1 Crônicas 4

Punjabi Bible (GL_PUNJABI) vs VC

Sair da comparação
VC Versão Católica
1 ਯਹੂਦਾਹ ਦੇ ਹੋਰ ਪਰਿਵਾਰ-ਸਮੂਹ ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।"
1 Filhos de Judá: Farés, Hesron, Carmi, Hur e Sobal.
2 ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਥ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ।"
2 Raia, filho de Sobal, gerou Jaat; Jaat gerou Acamai e Laad. Estas são as famílias dos sareus.
3 ਏਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹੱਸਲਲਪੋਨੀ।"
3 Eis os descendentes de Abi-Etão: Jezrael, Jesema e Jedebos; o nome de sua irmã era Asalelfuni.
4 ਫਨੂਏਲ ਗਦੋਰ ਦਾ ਪਿਤਾ ਸੀ ਅਤੇ ਏਜ਼ਰ ਹੂਸ਼ਾਹ ਦਾ ਪਿਤਾ ਸੀ। ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਥਾਹ ਦਾ ਪਹਿਲੋਠਾ ਪੁੱਤਰ ਸੀ ਅਤੇ ਅਫ਼ਰਾਥਾਹ ਬੈਤਲਹਮ ਦਾ ਸੰਸਥਾਪਕ ਸੀ।"
4 Fanuel era pai de Gedor, e Ezer, pai de Hosa. Estes são os filhos de Hur, primogênito de Efrata, pai de Belém.
5 ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ 2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ।"
5 Assur, pai de Técua, teve duas mulheres: Halaa, e Naara.
6 ਨਅਰਾਹ ਦੇ ਘਰ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ।"
6 Naara deu-lhe à luz Oozão, Hefer, Temani e Aastari; são estes os filhos de Naara.
7 ਹਲਾਹ ਦੇ ਪੁੱਤਰਾਂ ਦਾ ਨਾਂ ਸੀ: ਸਰਥ, ਯਿਸਹਰ, ਅਥਨਾਨ ਅਤੇ ਕੋਸ।"
7 Filhos de Haala: Seret, Isaar e Etnão.
8 ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ।"
8 Cós gerou Anob e Sobola e as famílias de Aareel, filho de Arum.
9 ਯਅਬੇਸ ਆਪਣੇ ਭਰਾ ਨਾਲੋਂ ਵੱਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸ ਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।”"
9 Jabes foi mais ilustre que seus irmãos: sua mãe lhe deu o nome de Jabes, dizendo: É porque o dei à luz com dor.
10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।” ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।"
10 Jabes invocou o Deus de Israel: Se vós me abençoardes, alargando meus limites, se vossa mão estiver comigo para me preservar da desgraça e me poupar da aflição!... E Deus lhe concedeu o que tinha pedido.
11 ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ।"
11 Quelub, irmão de Sua, gerou Mair, pai de Eston.
12 ਅਸ਼ਤੋਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿੰਨਾਹ ਦਾ ਪਿਉ ਸੀ। ਤਹਿੰਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ਏਹ ਰੇਕਾਹ ਦੇ ਮਨੁੱਖ ਸਨ।"
12 Eston gerou a casa de Rafa, Fesse e Teina, pai da cidade de Naas. Foram estes os habitantes de Reca.
13 ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਥਨੀਏਲ ਅਤੇ ਸਰਾਯਾਹ। ਆਥਨੀਏਲ ਦੇ ਪੁੱਤਰ ਸਨ ਹਥਥ ਅਤੇ ਮਓਨੋਥਈ।"
13 Filhos de Cenez: Otoniel e Seraia. Filhos de Otoniel: Hatat e Maonati, que gerou Ofra.
14 ਮਓਨੋਥਈ ਆਫ਼ਰਾਹ ਦਾ ਪਿਤਾ ਸੀ। ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗੇ-ਹਰਾਸ਼ੀਮ ਨਗਰ ਦਾ ਸੰਸਥਾਪਕ ਸੀ। ਉਸ ਸਥਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।"
14 Seraia gerou Joab, pai dos habitantes do vale de Carasquim, porque eles eram carpinteiros.
15 ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ਏਲਾਹ ਅਤੇ ਨਅਮ। ਏਲਾਹ ਦਾ ਪੁੱਤਰ ਕਨਜ਼ ਸੀ।"
15 Filhos de Caleb, filho de Jefoneu: Hir, Ela e Naão. Filho de Ela: Cenez.
16 ਜ਼ੀਫ, ਜ਼ੀਫਾਹ, ਤੀਰਯਾ ਤੇ ਅਸਰੇਲ ਯਹੱਲਲੇਲ ਦੇ ਪੁੱਤਰ ਸਨ।"
16 Filhos de Jaleleel: Zif, Zifa, Tíria e Asrael.
17 ਅਜ਼ਰਾਹ ਦੇ ਪੁੱਤਰ ਸਨ: ਯਥਰ, ਮਰਦ, ਏਫਰ ਅਤੇ ਯਾਲੋਨ। ਮਰਦ ਮਿਰਯਮ, ਸ਼ੰਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸ ਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਥੀਏਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਥਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ।"
17 Filhos de Esra: Jeter, Mered, Efer e Jalon. A mulher de Mered deu à luz Miriam, Samai e Jesba, pai de Estamo.
18 ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਂ ਚੋ ਸੀ ਅਤੇ ਅਸ਼ਤਮੋਆ ਮਅਕਾਥੀ ਚੋ ਸੀ।"
18 Sua mulher judia deu à luz Jared, pai de Gedor, Heber, pai de Soco e Icutiel, pai de Zanoe. São estes os filhos de Betia, filha do faraó, que Mered desposara.
19 ਅਮਨੋਨ, ਰਿੰਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ। ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਅਤੇ ਬਨ-ਜ਼ੋਹੇਥ ਸਨ।"
19 Filhos da mulher de Odaia, irmã de Naão: o pai da Ceila, de Garmi e Estamo que era de Macati.
20 ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ਏਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ਏਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ।"
20 Filhos de Simon: Amnon, Rina, Ben-Hanã e Tilon. Os filhos de Jesi: Zoet e Ben-Zoet.
21 ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ।"
21 Filhos de Sela, filho de Judá: Her, pai de Leca, Laada, pai de Maresa, e as famílias da casa onde se fabricava linho fino, casa de Aschbea e Joaquim,
22 ਸ਼ਿਮਓਨ ਦੇ ਪੁੱਤਰ ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ।"
22 e os homens de Cozeba, Joás e Saraf, que dominaram sobre Moab e Jaschubi-Lechem. Isso data de muito tempo.
23 ਸ਼ਾਊਲ ਦਾ ਪੁੱਤਰ ਸੀ ਸ਼ੱਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ।"
23 Eles eram os oleiros e os habitantes de Netaim e de Gedera; habitavam perto do rei para trabalhar a seu serviço.
24 ਮਿਸ਼ਮਾ ਦਾ ਪੁੱਤਰ ਹੰਮੂਏਲ ਅਤੇ ਉਸਦਾ ਪੁੱਤਰ ਜ਼ੱਕੂਰ ਤੇ ਜ਼ੱਕੂਰ ਦਾ ਪੁੱਤਰ ਸੀ ਸ਼ਿਮਈ।"
24 Filhos de Simeão: Namuel, Jamin, Jarib, Zara, Saul.
25 ਸ਼ਿਮਈ ਦੇ 16 ਪੁੱਤਰ ਅਤੇ 6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ।"
25 Selum, seu filho, Madsão, seu filho, Masma, seu filho.
26 ਸ਼ਿਮਈ ਦੇ ਉੱਤਰਾਧਿਕਾਰੀ ਬਏਰਸ਼ਬਾ, ਮੋਲਾਦਾਹ, ਹਸਰ-ਸ਼ੂਆਲ"
26 Filhos de Masma: Hamuel, seu filho, Zacur, Semei, seu filho,
27 ਬਿਲਹਾਹ ਵਿੱਚ, ਅਸਮ, ਤੋਲਾਦ,"
27 Semei teve dezesseis filhos e seis filhas; seus irmãos não tiveram muitos filhos e suas famílias não foram tão numerosas como as dos filhos de Judá.
28 ਬਥੂਏਲ, ਹਾਰਮਾਹ, ਸਿਕਲਗ,"
28 Eles habitavam em Bersabé, em Molada, em Hasar-Sual,
29 ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ।"
29 em Bala, em Asom, em Tolad,
30 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ।"
30 em Batuel, em Horma, em Siceleg, em Betmarcabot,
31 ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵੱਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।"
31 em Hasar-Susim, em Betberai e em Saarim. Estas foram suas cidades até o reinado de Davi.
32 ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋਏਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਏਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀਏਲ, ਯਿਸੀਮਿਏਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ। ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ।"
32 Possuíam ainda Etão, Aen, Remon, Toquen e Asã, cinco cidades
33 ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ।"
33 e todas as aldeias de suas redondezas, até Baal. Estas foram suas residências e seus registros genealógicos.
34 ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ।"
34 Mosobab, Jemlec, Josa, filho de Amasias,
35 ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉੱਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓੱਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ।"
35 Joel, Jeú, filhos de Josabias, filhos de Saraia, filhos de Asiel,
36 ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀਏਲ ਸਨ। ਉਹ ਓਥੋਂ ਦੇ ਰਹਿਣ ਵਾਲੇ ਲੋਕਾਂ ਦੇ ਵਿਰੱਧ ਲੜੇ।"
36 Elioenai, Jacoba, Isuaia, Asaia, Adiel, Ismiel, Banaia,
37 ਉੱਥੇ ਸਿਰਫ਼ ਥੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵੱਸਦੇ ਹਨ।"
37 Ziza, filho de Sefei, filho de Alon, filho de Idaia, filho de Semri, filho de Samaia.
38 — ausente —
38 Estes homens, indicados por seus nomes, eram príncipes nas suas famílias. Suas casas patriarcais eram grandemente multiplicadas.
39 — ausente —
39 Eles foram da costa de Gador, até a este do vale, à procura de pastagens para seus rebanhos.
40 — ausente —
40 Encontraram pastos abundantes e bons num território amplo, tranqüilo e cheio de paz, outrora habitado pelos camitas.
41 — ausente —
41 Estes homens, indicados por seus nomes, vieram no tempo de Ezequias, rei de Judá: destruíram as tendas dos habitantes dessa terra, assim como os maonitas que lá se encontravam, e os votaram ao interdito até o dia de hoje. Estabeleceram-se em seu lugar, porque lá havia pastagens para seus rebanhos.
42 — ausente —
42 Quinhentos homens da família de Simeão dirigiram-se também para as montanhas de Seir. Eram seus chefes: Faltias, Naarias, Rafaías e Oziel, filho de Jesi.
43 — ausente —
43 Destroçaram os amalecitas sobreviventes e lá se estabeleceram até este dia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 4, comparar traduções ou montar um estudo — tudo direto pelo WhatsApp.