1 Reis 5

Punjabi Bible (GL_PUNJABI) vs NVI

Sair da comparação
NVI Nova Versão Internacional
1 ਸੁਲੇਮਾਨ, ਮੰਦਰ ਨੂੰ ਉਸਾਰਦਾ ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।"
1 Quando Hirão, rei de Tiro, soube que Salomão tinha sido ungido rei, mandou seus conselheiros a Salomão, pois sempre tinha sido amigo leal de Davi.
2 ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:"
2 Salomão enviou esta mensagem a Hirão:
3 “ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ ’ਚ ਘਿਰਿਆ ਰਿਹਾ। ਉਹ ਉਨੀਂ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸ ਦੇ ਪੈਰਾਂ ਹੇਠ ਨਾ ਕੀਤਾ।"
3 "Tu bem sabes que foi por causa das guerras travadas de todos os lados contra meu pai Davi que ele não pôde construir um templo em honra do nome do Senhor, o seu Deus, até que o Senhor pusesse os seus inimigos debaixo dos seus pés.
4 ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।"
4 Mas agora o Senhor, o meu Deus, concedeu-me paz em todas as fronteiras, e não tenho que enfrentar nem inimigos nem calamidades.
5 “ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।"
5 Pretendo, por isso, construir um templo em honra do nome do Senhor, do meu Deus, conforme o Senhor disse a meu pai Davi: ‘O seu filho, a quem colocarei no trono em seu lugar, construirá o templo em honra do meu nome’.
6 ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜ ਓੱਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵੱਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।”"
6 "Agora te peço que ordenes que cortem para mim cedros do Líbano. Os meus servos trabalharão com os teus, e eu pagarei a teus servos o salário que determinares. Sabes que não há entre nós ninguém tão hábil em cortar árvores quanto os sidônios".
7 ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਆ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, “ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਧੰਨਵਾਦ ਕਰਦਾ ਹਾਂ।”"
7 Hirão ficou muito alegre quando ouviu a mensagem de Salomão, e exclamou: "Bendito seja o Senhor, pois deu a Davi um filho sábio para governar essa grande nação".
8 ਤਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨੇਹਾ ਭੇਜਿਆ ਅਤੇ ਆਖਿਆ, “ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਂਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।"
8 E Hirão respondeu a Salomão: "Recebi a mensagem que me enviaste e atenderei ao teu pedido, enviando-lhe madeira de cedro e de pinho.
9 ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬੰਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਂ ਉੱਥੇ ਪਹੁੰਚਦਾ ਕਰ ਦੇਵਾਂਗਾ। ਉਥੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰੱਖਤ ਪ੍ਰਾਪਤ ਕਰ ਸੱਕੇਂ। ਬਦਲੇ ’ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਂਦੇ ਭੋਜਨ ਦੀ ਪੂਰਤੀ ਕਰੇਂਗਾ।”"
9 Meus servos levarão a madeira do Líbano até o mar, e eu a farei flutuar em jangadas no mar até o lugar que me indicares. Ali eu a deixarei e tu poderás levá-la. E em troca, fornecerás alimento para a minha corte".
10 ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।"
10 Assim Hirão se tornou fornecedor de toda a madeira de cedro e de pinho que Salomão desejava,
11 ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12,000 ਗੈਲਣ ਸ਼ੁੱਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸ ਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।"
11 e Salomão deu a Hirão vinte mil tonéis de trigo para suprir de mantimento a sua corte, além de vinte mil tonéis de azeite de oliva puro. Era o que Salomão dava anualmente a Hirão.
12 ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ ਜਿਵੇਂ ਉਸ ਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿੱਚਕਾਰ ਸੰਧੀ ਕੀਤੀ ਹੋਈ ਸੀ।"
12 O Senhor deu sabedoria a Salomão, como lhe havia prometido. Houve paz entre Hirão e Salomão, e os dois fizeram um tratado.
13 ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।"
13 O rei Salomão arregimentou trinta mil trabalhadores de todo o Israel.
14 ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।"
14 Ele os mandou para o Líbano em grupos de dez mil por mês, e eles se revezavam: passavam um mês no Líbano e dois em casa. Adonirão chefiava o trabalho.
15 ਸੁਲੇਮਾਨ ਨੇ 80,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।"
15 Salomão tinha setenta mil carregadores e oitenta mil cortadores de pedra nas colinas,
16 3,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।"
16 bem como três mil e trezentos capatazes que supervisionavam o trabalho e comandavam os operários.
17 ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵੱਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।"
17 Por ordem do rei retiravam da pedreira grandes blocos de pedra de ótima qualidade para servirem de alicerce de pedras lavradas para o templo.
18 ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।"
18 Os construtores de Salomão e de Hirão e os homens de Gebal cortavam e preparavam a madeira e as pedras para a construção do templo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 5, comparar traduções ou montar um estudo — tudo direto pelo WhatsApp.