1 Reis 15

Punjabi Bible (GL_PUNJABI) vs VC

Sair da comparação
VC Versão Católica
1 ਯਹੂਦਾਹ ਦਾ ਪਾਤਸ਼ਾਹ, ਅਬੀਯਾਮ ਅਬੀਯਾਮ ਯਾਰਾਬੁਆਮ ਦੇ ਪੁੱਤਰ ਨਾਬਾਟ ਦੇ ਇਸਰਾਏਲ ਉਪਰ ਸਾਸਨ ਦੇ ਅਠਾਰਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਨਵਾਂ ਪਾਤਸਾਹ ਬਣਿਆ।"
1 No décimo oitavo ano do reinado de Jeroboão, filho de Nabat, Abião tornou-se rei de Judá.
2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਉਂ ਮਆਕਾਹ ਸੀ ਜੋ ਕਿ ਅਬਸ਼ਾਲੋਮ ਦੀ ਧੀ ਸੀ।"
2 Reinou três anos em Jerusalém. Sua mãe chamava-se Maaca, filha de Absalão.
3 ਅਬੀਯਾਮ ਨੇ ਉਹ ਸਭ ਪਾਪ ਕੀਤੇ ਜਿਹੜੇ ਉਸਤੋਂ ਪਹਿਲਾਂ ਉਸ ਦੇ ਪਿਤਾ ਨੇ ਕੀਤੇ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਸੀ। ਇੰਝ ਉਹ ਆਪਣੇ ਦਾਦੇ ਦਾਊਦ ਵਰਗਾ ਨਾ ਨਿਕਲਿਆ।"
3 Abião entregou-se a todos os pecados que seu pai tinha cometido antes dele. Seu coração não era inteiramente fiel ao Senhor, como o de seu pai Davi.
4 ਯਹੋਵਾਹ ਦਾਊਦ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਦੇ ਕਾਰਣ ਯਹੋਵਾਹ ਨੇ ਯਰੂਸ਼ਲਮ ਵਿੱਚ ਅਬੀਯਾਮ ਨੂੰ ਰਾਜ ਦਿੱਤਾ ਅਤੇ ਯਹੋਵਾਹ ਨੇ ਉਸ ਨੂੰ ਇੱਕ ਪੁੱਤਰ ਦੀ ਬਖਸ਼ੀਸ਼ ਦਿੱਤੀ ਤਾਂ ਜੋ ਯਰੂਸ਼ਲਮ ’ਚ ਚਰਾਗ ਜਗਦਾ ਰਹੇ ਅਤੇ ਇਹ ਸ਼ਹਿਰ ਸੁਰੱਖਿਅਤ ਰਹੇ। ਇਹ ਸਭ ਉਸ ਨੇ ਦਾਊਦ ਲਈ ਕੀਤਾ।"
4 Todavia, o Senhor, seu Deus, em atenção a Davi, conservou-lhe uma lâmpada em Jerusalém: deu-lhe um filho que lhe sucedeu, e deixou subsistir Jerusalém.
5 ਦਾਊਦ ਨੇ ਹਮੇਸ਼ਾ ਉਹੀ ਕੁਝ ਕੀਤਾ ਜੋ ਯਹੋਵਾਹ ਨੇ ਚਾਹਿਆ। ਉਸ ਨੇ ਹਮੇਸ਼ਾ ਯਹੋਵਾਹ ਦਾ ਹੁਕਮ ਮੰਨਿਆ ਸਿਰਫ਼ ਇੱਕ ਹੀ ਵਾਰ ਸੀ ਜਦੋਂ ਦਾਊਦ ਨੇ ਯਹੋਵਾਹ ਦੀ ਮਰਜ਼ੀ ਤੋਂ ਬਿਨਾ ਊਰੀਯਾਹ ਹਿੱਤੀ ਦੇ ਵਿਰੁੱਧ ਪਾਪ ਕੀਤਾ ਸੀ।"
5 Porque Davi tinha feito o que era reto aos olhos do Senhor, e não se tinha jamais desviado em toda a sua vida de um só dos mandamentos que recebera, exceto o que se passou com Urias, o hiteu.
6 ਰਹਬੁਆਮ ਅਤੇ ਯਾਰਾਬੁਆਮ ਹਮੇਸ਼ਾ ਇੱਕ-ਦੂਸਰੇ ਦੇ ਖਿਲਾਫ਼ ਜੰਗ ਲੜਦੇ ਰਹਿੰਦੇ ਸਨ।"
6 Houve hostilidades contínuas entre Roboão e Jeroboão durante toda a sua vida.
7 ਹੋਰ ਵੀ ਜੋ ਕੁਝ ਅਬੀਯਾਮ ਨੇ ਕੀਤਾ ਸਭ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ। ਅਬੀਯਾਮ ਅਤੇ ਯਾਰਾਬੁਆਮ ਦੇ ਦਰਮਿਆਨ ਹਰ ਸਮੇਂ ਲੜਾਈ ਬਣੀ ਰਹੀ ਜਦ ਤੱਕ ਅਬੀਯਾਮ ਨੇ ਰਾਜ ਕੀਤਾ।"
7 O resto da história de Abião e seus atos, tudo se acha consignado no livro das Crônicas dos reis de Judá. Abião e Jeroboão guerrearam também entre si.
8 ਜਦੋਂ ਅਬੀਯਾਮ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਅਬੀਯਾਮ ਦਾ ਪੁੱਤਰ ਆਸਾ ਉਸਤੋਂ ਬਾਅਦ ਪਾਤਸ਼ਾਹ ਬਣਿਆ।"
8 Depois disso, Abião adormeceu com seus pais e foi sepultado na cidade de Davi. Seu filho Asa sucedeu-lhe no trono.
9 ਯਹੂਦਾਹ ਦਾ ਪਤਸ਼ਾਹ, ਆਸਾ ਯਾਰਾਬੁਆਮ ਦੇ ਇਸਰਾਏਲ ਉੱਪਰ ਰਾਜ ਕਰਨ ਦੇ 20ਵੇਂ ਵਰ੍ਹੇ, ਆਸਾ ਯਹੂਦਾਹ ਦਾ ਪਾਤਸ਼ਾਹ ਬਣਿਆ।"
9 No vigésimo ano de Jeroboão, rei de Israel, Asa tornou-se rei de Judá, e reinou quarenta e um anos em Jerusalém.
10 ਆਸਾ ਨੇ ਯਰੂਸ਼ਲਮ ਵਿੱਚ 41ਵਰ੍ਹੇ ਰਾਜ ਕੀਤਾ। ਉਸਦੀ ਦਾਦੀ ਦਾ ਨਾਂ ਮਆਕਾਹ ਸੀ ਜੋ ਕਿ ਅਬਸ਼ਾਲੋਮ ਦੀ ਧੀ ਸੀ।"
10 Sua mãe chamava-se Maaca, filha de Absalão.
11 ਆਸਾ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਕਿ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ। ਉਸ ਨੇ ਦੇਸ਼ ਵਿੱਚੋਂ ਉਨ੍ਹਾਂ ਆਦਮੀਆਂ ਨੂੰ ਕੱਢ ਦਿੱਤਾ ਜਿਹੜੇ ਕਾਮ ਵਾਸਨਾ ਲਈ ਆਪਣੇ ਸ਼ਰੀਰ ਵੇਚਦੇ ਸਨ ਅਤੇ ਉਨ੍ਹਾਂ ਬੁੱਤਾਂ ਨੂੰ ਵੀ ਬਾਹਰ ਕੱਢ ਦਿੱਤਾ ਜਿਹੜੇ ਉਸ ਦੇ ਪੁਰਖਿਆਂ ਨੇ ਬਣਾਏ ਸਨ।"
11 Asa fez o que é reto aos olhos do Senhor, como Davi, seu pai.
12 ਆਸਾ ਨੇ ਆਪਣੀ ਦਾਦੀ ਮਆਕਾਹ ਨੂੰ ਵੀ ਰਾਣੀ ਦੇ ਰੁਤਬੇ ਤੋਂ ਹਟਾ ਦਿੱਤਾ ਕਿਉਂ ਕਿ ਮਆਕਾਹ ਨੇ ਵੀ ਦੇਵੀ ਅਸ਼ੇਰਾਹ ਦੇ ਭਿਆਨਕ ਬਿੰਬ ਨੂੰ ਘੜਿਆ ਸੀ। ਆਸਾ ਨੇ ਉਸ ਮੂਰਤ ਨੂੰ ਢਹਿ-ਢੇਰੀ ਕਰ ਦਿੱਤਾ ਉਸ ਨੇ ਉਸਦੀ ਮੂਰਤ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।"
12 Expulsou da terra as prostitutas {sagradas} e acabou com todos os ídolos que seus pais tinham feito.
13 ਆਸਾ ਨੇ ਉੱਚਿਆਂ ਥਾਵਾਂ ਨੂੰ ਨਸ਼ਟ ਨਾ ਕੀਤਾ ਪਰ ਉਹ ਯਹੋਵਾਹ ਨਾਲ ਹਮੇਸ਼ਾ ਵਫ਼ਾਦਾਰ ਰਿਹਾ।"
13 Além disso, destituiu da dignidade de rainha sua própria mãe Maaca, por ter feito essa vergonha de asserá. Asa despedaçou esse ídolo e queimou-o no vale de Cedron.
14 ਆਸਾ ਅਤੇ ਉਸ ਦੇ ਪਿਤਾ ਨੇ ਪਰਮੇਸ਼ੁਰ ਅੱਗੇ ਕੁਝ ਚੀਜ਼ਾਂ ਅਰਪਣ ਕੀਤੀਆਂ ਜਿਸ ਵਿੱਚ ਸੋਨੇ, ਚਾਂਦੀ ਅਤੇ ਹੋਰ ਵਸਤਾਂ ਵੀ ਸਨ। ਆਸਾ ਨੇ ਉਹ ਸਭ ਚੀਜ਼ਾਂ ਮੰਦਰ ਵਿੱਚ ਰੱਖੀਆਂ।"
14 Embora não tenham desaparecido os lugares altos, o coração de Asa foi inteiramente devotado ao Senhor durante toda a sua vida.
15 ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਜਦ ਤੱਕ ਆਸਾ ਯਹੂਦਾਹ ਦਾ ਰਾਜਾ ਰਿਹਾ, ਲੜਾਈ ਛਿੜੀ ਰਹੀ।"
15 Pôs no templo do Senhor todos os objetos consagrados por seu pai e por ele mesmo, a prata, o ouro e os utensílios.
16 ਬਆਸ਼ਾ ਯਹੂਦਾਹ ਦੇ ਵਿਰੁੱਧ ਲੜਿਆ ਕਿਉਂ ਕਿ ਬਆਸ਼ਾ ਆਸਾ ਦੇ ਯਹੂਦਾਹ ਦੇਸ ਵਿੱਚੋਂ ਲੋਕਾਂ ਨੂੰ ਆਣ-ਜਾਣ ਨਹੀਂ ਸੀ ਦੇਣਾ ਚਾਹੁੰਦਾ, ਇਸ ਲਈ ਉਸ ਨੇ ਰਾਮਾਹ ਦੇਸ ਨੂੰ ਬੜਾ ਮਜ਼ਬੂਤ ਕਰ ਲਿਆ।"
16 Asa e Baasa, rei de Israel, guerrearam-se mutuamente durante toda a sua vida.
17 ਇਸ ਲਈ ਆਸਾ ਨੇ ਯਹੋਵਾਹ ਦੇ ਮੰਦਰ ਵਿੱਚੋਂ ਸਾਰਾ ਸੋਨਾ-ਚਾਂਦੀ ਅਤੇ ਖਜ਼ਾਨਾ ਕੱਢ ਲਿਆ ਅਤੇ ਇੰਝ ਹੀ ਸਾਰਾ ਖਜ਼ਾਨਾ ਪਾਤਸ਼ਾਹ ਦੇ ਮਹਿਲ ਵਿੱਚੋਂ ਕੱਢ ਲਿਆਂਦਾ। ਉਸ ਨੇ ਇਹ ਸੋਨਾ-ਚਾਂਦੀ ਆਪਣੇ ਸੇਵਕਾਂ ਨੂੰ ਦੇਕੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਅਤੇ ਦੰਮਿਸਕ ਵਿੱਚ ਵੱਸਦਾ ਸੀ, ਉੱਥੇ ਭੇਜ ਦਿੱਤਾ।"
17 Baasa, rei de Israel, atacou Judá e fortificou Ramá, a fim de bloquear todas as suas comunicações com Asa, rei de Judá.
18 ਆਸਾ ਨੇ ਇਹ ਸੰਦੇਸ਼ ਭੇਜਿਆ, “ਮੇਰੇ ਪਿਤਾ ਅਤੇ ਤੇਰੇ ਪਿਤਾ ਵਿੱਚਕਾਰ ਇੱਕ ਸ਼ਾਂਤੀ ਦਾ ਇਕਰਾਰਨਾਮਾ ਸੀ। ਹੁਣ ਆਪਾਂ ਆਪਣੇ ਵਿੱਚਕਾਰ ਸ਼ਾਂਤੀ ਦਾ ਇਕਰਾਰਨਾਮਾ ਬਣਾਈੇਏ। ਮੈਂ ਤੈਨੂੰ ਸੋਨੇ ਚਾਂਦੀ ਤੇ ਤੋਹਫ਼ੇ ਭੇਜ ਰਿਹਾ ਹਾਂ, ਇਸ ਲਈ ਆਪਣਾ ਇਕਰਾਰਨਾਮਾ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਤੋੜ ਲੈ ਤਾਂ ਜੋ ਉਹ ਮੇਰੇ ਦੇਸ਼ ਕੋਲੋਂ ਦੂਰ ਚੱਲਿਆ ਜਾਵੇਗਾ ਅਤੇ ਸਾਨੂੰ ਇਕੱਲਿਆਂ ਛੱਡ ਦੇਵੇ।”"
18 Asa, porém, tomando toda a prata e o ouro que restavam nas reservas do templo do Senhor e do palácio real, pô-los nas mãos de seus servos que enviou a Ben-Hadad, filho de Tabremon, filho de Hezion, rei da Síria, que residia em Damasco, com esta mensagem:
19 ਤਦ ਬਨ-ਹਦਦ ਨੇ ਆਸਾ ਪਾਤਸ਼ਾਹ ਦਾ ਸੰਦੇਸ਼ ਸੁਣਿਆ ਤੇ ਆਪਣਿਆਂ ਫੌਜੀ ਅਫ਼ਸਰਾਂ ਨੂੰ ਇਸਰਾਏਲ ਦੇ ਨਗਰਾਂ ਈਯੋਨ, ਦਾਨ, ਆਬੇਲ-ਬੈਤ, ਮਆਕਾਹ ਅਤੇ ਗਲੀਲ ਝੀਲ ਦੇ ਆਸੇ-ਪਾਸੇ ਦੇ ਨਗਰਾਂ ਦੇ ਵਿਰੁੱਧ ਲੜਨ ਲਈ ਭੇਜਿਆ। ਉਸ ਨੇ ਨਫਤਾਲੀ ਦੇ ਸਾਰੇ ਇਲਾਕਿਆਂ ਨੂੰ ਹਰਾ ਦਿੱਤਾ।"
19 Façamos aliança, assim como foram aliados o teu pai e o meu. Mando-te um presente de prata e ouro, e peço-te que rompas tua aliança com Baasa, rei de Israel, para que ele cesse de me importunar.
20 ਬਆਸ਼ਾ ਨੂੰ ਇਨ੍ਹਾਂ ਹਮਲਿਆਂ ਦੀ ਖਬਰ ਮਿਲੀ ਤਾਂ ਉਹ ਰਾਮਾਹ ਨੂੰ ਮਜ਼ਬੂਤ ਬਨਾਉਣ ਤੋਂ ਰੁਕ ਗਿਆ। ਉਸ ਨੇ ਉਹ ਸ਼ਹਿਰ ਛੱਡ ਦਿੱਤਾ ਅਤੇ ਤਿਰਸਾਹ ਵਿੱਚ ਜਾ ਵਸਿਆ।"
20 Ben-Hadad acedeu ao desejo do rei Asa; mandou seus generais contra as cidades de Israel, e devastou Aion, Dã, Abel, Bet-Maaca, todo o Cenerot com a terra de Neftali.
21 ਫ਼ਿਰ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਹੁਕਮ ਦਿੱਤਾ। ਸਭ ਲੋਕਾਂ ਨੂੰ ਸੁਣਾਇਆ ਕੋਈ ਬਾਕੀ ਨਾ ਰਿਹਾ ਤਾਂ ਉਹ ਰਾਮਾਹ ਨੂੰ ਸਾਰੇ ਪੱਥਰ ਤੇ ਲੱਕੜਾਂ ਲੈ ਕੇ ਤੁਰ ਪਏ ਜਿਸ ਨਾਲ ਬਆਸ਼ਾ ਉਸ ਸ਼ਹਿਰ ਨੂੰ ਮਜ਼ਬੂਤ ਬਣਾ ਰਿਹਾ ਸੀ। ਉਹ ਸਾਰਾ ਸਮਾਨ ਬਿਨਯਾਮੀਨ ਵਿੱਚ ਗ਼ਬਾ ਅਤੇ ਮਿਸਫ਼ਾਹ ਵਿੱਚ ਲੈ ਆਏ। ਤਦ ਆਸਾ ਪਾਤਸ਼ਾਹ ਨੇ ਉਨ੍ਹਾਂ ਦੋ ਸ਼ਹਿਰਾਂ ਨੂੰ ਮਜ਼ਬੂਤ ਬਣਾਇਆ।"
21 Ao saber disso, Baasa abandonou a fortificação de Ramá e retirou-se para Tersa.
22 ਆਸਾ ਦੀਆਂ ਹੋਰ ਕਰਨੀਆਂ, ਉਸ ਦੀਆਂ ਸਫ਼ਲਤਾਵਾਂ, ਅਤੇ ਜੋ ਨਗਰ ਉਸ ਨੇ ਉਸਾਰੇ ਇਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਜਦੋਂ ਆਸਾ ਬੁੱਢਾ ਹੋ ਗਿਆ, ਉਸ ਦੇ ਪੈਰ ਤੇ ਕੋਈ ਰੋਗ ਹੋ ਗਿਆ।"
22 Então o rei Asa convocou toda a tribo de Judá, sem exceção de ninguém, para tirar as pedras e a madeira de que Baasa se tinha servido para as fortificações de Ramá. Com esse material, Asa fortificou Gabaa de Benjamim e Masfa.
23 ਆਸਾ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਆਸਾ ਤੋਂ ਬਾਦ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ।"
23 O resto da história de Asa, seus grandes feitos, seus atos e as cidades que construiu, tudo isso se acha consignado no livro das Crônicas dos reis de Judá. Com a velhice sobreveio-lhe a gota nos pés.
24 ਇਸਰਾਏਲ ਦਾ ਪਾਤਸ਼ਾਹ, ਨਾਦਾਬ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਪਰ ਰਾਜ ਕੀਤਾ।"
24 Adormeceu com seus pais e foi sepultado com eles na cidade de Davi, seu pai. Seu filho Josafá sucedeu-lhe no trono.
25 ਪਰ ਉਸ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ। ਉਸ ਨੇ ਵੀ ਆਪਣੇ ਪਿਤਾ ਯਾਰਾਬੁਆਮ ਵਾਂਗ ਹੀ ਪਾਪ ਕੀਤੇ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ।"
25 No segundo ano de Asa, rei de Judá, Nadab, filho de Jeroboão, tornou-se rei de Israel. Reinou dois anos em Israel.
26 ਬਆਸ਼ਾ ਅਹੀਯਾਹ ਦਾ ਪੁੱਤਰ ਸੀ। ਇਹ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਬਆਸ਼ਾ ਨੇ ਨਾਦਾਬ ਪਾਤਸ਼ਾਹ ਨੂੰ ਵੱਢਣ ਦੀ ਵਿਉਂਤ ਬਣਾਈ। ਇਹ ਉਹ ਸਮਾਂ ਸੀ ਜਦੋਂ ਨਾਦਾਬ ਅਤੇ ਸਾਰੇ ਇਸਰਾਏਲੀ ਗਿਬਥੋਨ ਸ਼ਹਿਰ ਦੇ ਵਿਰੁੱਧ ਲੜ ਰਹੇ ਸਨ। ਇਹ ਫ਼ਲਿਸਤੀ ਸ਼ਹਿਰ ਸੀ। ਇਸ ਥਾਵੇਂ ਬਆਸ਼ਾ ਨੇ ਨਾਦਾਬ ਪਾਤਸ਼ਾਹ ਦੀ ਹਤਿਆ ਕੀਤੀ।"
26 Ele fez o mal aos olhos do Senhor, imitou o seu pai, entregando-se ao pecado ao qual Jeroboão havia arrastado Israel.
27 ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਵਰ੍ਹੇ ਬਆਸ਼ਾ ਨੇ ਉਸ ਨੂੰ ਮਾਰ ਦਿੱਤਾ ਅਤੇ ਉਸਦੀ ਥਾਵੇਂ ਰਾਜ ਕਰਨ ਲੱਗ ਪਿਆ।"
27 Baasa, filho de Aías, da casa de Issacar, conspirou contra ele, e assassinou-o diante de Gebeton dos filisteus, no tempo em que Nadab e todo o Israel sitiavam essa cidade.
28 ਇਸਰਾਏਲ ਦਾ ਪਾਤਸ਼ਾਹ, ਬਆਸ਼ਾ ਜਦੋਂ ਬਆਸ਼ਾ ਨਵਾਂ ਪਾਤਸ਼ਾਹ ਬਣਿਆ ਤਾਂ ਉਸ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਜੀਅ ਜਿਉਂਦਾ ਨਾ ਛੱਡਿਆ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਸੀ ਯਹੋਵਾਹ ਆਪਣੇ ਸੇਵਕ ਅਹੀਯਾਹ ਜੋ ਸ਼ੀਲੋਨੀ ਤੋਂ ਸੀ ਬੋਲਿਆ ਸੀ।"
28 Baasa, no terceiro ano de Asa, rei de Judá, cometeu esse crime e sucedeu-lhe no trono.
29 ਇਹ ਸਭ ਕੁਝ ਇਸ ਲਈ ਵਾਪਰਿਆ ਕਿਉਂ ਕਿ ਯਾਰਾਬੁਆਮ ਨੇ ਅਨੇਕਾਂ ਪਾਪ ਕੀਤੇ ਸਨ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ। ਯਾਰਾਬੁਆਮ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਬਹੁਤ ਕ੍ਰੋਧਿਤ ਕੀਤਾ ਸੀ!"
29 Logo que subiu ao trono, exterminou toda a casa de Jeroboão, não deixando alma viva. Exterminou-os completamente, como havia predito o Senhor pelo seu servo Aías, de Silo,
30 ਹੋਰ ਜੋ ਕੰਮ ਨਾਦਾਬ ਨੇ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
30 por causa dos pecados que Jeroboão cometeu e levou Israel a cometer, provocando assim a cólera do Senhor, Deus de Israel.
31 ਸਾਰਾ ਸਮਾਂ ਇਸਰਾਏਲ ਉੱਪਰ ਜਦ ਤੱਕ ਬਆਸ਼ਾ ਨੇ ਰਾਜ ਕੀਤਾ ਵਿੱਚ ਸਾਰਾ ਸਮਾਂ, ਉਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਵਿਰੁੱਧ ਲੜਦਾ ਰਿਹਾ।"
31 O resto da história de Nadab e suas ações, tudo está consignado no livro das Crônicas dos reis de Israel.
32 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਸਰੇ ਸਾਲ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 24 ਵਰ੍ਹੇ ਰਾਜ ਕੀਤਾ।"
32 Asa e Baasa, rei de Israel, guerrearam-se mutuamente durante todo o tempo de sua vida.
33 ਉਸ ਨੇ ਯਹੋਵਾਹ ਦੇ ਅੱਗੇ ਬੁਰੇ ਕੰਮ ਕੀਤੇ ਅਤੇ ਯਾਰਾਬੁਆਮ ਆਪਣੇ ਪਿਤਾ ਦੇ ਬੁਰੇ ਰਾਹਾਂ ਤੇ ਹੀ ਚੱਲਿਆ ਅਤੇ ਉਸ ਦੇ ਪਾਪ ਵਿੱਚ ਜਿਸ ਨਾਲ ਉਸ ਦੇ ਇਸਰਾਏਲ ਨੂੰ ਪਾਪੀ ਬਣਾਇਆ, ਬਸ ਇਨ੍ਹਾਂ ਕੰਮਾਂ ਵਿੱਚ ਹੀ ਲੱਗਾ ਰਿਹਾ।"
33 No terceiro ano de Asa, rei de Judá, Baasa, filho de Aías, tornou-se rei de Israel. Residia em Tersa, e reinou vinte e quatro anos.
34 — ausente —
34 Baasa fez o mal diante do Senhor; andou no caminho de Jeroboão, e entregou-se ao pecado ao qual Jeroboão arrastara Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 15, comparar traduções ou montar um estudo — tudo direto pelo WhatsApp.