1 Crônicas 5

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।"
1 Quanto aos filhos de Rúben, o primogênito de Israel (pois era o primogênito, mas, por ter profanado o leito de seu pai, deu-se a sua primogenitura aos filhos de José, filho de Israel; de modo que, na genealogia, não foi contado como primogênito.
2 ਯੋਏਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ।"
2 Judá, na verdade, foi poderoso entre seus irmãos, e dele veio o príncipe; porém o direito da primogenitura foi de José.),
3 ਮੀਕਾਹ ਸ਼ਿਮਈ ਦਾ ਅਤੇ ਮੀਕਾਹ ਦਾ ਪੁੱਤਰ ਰਆਯਾਹ ਅਤੇ ਉਸਦਾ ਪੁੱਤਰ ਬਆਲ ਸੀ।"
3 foram estes: Enoque, Palu, Hezrom e Carmi.
4 ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।"
4 O filho de Joel: Semaías, de quem foi filho Gogue, de quem foi filho Simei,
5 ਯੋਏਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਏਲ ਪਹਿਲੋਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ।"
5 de quem foi filho Mica, de quem foi filho Reaías, de quem foi filho Baal,
6 ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋਏਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵੱਸਦੇ ਸਨ।"
6 de quem foi filho Beera, o qual Tiglate-Pileser, rei da Assíria, levou cativo; ele foi príncipe dos rubenitas.
7 ਬਲਆ ਦੇ ਲੋਕ ਮਾਰੂਥਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵੱਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵੱਧ ਗਏ ਸਨ।"
7 Quanto a seus irmãos, pelas suas famílias, quando foram inscritos nas genealogias segundo as suas descendências, tinham por cabeças Jeiel, Zacarias,
8 ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਥੋਂ ਦੇ ਹਗਰੀ ਲੋਕਾਂ ਦੇ ਸਨ।"
8 Bela, filho de Azaz, filho de Sema, filho de Joel, que habitaram em Aroer, até Nebo e Baal-Meom;
9 ਗਾਦ ਦੇ ਉੱਤਰਾਧਿਕਾਰੀ ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।"
9 também habitaram do lado oriental, até à entrada do deserto, o qual se estende até ao rio Eufrates, porque o seu gado se tinha multiplicado na terra de Gileade.
10 ਯੋਏਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ।"
10 Nos dias de Saul, fizeram guerra aos hagarenos, que caíram pelo poder de sua mão, e habitaram nas tendas deles, em toda a terra fronteira de Gileade, do lado oriental.
11 ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾਏਲ, ਮਸ਼ੂੱਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ਏਬਰ।"
11 Os filhos de Gade habitaram defronte deles, na terra de Basã, até Salca.
12 ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾਏਲ ਦਾ ਪੁੱਤਰ ਅਤੇ ਮੀਕਾਏਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ।"
12 Joel foi o cabeça, e Safã, o segundo; também Janai e Safate estavam em Basã.
13 ਅਬਦੀਏਲ ਦਾ ਪੁੱਤਰ ਸੀ ਅਹੀ ਅਤੇ ਅਬਦੀਏਲ ਗੂਨੀ ਦਾ ਪੁੱਤਰ ਸੀ। ਅਤੇ ਅਹੀ ਉਨ੍ਹਾਂ ਦੇ ਘਰਾਣਿਆਂ ਦਾ ਆਗੂ ਸੀ।"
13 Seus irmãos, segundo as suas casas paternas, foram: Micael, Mesulão, Seba, Jorai, Jacã, Zia e Héber; ao todo, sete;
14 ਗਾਦ ਪਰਿਵਾਰ-ਸਮੂਹ ਬਾਸ਼ਾਨ ਦੇ ਗਿਲਆਦ ਅਤੇ ਉਸ ਦੇ ਆਸ-ਪਾਸ ਦੇ ਛੋਟੇ ਸ਼ਹਿਰਾਂ ਵਿੱਚ ਅਤੇ ਸ਼ਾਰੋਨ ਦੇ ਇਲਾਕੇ ਵਿੱਚ ਸੀਮਾ ਤਾਈਂ ਸਾਰੀਆਂ ਚਰਾਂਦਾ ਵਿੱਚ ਰਹਿੰਦਾ ਸੀ।"
14 estes foram os filhos de Abiail, filho de Huri, filho de Jaroa, filho de Gileade, filho de Micael, filho de Jesisai, filho de Jado, filho de Buz.
15 ਯੋਥਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਥਾਮ ਉਨ੍ਹੀ ਦਿਨੀ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ।"
15 Aí, filho de Abdiel, filho de Guni, foi o cabeça da sua família.
16 ਯੁੱਧ ਵਿੱਚ ਕੁਝ ਮਾਹਰ ਸਿਪਾਹੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਅਤੇ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਕੋਲ ਕੁੱਲ 44,760 ਬਹਾਦਰ ਸਿਪਾਹੀ ਸਨ। ਉਨ੍ਹਾਂ ਸਿਪਾਹੀਆਂ ਕੋਲ ਤਲਵਾਰਾਂ ਅਤੇ ਢਾਲਾਂ ਸਨ ਅਤੇ ਉਹ ਤੀਰਾਂ ਅਤੇ ਕਮਾਨਾਂ ਵਿੱਚ ਵੀ ਕੁਸ਼ਲ ਸਨ।"
16 Habitaram em Gileade, em Basã e suas aldeias, bem como até aos limites de todos os arredores de Sarom.
17 ਇਨ੍ਹਾਂ ਨੇ ਹਗਰੀਆਂ, ਯਟੂਰ, ਨਾਫ਼ੀਸ਼ ਤੇ ਨੋਦਾਬ ਦੇ ਲੋਕਾਂ ਵਿਰੁੱਧ ਲੜਾਈ ਕੀਤੀ।"
17 Todos estes foram inscritos na genealogia, nos dias de Jotão, rei de Judá, e nos dias de Jeroboão, rei de Israel.
18 ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।"
18 Dos filhos de Rúben, dos gaditas e da meia tribo de Manassés, homens valentes, que traziam escudo e espada, entesavam o arco e eram destros na guerra, houve quarenta e quatro mil setecentos e sessenta, capazes de sair a combate.
19 ਉਨ੍ਹਾਂ ਨੇ ਹਗਰੀਆਂ ਦੇ ਪਸ਼ੂ ਵੀ ਲੈ ਲਏ। ਉਨ੍ਹਾਂ ਨੇ 50,000 ਊਠ 2,50,000 ਭੇਡਾਂ, 2,000 ਗਧੇ ਅਤੇ 1,00,000 ਮਨੁੱਖਾਂ ਨੂੰ ਵੀ ਲੁੱਟ ਲਿਆ ਭਾਵ ਲੈ ਗਏ।"
19 Fizeram guerra aos hagarenos, como a Jetur, a Nafis e a Nodabe.
20 ਬਹੁਤ ਸਾਰੇ ਹਗਰੀ ਮਾਰੇ ਗਏ ਸਨ ਕਿਉਂ ਕਿ ਇਹ ਯੁੱਧ ਪਰਮੇਸ਼ੁਰ ਵੱਲੋਂ ਸੀ ਅਤੇ ਪਰਮੇਸ਼ੁਰ ਰਊਬੇਨ ਦੇ ਪੱਖ ਵਿੱਚ ਸੀ। ਫ਼ਿਰ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਦੇ ਲੋਕਾਂ ਨੇ ਹਗਰੀਆਂ ਦੀ ਜ਼ਮੀਨ ਤੇ ਰਹਿਣਾ ਸ਼ੁਰੂ ਕਰ ਦਿੱਤਾ। ਇਹ ਲੋਕ ਇਸਰਾਏਲੀਆਂ ਦੇ ਜਲਾਵਤਨੀ ਕਰਕੇ ਕੈਦੀਆਂ ਵਜੋਂ ਬੇਬੀਲੋਨ ਨੂੰ ਲਿਜਾਏ ਜਾਣ ਤੀਕ ਇੱਥੇ ਰਹੇ।"
20 Foram ajudados contra eles, e os hagarenos e todos quantos estavam com eles foram entregues nas suas mãos; porque, na peleja, clamaram a Deus, que lhes deu ouvidos, porquanto confiaram nele.
21 ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖ ਬਾਸ਼ਾਨ ਦੇ ਇਲਾਕੇ ਵਿੱਚ ਵੱਸਦੇ ਰਹੇ। ਉਹ ਬਾਸ਼ਾਨ ਤੋਂ ਬਅਲ-ਹਰਮੋਨ, ਸਨੀਰ ਅਤੇ ਹਰਮੋਨ ਪਰਬਤ ਤੀਕ ਵੱਧਦੇ ਬਹੁਤ ਸਾਰੇ ਮਨੁੱਖਾਂ ਦਾ ਦਲ ਬਣ ਗਏ।"
21 Levaram o gado deles: cinquenta mil camelos, duzentas e cinquenta mil ovelhas, dois mil jumentos; e cem mil pessoas.
22 ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖਾਂ ਦੇ ਘਰਾਣੇ ਦੇ ਆਗੂ ਇਸ ਪ੍ਰਕਾਰ ਸਨ: ਏਫ਼ਰ, ਯਿਸ਼ਈ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ, ਯਹਦੀਏਲ। ਇਹ ਸਾਰੇ ਹੀ ਬਹਾਦੁਰ ਵੀਰ ਅਤੇ ਤਾਕਤਵਰ ਮਨੁੱਖ ਸਨ। ਇਹ ਸਾਰੇ ਪ੍ਰਸਿੱਧ ਮਨੁੱਖ ਸਨ ਅਤੇ ਆਪੋ-ਆਪਣੇ ਪਰਿਵਾਰ-ਸਮੂਹਾਂ ਦੇ ਆਗੂ।"
22 Porque muitos caíram feridos à espada, pois de Deus era a peleja; e habitaram no lugar deles até ao exílio.
23 ਪਰ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਵਿਰੁੱਧ ਪਾਪ ਕੀਤਾ ਅਤੇ ਉਨ੍ਹਾਂ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਧਰਤੀ ਤੇ ਕਬਜ਼ਾ ਲੈਣ ਤੋਂ ਪਹਿਲਾਂ ਤਬਾਹ ਕੀਤਾ ਸੀ।"
23 Os filhos da meia tribo de Manassés habitaram naquela terra de Basã até Baal-Hermom, e Senir, e o monte Hermom; e eram numerosos.
24 ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਥ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓੱਥੇ ਰਹਿੰਦੇ ਹਨ।"
24 Estes foram cabeças de suas famílias, a saber: Éfer, Isi, Eliel, Azriel, Jeremias, Hodavias e Jadiel, guerreiros valentes, homens famosos, cabeças de suas famílias.
25 — ausente —
25 Porém cometeram transgressões contra o Deus de seus pais e se prostituíram, seguindo os deuses dos povos da terra, os quais Deus destruíra de diante deles.
26 — ausente —
26 Pelo que o Deus de Israel suscitou o espírito de Pul, rei da Assíria, e o espírito de Tiglate-Pileser, rei da Assíria, que os levou cativos, a saber: os rubenitas, os gaditas e a meia tribo de Manassés, e os trouxe para Hala, Habor e Hara e para o rio Gozã, onde permanecem até ao dia de hoje.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 5, comparar traduções ou montar um estudo — tudo direto pelo WhatsApp.