1 Reis 7

Punjabi Bible (GL_PUNJABI) vs VC

Sair da comparação
VC Versão Católica
1 ਸੁਲੇਮਾਨ ਦਾ ਮਹਿਲ ਸੁਲੇਮਾਨ ਪਾਤਸ਼ਾਹ ਨੇ ਆਪਣੇ ਲਈ ਵੀ ਇੱਕ ਮਹਿਲ ਬਣਵਾਇਆ। ਉਸ ਦੇ ਮਹਿਲ ਨੂੰ ਪੂਰੇ ਹੋਣ ਵਿੱਚ ਤੇਰ੍ਹਾਂ ਵਰ੍ਹੇ ਲੱਗੇ।"
1 Salomão levou treze anos a terminar a construção do seu palácio.
2 ਉਸ ਨੇ ਇੱਕ ਹੋਰ ਵੀ ਇਮਾਰਤ ਬਣਵਾਈ ਜਿਸ ਨੂੰ “ਲਬਾਨੋਨ ਜੰਗਲ ਦਾ ਮਹਿਲ” ਆਖਿਆ ਜਾਂਦਾ ਸੀ। ਇਹ ਇਮਾਰਤ 100 ਹੱਥ ਮੀਟਰ ਲੰਬੀ ਅਤੇ 50 ਹੱਥ ਮੀਟਰ ਚੌੜੀ ਅਤੇ 30 ਹੱਥ ਮੀਟਰ ਉਚਾਈ ਦੀ ਸੀ। ਇਸ ਤੇ ਦਿਆਰ ਦੇ ਰੁੱਖਾਂ ਤੋਂ ਬਣੇ ਥੰਮਾਂ ਦੀਆਂ ਚਾਰ ਪਾਲਾਂ ਸਨ। ਹਰ ਥੰਮ ਦੇ ਉਪਰਲੇ ਪਾਸੇ ਇੱਕ ਦਿਆਰ ਦਾ ਤਾਜ ਸੀ।"
2 Edificou primeiro a Casa da Floresta do Líbano, que tinha cem côvados de comprimento, cinqüenta de largo e trinta de alto, repousando sobre quatro fileiras de colunas de cedro, com traves de cedro sobre as colunas.
3 ਉਨ੍ਹਾਂ ਬਾਲਿਆਂ ਨੂੰ ਉੱਪਰਲੀ ਵੱਲੋਂ ਦਿਆਰ ਨਾਲ ਕੱਜਿਆ ਗਿਆ ਜਿਹੜੇ ਪਤਲੀਆਂ ਥੰਮਾਂ ਉੱਪਰ ਸਨ ਅਤੇ ਇੱਕ-ਇੱਕ ਲਾਈਨ ਵਿੱਚ ਪੰਦਰ੍ਹਾਂ-ਪੰਦਰ੍ਹਾਂ ਸਨ। ਇਉਂ ਕੁੱਲ ਮਿਲਾ ਕੇ ਇਹ 45 ਸਨ।"
3 Forrou de cedro o teto dos quartos, que se apoiavam nas colunas, em número de quarenta e cinco, ou seja, quinze colunas por fileira.
4 ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਲਾਈਨਾਂ ਵਿੱਚ ਸਨ।"
4 Havia três fileiras de quartos, cujas janelas se correspondiam três vezes.
5 ਹਰ ਇੱਕ ਦੇ ਅਖੀਰ ਵਿੱਚ ਇਉਂ ਕੁੱਲ ਤਿੰਨ ਦਰਵਾਜ਼ੇ ਸਨ ਅਤੇ ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ।"
5 Todas as portas e suas vigas eram retangulares, e as janelas se correspondiam três vezes.
6 ਸੁਲੇਮਾਨ ਨੇ “ਥੰਮਾਂ ਦਾ ਵਿਹੜਾ” ਵੀ ਬਣਵਾਇਆ। ਇਹ 50 ਹੱਥ ਮੀਟਰ ਲੰਬਾ ਅਤੇ 30 ਹੱਥ ਮੀਟਰ ਚੌੜਾ ਸੀ ਅਤੇ ਇਨ੍ਹਾਂ ਥੰਮਾਂ ਉੱਪਰ ਇੱਕ ਛੱਤ ਸੀ।"
6 Fez um pórtico de colunas, com cinqüenta côvados de comprido e trinta de largo, precedido de um segundo pórtico de colunas com degraus.
7 ਉਸ ਨੇ ਸਿੰਘਾਸਣ ਲਈ ਇੱਕ ਕਮਰਾ ਬਣਵਾਇਆ ਜਿੱਥੇ ਉਸ ਨੇ ਲੋਕਾਂ ਨੂੰ ਨਿਆਂ ਦਿੱਤਾ ਅਤੇ ਇਸ ਨੂੰ “ਨਿਆਂ ਦਾ ਕਮਰਾ” ਸੱਦਿਆ। ਇਹ ਕਮਰਾ ਥੱਲਿਓਂ ਲੈ ਕੇ ਛੱਤ ਤੀਕ ਦਿਆਰ ਨਾਲ ਬਣਿਆ ਹੋਇਆ ਸੀ।"
7 Salomão mandou fazer a sala do trono, onde estava o tribunal, o pórtico do juízo, e revestiu-o de cedro desde o pavimento até ao teto.
8 ਜਿਸ ਮਹਿਲ ਵਿੱਚ ਸੁਲੇਮਾਨ ਰਹਿੰਦਾ ਸੀ, ਨਿਆਂ ਦੇ ਕਮਰੇ ਦੇ ਪਿੱਛੇ ਦੂਸਰੇ ਵਿਹੜੇ ਵਿੱਚ ਸੀ। ਇਸ ਨੂੰ ਅਦਾਲਤ ਵਾਂਗ ਬਣਾਇਆ ਗਿਆ ਸੀ। ਉਸ ਨੇ ਅਜਿਹਾ ਹੀ ਮਹਿਲ ਆਪਣੀ ਪਤਨੀ, ਮਿਸਰ ਦੇ ਰਾਜੇ ਦੀ ਧੀ ਲਈ ਵੀ ਬਣਵਾਇਆ।"
8 Sua residência, construída no segundo pátio, atrás do pórtico, era de trabalho semelhante. Enfim, mandou construir para a filha do faraó, que ele tinha desposado, uma casa do mesmo gênero que este pórtico.
9 ਇਹ ਸਾਰੀਆਂ ਇਮਾਰਤਾਂ, ਅੰਦਰੋਂ ਅਤੇ ਬਾਹਰੋ ਸਮਤਲ ਕਰਕੇ, ਸਭ ਤੋਂ ਵੱਧੀਆਂ ਕਿਸਮ ਦੇ ਪੱਥਰ ਤੋਂ ਬਣਾਈਆਂ ਗਈਆਂ ਸਨ। ਇਹ ਪੱਥਰ ਅੰਦਰੋਂ ਅਤੇ ਬਾਹਰੋ ਆਰਾ ਵਰਤ ਕੇ ਸਹੀ ਮਾਪ ਅਨੁਸਾਰ ਚੀਰੇ ਗਏ ਸਨ ਇਹ ਨੀਂਹਾਂ ਤੋਂ ਲੈ ਕੇ ਕੰਧਾਂ ਦੀ ਟੀਸੀ ਤੀਕ ਇਸਤੇਮਾਲ ਕੀਤੇ ਗਏ ਸਨ। ਵਿਹੜੇ ਦੇ ਦੁਆਲੇ ਦੀ ਕੰਧ ਵੀ ਸਭ ਤੋਂ ਵੱਧੀਆ ਕਿਸਮ ਦੇ ਪੱਥਰ ਤੋਂ ਬਣੀ ਹੋਈ ਸੀ।"
9 Todas essas construções eram feitas com pedras escolhidas, talhadas sob medida, e serradas tanto por dentro como por fora, desde os fundamentos até o alto das cornijas, inclusive o muro do grande pátio.
10 ਭਵਨ ਦੀ ਬੁਨਿਆਦ ਤੇ ਨੀਹਾਂ ਨੂੰ ਵੱਡੇ ਵੱਡੇ ਅਤੇ ਕੀਮਤੀ ਪੱਥਰਾਂ ਨਾਲ ਬਣਾਇਆ ਗਿਆ ਜਿਹੜੇ ਕਿ ਸਵਾ 10 ਹੱਥ ਲੰਬੇ ਤੇ ਕੁਝ 8 ਹੱਥ ਲੰਬੇ ਸਨ।"
10 Os fundamentos eram também feitos de pedras escolhidas de grande dimensão, pedras de dez e de oito côvados.
11 ਉਨ੍ਹਾਂ ਪੱਥਰ ਦੇ ਉੱਪਰ ਸਹੀ ਮਾਪ ਦੇ ਚੀਰੇ ਹੋਏ ਕੁਝ ਹੋਰ ਸਭ ਤੋਂ ਵੱਧੀਆ ਕਿਸਮ ਦੇ ਪੱਥਰ ਅਤੇ ਦਿਆਰ ਦੀਆਂ ਸ਼ਤੀਰੀਆਂ ਵੀ ਸਨ।"
11 Por cima havia ainda pedras escolhidas, talhadas sob medida, e traves de cedro.
12 ਓੱਥੇ ਮਹਿਲ ਦੇ ਵਿਹੜੇ ਦੇ ਦੁਆਲੇ, ਮੰਦਰ ਦੇ ਵਿਹੜੇ ਅਤੇ ਮੰਦਰ ਦੇ ਪ੍ਰਵੇਸ਼ ਵਾਲੇ ਕਮਰੇ ਦੇ ਦੁਆਲੇ ਕੰਧਾਂ ਸਨ। ਇਹ ਕੰਧਾਂ ਪੱਥਰਾਂ ਦੀਆਂ ਤਿੰਨਾਂ ਕਤਾਰਾਂ ਅਤੇ ਦਿਆਰ ਦੀ ਲੱਕੜ ਤੋਂ ਬਣੀ ਇੱਕ ਕਤਾਰ ਦੀਆਂ ਬਣੀਆਂ ਹੋਈਆਂ ਸਨ।"
12 O muro, que cercava o grande pátio, tinha três ordens de pedras talhadas e uma fileira de vigas de cedro, assim como no pátio interior do templo do Senhor e no pórtico do palácio.
13 ਸੁਲੇਮਾਨ ਨੇ ਸੂਰ ਦੇ ਹੀਰਾਮ ਨਾਮੀ ਆਦਮੀ ਨੂੰ ਇੱਕ ਸੁਨੇਹਾ ਭੇਜਿਆ ਅਤੇ ਉਸ ਨੂੰ ਯਰੂਸ਼ਲਮ ਵਿੱਚ ਲੈ ਆਂਦਾ।"
13 O rei Salomão mandara vir de Tiro um homem que trabalhava em bronze, Hirão,
14 ਉਹ ਨਫ਼ਤਾਲੀ ਪਰਿਵਾਰ-ਸਮੂਹ ਵਿੱਚੋਂ ਇੱਕ ਵਿਧਵਾ ਦਾ ਪੁੱਤਰ ਸੀ, ਅਤੇ ਉਸਦਾ ਪਿਤਾ ਸੂਰ ਤੋਂ, ਇੱਕ ਠਠਿਆਰ ਸੀ। ਉਹ ਇੱਕ ਬਹੁਤ ਚੰਗਾ ਕਾਰੀਗਰ ਸੀ ਜੋ ਕਾਂਸੇ ਦੀਆਂ ਚੀਜ਼ਾ ਬਣਾਉਂਦਾ ਸੀ। ਇਸੇ ਲਈ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਸੱਦਾ ਦਿੱਤਾ ਅਤੇ ਹੀਰਾਮ ਨੇ ਸੱਦਾ ਕਬੂਲ ਲਿਆ। ਸੁਲੇਮਾਨ ਨੇ ਉਸ ਨੂੰ ਕਾਂਸੇ ਦਾ ਕੰਮ ਕਰਨ ਵਾਲੇ ਸਾਰੇ ਆਦਮੀਆਂ ਦਾ ਇੰਚਾਰਜ ਬਣਾ ਦਿੱਤਾ।"
14 filho de uma viúva da tribo de Neftali, cujo pai era de Tiro. Hirão era talentoso, cheio de inteligência e habilidade para fazer toda espécie de trabalhos em bronze. Apresentou-se ao rei Salomão e executou todos os seus trabalhos.
15 ਹੀਰਾਮ ਨੇ ਕਾਂਸੇ ਦੇ ਦੋ ਥੰਮ ਬਣਾਏ। ਦੋਨੋ ਥੰਮ 18 ਹੱਥ ਉੱਚੇ ਅਤੇ ਘੇਰ ਵਿੱਚ 12 ਹੱਥ ਸਨ। ਥੰਮ ਖੋਖਲੇ ਸਨ ਅਤੇ ਧਾਤ ਦੀ ਮੋਟਾਈ 3 ਇੰਚ ਸੀ।"
15 Fez duas colunas de bronze: a primeira tinha dezoito côvados de altura; a sua periferia media-se com um fio de doze côvados. Tinham quatro dedos de espessura e eram ocas. A segunda coluna era semelhante a esta.
16 ਹੀਰਾਮ ਨੇ ਥੰਮਾਂ ਦੇ ਉੱਪਰ ਪਾਉਣ ਲਈ ਦੋ ਕਾਂਸੇ ਦੇ ਗੁੰਬਦ ਬਣਾਏ। ਹਰ ਇੱਕ ਦੀ ਉੱਚਾਈ 5 ਹੱਥ ਸੀ।"
16 Fundiu dois capitéis para pô-los no alto das colunas; ambos tinham cinco côvados de altura,
17 ਫ਼ੇਰ ਉਸ ਨੇ ਥੰਮਾਂ ਉੱਪਰ ਗੁੰਬਦਾਂ ਨੂੰ ਢੱਕਣ ਲਈ ਜੰਜੀਰੀਆਂ ਦੇ ਦੋ ਜਾਲ ਬਣਾਏ। ਓੱਥੇ ਹਰ ਇੱਕ ਗੁੰਬਦ ਲਈ ਸੱਤ ਜੰਜੀਰੀਆਂ ਸਨ।"
17 e eram ornados de redes de malhas e grinaldas em forma de cadeias; havia sete grinaldas para cada capitel.
18 ਫ਼ੇਰ ਉਸ ਨੇ ਸਜਾਵਟ ਦੀਆਂ ਦੋ ਕਤਾਰਾਂ ਬਣਾਈਆਂ ਜਿਹੜੀਆਂ ਅਨਾਰਾਂ ਵਰਗੀਆਂ ਦਿਖਦੀਆਂ ਸਨ। ਉਸ ਨੇ ਕਾਂਸੇ ਦੇ ਇਨ੍ਹਾਂ ਅਨਾਰਾਂ ਨੂੰ ਥੰਮਾਂ ਉੱਪਰ ਗੁਂਬਦਾਂ ਨੂੰ ਢੱਕਦੀਆਂ, ਜਾਲੀਆਂ ਉੱਤੇ ਪਾ ਦਿੱਤਾ।"
18 Dispôs em círculo ao redor de cada uma das malhas duas fileiras de romãs, para ornar cada um dos capitéis que cobriam as colunas.
19 ਪੰਜ ਹੱਥ ਉੱਚੇ ਥੰਮਾਂ ਉੱਪਰ ਪਾਏ ਗੁਂਬਦ, ਫੁੱਲਾਂ ਦੇ ਅਕਾਰ ਦੇ ਸਨ।"
19 Os capitéis, que sobremontavam as colunas no pórtico, tinham a forma de lírios, com quatro côvados de altura.
20 ਥੰਮਾਂ ਦੇ ਗੁੰਬਦ ਉੱਪਰ ਵੱਲ ਉਭਾਰ ਤਾਈਂ ਵੱਧਾਏ ਗਏ ਸਨ ਜੋ ਕਿ ਜੰਜੀਰੀਆਂ ਦੀ ਜਾਲੀ ਦੇ ਪਾਸੇ ਤੇ ਸੀ। ਦੋ ਗੁੰਬਦਾਂ ਦੇ ਆਲੇ-ਦੁਆਲੇ ਦੀਆਂ ਕਤਾਰਾਂ ਵਿੱਚ 200 ਅਨਾਰ ਸਨ।"
20 Os capitéis colocados sobre as duas colunas elevavam-se acima da parte mais grossa da coluna, além da rede; em volta dos dois capitéis, havia duzentas romãs dispostas em círculo.
21 ਹੀਰਾਮ ਨੇ ਇਨ੍ਹਾਂ ਥੰਮਾਂ ਨੂੰ ਮੰਦਰ ਦੇ ਵਰਾਂਡੇ ਕੋਲ ਟਿਕਾ ਦਿੱਤਾ। ਇੱਕ ਥੰਮ ਸੱਜੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਯਾਕੀਨ ਰੱਖਿਆ ਅਤੇ ਦੂਜਾ ਥੰਮ ਖੱਬੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਬੋਅਜ਼ ਰੱਖਿਆ।"
21 Hirão levantou as colunas no pórtico do templo; a coluna direita, que chamou Jaquin, e a esquerda, que chamou Boaz.
22 ਉੱਸਨੇ ਫੁੱਲਾਂ ਦੇ ਅਕਾਰ ਦੇ ਗੁੰਬਦ ਥੰਮਾਂ ਦੇ ਉੱਪਰ ਪਾ ਦਿੱਤੇ। ਇਉ, ਦੋ ਥੰਮਾਂ ਦਾ ਕੰਮ ਸੰਪੂਰਨ ਹੋਇਆ।"
22 Por cima das colunas pôs um trabalho em forma de lírio. E assim foi acabada a obra das colunas.
23 ਫ਼ੇਰ ਹੀਰਾਮ ਨੇ ਕਾਂਸੇ ਦਾ ਇੱਕ ਗੋਲ ਹੌਦ ਬਣਾਇਆ ਜੋ “ਸਾਗਰ” ਕਹਾਉਂਦਾ ਸੀ। ਇਹ ਹੌਦ ਘੇਰੇ ਵਿੱਚ 30 ਹੱਥ, ਵਿਆਸ ਵਿੱਚ 10 ਹੱਥ ਅਤੇ 5 ਹੱਥ ਡੂੰਘਾ ਸੀ।"
23 Hirão fez também o mar de bronze, que tinha dez côvados de uma borda à outra, perfeitamente redondo, e com altura de cinco côvados; sua circunferência media-se com um fio de trinta côvados.
24 ਹੌਁਦ ਦੇ ਦੁਆਲੇ, ਇਸਦੇ ਰਿਂਮ ਦੇ ਹੇਠਾਂ ਕਾਂਸੇ ਦੇ ਗੋਲੇ ਸਨ। ਗੋਲੇ ਇੱਕੋ ਜਿਹੇ ਬਣਾਕੇ ਹੌਦ ਦੇ ਆਲੇ- ਦੁਆਲੇ ਵਿਛਾਏ ਹੋਏ ਸਨ ਅਤੇ ਦੋ ਕਤਾਰਾਂ ਵਿੱਚ ਸਨ।"
24 Por baixo de sua borda havia coloquíntidas em número de dez por côvado; elas rodeavam o mar, dispostas em duas ordens, formando com o mar uma só peça.
25 ਹੌਦ ਕਾਂਸੇ ਦੇ 12 ਬਲਦਾਂ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਬਲਦਾਂ ਦੇ ਚਿਹਰੇ ਉੱਤਰ ਵੱਲ, ਤਿੰਨਾਂ ਦੇ ਚਿਹਰੇ ਪੂਰਬ ਵੱਲ, ਤਿਨਾਂ ਦੇ ਚਿਹਰੇ ਦੱਖਣ ਵੱਲ ਅਤੇ ਤਿੰਨਾਂ ਦੇ ਚਿਹਰੇ ਪੱਛਮ ਵੱਲ ਸਨ, ਇਨ੍ਹਾਂ ਦੇ ਲੱਕ ਅੰਦਰਲੇ ਪਾਸੇ ਨੂੰ ਮੁੜੇ ਹੋਏ ਸਨ।"
25 Este apoiava-se sobre doze bois, dos quais três olhavam para o norte, três para o ocidente, três para o sul e três para o oriente. O mar repousava sobre eles, e suas ancas estavam para o lado de dentro.
26 ਹੌਦ ਦੀ ਚਾਦਰ ਦੀ ਮੋਟਾਈ 3 ਇੰਚ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢਿਆਂ ਵਰਗੇ ਜਾਂ ਫੁੱਲਾਂ ਦੀ ਪੱਤੀਆਂ ਦੇ ਆਕਾਰ ਦੇ ਘੜੇ ਹੋਏ ਸਨ ਅਤੇ ਇਸ ਹੌਦ ਵਿੱਚ 11,000 ਗੇਲਣ ਪਾਣੀ ਸਮਾ ਜਾਂਦਾ ਸੀ।"
26 A espessura do mar era de um palmo; sua borda assemelhava-se à de um copo em forma de lírio; sua capacidade era de dois mil batos.
27 ਫ਼ੇਰ ਹੀਰਾਮ ਨੇ 10 ਕਾਂਸੇ ਦੇ ਗੱਡੇ ਬਣਾਏ। ਹਰ ਗੱਡਾ 4 ਹੱਥ ਲੰਬਾ, 4 ਹੱਥ ਚੌੜਾ ਅਤੇ 3 ਹੱਥ ਉੱਚਾ ਸੀ।"
27 Fez também duas bases de bronze, tendo cada uma quatro côvados de comprimento, quatro de largura e três de altura.
28 ਇਹ ਗੱਡੇ ਫ਼ਰੇਮਾਂ ’ਚ ਜੜੇ ਫੱਟਿਆਂ ਤੋਂ ਬਣੇ ਹੋਏ ਸਨ।"
28 Eis como eram feitas essas bases: eram formadas de painéis e enquadradas de molduras.
29 ਇਨ੍ਹਾਂ ਫ਼ਰੇਮਾਂ ਉੱਪਰ ਸ਼ੇਰ, ਬਲਦ ਅਤੇ ਕਰੂਬੀ ਫ਼ਰਿਸ਼ਤੇ ਬਣੇ ਹੋਏ ਸਨ। ਇਨ੍ਹਾਂ ਸ਼ੇਰਾਂ ਤੇ ਬਲਦਾਂ ਦੇ ਉੱਪਰ ਤੇ ਥੱਲੇ, ਕਾਂਸੇ ਦੇ ਫ਼ੁੱਲ ਠੋਕ ਕੇ ਲਗਾਏ ਗਏ ਸਨ।"
29 Nos painéis enquadrados de molduras, havia leões, bois e querubins, assim como nas travessas igualmente. Por cima e por baixo dos leões e dos bois pendiam grinaldas em forma de festões.
30 ਹਰ ਗੱਡੇ ਦੇ ਕਾਂਸੇ ਦੇ ਧੁਰਾਂ ਉੱਤੇ ਕਾਂਸੇ ਦੇ 4 ਪਹੀਏ ਸਨ ਕਿਨਾਰਿਆਂ ਤੇ ਕਟੋਰੇ ਲਈ ਸਹਾਰੇ ਸਨ। ਇਨ੍ਹਾਂ ਸਾਰਿਆਂ ਉੱਪਰ ਫੁੱਲ ਕਾਂਸੇ ਵਿੱਚ ਠੋਕੇ ਹੋਏ ਸਨ।"
30 Cada base tinha quatro rodas de bronze, com seus eixos de bronze, e nos quatro cantos havia suportes fundidos que sustinham a bacia, os quais estavam por baixo das grinaldas.
31 ਕਟੋਰੇ ਲਈ, ਇੱਕ ਫ਼ਰੇਮ ਬਣਾਇਆ ਗਿਆ ਸੀ। ਇਹ ਕਟੋਰੇ ਉੱਤੇ 1 ਹੱਥ ਤਾਈਂ ਸੀ। ਕਟੋਰੇ ਦਾ ਪ੍ਰਵੇਸ਼ ਗੋਲ ਸੀ, ਅਤੇ ਇਸਦਾ ਵਿਆਸ ਡੇਢ ਹੱਥ ਸੀ ਅਤੇ ਫ਼ਰੇਮ ਉੱਪਰ ਕਾਂਸੇ ਦੇ ਫੁੱਲ ਉਕਰੇ ਹੋਏ ਸਨ। ਇਹ ਫ਼ਰੇਮ ਗੋਲ ਨਾ ਹੋਕੇ ਚੌਰਸ ਸੀ।"
31 A abertura para a bacia era no interior dos suportes, e os ultrapassava de um côvado de altura; era cilíndrica e seu diâmetro era de um côvado e meio; e era também ornada de esculturas. Os painéis eram quadrados e não redondos.
32 ਫ਼ਰੇਮ ਦੇ ਥੱਲੇ ਚਾਰ ਪਹੀਏ ਸਨ। ਇਹ ਪਹੀਏ ਵਿਆਸ ਵਿੱਚ ਡੇਢ ਹੱਥ ਸਨ। ਪਹੀਆਂ ਦੇ ਧੁਰੇ ਗੱਡੇ ਵਿੱਚ ਲੱਗੇ ਹੋਏ ਸਨ।"
32 Debaixo destes estavam as quatro rodas, cujos eixos eram fixados à base. Cada roda tinha um côvado e meio de altura,
33 ਪਹੀਏ ਰੱਥ ਦੇ ਪਹੀਆਂ ਵਰਗੇ ਸਨ। ਪਹੀਆਂ ਦਾ ਹਰ ਹਿੱਸਾ, ਉਨ੍ਹਾਂ ਦੇ ਧੁਰੇ, ਤਾਰਾਂ, ਚੱਕੇ ਅਤੇ ਹੱਥਾਂ ਕਾਂਸੇ ਦੀਆਂ ਬਣੀਆਂ ਹੋਈਆਂ ਸਨ।"
33 e era feita como as de um carro. Eixos, cambas, raios e cubos, tudo era fundido.
34 ਹਰ ਗੱਡੇ ਦੇ ਚਾਰੇ ਕੋਨਿਆਂ ਤੇ ਚਾਰ ਆਸਰੇ ਸਨ ਜੋ ਕਿ ਗੱਡੇ ਨਾਲ ਇੱਕੋ ਹੀ ਟੁਕੜੇ ਵਿੱਚ ਬਣੇ ਹੋਏ ਸਨ।"
34 Nos quatro ângulos de cada base encontravam-se quatro suportes que faziam parte da mesma base.
35 ਹਰ ਗੱਡੇ ਦੇ ਉੱਪਰਲੇ ਪਾਸੇ ਇੱਕ ਕਾਂਸੇ ਦੀ ਅੱਧ ਹੱਥ ਉੱਚੀ ਪੱਟੀ ਸੀ।"
35 A parte superior da base era de forma circular, tendo meio côvado de altura; seus esteios formavam com os painéis uma só peça.
36 ਗੱਡੇ ਦੀ ਬਾਡੀ ਅਤੇ ਫ਼ਰੇਮ ਤੇ ਕਰੂਬੀ ਫ਼ਰਿਸ਼ਤੇ, ਸ਼ੇਰ ਅਤੇ ਖਜੂਰ ਦੇ ਰੁੱਖ ਕਾਂਸੇ ਵਿੱਚ ਉਕਰੇ ਹੋਏ ਸਨ। ਇਹ ਮੀਨਾਕਾਰੀ ਜਿੱਥੇ ਵੀ ਗੱਡੇ ਤੇ ਜਗ੍ਹਾ ਸੀ ਕੀਤੀ ਗਈ ਸੀ ਅਤੇ ਗੱਡੇ ਦੇ ਦੁਆਲੇ ਫ਼ੁੱਲ ਉਕਰੇ ਹੋਏ ਸਨ।"
36 Nas placas dos seus esteios e dos painéis assim como no espaço livre entre estas, esculpiu querubins, leões, palmas e grinaldas circulares.
37 ਹੀਰਾਮ ਨੇ ਦਸ ਗੱਡੇ ਬਣਾਏ, ਉਹ ਸਾਰੇ ਕਾਂਸੇ ਵਿੱਚ ਢਾਲੇ ਗਏ ਸਨ। ਇਹ ਦਸੇ ਗੱਡੇ ਇੱਕੋ ਅਕਾਰ ਅਤੇ ਨਾਪ ਦੇ ਸਨ।"
37 Desse modo fez as dez bases, todas do mesmo molde, da mesma dimensão e modelo.
38 ਹੀਰਾਮ ਨੇ ਕਾਂਸੇ ਦੇ ਦਸ ਕਟੋਰੇ ਬਣਾਏ। ਹਰ ਕਟੋਰਾ ਵਿਆਸ ਵਿੱਚ 4 ਹੱਥ ਸੀ ਅਤੇ 230 ਗੇਲਿਨਾਂ ਦੀ ਸਮਰੱਥਾ ਸੀ।"
38 Fez também dez bacias de bronze, contendo cada uma quarenta batos. Cada uma tinha quatro côvados e repousava sobre um dos dez pedestais.
39 ਹੀਰਾਮ ਨੇ ਪੰਜ ਗੱਡੇ ਮੰਦਰ ਦੇ ਦੱਖਣੀ ਪਾਸੇ ਵੱਲ ਰੱਖੇ ਅਤੇ ਦੂਜੇ ਪੰਜ ਗੱਡੇ ਮੰਦਰ ਦੀ ਉੱਤਰ ਦਿਸ਼ਾ ਵੱਲ। ਉਸ ਨੇ ਵੱਡਾ ਤਲਾਅ ਮੰਦਰ ਦੇ ਦੱਖਣੀ ਪੂਰਬੀ ਕੰਢੇ ਵੱਲ ਰੱਖਿਆ।"
39 Pôs cinco pedestais do lado direito do templo e cinco do lado esquerdo. O mar foi colocado do lado direito do edifício, para o sudoeste.
40 ਇਸ ਦੇ ਇਲਾਵਾ ਹੀਰਾਮ ਨੇ ਹੌਦੀਆਂ, ਬਾਟੀਆਂ ਅਤੇ ਕੜਛੇ ਬਣਾਏ ਅਤੇ ਹੀਰਾਮ ਨੇ ਉਹ ਸਾਰਾ ਕੰਮ ਕੀਤਾ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ। ਥੰਮਾਂ ਦੇ ਉੱਪਰ ਰੱਖਣ ਲਈ ਕੌਲਿਆਂ ਦੇ ਅਕਾਰ ਦੇ ਦੋ ਗੁੰਬਦ ਅਤੇ ਦੋ ਥੰਮ, ਗੁੰਬਦਾਂ ਦੇ ਦੁਆਲੇ ਪਾਉਣ ਲਈ ਦੋ ਜਾਲੀਆਂ। ਦੋ ਜਾਲੀਆਂ ਲਈ 400 ਅਨਾਰ। ਥੰਮਾਂ ਦੇ ਉੱਪਰ ਗੁੰਬਦਾਂ ਲਈ ਦੋ ਕੌਲਿਆਂ ਨੂੰ ਢੱਕਣ ਲਈ ਉੱਥੇ ਅਨਾਰਾਂ ਦੀਆਂ ਦੋ ਕਤਾਰਾਂ ਸਨ। ਦਸ ਗੱਡੇ ਅਤੇ ਹਰ ਗੱਡੇ ਦੇ ਉੱਪਰ ਪਾਸੇ ਇੱਕ ਹੌਦ। ਇੱਕ ਵੱਡਾ ਤਲਾਅ ਅਤੇ ਉਸ ਦੇ ਥੱਲੇ 12 ਬਲਦ। ਭਾਂਡੇ, ਛੋਟੇ ਕੜਛੇ, ਛੋਟੇ ਕੌਲੇ ਅਤੇ ਯਹੋਵਾਹ ਦੇ ਮੰਦਰ ਲਈ ਬਾਕੀ ਸਾਰੇ ਭਾਂਡੇ। ਇਹ ਸਾਰੇ ਮਾਂਜੇ ਹੋਏ ਕਾਂਸੇ ਤੋਂ ਬਣੇ ਸਨ।"
40 Hirão fez também caldeirões, pás e bacias. Hirão concluiu, pois, toda a obra que o rei Salomão lhe mandara fazer para o templo do Senhor:
41 ਸੁਲੇਮਾਨ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਨਾਉਣ ਲਈ ਵਰਤੇ ਗਏ ਕਾਂਸੇ ਦਾ ਵਜਨ ਨਾ ਕੀਤਾ ਕਿਉਂ ਕਿ ਇਹ ਇੰਨੀ ਵੱਡੀ ਮਾਤਰਾ ਵਿੱਚ ਸੀ ਕਿ ਇਸਦਾ ਵਜਨ ਕਰਨਾ ਅਸੰਭਵ ਸੀ। ਇਸ ਲਈ ਇਹ ਕਦੇ ਨਾ ਪਤਾ ਲੱਗ ਸੱਕਿਆ ਕਿ ਕਿੰਨਾਂ ਕਾਂਸਾ ਇਸਤੇਮਾਲ ਕੀਤਾ ਗਿਆ ਸੀ। ਰਾਜੇ ਨੇ ਇਨ੍ਹਾਂ ਚੀਜ਼ਾਂ ਨੂੰ ਕਿਤੇ ਸੁੱਕੋਥ ਅਤੇ ਸਾਰਥਾਨ ਦੇ ਮੱਧ ਵਿੱਚ ਯਰਦਨ ਦਰਿਆ ਦੇ ਨੇੜੇ ਬਨਾਉਣ ਦਾ ਆਦੇਸ਼ ਦਿੱਤਾ ਸੀ। ਇਹ ਸਾਰੀਆਂ ਚੀਜ਼ਾਂ ਕਾਂਸੇ ਨੂੰ ਢਾਲ ਕੇ ਮਿੱਟੀ ਦੇ ਸਾਂਚਿਆਂ ਵਿੱਚ ਪਾਕੇ ਬਣਾਈਆਂ ਗਈਆਂ ਸਨ।"
41 duas colunas, dois capitéis esféricos para o alto das colunas, duas redes para cobrir os capitéis esféricos que estão sobre as colunas;
42 ਸੁਲੇਮਾਨ ਨੇ ਮੰਦਰ ਲਈ ਵੀ ਬਹੁਤ ਸਾਰੀਆਂ ਚੀਜ਼ਾ ਸੋਨੇ ਤੋਂ ਬਣਾਏ ਜਾਣ ਦਾ ਆਦੇਸ਼ ਦਿੱਤਾ। ਉਹ ਸਨ: ਸੁਨਿਹਰੀ ਜਗਵੇਦੀ, ਸੁਨਿਹਰੀ ਮੇਜ਼, (ਇਸ ਮੇਜ਼ ਉੱਪਰ ਪਰਮੇਸ਼ੁਰ ਨੂੰ ਭੇਟ ਕੀਤੀ ਰੋਟੀ ਰੱਖੀ ਜਾਂਦੀ ਸੀ।) ਸ਼ੁੱਧ ਸੋਨੇ ਦੇ ਸ਼ਮਾਦਾਨ (ਇਹ ਸ਼ਮਾਦਾਨ ਅੱਤ ਪਵਿੱਤਰ ਸਥਾਨ ਵਿੱਚ ਰੱਖੇ ਗਏ, ਪੰਜ ਦੱਖਣੀ ਪਾਸੇ ਵੱਲ ਅਤੇ ਪੰਜ ਉੱਤਰੀ ਪਾਸੇ ਵੱਲ।) ਸੁਨਿਹਰੀ ਫ਼ੁੱਲ, ਦੀਵੇ ਅਤੇ ਚਿਮਟੇ, ਭਾਂਡੇ, ਸ਼ੁੱਧ ਸੋਨੇ ਦੇ ਕਟੋਰੇ, ਗੁਲ ਤਰਾਸ਼, ਛੋਟੀਆਂ ਕੌਲੀਆਂ, ਕੜ੍ਹਾਹੀਆਂ, ਅਤੇ ਕੋਲੇ ਚੁੱਕਣ ਲਈ ਭਾਂਡੇ, ਅੰਦਰਲੇ ਕਮਰੇ (ਅੱਤ ਪਵਿੱਤਰ ਸਥਾਨ) ਦੇ ਦਰਵਾਜ਼ਿਆਂ ਅਤੇ ਮੰਦਰ ਦੇ ਵੱਡੇ ਕਮਰੇ ਦੇ ਦਰਵਾਜ਼ਿਆਂ ਲਈ ਕਬਜ਼ੇ।"
42 quatrocentas romãs para as redes, duas fileiras de romãs para cada rede, para cobrir os dois capitéis esféricos que estão no alto das colunas;
43 ਇਉਂ ਯਹੋਵਾਹ ਦੇ ਮੰਦਰ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਵਾਇਆ ਮੁਕੰਮਲ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਵਸਤਾਂ ਅੰਦਰ ਲਿਆਇਆ ਜਿਹੜੀਆਂ ਕਿ ਉਸ ਨੇ ਇੱਕ ਖਾਸ ਮੌਕੇ ਲਈ ਇਕੱਠੀਆਂ ਕੀਤੀਆਂ ਹੋਈਆਂ ਸੀ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।"
43 dez pedestais e dez bacias sobre os pedestais;
44 — ausente —
44 o mar, único, com os doze bois por baixo do mar;
45 — ausente —
45 os caldeirões, pás e bacias. Todos esses objetos que Hirão fez por ordem do rei Salomão para o templo do Senhor, eram de bronze polido.
46 — ausente —
46 O rei mandou-os fundir na planície do Jordão, numa terra argilosa, entre Socot e Sartã.
47 — ausente —
47 Era tão grande o número desses objetos, que Salomão não pesou o bronze.
48 — ausente —
48 Salomão mandou ainda fabricar todos os utensílios que estariam no templo do Senhor: o altar de ouro, a mesa de ouro sobre a qual se colocavam os pães de proposição;
49 — ausente —
49 os candelabros de ouro fino, cinco à direita e cinco à esquerda, diante do santuário, com as flores, as lâmpadas e as espevitadeiras de ouro,
50 — ausente —
50 os copos, as facas, as bacias, as colheres e os cinzeiros de ouro fino, e os gonzos de ouro para os batentes da porta do santuário, o Santo dos Santos, e da porta do templo, o Santo.
51 — ausente —
51 Assim foram concluídos todos os trabalhos empreendidos pelo rei Salomão para o templo do Senhor. E Salomão mandou então que se trouxesse tudo o que Davi, seu pai, tinha consagrado: a prata, o ouro e os utensílios, e colocou-os nas reservas do templo do Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Reis 7, comparar traduções ou montar um estudo — tudo direto pelo WhatsApp.