯਰਹਮੇਲ ਦੇ ਪੁੱਤਰ ਸਨ: ਰਾਮ, ਬੂਨਾਹ, ਓਰਨ, ਓਸਮ ਅਤੇ ਅਹਿੱਯਾਹ। ਰਾਮ ਉਸਦਾ ਪਹਿਲੋਠਾ ਪੁੱਤਰ ਸੀ।"
25 Os filhos de Jerameel, primogênito de Hesron, foram: Rão, o primogênito, Buna, Arã, Asom e Aquia.
26 ਯਰਹਮੇਲ ਦੀ ਇੱਕ ਹੋਰ ਪਤਨੀ ਸੀ, ਜਿਸਦਾ ਨਾਉਂ ਸੀ ਅਟਾਰਾਹ। ਉਹ ਓਨਾਮ ਦੀ ਮਾਤਾ ਸੀ।"
26 Jerameel teve outra mulher chamada Atara, que foi mãe de Onã.
27 ਯਰਹਮੇਲ ਦੇ ਪਹਿਲੋਠੇ ਪੁੱਤਰ ਰਾਮ ਦੇ ਮਅਸ, ਯਾਮੀਨ ਤੇ ਏਕਰ ਤਿੰਨ ਪੁੱਤਰ ਸਨ।"
27 Os filhos de Rão, primogênito de Jerameel, foram: Moos, Jamim e Acar.
28 ਓਨਾਮ ਦੇ ਪੁੱਤਰ ਸਨ: ਸ਼ੰਮਈ ਤੇ ਯਾਦਾ ਅਤੇ ਸ਼ੰਮਈ ਦੇ ਨਾਦਾਬ ਅਤੇ ਅਬੀਸ਼ੂਰ ਦੋ ਪੁੱਤਰ ਸਨ।"
28 Os filhos de Onã foram: Semei e Jada. Filhos de Semei: Nadab e Abisur.
29 ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ।"
29 O nome da mulher de Abisur era Abiail que lhe deu à luz Aobã e Molid.
30 ਨਾਦਾਬ ਦੇ ਪੁੱਤਰ ਸਨ ਸਲਦ ਅਤੇ ਅੱਪਇਮ। ਸਲਦ ਬਿਨ ਔਲਾਦ ਹੀ ਮਰ ਗਿਆ।"
30 Os filhos de Nadab: Saled e Afaim. Saled morreu sem filhos.
31 ਅੱਪਇਮ ਦਾ ਪੁੱਤਰ ਸੀ ਯਿਸ਼ਈ ਅਤੇ ਯਿਸ਼ਈ ਦਾ ਪੁੱਤਰ ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਘਰ ਪੈਦਾ ਹੋਇਆ ਅਹਲਈ।"
31 Filho de Afaim: Jesi; filho de Jesi: Sesã; filho de Sesã: Oolai.
32 ਯਾਦਾ ਸ਼ੰਮਈ ਦਾ ਭਰਾ ਸੀ ਅਤੇ ਯਾਦਾ ਦੇ ਯਥਰ ਅਤੇ ਯੋਨਾਥਾਨ ਦੇ ਪੁੱਤਰ ਸਨ। ਯਥਰ ਵੀ ਬੇਔਲਾਦਾ ਹੀ ਮਰ ਗਿਆ।"
32 Filhos de Jada, irmão de Semei: Jeter e Jonatã; Jeter morreu sem filhos.
33 ਯੋਨਾਥਾਨ ਦੇ ਪੁੱਤਰ ਸਨ: ਪਲਥ ਅਤੇ ਜ਼ਾਜ਼ਾ ਇਹ ਯਰਹਮੇਲ ਕੀ ਕੁਲਪੱਤ੍ਰੀ ਸੀ।"
33 Filhos de Jonatã: Falet e Ziza. Estes foram os filhos de Jerameel.
34 ਸ਼ੇਸ਼ਾਨ ਦੇ ਘਰ ਪੁੱਤਰ ਕੋਈ ਨਹੀਂ ਸੀ ਪਰ ਧੀਆਂ ਸਨ। ਸ਼ੇਸ਼ਾਨ ਦਾ ਇੱਕ ਮਿਸਰੀ ਸੇਵਕ ਸੀ ਜਿਸਦਾ ਨਾਉਂ ਸੀ ਯਰਹਾ।"
34 Sesã não teve filhos, mas muitas filhas. Ele possuía um escravo egípcio de nome Jerra;
35 ਸ਼ੇਸ਼ਾਨ ਨੇ ਆਪਣੀ ਧੀ ਯਰਹਾ ਨਾਲ ਵਿਆਹ ਦਿੱਤੀ। ਉਨ੍ਹਾਂ ਦੇ ਘਰ ਇੱਕ ਪੁੱਤਰ ਪੈਦਾ ਹੋਇਆ, ਜਿਸਦਾ ਨਾਂ ਅੱਤਈ ਸੀ।"
35 deu-lhe sua filha por mulher, e ela deu à luz Etei.
36 ਅੱਤਈ ਨਾਥਾਨ ਦਾ ਪਿਤਾ ਸੀ ਅਤੇ ਨਾਥਾਨ ਜ਼ਾਬਾਦ ਦਾ ਪਿਤਾ ਸੀ।"
36 Etei gerou Natã; Natã gerou Zabad;
37 ਜ਼ਾਬਾਦ ਅਫ਼ਲਾਲ ਦਾ ਪਿਤਾ ਸੀ ਅਤੇ ਅਫ਼ਲਾਲ ਓਬੇਦ ਦਾ ਪਿਤਾ ਸੀ।"
37 Zabad gerou Oflal; Oflal gerou Obed;
38 ਓਬੇਦ ਯੇਹੂ ਦਾ ਪਿਤਾ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।"
38 Obed gerou Jeú, Jeú gerou Azarias;
39 ਅਜ਼ਰਯਾਹ ਹਲਸ ਦਾ ਪਿਤਾ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।"
39 Azarias gerou Heles; Heles gerou Elasa;
40 ਅਲਾਸਾਹ ਸਿਸਮਾਈ ਦਾ ਪਿਤਾ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।"
40 Elasa gerou Sisamoi; Sisamoi gerou Selum;
41 ਸ਼ੱਲੂਮ ਯਕਮਯਾਹ ਦਾ ਅਤੇ ਯਕਮਯਾਹ ਅਲੀਸ਼ਾਮਾ ਦਾ ਪਿਤਾ ਸੀ।"
41 Selum gerou Icamias; Icamias gerou Elisama.
42 ਕਾਲੇਬ ਦਾ ਪਰਿਵਾਰ ਕਾਲੇਬ ਯਰਹਮੇਲ ਦਾ ਭਰਾ ਸੀ। ਕਾਲੇਬ ਦੇ ਕੁਝ ਪੁੱਤਰ ਸਨ। ਉਸਦਾ ਪਹਿਲੋਠਾ ਪੁੱਤਰ ਮੇਸ਼ਾ ਸੀ। ਮੇਸ਼ਾ ਜ਼ੀਫ਼ ਦਾ ਪਿਤਾ ਸੀ। ਕਾਲੇਬ ਦਾ ਇੱਕ ਹੋਰ ਵੀ ਪੁੱਤਰ ਮਾਰੇਸ਼ਾਹ ਸੀ ਜੋ ਕਿ ਹਬਰੋਨ ਦਾ ਪਿਤਾ ਸੀ।"
42 Filhos de Caleb, irmão de Jerameel: Mesa, o mais velho, que foi pai de Zif, e os filhos de Maresa, pai de Hebron.
43 ਹਬਰੋਨ ਦੇ ਪੁੱਤਰ ਸਨ: ਕੋਰਹ, ਤੱਪੁਅਹ, ਰਕਮ ਅਤੇ ਸ਼ਮਾ।"
43 Filhos de Hebron: Coré, Tafua, Recem e Sama.
44 ਸ਼ਮਾ ਰਹਮ ਦਾ ਪਿਤਾ ਸੀ। ਰਹਮ ਦਾ ਪੁੱਤਰ ਯਾਰਕਆਮ ਸੀ। ਰਕਮ ਸ਼ੰਮਈ ਦਾ ਪਿਤਾ ਸੀ।"
44 Sama gerou Samai.
45 ਸ਼ੰਮਈ ਦਾ ਪੁੱਤਰ ਸੀ ਮਾਓਨ ਅਤੇ ਮਾਓਨ ਬੈਤ-ਸੂਰ ਦਾ ਪਿਤਾ ਸੀ।"
45 Filho de Samai: Maon; e Maon foi pai de Betsur.
46 ਕਾਲੇਬ ਦੀ ਦਾਸੀ ਏਫ਼ਾਹ ਸੀ ਜੋ ਕਿ ਹਾਰਾਨ, ਮੋਸਾ ਅਤੇ ਗਾਜ਼ੇਜ਼ ਦੀ ਮਾਂ ਬਣੀ। ਗਾਜ਼ੇਜ਼ ਦਾ ਪਿਤਾ ਹਾਰਾਨ ਸੀ।"
46 Efa, concubina de Caleb, deu à luz Harã, Mosa e Gezez. Harã gerou Gezez.
47 ਯਾਹਦਈ ਦੇ ਪੁੱਤਰ ਰਗਮ, ਯੋਥਾਮ, ਗੇਸ਼ਾਨ, ਪਲਟ, ਏਫ਼ਾਹ ਅਤੇ ਸ਼ਾਅਫ ਸਨ।"
47 Filhos de Jaadai: Regom, Joatão, Gosã Falet, Efa, e Saaf.
48 ਮਅਕਾਹ ਕਾਲੇਬ ਦੀ ਇੱਕ ਹੋਰ ਦਾਸੀ ਸੀ ਜੋ ਕਿ ਸ਼ਬਰ ਅਤੇ ਤਿਰਹਨਾਹ ਦੀ ਮਾਂ ਬਣੀ।"
48 Maaca, concubina de Caleb deu à luz Saber e Tarana.
49 ਮਅਕਾਹ ਸ਼ਅਫ਼ ਅਤੇ ਸ਼ਵਾ ਦੀ ਵੀ ਮਾਂ ਬਣੀ। ਸ਼ਅਫ਼ ਮਦਸੰਨਾਹ ਦਾ ਪਿਤਾ ਸੀ ਅਤੇ ਸ਼ਵਾ ਮਕਬੇਨਾ ਅਤੇ ਗਿਬਆ ਦਾ ਪਿਤਾ ਬਣਿਆ। ਕਾਲੇਬ ਦੀ ਧੀ ਦਾ ਨਾਂ ਅਕਸਾਹ ਸੀ।"
49 Ela deu à luz também a Saaf, pai de Madmena, Sué, pai de Macbena e Gabaa. A filha de Caleb era Acsa.
50 ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਹਿਲੋਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸੰਸਥਾਪਕ ਸੀ।"
50 Estes foram os filhos de Caleb, filho de Ur, primogênito de Efrata: Sobal, pai de Cariatiarim,
51 ਸਲਮਾ ਬੈਤਲਹਮ ਦਾ ਸੰਸਥਾਪਕ ਸੀ ਅਤੇ ਹਾਰੇਫ਼ ਬੈਤਗਾਦੇਰ ਦਾ ਸੰਸਥਾਪਕ ਸੀ।"
51 Salma, pai de Belém, Harif, pai de Betgader.
52 ਕਿਰਯਥ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤਰ ਸਨ, ਹਾਰੋਆਹ, ਮਨੁਹੋਥ ਦੇ ਅੱਧੇ ਲੋਕ,"
52 Sobal, pai de Cariatiarim, teve por filhos Haroé, Hatsi-Hammenuot.
53 ਕਿਰਯਥ-ਯਆਰੀਮ ਦੇ ਪਰਿਵਾਰ ਸਮੂਹ: ਯਿਬਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ। ਸਾਰਆਥੀ ਅਤੇ ਅਸ਼ਤਾਉਲੀ ਮਿਸ਼ਰਾਈਆਂ ਤੋਂ ਆਏ।"
53 As famílias de Cariatiarim foram: os jetreus, os afuteus, os semateus, e os masereus. Destes procederam os sareus e os estaoleus.
54 ਸਾਲਮਾ ਦੇ ਉੱਤਰਾਧਿਕਾਰੀ: ਬੈਤਲਹਮ, ਨਟੂਫ਼ਾਥ ਅਤੇ ਅਟਰੋਥ ਬੈਤ ਯੋਆਬ ਦੇ ਲੋਕ, ਮਨਹਾਥੀ ਦੇ ਅੱਧੇ ਲੋਕ ਅਤੇ ਸਰਾਈ ਲੋਕ,"
54 Filhos de Salma: Belém e os netofateus. Ataroth-Beth-Joab, a metade dos manaquiteus, os sareus,
55 ਅਤੇ ਉਨ੍ਹਾਂ ਲਿਖਾਰੀਆਂ ਦੇ ਘਰਾਣੇ ਜਿਹੜੇ ਯਅਬੇਨ, ਤੀਰਆਥ, ਸ਼ਿਮਆਥ ਅਤੇ ਸੂਕਾਥ ਵਿੱਚ ਰਹਿੰਦੇ ਸਨ। ਇਹ ਲਿਖਾਰੀ ਉਹ ਕੀਨੀ ਸਨ ਜਿਹੜੇ ਹੰਮਾਥ, ਬੇਤ-ਰੇਕਾਬ ਦੇ ਸੰਸਥਾਪਕ ਤੋਂ ਆਏ ਸਨ।"
55 e as famílias dos escribas que moravam em Jabes: os tiriateus, os quimateus, os sucateus. Estes são os cineus, procedentes de Hamat, pai da casa de Recab.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 2, comparar traduções ou montar um estudo — tudo direto pelo WhatsApp.