1 João 1
Punjabi Bible (GL_PUNJABI) vs ARA
ARA Almeida Revista e Atualizada 1993
1 ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।"
1 O que era desde o princípio, o que temos ouvido, o que temos visto com os nossos próprios olhos, o que contemplamos, e as nossas mãos apalparam, com respeito ao Verbo da vida
2 ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ।"
2 (e a vida se manifestou, e nós a temos visto, e dela damos testemunho, e vo-la anunciamos, a vida eterna, a qual estava com o Pai e nos foi manifestada),
3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।"
3 o que temos visto e ouvido anunciamos também a vós outros, para que vós, igualmente, mantenhais comunhão conosco. Ora, a nossa comunhão é com o Pai e com seu Filho, Jesus Cristo.
4 ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।"
4 Estas coisas, pois, vos escrevemos para que a nossa alegria seja completa.
5 ਪਰਮੇਸ਼ੁਰ ਸਾਡੇ ਪਾਪਾਂ ਨੂੰ ਮਾਫ਼ ਕਰਦਾ ਹੈ ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।"
5 Ora, a mensagem que, da parte dele, temos ouvido e vos anunciamos é esta: que Deus é luz, e não há nele treva nenhuma.
6 ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।"
6 Se dissermos que mantemos comunhão com ele e andarmos nas trevas, mentimos e não praticamos a verdade.
7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।"
7 Se, porém, andarmos na luz, como ele está na luz, mantemos comunhão uns com os outros, e o sangue de Jesus, seu Filho, nos purifica de todo pecado.
8 ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।"
8 Se dissermos que não temos pecado nenhum, a nós mesmos nos enganamos, e a verdade não está em nós.
9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।"
9 Se confessarmos os nossos pecados, ele é fiel e justo para nos perdoar os pecados e nos purificar de toda injustiça.
10 ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।"
10 Se dissermos que não temos cometido pecado, fazemo-lo mentiroso, e a sua palavra não está em nós.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 João 1, comparar traduções ou montar um estudo — tudo direto pelo WhatsApp.