1 Reis 10

Punjabi Bible (GL_PUNJABI) vs NVI

Sair da comparação
NVI Nova Versão Internacional
1 ਸ਼ਬਾ ਦੀ ਰਾਣੀ ਦਾ ਸੁਲੇਮਾਨ ਕੋਲ ਫੇਰਾ ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।"
1 A rainha de Sabá soube da fama que Salomão tinha alcançado, graças ao nome do Senhor, e foi a Jerusalém para pô-lo à prova com perguntas difíceis.
2 ਉਹ ਬਹੁਤ ਸਾਰੇ ਸੇਵਕਾਂ, ਬਹੁਤ ਸਾਰੇ ਮਸਾਲਿਆਂ, ਸੋਨੇ ਅਤੇ ਕੀਮਤੀ ਪੱਥਰਾਂ ਨਾਲ ਲੱਦੇ ਹੋਏ ਊਠਾਂ ਨਾਲ ਯਰੂਸ਼ਲਮ ਨੂੰ ਆਈ। ਜਦ ਉਹ ਸੁਲੇਮਾਨ ਨੂੰ ਮਿਲੀ ਉਸ ਨੇ ਆਪਣੇ ਮਨ ਵਿੱਚਲੇ ਸਾਰੇ ਸਵਾਲ ਉਸ ਨੂੰ ਪੁੱਛੇ।"
2 Quando chegou, acompanhada de uma enorme caravana, com camelos carregados de especiarias, grande quantidade de ouro e pedras preciosas, foi até Salomão e lhe fez todas as perguntas que tinha em mente.
3 ਸੁਲੇਮਾਨ ਨੇ ਉਸਦੀਆਂ ਸਾਰੀਆਂ ਗੱਲਾਂ ਦਾ ਉਸ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਵੀ ਗੱਲ ਗੁੱਝੀ ਨਹੀਂ ਸੀ ਜਿਸ ਦਾ ਉਸ ਨੇ ਜਵਾਬ ਨਾ ਦਿੱਤਾ ਹੋਵੇ।"
3 Salomão respondeu a todas; nenhuma lhe foi tão difícil que não pudesse responder.
4 ਸ਼ਬਾ ਦੀ ਰਾਣੀ ਨੇ ਵੇਖਿਆ ਕਿ ਸੁਲੇਮਾਨ ਪਾਤਸ਼ਾਹ ਬਹੁਤ ਸਿਆਣਾ ਸੀ ਅਤੇ ਉਸ ਨੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ।"
4 Vendo toda a sabedoria de Salomão, bem como o palácio que ele havia construído,
5 ਉਸ ਨੇ ਉਸ ਦੇ ਮੇਜ਼ ਤੇ ਪਰੋਸਿਆ ਭੋਜਨ, ਉਸ ਦੇ ਅਫ਼ਸਰਾਂ ਦੀ ਸਭਾ, ਮਹਿਲ ਦੇ ਨੌਕਰਾਂ ਅਤੇ ਉਨ੍ਹਾਂ ਦੇ ਕੱਪੜਿਆਂ, ਮੰਦਰ ਵਿੱਚ ਉਸਦੀਆਂ ਭੇਟ ਕੀਤੀਆਂ ਬਲੀਆਂ ਅਤੇ ਉਸ ਦੀਆਂ ਦਿੱਤੀਆਂ ਦਾਅਵਤਾਂ ਨੂੰ ਵੇਖਿਆ। “ਇਨ੍ਹਾਂ ਸਭਨਾਂ ਚੀਜ਼ਾਂ ਨੇ ਉਸ ਦੇ ਹੋਸ਼ ਉਡਾ ਦਿੱਤੇ।”"
5 o que era servido em sua mesa, o lugar de seus oficiais, os criados e copeiros, todos uniformizados, e os holocaustos que ele fazia no templo do Senhor, ela ficou impressionada.
6 ਤਾਂ ਰਾਣੀ ਨੇ ਪਾਤਸ਼ਾਹ ਨੂੰ ਆਖਿਆ, “ਜੋ ਮੈਂ ਤੇਰੀਆਂ ਕਰਨੀਆਂ ਬਾਰੇ ਅਤੇ ਤੇਰੀ ਸਿਆਣਪ ਬਾਰੇ ਸੁਣਿਆ ਸੀ ਸੱਚ ਹੈ।"
6 Disse ela então ao rei: "Tudo o que ouvi em meu país acerca de tuas realizações e de tua sabedoria era verdade.
7 ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਂ ਵੇਖਿਆ ਉਹ ਉਸ ਤੋਂ ਵੱਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ।"
7 Mas eu não acreditava no que diziam, até ver com os meus próprios olhos. Na realidade, não me contaram nem a metade; tu ultrapassas em muito o que ouvi, tanto em sabedoria como em riqueza.
8 ਤੇਰੀਆਂ ਪਤਨੀਆਂ ਅਤੇ ਅਧਿਕਾਰੀ ਕਿੰਨੇ ਸੁਭਾਗੇ ਹਨ ਜੋ ਹਮੇਸ਼ਾ ਤੇਰੇ ਸਾਹਮਣੇ ਹੁੰਦੇ ਹਨ ਅਤੇ ਤੇਰੀ ਸਿਆਣਪ ਨੂੰ ਸੁਣ ਸੱਕਦੇ ਹਨ!"
8 Como devem ser felizes os homens da tua corte, que continuamente estão diante de ti e ouvem a tua sabedoria!
9 ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।”"
9 Bendito seja o Senhor, o teu Deus, que se agradou de ti e te colocou no trono de Israel. Por causa do amor eterno do Senhor para com Israel, ele te fez rei, para manter a justiça e a retidão".
10 ਤਾਂ ਸ਼ਬਾ ਦੀ ਰਾਣੀ ਨੇ 4,080 ਕਿਲੋ ਸੋਨਾ ਅਤੇ ਢੇਰ ਸਾਰੇ ਮਸਾਲੇ ਅਤੇ ਬਹੁਮੁੱਲੇ ਪੱਥਰ ਦਿੱਤੇ। ਜਿੰਨੀ ਤਦਾਦ ਵਿੱਚ ਮਸਾਲੇ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤੇ, ਕਿ ਉਹ ਕਿਸੇ ਵੀ ਹੋਰ ਵਿਅਕਤੀ ਦੁਆਰਾ ਇਸਰਾਏਲ ਵਿੱਚ ਲਿਆਂਦੇ ਜਾਣ ਨਾਲੋਂ ਵੱਧੇਰੇ ਸਨ।"
10 E ela deu ao rei quatro toneladas e duzentos quilos de ouro e grande quantidade de especiarias e pedras preciosas. E nunca mais foram trazidas tantas especiarias quanto as que a rainha de Sabá deu ao rei Salomão.
11 ਹੀਰਾਮ ਦੇ ਜਹਾਜ਼ ਓਫੀਰ ਤੋਂ ਸੋਨਾ ਅਤੇ ਖਾਸ ਲੱਕੜ ਅਤੇ ਬਹੁਮੁੱਲੇ ਪੱਥਰ ਵੀ ਲਿਆਏ।"
11 ( Os navios de Hirão, que carregavam ouro de Ofir, também trouxeram de lá grande quantidade de madeira de junípero e pedras preciosas.
12 ਰਾਜੇ ਸੁਲੇਮਾਨ ਨੇ ਮੰਦਰ ਵਿੱਚ ਥੰਮਾਂ ਲਈ ਅਤੇ ਮਹਿਲ ਲਈ ਇਹ ਖਾਸ ਲੱਕੜ ਇਸਤੇਮਾਲ ਕੀਤੀ। ਉਸ ਨੇ ਇਹ ਲੱਕੜ ਰਾਗੀਆਂ ਲਈ ਬਰਬਤਾਂ ਅਤੇ ਸਿਤਾਰਾਂ ਬਨਾਉਣ ਲਈ ਵੀ ਇਸਤੇਮਾਲ ਕੀਤੀ। ਕਿਸੇ ਨੇ ਕਦੇ ਵੀ ਇਹ ਖਾਸ ਲੱਕੜੀ ਇੰਨੀ ਜਿਆਦੇ ਨਹੀਂ ਲਿਆਂਦੀ ਸੀ ਅਤੇ ਇਹ ਦੋਬਾਰਾ ਨਹੀਂ ਵੇਖੀ ਗਈ।"
12 O rei utilizou a madeira para fazer a escadaria do templo do Senhor e a do palácio real, além de harpas e liras para os músicos. Nunca mais foi importada nem se viu tanta madeira de junípero. )
13 ਉਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸਦੀ ਇੱਛਾ ਮੁਤਾਬਕ ਜੋ ਉਸ ਨੇ ਮੰਗਿਆ ਸੋ ਦਿੱਤਾ ਉਸ ਤੋਂ ਇਲਾਵਾ ਜੋ ਇੱਕ ਰਾਜਾ ਦੂਸਰੇ ਦੇਸ਼ ਦੇ ਸ਼ਾਸਕ ਨੂੰ ਦਿੰਦਾ। ਫ਼ੇਰ ਰਾਣੀ ਅਤੇ ਉਸ ਦੇ ਸੇਵਕ ਉਸ ਦੇ ਦੇਸ ਨੂੰ ਪਰਤ ਗਏ।"
13 O rei Salomão deu à rainha de Sabá tudo o que ela desejou e pediu, além do que já lhe tinha dado por sua generosidade real. Então ela e os seus servos voltaram para o seu país.
14 Solomon’s Great Wealth ਹਰ ਸਾਲ 22,644 ਕਿਲੋ ਸੋਨਾ ਸੁਲੇਮਾਨ ਨੂੰ ਮਿਲਿਆ।"
14 O peso do ouro que Salomão recebia anualmente era de vinte e três toneladas e trezentos quilos,
15 ਇਸ ਸਭ ਕਾਸੇ ਤੋਂ ਇਲਾਵਾ, ਉਸ ਨੂੰ ਵਿਉਪਾਰੀਆਂ, ਸੌਦਾਗਰਾਂ, ਅਰਬ ਦੇ ਰਾਜਿਆਂ ਅਤੇ ਦੇਸ਼ ਦੇ ਰਾਜਪਾਲਾਂ ਕੋਲੋਂ ਵੀ ਸੋਨਾ ਮਿਲਿਆ।"
15 fora os impostos pagos por mercadores e comerciantes e por todos os reis da Arábia e pelos governadores do país.
16 ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਤੋਂ 200 ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ ਨੂੰ 6.9 ਕਿਲੋ ਸੋਨਾ ਲੱਗਾ ਹੋਇਆ ਸੀ।"
16 O rei Salomão fez duzentos escudos grandes de ouro batido, utilizando três quilos e seiscentos gramas de ouro em cada um.
17 ਉਸ ਨੇ ਕੁੱਟੇ ਹੋਏ ਸੋਨੇ ਦੀਆਂ 300 ਛੋਟੀਆਂ ਢਾਲਾਂ ਬਣਾਈਆਂ, ਅਤੇ ਹਰ ਇੱਕ ਢਾਲ ਨੂੰ 1.8 ਕਿਲੋ ਸੋਨਾ ਲੱਗਾ ਹੋਇਆ ਸੀ। ਉਸ ਨੇ ਉਨ੍ਹਾਂ ਨੂੰ “ਲਬਾਨੋਨ ਦਾ ਜੰਗਲ” ਕਹਿਲਾਉਂਦੇ ਮਹਿਲ ਵਿੱਚ ਰੱਖਿਆ।"
17 Também fez trezentos escudos pequenos de ouro batido, com um quilo e oitocentos gramas de ouro em cada um. O rei os colocou no Palácio da Floresta do Líbano.
18 ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਵਾਈ ਅਤੇ ਉਸ ਉੱਪਰ ਕੁੰਦਨ ਸੋਨਾ ਚੜ੍ਹਾਇਆ।"
18 O rei mandou fazer ainda um grande trono de marfim revestido de ouro puro.
19 ਉਸ ਰਾਜ ਗੱਦੀ ਤੇ ਬੈਠਣ ਲਈ ਛੇ ਕਦਮਾਂ ਦੀ ਪੌੜੀ ਸੀ ਅਤੇ ਪਿੱਛਲੇ ਪਾਸਿਓ ਉਸ ਸਿੰਘਾਸਣ ਦੀ ਚੋਟੀ ਗੋਲ ਅਕਾਰ ਦੀ ਸੀ ਅਤੇ ਉਸ ਰਾਜ ਕੁਰਸੀ ਦੇ ਦੋਨੋ ਪਾਸੇ ਬਾਹੀਆਂ ਅਰਾਮ ਨਾਲ ਬੈਠਣ ਵਾਸਤੇ ਬਣੀਆਂ ਹੋਈਆਂ ਸਨ ਅਤੇ ਉਸ ਰਾਜ ਕੁਰਸੀ ਦੀਆਂ ਬਾਹੀਆਂ ਦੇ ਥੱਲੇ ਦੋ ਸ਼ੇਰਾਂ ਦੀਆਂ ਤਸਵੀਰਾਂ ਸਨ।"
19 O trono tinha seis degraus, e o seu encosto tinha a parte alta arredondada. Nos dois lados do assento havia braços, com um leão junto a cada braço.
20 ਅਤੇ ਛੇ ਪੌੜੀਆਂ ਉੱਤੇ ਬਾਰ੍ਹਾਂ ਸ਼ੇਰ ਖੜ੍ਹੇ ਹੋਏ ਸਨ, ਹਰ ਪਾਸੇ ਛੇ। ਹੋਰ ਕਿਸੇ ਰਾਜੇ ਕੋਲ ਇਹੋ ਜਿਹਾ ਸਿੰਘਾਸਣ ਨਹੀਂ ਸੀ।"
20 Doze leões ficavam nos seis degraus, um de cada lado. Nada igual havia sido feito em nenhum outro reino.
21 ਸੁਲੇਮਾਨ ਪਾਤਸ਼ਾਹ ਦੇ ਗਲਾਸ ਅਤੇ ਪਿਆਲੇ ਸੋਨੇ ਦੇ ਬਣੇ ਹੋਏ ਸਨ “ਲਬਾਨੋਨ ਦਾ ਜੰਗਲ” ਕਹਾਉਂਦੇ ਮਹਿਲ ਦੇ ਸਾਰੇ ਭਾਂਡੇ ਸ਼ੁੱਧ ਸੋਨੇ ਦੇ ਬਣੇ ਹੋਏ ਸਨ। ਸੁਲੇਮਾਨ ਦੇ ਦਿਨਾਂ ਵਿੱਚ, ਚਾਂਦੀ ਇੰਨੀ ਕੀਮਤੀ ਨਹੀਂ ਸੀ।"
21 Todas as taças do rei Salomão eram de ouro, bem como todos os utensílios do Palácio da Floresta do Líbano. Não havia nada de prata, pois a prata quase não tinha valor nos dias de Salomão.
22 ਸੁਲੇਮਾਨ ਪਾਤਸ਼ਾਹ ਦੇ ਸਮੁੰਦਰ ਵਿੱਚ ਜਹਾਜ ਸਨ ਜਿਹੜੇ ਹੀਰਾਮ ਦੇ ਜਹਾਜਾਂ ਦੇ ਨਾਲ ਹੀ ਚਲਦੇ ਸਨ। ਹਰ ਤਿੰਨੀ ਸਾਲੀਂ ਇਹ ਜਹਾਜ਼ ਸੋਨਾ, ਚਾਂਦੀ, ਹਾਥੀ ਦੰਦ ਅਤੇ ਜਾਨਵਰ ਲਿਆਉਂਦੇ ਸਨ।"
22 O rei tinha no mar uma frota de navios mercantes junto com os navios de Hirão. Cada três anos a frota voltava, trazendo ouro, prata, marfim, macacos e pavões.
23 ਸੁਲੇਮਾਨ ਪਾਤਸ਼ਾਹ ਧਰਤੀ ਤੇ ਸਾਰਿਆਂ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।"
23 O rei Salomão era o mais rico e o mais sábio de todos os reis da terra.
24 ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਵੇਖਦੇ ਹੁੰਦੇ ਸਨ ਇਸ ਲਈ ਕਿ ਉਸ ਨੂੰ ਪਰਮੇਸ਼ੁਰ ਨੇ ਕਿਹੀ ਬੁੱਧ ਅਤੇ ਸਿਆਣਪ ਬਖਸ਼ੀ ਹੋਈ ਸੀ।"
24 Gente de todo o mundo pedia audiência a Salomão para ouvir a sabedoria que Deus lhe tinha dado.
25 ਅਤੇ ਉਹ ਉਸ ਲਈ ਤਰ੍ਹਾਂ-ਤਰ੍ਹਾਂ ਦੀਆਂ ਸੋਨੇ-ਚਾਂਦੀ ਦੀਆਂ ਵਸਤਾਂ, ਕੱਪੜੇ, ਹਥਿਆਰ, ਮਸਾਲੇ ਘੋੜੇ ਅਤੇ ਖੱਚਰਾਂ ਆਦਿ ਲਿਆਉਂਦੇ ਹੁੰਦੇ ਸਨ। ਹਰ ਸਾਲ ਉਹ ਅਜਿਹੀਆਂ ਭੇਟਾਂ ਉਸ ਲਈ ਲੈ ਕੇ ਉਸ ਨੂੰ ਮਿਲਣ-ਵੇਖਣ ਲਈ ਆਉਂਦੇ।"
25 Ano após ano, todos os que vinham traziam algum presente: utensílios de prata e de ouro, mantos, armas e especiarias, cavalos e mulas.
26 ਇਉਂ ਸੁਲੇਮਾਨ ਕੋਲ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਉਸ ਕੋਲ 1,400 ਰੱਥ ਅਤੇ 12,000 ਘੋੜੇ ਸਨ। ਤੇ ਉਸ ਨੇ ਖਾਸ ਸ਼ਹਿਰ ਬਣਵਾਏ ਅਤੇ ਇਨ੍ਹਾਂ ਰੱਥਾਂ ਨੂੰ ਓੱਥੇ ਰੱਖਿਆ ਗਿਆ। ਕੱਝ ਰੱਥ ਸੁਲੇਮਾਨ ਨੇ ਆਪਣੇ ਕੋਲ ਯਰੂਸ਼ਲਮ ਵਿੱਚ ਵੀ ਰੱਖੇ।"
26 Salomão juntou carros e cavalos; possuía mil e quatrocentos carros e doze mil cavalos, dos quais mantinha uma parte nas guarnições de algumas cidades e a outra perto dele, em Jerusalém.
27 ਪਾਤਸ਼ਾਹ ਨੇ ਇਸਰਾਏਲ ਨੂੰ ਬੜਾ ਅਮੀਰ ਬਣਾ ਦਿੱਤਾ। ਯਰੂਸ਼ਲਮ ਦੇ ਮੰਦਰ ਵਿੱਚ, ਚਾਂਦੀ ਪੱਥਰਾਂ ਵਾਂਗ ਆਮ ਰੁਲਦੀ, ਅਤੇ ਦਿਆਰ ਦੇ ਬਿਰਛਾਂ ਦੀ ਇੰਨੀ ਭਰਮਾਰ ਸੀ ਜਿਵੇਂ ਪਹਾੜੀ ਇਲਾਕਿਆਂ ਵਿੱਚ ਉੱਗੇ ਅੰਜੀਰ ਦੇ ਬਿਰਛ।"
27 O rei tornou a prata tão comum em Jerusalém quanto as pedras, e o cedro tão numeroso quanto as figueiras bravas da Sefelá.
28 ਸੁਲੇਮਾਨ ਨੇ ਮਿਸਰ ਅਤੇ ਕਿਊ ਤੋਂ ਘੋੜੇ ਮੰਗਵਾਏ। ਉਸ ਦੇ ਵਿਉਪਾਰੀਆਂ ਨੇ ਇਨ੍ਹਾਂ ਨੂੰ ਕਿਊ ਤੋਂ ਖਰੀਦਿਆ ਅਤੇ ਇਨ੍ਹਾਂ ਨੂੰ ਇਸਰਾਏਲ ਨੂੰ ਲਿਆਂਦਾ।"
28 Os cavalos de Salomão eram importados do Egito e da Cilícia, onde os fornecedores do rei os compravam.
29 ਮਿਸਰ ਤੋਂ ਹਰੇਕ ਰੱਥ 6.9 ਕਿਲੋ ਚਾਂਦੀ ਦੇਕੇ ਲਿਆਂਦਾ ਗਿਆ ਸੀ ਅਤੇ ਇੱਕ ਘੋੜਾ 1.75 ਕਿਲੋ ਚਾਂਦੀ ਦੇਕੇ। ਸੁਲੇਮਾਨ ਨੇ ਇਨ੍ਹਾਂ ਨੂੰ ਹਿੱਤੀਆਂ ਅਤੇ ਅਰਾਮੀਆਂ ਦੇ ਰਾਜਿਆਂ ਨੂੰ ਵੇਚ ਦਿੱਤਾ।"
29 Importavam do Egito um carro por sete quilos e duzentos gramas de prata, e um cavalo por um quilo e oitocentos gramas, e os exportavam para todos os reis dos hititas e dos arameus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 10, comparar traduções ou montar um estudo — tudo direto pelo WhatsApp.