1 Reis 12

Punjabi Bible (GL_PUNJABI) vs NVI

Sair da comparação
NVI Nova Versão Internacional
1 ਰਾਜਸੀ ਫੁੱਟ ਨਾਬਾਟ ਦਾ ਪੁੱਤਰ ਯਾਰਾਬੁਆਮ ਅਜੇ ਵੀ ਮਿਸਰ ਵਿੱਚ ਹੀ ਸੀ ਜਦੋਂ ਦਾ ਉਹ ਸੁਲੇਮਾਨ ਕੋਲੋਂ ਭੱਜਕੇ ਆਇਆ ਸੀ। ਜਦੋਂ ਉਸ ਨੂੰ ਸੁਲੇਮਾਨ ਦੀ ਮੌਤ ਦੀ ਖਬਰ ਮਿਲੀ, ਉਹ ਇਫ਼ਰਾਮ ਦੀਆਂ ਪਹਾੜੀਆਂ ਵਿੱਚ ਆਪਣੇ ਸ਼ਹਿਰ ਯਹਰਦਾਹ ਵਿੱਚ ਵਾਪਸ ਮੁੜਿਆ। ਪਾਤਸ਼ਾਹ ਸੁਲੇਮਾਨ ਮਰ ਗਿਆ ਅਤੇ ਆਪਣੇ ਪੁਰਖਿਆਂ ਦੇ ਪਾਸੇ ਤੇ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਰਹਬੁਆਮ ਨਵਾਂ ਰਾਜਾ ਬਣਿਆ।"
1 Roboão foi a Siquém, onde todos os israelitas tinham se reunido para proclamá-lo rei.
2 ਇਸਰਾਏਲ ਦੇ ਸਾਰੇ ਲੋਕ ਸ਼ਕਮ ਨੂੰ ਗਏ, ਉੱਥੇ ਉਹ ਰਹਬੁਆਮ ਨੂੰ ਰਾਜਾ ਬਨਾਉਣ ਲਈ ਗਏ ਅਤੇ ਰਹਬੁਆਮ ਖੁਦ ਵੀ ਉੱਥੇ ਪਾਤਸ਼ਾਹ ਬਣਨ ਲਈ ਗਿਆ ਤਾਂ ਲੋਕਾਂ ਨੇ ਰਹਬੁਆਮ ਨੂੰ ਕਿਹਾ,"
2 Assim que Jeroboão, filho de Nebate, que estava no Egito fugindo do rei Salomão, soube disso, voltou de lá.
3 “ਤੇਰੇ ਪਿਉ ਨੇ ਸਾਡੇ ਤੋਂ ਬੜਾ ਸਖਤ ਕੰਮ ਲਿਆ ਹੁਣ ਤੂੰ ਸਾਡੇ ਲਈ ਸੌਖਾ ਕਰ। ਜਿਹੜਾ ਤੇਰਾ ਪਿਤਾ ਸਾਡੇ ਤੋਂ ਸਖਤ ਕੰਮ ਲੈਂਦਾ ਸੀ ਤੇ ਭਾਰੇ ਕੰਮਾਂ ਲਈ ਮਜ਼ਬੂਰ ਕਰਦਾ ਸੀ ਹੁਣ ਤੂੰ ਉਹ ਬੰਦ ਕਰ। ਤਦ ਅਸੀਂ ਤੇਰੀ ਸੇਵਾ ਕਰਾਂਗੇ।”"
3 E mandaram chamá-lo. Então ele e toda a assembléia de Israel foram ao encontro de Roboão e disseram:
4 ਰਹਬੁਆਮ ਨੇ ਆਖਿਆ, “ਤੁਸੀਂ ਮੇਰੇ ਕੋਲ ਤਿੰਨ ਦਿਨਾਂ ਤੱਕ ਆਉਣਾ ਤਾਂ ਮੈਂ ਇਸ ਗੱਲ ਦਾ ਜਵਾਬ ਦੇਵਾਂਗਾ।” ਇਸ ਲਈ ਲੋਕ ਉੱਥੋਂ ਵਾਪਸ ਪਰਤ ਗਏ।"
4 "Teu pai colocou sobre nós um jugo pesado, mas agora diminui o trabalho árduo e este jugo pesado, e nós te serviremos".
5 ਉੱਥੇ ਕੁਝ ਬਜ਼ੁਰਗ ਸਨ ਜਿਨ੍ਹਾਂ ਨਾਲ ਸੁਲੇਮਾਨ ਜਦੋਂ ਜਿਉਂਦਾ ਸੀ ਤਾਂ ਉਸ ਦੇ ਮਦਦਗਾਰ ਸਨ ਤਾਂ ਰਹਬੁਆਮ ਨੇ ਉਨ੍ਹਾਂ ਨਾਲ ਸਲਾਹ ਕੀਤੀ ਕਿ ਉਸ ਨੂੰ ਹੁਣ ਕਿਵੇਂ ਕਰਨਾ ਚਾਹੀਦਾ ਹੈ। ਉਸ ਨੇ ਕਿਹਾ, “ਤੁਸੀਂ ਕਿਵੇਂ ਸੋਚਦੇ ਹੋਂ ਕਿ ਮੈਨੂੰ ਲੋਕਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”"
5 Roboão respondeu: "Voltem a mim daqui a três dias". Então o povo foi embora.
6 ਬਜ਼ੁਰਗਾਂ ਨੇ ਆਖਿਆ, “ਜੇਕਰ ਅੱਜ ਦੇ ਦਿਨ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਗਾ, ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਹਮੇਸ਼ਾ ਤੇਰੀ ਸੇਵਾ ਕਰਨਗੇ।”"
6 O rei Roboão perguntou às autoridades que haviam servido ao seu pai Salomão durante a vida dele: "Como vocês me aconselham a responder a este povo? "
7 ਪਰ ਰਹਬੁਆਮ ਨੇ ਉਨ੍ਹਾਂ ਦੀ ਸਲਾਹ ਨਾ ਮੰਨੀ ਅਤੇ ਜਿਹੜੇ ਉਸ ਦੇ ਜੁਆਨ ਮਿੱਤਰ ਸਨ ਉਨ੍ਹਾਂ ਕੋਲੋਂ ਸਲਾਹ ਲਿਤੀ।"
7 Eles responderam: "Se hoje fores um servo desse povo e servi-lo, dando-lhe uma resposta favorável, eles sempre serão teus servos".
8 ਰਹਬੁਆਮ ਨੇ ਕਿਹਾ, “ਲੋਕ ਮੈਨੂੰ ਆਖਦੇ ਹਨ, ‘ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।’ ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”"
8 Roboão, contudo, rejeitou o conselho que as autoridades de Israel lhe tinham dito e consultou os jovens que haviam crescido com ele e o estavam servindo.
9 ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, “ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿਆ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ।"
9 Perguntou-lhes: "Qual é o conselho de vocês? Como devemos responder a este povo que me diz: ‘Diminui o jugo que teu pai colocou sobre nós’? "
10 ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਸੀ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।”"
10 Os jovens que haviam crescido com ele responderam: "A este povo que te disse: ‘Teu pai colocou sobre nós um jugo pesado; torna-o mais leve’ — dize: ‘Meu dedo mínimo é mais grosso do que a cintura do meu pai.
11 ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਤੁਸੀਂ ਤੀਜੇ ਦਿਨ ਮੇਰੇ ਕੋਲ ਆਉਣਾ।"
11 Pois bem, meu pai lhes impôs um jugo pesado; eu o tornarei ainda mais pesado. Meu pai os castigou com simples chicotes; eu os castigarei com chicotes pontiagudos’ ".
12 ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਉਸ ਨੂੰ ਦਿੱਤੀ ਨਾ ਮੰਨਿਆ।"
12 Três dias depois, Jeroboão e todo o povo voltaram a Roboão, segundo a orientação dada pelo rei: "Voltem a mim daqui a três dias".
13 ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿਆ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।"
13 Mas o rei lhes respondeu asperamente. Rejeitando o conselho das autoridades de Israel,
14 ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।"
14 seguiu o conselho dos jovens e disse: "Meu pai lhes tornou pesado o jugo; eu o tornarei ainda mais pesado. Meu pai os castigou com simples chicotes; eu os castigarei com chicotes pontiagudos".
15 ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”"
15 E o rei não ouviu o povo, pois esta mudança nos acontecimentos vinha da parte do Senhor, para que se cumprisse a palavra que o Senhor havia falado a Jeroboão, filho de Nebate, por meio do silonita Aías.
16 ਪਰ ਰਹਬੁਆਮ ਨੇ ਇਸਰਾਏਲੀਆਂ ਤੇ ਸ਼ਾਸਨ ਕਰਨਾ ਜਾਰੀ ਰੱਖਿਆ ਜੋ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ।"
16 Quando todo o Israel viu que o rei se recusava a ouvi-los, responderam ao rei: "Que temos em comum com Davi? Que temos em comum com o filho de Jessé? Para as suas tendas, ó Israel! Cuide da sua própria casa, ó Davi! " E assim os israelitas foram para as suas casas.
17 ਫ਼ਿਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਪਰ ਸੀ ਤਾਂ ਸਾਰੇ ਇਸਰਾਏਲੀਆਂ ਨੇ ਉਸ ਉੱਪਰ ਪਥਰਾਓ ਕੀਤਾ ਅਤੇ ਉਹ ਉੱਥੇ ਹੀ ਮਰ ਗਿਆ ਤਾਂ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰੱਥ ਉੱਪਰ ਚੜ੍ਹ ਕੇ ਯਰੂਸ਼ਲਮ ਨੂੰ ਨੱਸ ਗਿਆ।"
17 Quanto, porém, aos israelitas que moravam nas cidades de Judá, Roboão continuou como rei deles.
18 ਇਉਂ, ਇਸਰਾਏਲ ਨੇ ਦਾਊਦ ਦੇ ਪਰਿਵਾਰ ਦੇ ਖਿਲਾਫ਼ ਵਿਦ੍ਰੋਹ ਕਰ ਦਿੱਤਾ, ਅਤੇ ਉਹ ਅੱਜ ਤੀਕ ਵਿਰੁੱਧ ਹਨ।"
18 O rei Roboão enviou Adonirão, chefe de trabalhos forçados, mas todo o Israel o apedrejou até à morte. O rei, contudo, conseguiu subir em sua carruagem e fugir para Jerusalém.
19 ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।"
19 Desta forma Israel se rebelou contra a dinastia de Davi, e assim permanece até hoje.
20 ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸ ਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 1,80,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ।"
20 Quando todos os israelitas souberam que Jeroboão tinha voltado, mandaram chamá-lo para a reunião da comunidade e o fizeram rei sobre todo o Israel. Somente a tribo de Judá permaneceu leal à dinastia de Davi.
21 ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,"
21 Quando Roboão chegou em Jerusalém, convocou cento e oitenta mil homens de combate, das tribos de Judá e de Benjamim, para guerrearem contra Israel e recuperarem o reino para Roboão, filho de Salomão.
22 “ਯਹੂਦਾਹ ਦੇ ਪਾਤਸ਼ਾਹ, ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਅਤੇ ਉੱਥੋਂ ਦੇ ਸਾਰੇ ਲੋਕਾਂ ਨਾਲ ਗੱਲ ਕਰ"
22 Entretanto, veio esta palavra de Deus a Semaías, homem de Deus:
23 ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!” ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚੱਲੇ ਗਏ।"
23 "Diga a Roboão, filho de Salomão, rei de Judá, às tribos de Judá e Benjamim, e ao restante do povo:
24 ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂਏਲ ਵਿੱਚ ਜਾਕੇ ਵਸਿਆ ਅਤੇ ਉਸ ਨੂੰ ਵੀ ਬੜਾ ਮਜ਼ਬੂਤ ਬਣਾਇਆ।"
24 ‘Assim diz o Senhor: Não saiam à guerra contra os seus irmãos israelitas. Voltem para casa, todos vocês, pois fui eu que fiz isso’ ". E eles obedeceram à palavra do Senhor e voltaram para as suas casas, conforme o Senhor tinha ordenado.
25 ਤਾਂ ਯਾਰਾਬੁਆਮ ਨੇ ਆਪਣੇ ਆਪ ’ਚ ਸੋਚਿਆ, “ਹੁਣ ਹੋ ਸੱਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਂ ਚੜ੍ਹਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।”"
25 Jeroboão fortificou Siquém, nos montes de Efraim, onde passou a morar. Depois ele saiu e fortificou Peniel.
26 ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”"
26 Jeroboão pensou: "O reino agora provavelmente voltará para a dinastia de Davi.
27 ਯਾਰਾਬੁਆਮ ਪਾਤਸ਼ਾਹ ਨੇ ਇੱਕ ਸੋਨੇ ਦਾ ਵੱਛਾ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਸ਼ਹਿਰ ਵਿੱਚ ਟਿਕਾਅ ਦਿੱਤਾ।"
27 Se esse povo subir a Jerusalém para oferecer sacrifícios no templo do Senhor, novamente dedicarão sua lealdade ao senhor deles, Roboão, rei de Judá. Eles vão me matar e voltar para o rei Roboão".
28 ਪਰ ਇਹ ਬਹੁਤ ਵੱਡਾ ਪਾਪ ਸੀ ਕਿਉਂ ਕਿ ਇਸਰਾਏਲ ਦੇ ਲੋਕ ਵੱਛਿਆਂ ਦੀ ਉਪਾਸਨਾ ਕਰਨ ਲਈ ਦਾਨ ਅਤੇ ਬੈਤਏਲ ਦੇ ਨਗਰਾਂ ਨੂੰ ਗਏ।"
28 Depois de aconselhar-se, o rei fez dois bezerros de ouro e disse ao povo: "Vocês já subiram muito a Jerusalém. Aqui estão os seus deuses, ó Israel, que tiraram vocês do Egito".
29 ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾਏ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।"
29 Mandou por um bezerro em Betel, e o outro em Dã.
30 ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।"
30 E isso veio a ser um pecado, pois o povo ia até Dã para adorar aquele bezerro.
31 ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪੰਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸ ਨੇ ਬੈਤਏਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।"
31 Jeroboão construiu altares idólatras e designou sacerdotes dentre o povo, apesar de não serem levitas.
32 — ausente —
32 Instituiu uma festa no dia quinze do oitavo mês, semelhante à festa realizada em Judá, e ofereceu sacrifícios no altar. Ele fez isso em Betel, onde também sacrificou aos bezerros que havia feito. Também estabeleceu lá sacerdotes nos seus altares idólatras.
33 — ausente —
33 No dia quinze do oitavo mês, data que ele mesmo escolheu, ofereceu sacrifícios no altar que havia construído em Betel. Assim ele instituiu a festa para os israelitas e foi ao altar para queimar incenso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 12, comparar traduções ou montar um estudo — tudo direto pelo WhatsApp.