1 Crônicas 8

Punjabi Bible (GL_PUNJABI) vs VC

Sair da comparação
VC Versão Católica
1 ਸ਼ਾਊਲ ਪਾਤਸ਼ਾਹ ਦੇ ਘਰਾਣੇ ਦਾ ਇਤਹਾਸ ਬਿਨਯਾਮੀਨ ਬਲਾ ਦਾ ਪਿਤਾ ਸੀ ਅਤੇ ਬਲਾ ਉਸਦਾ ਪਹਿਲੋਠਾ ਪੁੱਤਰ ਸੀ। ਉਸਦਾ ਦੂਜਾ ਪੁੱਤਰ ਅਸ਼ਬੇਲ, ਤੀਜਾ ਅਹਰਹ ਸੀ।"
1 Benjamim gerou Bela, seu primogênito, Asbel, o segundo, Aara, o terceiro,
2 ਨੋਹਾਹ ਬਿਨਯਾਮੀਨ ਦਾ ਚੌਥਾ ਪੁੱਤਰ, ਪੰਜਵਾਂ ਪੁੱਤਰ ਰਾਫ਼ਾ ਸੀ।"
2 Noaa, o quarto e Rafa, o quinto.
3 ਅੱਦਾਰ, ਗੇਰਾ, ਅਬੀਹੂਦ, ਅਬੀਸ਼ੂਆ, ਨਅਮਾਨ, ਅਹੋਅਹ, ਗੇਰਾ, ਸ਼ਫ਼ੂਫ਼ਾਨ ਅਤੇ ਹੂਰਾਮ ਇਹ ਸਭ ਬਲਾ ਦੇ ਪੁੱਤਰ ਸਨ।"
3 Filhos de Bela: Adar, Gera, Abiud, Abisué, Naamã, Aoé,
4 ਇਹ ਅਹੂਦ ਦੇ ਉੱਤਰਾਧਿਕਾਰੀ ਸਨ। ਉਹ ਗਬਾ ਵਿੱਚ ਆਪਣੇ ਪਰਿਵਾਰਾਂ ਦੇ ਆਗੂ ਸਨ, ਅਤੇ ਉਹ ਕੈਦੀਆਂ ਵਜੋਂ ਮਾਨਾਹਥ ਨੂੰ ਲਿਜਾਏ ਗਏ ਸਨ। ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ। ਅਹੂਦ ਦੇ ਉੱਤਰਾਧਿਕਾਰੀਆਂ ਚੋਂ: ਨਅਮਾਨ, ਅਹੀਯਾਹ ਅਤੇ ਗੇਰਾ। ਗੇਰਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰੋ ਕੱਢ ਦਿੱਤਾ। ਗੇਰਾ ਉਜ਼ਾ ਅਤੇ ਅਹੀਹੂਦ ਦਾ ਪਿਤਾ ਸੀ।"
4 Gera, Sefufã,
5 ਸ਼ਹਰਯਿਮ ਨੇ ਮੋਆਬ ’ਚ ਆਪਣੀਆਂ ਬੀਵੀਆਂ ਹੂਸ਼ੀਮ ਅਤੇ ਬਅਰਾ ਨੂੰ ਤਲਾਕ ਦੇ ਦਿੱਤਾ। ਇਸ ਉਪਰੰਤ ਹੋਰ ਬੀਵੀ ਤੋਂ ਉਸ ਨੇ ਕੁਝ ਬੱਚੇ ਜੰਮੇ।"
5 Hurão.
6 ਸ਼ਹਰਯਿਮ ਨੇ ਆਪਣੀ ਹੋਰ ਬੀਵੀ ਜਿਸਦਾ ਨਾਂ ਹੋਦਸ਼ ਸੀ ਤੋਂ ਯੋਬਾਬ, ਸਿਬਯਾ, ਮੇਸ਼ਾ, ਮਲਕਮ, ਯਊਸ, ਸ਼ਾਕਯਾਹ ਅਤੇ ਮਿਰਮਾਹ ਪੈਦਾ ਕੀਤੇ। ਅਤੇ ਇਹ ਆਪਣੇ ਘਰਾਣਿਆਂ ਦੇ ਮੁਖੀਏ ਬਣੇ।"
6 Filhos de Aod: eram os chefes das famílias que habitavam Gabaa, transportados para Manaat:
7 ਸ਼ਹਰਯਿਮ ਨੇ ਹੁਸ਼ੀਮ ਤੋਂ ਦੋ ਪੁੱਤਰ ਪੈਦਾ ਕੀਤੇ, ਜਿਨ੍ਹਾਂ ਦੇ ਨਾਉਂ ਅਬੀਟੂਥ ਤੇ ਅਲਪਾਅਲ ਸਨ।"
7 Naamã, Aquia e Gera, que os transportou, o qual gerou Oza e Aiud.
8 ਅਲਪਾਅਲ ਦੇ ਪੁੱਤਰ ਏਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾਏ ਅਤੇ ਲੋਦ ਦੇ ਆਸ-ਪਾਸ ਛੋਟੇ ਪਿੰਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅੱਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਥ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।"
8 Saarain teve filhos na terra de Moab, depois de ter repudiado suas mulheres Husim e Bara.
9 ਬਰੀਅਹ ਦੇ ਪੁੱਤਰ ਸ਼ਾਸ਼ਕ ਅਤੇ ਯਿਰੇਮੋਥ,"
9 Nasceram de Hodes, sua mulher: Jobab, Sebia, Mosa, Molcon, Jeús, Sequia e Marma,
10 ਜ਼ਬਦਯਾਹ, ਅਰਾਦ ਅਤੇ ਆਦਰ,"
10 que são seus filhos, chefes de famílias.
11 ਮੀਕਾਏਲ, ਯਿਸ਼ਪਾਹ ਅਤੇ ਯੋਹਾ ਸਨ।"
11 De Husin teve Abitob e Elfaal.
12 ਅਲਪਾਅਲ ਦੇ ਪੁੱਤਰਾਂ ਦੇ ਨਾਂ ਜ਼ਬਦਯਾਹ, ਮਸ਼ੁੱਲਾਮ, ਹਿਜ਼ਕੀ, ਹਬਰ,"
12 Filhos de Elfaal: Heber, Misaão e Samad, que construiu Ono e Lod, e as cidades que dela dependem.
13 ਯਿਸ਼ਮਰੇ, ਯਿਜ਼ਲੀਆਹ ਅਤੇ ਯੋਬਾਬ ਸਨ।"
13 Baria e Sama, chefes das famílias que habitavam Aialon, puseram em fuga os habitantes de Get.
14 ਸ਼ਿੰਮਈ ਦੇ ਪੁੱਤਰ ਯਾਕੀਮ, ਜ਼ਿਕਰੀ, ਜ਼ਬਦੀ ਅਤੇ"
14 Aio, Sesac, Jerimot,
15 ਅਲੀਏਨਈ, ਸਿੱਲਥਈ, ਅਲੀਏਲ,"
15 Zabadia, Arod, Heder,
16 ਅਦਾਯਾਹ, ਬਰਾਯਾਹ ਅਤੇ ਸ਼ਿਮਰਾਥ ਸਨ।"
16 Miguel, Jesfa e Joá eram filhos de Baria.
17 ਸ਼ਾਸ਼ਕ ਦੇ ਪੁੱਤਰ ਯਿਸ਼ਪਾਨ, ਏਬਰ ਅਲੀਏਲ,"
17 Zabadia, Mosolão, Hezeci, Heber,
18 ਅਬਦੋਨ, ਜ਼ਿਕਰੀ ਤੇ ਹਾਨਾਨ,"
18 Jesamari, Jezlia e Jobab eram filhos de Elfaal.
19 ਹਨਨਯਾਹ, ਏਲਾਮ ਅਤੇ ਅਨਥੋਥੀਯਾਹ,"
19 Jacim, Zecri, Zabdi,
20 ਯਿਫ਼ਦਯਾਹ ਅਤੇ ਫਨੂਏਲ ਸਨ।"
20 Elioenai, Seletai, Eliel,
21 ਯਹੋਰਾਮ ਦੇ ਪੁੱਤਰ ਸ਼ਮਸ਼ਰਈ, ਸ਼ਹਰਯਾਹ, ਅਥਲਯਾਹ,"
21 Adaia, Baraia e Samarat eram filhos de Semei.
22 ਯਅਰਸ਼ਯਾਹ, ਏਲੀਯਾਹ ਅਤੇ ਜ਼ਿਕਰੀ ਸਨ।"
22 Jesfã, Heber, Eliel,
23 ਇਹ ਸਾਰੇ ਆਦਮੀ ਆਪਣੇ ਘਰਾਣਿਆਂ ਦੇ ਮੁਖੀਏ ਸਨ। ਇਹ ਆਪਣੀਆਂ ਕੁਲ ਪੱਤ੍ਰੀਆਂ ਵਿੱਚ ਆਗੂਆਂ ਵਜੋਂ ਜਾਣੇ ਜਾਂਦੇ ਹਨ। ਇਹ ਸਾਰੇ ਯਰੂਸ਼ਲਮ ਵਿੱਚ ਰਹਿੰਦੇ ਸਨ।"
23 Abdon, Zecri, Hanã,
24 ਗਿਬਓਨ ਦਾ ਪਿਤਾ ਯਈੇਲ ਸੀ ਉਹ ਗਿਬਓਨ ਵਿੱਚ ਹੀ ਰਹਿੰਦਾ ਸੀ ਅਤੇ ਉਸਦੀ ਪਤਨੀ ਦਾ ਨਾਂ ਮਅਕਾਹ ਸੀ।"
24 Hanania, Elão, Anatotia,
25 ਯਈੇਲ ਦਾ ਪਹਿਲੋਠਾ ਪੁੱਤਰ ਅਬਦੋਨ ਸੀ। ਉਸ ਦੇ ਬਾਕੀ ਪੁੱਤਰਾਂ ਦੇ ਨਾਂ ਸੂਰ, ਕੀਸ਼, ਬਅਲ ਤੇ ਨਾਦਾਬ ਸਨ,"
25 Jefdaia e Fanuel eram filhos de Sesac.
26 ਅਤੇ ਗਦੋਰ, ਅਹਯੋ ਅਤੇ ਜ਼ਾਕਰ ਮਿਲਕੋਥ ਸਨ।"
26 Samsari, Sooria, Otolia,
27 ਮਿਲਕੋਥ ਸ਼ਿਮਆਹ ਦਾ ਪਿਤਾ ਸੀ ਅਤੇ ਇਹ ਸਭ ਵੀ ਆਪਣੇ ਭਰਾਵਾਂ-ਸੰਬੰਧੀਆਂ ਨਾਲ ਯਰੂਸ਼ਲਮ ਵਿੱਚ ਹੀ ਉਨ੍ਹਾਂ ਦੇ ਕੋਲ ਹੀ ਵੱਸਦੇ ਸਨ।"
27 Jersia, Elia e Zecri eram filhos de Jeroão.
28 ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਥਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ।"
28 São estes os chefes de famílias, chefes segundo suas genealogias. Habitavam em Jerusalém.
29 ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਤੇ ਉਹ ਮੀਕਾਹ ਦਾ ਪਿਤਾ ਸੀ।"
29 O pai de Gabaon morava em Gabaon; sua mulher chamava-se Maaca.
30 ਮੀਕਾਹ ਦੇ ਪੁੱਤਰ: ਪੀਥੋਨ, ਮਲਕ, ਤਅਰੇਆ ਅਤੇ ਆਹਾਜ਼ ਸਨ।"
30 Seu filho mais velho: Abdon; em seguida, Sur, Cis, Baal, Nadab,
31 ਆਹਾਜ਼ ਯਹੋਅੱਦਾਹ ਦਾ ਪਿਤਾ ਸੀ ਤੇ ਯਹੋਅੱਦਾਹ ਆਲਮਥ, ਅਜ਼ਮਾਵਥ ਅਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਤੋਂ ਮੋਸਾ ਜੰਮਿਆ।"
31 Gedor, Aio e Zaquer.
32 ਮੋਸਾ ਬਿਨਆ ਦਾ ਪਿਤਾ ਸੀ ਤੇ ਰਾਫਾਹ ਬਿਨਆ ਦਾ ਪੁੱਤਰ ਸੀ। ਅਲਾਸਾਹ ਰਾਫ਼ਾਹ ਦਾ ਪੁੱਤਰ ਸੀ ਤੇ ਅਲਾਸਾਹ ਦਾ ਪੁੱਤਰ ਆਸੇਲ।"
32 Macelot gerou Samaa. Eles habitavam também Jerusalém com seus irmãos.
33 ਆਸੇਲ ਦੇ ਅੱਗੋਂ 6 ਪੁੱਤਰ ਹੋਏ। ਜਿਨ੍ਹਾਂ ਦੇ ਨਾਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ।"
33 Ner gerou Cis, Cis gerou Saul, Saul gerou Jônatas, Melquisua, Abinadab e Esbaal.
34 ਏਸ਼ਕ ਆਸੇਲ ਦਾ ਭਰਾ ਸੀ। ਏਸ਼ਕ ਦੇ ਕੁਝ ਪੁੱਤਰ ਸਨ: ਊਲਾਮ ਏਸ਼ਕ ਦਾ ਪਹਿਲੋਠਾ ਪੁੱਤਰ ਸੀ, ਯਊਸ਼ ਉਸ ਦਾ ਦੂਜਾ ਪੁੱਤਰ, ਤੇ ਅਲੀਫ਼ਲਟ ਉਸਦਾ ਤੀਜਾ ਪੁੱਤਰ ਸੀ।"
34 Filho de Jônatas: Meribaal. Meribaal gerou Mica.
35 ਊਲਾਮ ਤੇ ਪੁੱਤਰ ਵੀਰ ਯੋਧਾ ਸਨ ਅਤੇ ਉਹ ਬੜੇ ਤੀਰਅੰਦਾਜ਼ ਸਨ ਅਤੇ ਉਨ੍ਹਾਂ ਦੇ ਬੜੇ ਸਾਰੇ ਪੁੱਤਰ-ਪੋਤਰੇ ਸਨ ਜੋ ਕੁਲ ਮਿਲਾ ਕੇ ਗਿਣਤੀ ਵਿੱਚ 150ਦੇ ਕਰੀਬ ਸਨ। ਇਹ ਸਾਰੇ ਬਿਨਯਾਮੀਨ ਦੇ ਉੱਤਰਾਧਿਕਾਰੀ ਸਨ।"
35 Filhos de Mica: Fiton, Melec, Taraa e Acaz.
36 — ausente —
36 Acaz gerou Joada, Joada gerou Alamot, Azmot e Zamri. Zamri gerou Mosa.
37 — ausente —
37 Mosa gerou Banaa, Rafa, seu filho, Elasa, seu filho, Asel, seu filho.
38 — ausente —
38 Asel teve seis filhos, cujos nomes são: Esricão, Bocru, Ismael, Saria, Obdias e Hanã, todos filhos de Asel.
39 — ausente —
39 Filhos de Esec, seu irmão: Ulão, seu filho mais velho, Jeús, o segundo, e Elifalet, o terceiro.
40 — ausente —
40 Os filhos de Ulão eram homens valentes, bons arqueiros; tiveram numerosos filhos e netos: cento e cinqüenta. Todos esses são descendentes de Benjamim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Crônicas 8, comparar traduções ou montar um estudo — tudo direto pelo WhatsApp.