1 Pedro 3

Punjabi Bible (GL_PUNJABI) vs VC

Sair da comparação
VC Versão Católica
1 ਪਤਨੀਆਂ ਤੇ ਪਤੀ ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।"
1 — ausente —
2 ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।"
2 having witnessed your pure conversation {carried out} in fear;
3 ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।"
3 whose adorning let it not be that outward one of tressing of hair, and wearing gold, or putting on apparel;
4 ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।"
4 but the hidden man of the heart, in the incorruptible {ornament} of a meek and quiet spirit, which in the sight of God is of great price.
5 ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ।"
5 For thus also the holy women who have hoped in God heretofore adorned themselves, being subject to their own husbands;
6 ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।"
6 as Sarah obeyed Abraham, calling him lord; whose children ye have become, doing good, and not fearing with any kind of consternation.
7 ਨੇਕੀ ਲਈ ਦੁੱਖ ਭੋਗਣਾ ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।"
7 {Ye} husbands likewise, dwell with {them} according to knowledge, as with a weaker, {even} the female, vessel, giving {them} honour, as also fellow-heirs of {the} grace of life, that your prayers be not hindered.
8 ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।"
8 — ausente —
9 ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।"
9 not rendering evil for evil, or railing for railing; but on the contrary, blessing {others}, because ye have been called to this, that ye should inherit blessing.
10 ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।"
10 For he that will love life and see good days, let him cause his tongue to cease from evil and his lips that they speak no guile.
11 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”"
11 And let him avoid evil, and do good; let him seek peace and pursue it;
12 ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।"
12 because {the} eyes of {the} Lord {are} on {the} righteous, and his ears towards their supplications; but {the} face of {the} Lord {is} against them that do evil.
13 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”"
13 And who shall injure you if ye have become imitators of that which {is} good?
14 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।"
14 E até sereis felizes, se padecerdes alguma coisa por causa da justiça!
15 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।"
15 Portanto, não temais as suas ameaças e não vos turbeis. Antes santificai em vossos corações Cristo, o Senhor. Estai sempre prontos a responder para vossa defesa a todo aquele que vos pedir a razão de vossa esperança, mas fazei-o com suavidade e respeito.
16 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।"
16 Tende uma consciência reta a fim de que, mesmo naquilo em que dizem mal de vós, sejam confundidos os que desacreditam o vosso santo procedimento em Cristo.
17 ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।"
17 Aliás, é melhor padecer, se Deus assim o quiser, por fazer o bem do que por fazer o mal.
18 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।"
18 Pois também Cristo morreu uma vez pelos nossos pecados - o Justo pelos injustos - para nos conduzir a Deus. Padeceu a morte em sua carne, mas foi vivificado quanto ao espírito.
19 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।"
19 É neste mesmo espírito que ele foi pregar aos espíritos que eram detidos no cárcere, àqueles que outrora, nos dias de Noé, tinham sido rebeldes,
20 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।"
20 quando Deus aguardava com paciência, enquanto se edificava a arca, na qual poucas pessoas, isto é, apenas oito se salvaram através da água.
21 ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।"
21 Esta água prefigurava o batismo de agora, que vos salva também a vós, não pela purificação das impurezas do corpo, mas pela que consiste em pedir a Deus uma consciência boa, pela ressurreição de Jesus Cristo.
22 — ausente —
22 Esse Jesus Cristo, tendo subido ao céu, está assentado à direita de Deus, depois de ter recebido a submissão dos anjos, dos principados e das potestades.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Pedro 3, comparar traduções ou montar um estudo — tudo direto pelo WhatsApp.