1 Crônicas 3

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਾਊਦ ਦੇ ਪੁੱਤਰ ਦਾਊਦ ਦੇ ਕੁਝ ਪੁੱਤਰ ਹਬਰੋਨ ਸ਼ਹਿਰ ਵਿੱਚ ਜਨਮੇ ਸਨ। ਉਨ੍ਹਾਂ ਦੀ ਸੂਚੀ ਇਉਂ ਹੈ: ਦਾਊਦ ਦਾ ਪਹਿਲਾ ਪੁੱਤਰ ਅਮਨੋਨ ਸੀ। ਉਸਦੀ ਮਾਂ ਅਹੀਨੋਅਮ ਸੀ ਜੋ ਕਿ ਯਿਜ਼ਰੇਲ ਤੋਂ ਸੀ। ਉਸਦਾ ਦੂਜਾ ਪੁੱਤਰ ਦਾਨਿੇਏਲ ਸੀ, ਅਤੇ ਉਸਦੀ ਮਾਂ ਦਾ ਨਾਂ ਅਬੀਗੈਲ ਸੀ ਜੋ ਕਿ ਯਹੂਦਾਹ ਵਿੱਚ ਕਰਮਲ ਤੋਂ ਸੀ।"
1 — ausente —
2 ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਥਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹੱਗੀਥ ਸੀ।"
2 — ausente —
3 ਉਸ ਦਾ ਪੰਜਵਾਂ ਪੁੱਤਰ ਸ਼ਫਟਯਾਹ ਸੀ, ਉਸਦੀ ਮਾਂ ਅਬੀਟਾਲ ਸੀ। ਉਸ ਦਾ ਛੇਵਾਂ ਪੁੱਤਰ ਯਿਥਰਆਮ ਸੀ, ਅਤੇ ਉਸਦੀ ਮਾਂ ਅਗਲਾਹ ਸੀ।"
3 — ausente —
4 ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜਨਮੇ ਸਨ। ਉਸ ਨੇ ਹਬਰੋਨ ਵਿੱਚ ਸਾਢੇ ਸੱਤ ਸਾਲ ਸ਼ਾਸਨ ਕੀਤਾ।"
4 Esses seis nasceram em Hebrom durante os sete anos e meio em que Davi reinou ali. Ele reinou trinta e três anos em Jerusalém,
5 ਫ਼ਿਰ ਦਾਊਦ ਨੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। ਅਤੇ ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਇਸ ਤਰ੍ਹਾਂ ਹਨ: (ਦਾਊਦ) ਦੀ ਪਤਨੀ ਬਥਸ਼ੂਆ, ਅੰਮੀਏਲ ਦੀ ਧੀ ਸੀ। ਬਥਸ਼ੂਆ ਨੇ ਚਾਰ ਪੁੱਤਰ ਸ਼ਿਮਆ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ ਜੰਮੇ।"
5 e muitos filhos dele nasceram ali. A sua mulher Bate-Seba, filha de Amiel, lhe deu quatro filhos: Samua, Sobabe, Natã e Salomão.
6 ਦਾਊਦ ਦੇ 9 ਹੋਰ ਪੁਤਰਾਂ ਦੇ ਨਾਂ ਸਨ: ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ, ਨੋਗਹ, ਨਫ਼ਗ, ਯਾਫ਼ੀਆ, ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਲਟ।"
6 Davi foi pai de outros nove filhos: Ibar, Elisua, Elpelete,
7 ਇਹ ਸਾਰੇ ਦਾਊਦ ਦੇ ਪੁੱਤਰ ਸਨ। ਇਸਤੋਂ ਇਲਾਵਾ ਉਸ ਦੇ ਦਾਸੀਆਂ ਤੋਂ ਵੀ ਪੁੱਤਰ ਸਨ। ਅਤੇ ਤਾਮਾਰ ਨਾਂ ਦੀ ਦਾਊਦ ਦੀ ਇੱਕ ਧੀ ਸੀ।"
7 Noga, Nefegue, Jafia,
8 ਦਾਊਦ ਦੇ ਸਮੇਂ ਉਪਰੰਤ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ।"
8 Elisama, Eliada e Elifelete.
9 ਯਹੋਸ਼ਾਫ਼ਾਟ ਦਾ ਪੁੱਤਰ ਯੋਰਾਮ ਅਤੇ ਯੋਰਾਮ ਦਾ ਪੁੱਤਰ ਅਹਜ਼ਯਾਹ ਸੀ। ਅਤੇ ਅਹਜ਼ਯਾਹ ਦਾ ਪੁੱਤਰ ਸੀ ਯੋਆਸ਼।"
9 Além de todos esses, Davi também teve filhos com as suas concubinas . Ele também foi pai de uma filha chamada Tamar.
10 ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਥਾਮ।"
10 Salomão foi pai de Roboão, Roboão foi pai de Abias, Abias foi pai de Asa, e Asa foi pai de Josafá;
11 ਯੋਥਾਮ ਦਾ ਪੁੱਤਰ ਸੀ ਆਹਾਜ਼ ਅਤੇ ਆਹਾਜ਼ ਦਾ ਹਿਜ਼ਕੀਯਾਹ ਅਤੇ ਹਿਜ਼ਕੀਯਾਹ ਦਾ ਪੁੱਤਰ ਸੀ ਮਨੱਸ਼ਹ।"
11 Josafá foi pai de Jeorão, Jeorão foi pai de Acazias, e Acazias foi pai de Joás;
12 ਮਨੱਸ਼ਹ ਦਾ ਪੁੱਤਰ ਆਮੋਨ ਅਤੇ ਆਮੋਨ ਦਾ ਪੁੱਤਰ ਯੋਸੀਯਾਹ ਸੀ।"
12 Joás foi pai de Amazias, Amazias foi pai de Uzias, e Uzias foi pai de Jotão;
13 ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।"
13 Jotão foi pai de Acaz, Acaz foi pai de Ezequias, e Ezequias foi pai de Manassés;
14 ਯਹੋਯਕੀਮ ਦੇ ਉੱਤਰਾਧਿਕਾਰੀ ਸਨ: ਯਕਾਨਯਾਹ ਅਤੇ ਉਸ ਦਾ ਪੁੱਤਰ, ਸਿਦਕੀਯਾਹ ਅਤੇ ਉਸਦਾ ਪੁੱਤਰ।"
14 Manassés foi pai de Amom, e Amom foi pai de Josias.
15 ਬਾਬਲ ਦੀ ਹਿਰਾਸਤ ਉਪਰੰਤ ਦਾਊਦ ਦਾ ਘਰਾਣਾ ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬੇਬੀਲੋਨ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ,"
15 Josias foi pai de quatro filhos: Joanã, Jeoaquim, Zedequias e Joacaz.
16 ਮਲਕੀਰਾਮ, ਫ਼ਦਾਯਾਹ ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।"
16 Jeoaquim foi pai de dois filhos: Joaquim e Zedequias.
17 ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁੱਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਥ।"
17 São estes os descendentes do rei Joaquim, que foi levado prisioneiro pelos babilônios. Joaquim foi pai de sete filhos: Salatiel,
18 ਜ਼ਰੁੱਬਾਬਲ ਦੇ ਪੰਜ ਹੋਰ ਵੀ ਪੁੱਤਰ ਸਨ। ਉਨ੍ਹਾਂ ਦੇ ਨਾਉਂ ਸਨ: ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ।"
18 Malquirão, Pedaías, Senazar, Jecamias, Hosama e Nedabias.
19 ਹਨਨਯਾਹ ਦਾ ਪੁੱਤਰ ਸੀ ਪਲਟਯਾਹ ਅਤੇ ਉਸਦਾ ਪੁੱਤਰ ਸੀ ਯਿਸਅਯਾਹ ਅਤੇ ਯਿਸਅਯਾਹ ਦੇ ਪੁੱਤਰ ਦਾ ਨਾਂ ਸੀ ਰਫ਼ਾਯਾਹ। ਤੇ ਰਫਾਯਾਹ ਦਾ ਪੁੱਤਰ ਅਰਨਾਨ, ਅਰਨਾਨ ਦਾ ਪੁੱਤਰ ਓਬਦਯਾਹ ਤੇ ਓਬਦਯਾਹ ਦਾ ਸ਼ਕਨਯਾਹ ਪੁੱਤਰ ਸੀ।"
19 Pedaías foi pai de dois filhos: Zorobabel e Simei. Zorobabel foi pai de dois filhos: Mesulã e Hananias. Também foi pai de uma filha chamada Selomite.
20 ਸ਼ਕਨਯਾਹ ਦੇ ਉੱਤਰਾਧਿਕਾਰੀਆਂ ਦੀ ਸੂਚੀ ਇਉਂ ਹੈ: ਸ਼ਕਨਯਾਹ ਦਾ ਪੁੱਤਰ ਸ਼ਮਅਯਾਹ। ਸ਼ਮਅਯਾਹ ਦੇ 6 ਪੁੱਤਰ ਸਨ: ਸ਼ਅਮਾਹ, ਹੱਟੂਸ਼, ਯਿਗਾਲ, ਬਾਰੀਅਹ, ਨਅਰਯਾਹ ਅਤੇ ਸ਼ਾਫ਼ਾਟ।"
20 Zorobabel foi pai de mais cinco filhos: Hasuba, Oel, Berequias, Hasadias e Jusabe-Hesede.
21 ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।"
21 Hananias foi pai de dois filhos: Pelatias e Jesaías. Jesaías foi pai de Refaías, Refaías foi pai de Arnã, Arnã foi pai de Obadias, e Obadias foi pai de Secanias.
22 ਅਲਯੋਏਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।"
22 Secanias foi pai de um filho chamado Semaías e teve cinco netos: Hatus, Igal, Barias, Nearias e Safate.
23 — ausente —
23 Nearias foi pai de três filhos: Elioenai, Ezequias e Azricã.
24 — ausente —
24 Elioenai foi pai de sete filhos: Hodavias, Eliasibe, Pelaías, Acube, Joanã, Delaías e Anani.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 3, comparar traduções ou montar um estudo — tudo direto pelo WhatsApp.