1 Crônicas 7

Punjabi Bible (GL_PUNJABI) vs VC

Sair da comparação
VC Versão Católica
1 ਯਿੱਸਾਕਾਰ ਦੇ ਉੱਤਰਾਧਿਕਾਰੀ ਯਿੱਸਾਕਾਰ ਦੇ ਚਾਰ ਪੁੱਤਰ ਤੋਲਾ, ਫ਼ੂਆਹ, ਯਾਸ਼ੂਬ ਅਤੇ ਸ਼ਿਮਰੋਨ ਸਨ।"
1 Filhos de Issacar: Tola, Fua, Jasub e Simeron: quatro.
2 ਤੋਲਾ ਦੇ ਅੱਗੋਂ ਉਜ਼ੀ, ਰਫ਼ਾਯਾਹ, ਯਰੀਏਲ, ਯਹਮਈ, ਯਿਬਸਾਮ ਅਤੇ ਸ਼ਮੂਏਲ 6 ਪੁੱਤਰ ਸਨ ਅਤੇ ਉਹ ਸਾਰੇ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ। ਇਹ ਮਨੁੱਖ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੇ ਸਾਰੇ ਮਨੁੱਖ ਵੀਰ ਸਿਪਾਹੀ ਸਨ। ਦਾਊਦ ਜਦੋਂ ਪਾਤਸ਼ਾਹ ਸੀ, ਉਨ੍ਹਾਂ ਦਿਨਾਂ ਵਿੱਚ ਇਨ੍ਹਾਂ ਵੀਰ ਯੋਧਿਆਂ (ਜੋ ਜੰਗ ਲਈ ਤਿਆਰ ਬਰ ਤਿਆਰ ਸਨ) ਦੀ ਗਿਣਤੀ 22,600 ਸੀ।"
2 Filhos de Tola: Ozi, Rafaia, Jeriel, Jemai, Jebsem e Samuel. Segundo suas genealogias, eram chefes de casas patriarcais saídas de Tola, todos homens valentes cujo número era, no tempo de Davi, 22.600 homens.
3 ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ਿਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀਏ ਸਨ।"
3 Filho de Ozi: Izraia. Filhos de Izraia: Miguel, Obadia, Joel e Jesia, ao todo cinco chefes.
4 ਇਨ੍ਹਾਂ ਦੇ ਖਾਨਦਾਨੀ ਇਤਹਾਸ ਤੋਂ ਪਤਾ ਚਲਦਾ ਹੈ ਕਿ ਇਨ੍ਹਾਂ ਕੋਲ ਜੰਗੀ ਤਿਆਰ ਬਰ ਤਿਆਰ ਸਿਪਾਹੀਆਂ ਦੀ ਗਿਣਤੀ 36,000 ਸੀ। ਇਨ੍ਹਾਂ ਦਾ ਘਰਾਣਾ ਬੜਾ ਵਿਸ਼ਾਲ ਸੀ ਕਿਉਂ ਕਿ ਇਨ੍ਹਾਂ ਦੀਆਂ ਅਨੇਕ ਬੀਵੀਆਂ ਅਤੇ ਬੱਚੇ ਸਨ।"
4 Possuíam, de acordo com suas genealogias, segundo suas casas patriarcais, 36.000 homens de tropas armadas para a guerra, porque eles tinham muitas mulheres e filhos.
5 ਇਨ੍ਹਾਂ ਦੇ ਘਰਾਣੇ ਦੇ ਇਤਹਾਸ ਤੋਂ ਪਤਾ ਲਗਦਾ ਹੈ ਕਿ ਯਿੱਸਾਕਾਰ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ 87,000 ਸੂਰਮੇ ਸਨ।"
5 Seus irmãos, dentre todas as famílias de Issacar, formavam um total de 87.000 homens valorosos, inscritos nas genealogias.
6 ਬਿਨਯਾਮੀਨ ਦੇ ਉੱਤਰਾਧਿਕਾਰੀ ਬਿਨਯਾਮੀਨ ਦੇ ਬਲਾ, ਬਕਰ ਅਤੇ ਯਿਦੀਅਏਲ 3 ਪੁੱਤਰ ਸਨ।"
6 Os filhos de Benjamim: Bela, Becor e Jadiel, três.
7 ਬਲਾ ਦੇ ਅੱਗੋਂ 5 ਪੁੱਤਰ ਅਸਬੋਨ, ਉਜ਼ੀ, ਉੱਜ਼ੀਏਲ, ਯਿਰਮੋਥ ਅਤੇ ਈਰੀ ਸਨ। ਇਹ ਵੀ ਆਪੋ ਆਪਣੇ ਘਰਾਣੇ ਦੇ ਮੁਖੀਏ ਸਨ। ਇਨ੍ਹਾਂ ਦੀ ਵੀ ਕੁਲ ਪੱਤ੍ਰੀ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਕੋਲ 22,034 ਸੂਰਮੇ ਸਨ।"
7 Filhos de Bela: Esbon, Ozi, Oziel, Jerimot e Urai, cinco chefes de famílias patriarcais, compreendendo, inscritos nas genealogias, um número de 22.034 homens aptos para a guerra.
8 ਬਕਰ ਦੇ ਪੁੱਤਰ ਸਨ: ਜ਼ਮੀਰਾਹ, ਯੋਆਸ਼, ਅਲੀਅਜ਼ਰ, ਅਲਯੋਏਨਈ, ਆਮਰੀ, ਯਿਰੇਮੋਥ, ਅਬੀਯਾਹ, ਅਨਾਥੋਥ ਅਤੇ ਆਲਾਮਾਥ। ਇਹ ਸਾਰੇ ਬਕਰ ਦੇ 9 ਪੁੱਤਰ ਸਨ।"
8 Filhos de Becor: Zamira, Joás, Eliezer, Elioenai, Amri Jerimot, Abia, Anatot e Almat,
9 ਇਨ੍ਹਾਂ ਦੀ ਕੁਲ ਪੱਤ੍ਰੀ ਤੋਂ ਪਤਾ ਚਲਦਾ ਹੈ ਕਿ ਕਿਹੜੇ-ਕਿਹੜੇ ਇਨ੍ਹਾਂ ਦੇ ਮੁਖੀਏ ਜਾਂ ਆਗੂ ਸਨ ਅਤੇ ਇਹ ਵੀ ਕਿ ਇਨ੍ਹਾਂ ਕੋਲ ਵੀਰ ਸੂਰਮੇ 20,200 ਦੀ ਗਿਣਤੀ ਵਿੱਚ ਸਨ।"
9 todos filhos de Becor registrados, de acordo com suas genealogias, como chefes das casas patriarcais, compreendendo um número de 20.200 homens guerreiros.
10 ਯਦੀਅਏਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ਏਹੂਦ, ਕਨਅਨਾਹ, ਜ਼ੇਥਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ।"
10 Filho de Jadiel: Balã. Filhos de Balã: Jeur, Benjamim, Aod, Canana, Zetã, Társis e Abisaar,
11 ਯਿਦੀਅਏਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀਏ ਸਨ ਅਤੇ ਇਨ੍ਹਾਂ ਕੋਲ 17,200 ਵੀਰ ਬਹਾਦੁਰ ਸਨ।"
11 todos filhos de Jadiel, chefes das casas patriarcais, formando um total de 17.200 homens guerreiros, capazes de levar armas e fazer guerra.
12 ਅਤੇ ਸ਼ੁੱਪੀਮ ਅਤੇ ਹੁੱਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ।"
12 Sefão e Hafão, filhos de Hir; Hasim, filho de Aer.
13 ਨਫ਼ਤਾਲੀ ਦੇ ਉੱਤਰਾਧਿਕਾਰੀ ਨਫ਼ਤਾਲੀ ਦੇ ਪੁੱਤਰ ਸਨ ਯਹਸੀਏਲ, ਗੂਨੀ, ਯਸਰ ਤੇ ਸ਼ੱਲੂਮ। ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ।"
13 Filhos de Neftali: Jesiel, Guni, Jeser e Selum, filho de Bala.
14 ਮਨੱਸ਼ਹ ਦੇ ਉੱਤਰਾਧਿਕਾਰੀ ਮਨੱਸ਼ਹ ਦੇ ਉੱਤਰਾਧਿਕਾਰੀ ਇਉਂ ਹਨ: ਮਨੱਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀਏਲ ਸੀ-ਉਹ ਗਿਲਆਦ ਦਾ ਪਿਤਾ ਮਾਕੀਰ ਜਣੀ।"
14 Filho de Manassés: Esriel. Sua concubina siríaca deu à luz Maquir, pai de Galaad.
15 ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ।"
15 Maquir tomou mulher na família de Hafim e Safã. O nome de sua irmã era Maaca. O nome do segundo filho era Salfaad, o qual teve filhas.
16 ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ।"
16 Maaca, mulher de Maquir, deu à luz um filho e chamou-o Fares; o nome de seu irmão era Sares, e eram seus filhos Ulão e Recém. Filho de Ulão: Badã.
17 ਊਲਾਮ ਦਾ ਪੁੱਤਰ ਬਾਦਾਨ ਸੀ। ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ।"
17 São estes os filhos de Galaad, filho de Maquir, filho de Manassés.
18 ਮਾਕੀਰ ਦੀ ਭੈਣ ਹੰਮੋਲਕਥ ਨੇ ਈਸ਼ਹੋਦ, ਅਬੀਅਜ਼ਰ ਅਤੇ ਮਹਲਾਹ ਨੂੰ ਜਨਮ ਦਿੱਤਾ।"
18 Sua irmã Hamolequet deu à luz Iscod, Abiezer e Moola.
19 ਤੇ ਸ਼ਿਮੀਦਾ ਦੇ ਅਹਯਾਨ, ਸ਼ਕਮ, ਲਿਕਹੀ ਅਤੇ ਅਨੀਆਮ ਪੁੱਤਰ ਸਨ।"
19 Os filhos de Semida foram: Ain, Sequém, Leci e Anião.
20 ਅਫ਼ਰਾਈਮ ਦੇ ਉੱਤਰਾਧਿਕਾਰੀ ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਥਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਥ ਸੀ।"
20 Filhos de Efraim: Sutala, Bared, seu filho, Taat, seu filho, Elada, seu filho, Taat, seu filho,
21 ਤਹਥ ਦੇ ਪੁੱਤਰ ਦਾ ਨਾਉਂ ਅਲਆਦਾਹ ਸੀ ਤੇ ਅਲਆਦਾਹ ਦਾ ਪੁੱਤਰ ਤਹਥ ਤੇ ਤਹਥ ਦਾ ਪੁੱਤਰ ਜ਼ਾਬਾਦ ਤੇ ਜ਼ਾਬਾਦ ਦੇ ਪੁੱਤਰ ਦਾ ਨਾਂ ਸ਼ੂਥਾਲਹ ਸੀ। ਕੁਝ ਅਜਿਹੇ ਮਨੁੱਖ ਗਥ ਵਿੱਚੋਂ ਉੱਠੇ ਜਿਨ੍ਹਾਂ ਨੇ ਅਜ਼ਰ ਤੇ ਅਲਆਦ ਨੂੰ ਮਾਰ ਸੁੱਟਿਆ। ਇਹ ਇਸ ਲਈ ਹੋਇਆ ਕਿਉਂ ਕਿ ਅਜ਼ਰ ਤੇ ਅਲਆਦ ਗਥ ਵਿੱਚ ਉਨ੍ਹਾਂ ਦੇ ਪਸ਼ੂ, ਭੇਡਾਂ ਤੇ ਬੱਕਰੀਆਂ ਨੂੰ ਚੋਰੀ ਕਰਨ ਗਏ ਸਨ।"
21 Zabad, seu filho, Sutala, seu filho, Ezer e Elad, os quais os homens de Get, originários da terra, mataram, porque tinham tentado arrebatar seus rebanhos.
22 ਅਜ਼ਰ ਤੇ ਅਲਆਦ ਦਾ ਪਿਤਾ ਅਫ਼ਰਾਈਮ ਸੀ ਤੇ ਉਹ ਆਪਣੇ ਪੁੱਤਰਾਂ ਦੀ ਮੌਤ ਤੇ ਬੜੇ ਦਿਨ ਕੁਰਲਾਉਂਦਾ ਰਿਹਾ ਤੇ ਅਫ਼ਰਾਈਮ ਦਾ ਘਰਾਣਾ ਉਸ ਨੂੰ ਹੌਂਸਲਾ ਦੇਣ ਆਇਆ।"
22 Efraim, pai deles, esteve por muito tempo em luto, e seus irmãos vieram consolá-lo.
23 ਉਪਰੰਤ ਅਫ਼ਰਾਈਮ ਨੇ ਆਪਣੀ ਪਤਨੀ ਨਾਲ ਸੰਭੋਗ ਕੀਤਾ ਤੇ ਉਹ ਗਰਭਵਤੀ ਹੋ ਗਈ ਤੇ ਫ਼ਿਰ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ। ਅਫ਼ਰਾਈਮ ਨੇ ਇਸ ਨਵੇਂ ਜੰਮੇ ਮੁੰਡੇ ਦਾ ਨਾਂ ਬਰੀਆਹ ਰੱਖਿਆ ਕਿਉਂ ਕਿ ਇਹ ਉਸ ਦੇ ਘਰ ਬੁਰਿਆਈ ਵਾਪਰੀ ਸੀ।"
23 Ele se uniu à sua mulher que concebeu e deu à luz um filho, ao qual ele deu o nome de Beria, porque a desgraça estava em sua casa.
24 ਅਫ਼ਰਾਈਮ ਦੀ ਧੀ ਸ਼ਅਰਾਹ ਸੀ ਜਿਸਨੇ ਹੇਠਲੇ ਤੇ ਉਪਰਲੇ ਬੈਤ-ਹੋਰੋਨ ਨੂੰ ਅਤੇ ਉਜ਼ੇਨ-ਸ਼ਅਰਾਹ ਨੂੰ ਬਣਾਇਆ ਸੀ।"
24 Sua filha era Sara, que construiu a alta e a baixa Betoron, e Ozensara.
25 ਅਫ਼ਰਾਈਮ ਉਸਦਾ ਪੁੱਤਰ ਰਫ਼ਹ ਸੀ ਰਫ਼ਹ ਦਾ ਪੁੱਤਰ ਰਸ਼ਫ਼ ਤੇ ਰਸ਼ਫ਼ ਦਾ ਤਲਹ ਪੁੱਤਰ ਸੀ ਤੇ ਤਲਹ ਦਾ ਪੁੱਤਰ ਤਹਨ।"
25 Ele teve ainda Rafa, um filho, e Resef; Tala, seu filho, Taã, seu filho,
26 ਤਹਨ ਦਾ ਪੁੱਤਰ ਲਅਦਾਨ ਤੇ ਲਅਦਾਨ ਦਾ ਪੁੱਤਰ ਅੰਮੀਹੂਦ ਸੀ। ਤੇ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ।"
26 Laadã, seu filho, Amiud, seu filho, Elisama, seu filho,
27 ਅਲੀਸ਼ਾਮਾ ਦਾ ਪੁੱਤਰ ਨੂਨ ਤੇ ਨੂਨ ਦਾ ਯਹੋਸ਼ੁਆ ਪੁੱਤਰ ਸੀ।"
27 Nun, seu filho, Josué, seu filho.
28 ਅਫ਼ਰਾਈਮ ਦੇ ਉੱਤਰਾਧਿਕਾਰੀ ਜਿਨ੍ਹਾਂ ਧਰਤੀਆਂ ਤੇ ਨਗਰਾਂ ਤੇ ਜਾ ਕੇ ਵਸੇ ਉਹ ਇਸ ਤਰ੍ਹਾਂ ਹੈ: ਬੈਤੇਲ ਤੇ ਉਸ ਦੇ ਨੇੜਲੇ ਪਿੰਡ, ਨਅਰਾਨ ਦਾ ਪੂਰਬੀ ਹਿੱਸਾ, ਗਜ਼ਰ ਅਤੇ ਇਸਦੇ ਪੱਛਮ ਵੱਲ ਲਗਦੇ ਪਿੰਡ ਅਤੇ ਸ਼ਕਮ ਅਤੇ ਉਸ ਦੇ ਆਸ-ਪਾਸ ਦੇ ਪਿਂਡ ਅੱਜ਼ਾਹ ਤੀਕ ਤੇ ਉਸ ਨਾਲ ਲਗਦੇ ਪਿੰਡ ਵੀ,"
28 Suas possessões e suas moradas eram: Betel e seus arrabaldes, ao oriente; Horã, a oeste; Geser e seus arrabaldes, Siquém e seus arrabaldes até Aza e seus arrabaldes.
29 ਅਤੇ ਮਨੱਸ਼ੀਆ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਸ ਦੇ ਪਿੰਡਾਂ ਸਣੇ, ਤਅਨਾਕ ਅਤੇ ਉਸ ਦੇ ਲਾਗਲੇ ਪਿੰਡ, ਮਗਿੱਦੋ ਅਤੇ ਉਸ ਦੇ ਆਸ-ਪਾਸ ਦੇ ਪਿੰਡ ਅਤੇ ਦੌਰ ਨਗਰ ਤੇ ਉਸ ਦੇ ਪਿੰਡ। ਇਨ੍ਹਾਂ ਸਾਰੇ ਨਗਰਾਂ ਵਿੱਚ ਯੂਸੁਫ਼ ਦੇ ਉੱਤਰਾਧਿਕਾਰੀ ਵੱਸਦੇ ਸਨ। ਯੂਸੁਫ਼ ਜੋ ਕਿ ਇਸਰਾਏਲ ਦਾ ਪੁੱਤਰ ਸੀ।"
29 Os filhos de Manassés possuíam ainda Betsã e seus arrabaldes, Tanac e seus arrabaldes, Magedo e seus arrabaldes, Dor e seus arrabaldes. Foram essas as cidades em que habitaram os filhos de José, filhos de Israel.
30 ਆਸ਼ੇਰ ਦੇ ਉੱਤਰਾਧਿਕਾਰੀ ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਨ, ਯਿਸ਼ਵੀ ਤੇ ਬੀਰਆਹ ਸਨ ਤੇ ਉਨ੍ਹਾਂ ਦੀ ਇੱਕ ਭੈਣ ਸੀ ਸਰਹ।"
30 Filhos de Aser: Jema, Jesua, Jessui, Baria e sua irmã Sara.
31 ਬਰੀਅਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ। ਮਲਕੀਏਲ ਬਿਰਜ਼ਾਵਿਥ ਦਾ ਪਿਤਾ ਸੀ।"
31 Filhos de Baria: Heber e Melquiel, pai de Barsait.
32 ਹਬਰ-ਯਫ਼ਲੇਟ, ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਦਾ ਪਿਤਾ ਸੀ।"
32 Heber gerou Jeflat, Somer, Hotão e Suaa, sua irmã.
33 ਯਫ਼ਲੇਟ ਦੇ ਪੁੱਤਰਾਂ ਦੇ ਨਾਂ ਸਨ ਪਾਸੱਕ, ਬਿਸਹਾਲ ਤੇ ਅਸ਼ਵਥ।"
33 Filhos de Jeflat: Fosec, Camaal e Asot, filhos de Jeflat.
34 ਅਤੇ ਸ਼ਮਰ ਦੇ ਪੁੱਤਰ ਅਹੀ, ਰੋਹਗਾਹ, ਹੁੱਬਾਹ ਅਤੇ ਅਰਾਮ ਸਨ।"
34 Filhos de Somer: Aí, Roaga, Haba e Arão.
35 ਸ਼ਮਰ ਦੇ ਭਰਾ ਦਾ ਨਾਉਂ ਹੇਲਮ ਸੀ ਅਤੇ ਹੇਲਮ ਦੇ ਪੁੱਤਰ ਸੋਫ਼ਹ, ਯਿਮਨਾ, ਸ਼ੇਲਸ਼ ਅਤੇ ਆਮਲ ਸਨ।"
35 Filhos de Helem, seu irmão: Sufa, Jema, Seles e Amal.
36 ਸ਼ੋਫ਼ਾਹ ਦੇ ਪੁੱਤਰ ਸੂਅਹ, ਹਰਨਫ਼ਰ, ਸ਼ੂਆਲ, ਬੇਰੀ ਅਤੇ ਯਿਮਰਾਹ,"
36 Filhos de Sufa: Sué, Harnafer, Sual, Beri, Jamra,
37 ਬਸਰ, ਹੋਦ, ਸ਼ੰਮਾ, ਸ਼ਿਲਸ਼ਾਹ, ਯਿਬਰਾਨ ਤੇ ਬਏਰਾ ਸਨ।"
37 Bosor, Hod, Sama, Salusa, Jetrã e Bera.
38 ਯਫ਼ੁੰਨਾਹ ਪਿਸਪਾ ਅਤੇ ਅਰਾ ਯਥਰ ਦੇ ਪੁੱਤਰਾਂ ਦੇ ਨਾਂ ਸਨ।"
38 Filhos de Jeter: Jefoné, Fasfa e Ara.
39 ਉੱਲਾ ਦੇ ਪੁੱਤਰ ਆਰਹ, ਹੰਨੀਏਲ ਅਤੇ ਰਿਸਯਾ ਸਨ।"
39 Filhos de Ola: Aree, Haniel e Resia.
40 ਇਹ ਸਾਰੇ ਆਸ਼ੇਰ ਦੇ ਉੱਤਰਾਧਿਕਾਰੀ ਸਨ। ਉਹ ਆਪਣੇ ਪਰਿਵਾਰਾਂ ਦੇ ਮੁਖੀਏ ਸਨ, ਅਤੇ ਸਭ ਤੋਂ ਬੇਹਤਰੀਨ ਆਦਮੀ ਸਨ। ਇਹ ਸਾਰੇ ਮਹਾਨ ਆਗੂ ਅਤੇ ਬਹਾਦੁਰ ਸਿਪਾਹੀ ਸਨ। ਸਾਨੂੰ ਉਨ੍ਹਾਂ ਦੇ ਪਰਵਾਰਿਕ ਇਤਹਾਸ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਕੋਲ ਜੰਗ ਲਈ ਤਿਆਰ ਬਰ ਤਿਆਰ 26000 ਸਿਪਾਹੀ ਸਨ।"
40 Todos estes eram filhos de Aser, chefes das casas patriarcais, homens aguerridos e escolhidos, chefes de príncipes, inscritos no número de 26.000 homens capazes de carregar armas à guerra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 7, comparar traduções ou montar um estudo — tudo direto pelo WhatsApp.