1 Samuel 14

Punjabi Bible (GL_PUNJABI) vs NVT

Sair da comparação
NVT Nova Versão Transformadora
1 ਫ਼ਲਿਸਤੀਆਂ ਉੱਤੇ ਯੋਨਾਥਾਨ ਦਾ ਹਮਲਾ ਉਸ ਦਿਨ ਸ਼ਾਊਲ ਦਾ ਪੁੱਤਰ ਯੋਨਾਥਾਨ ਉਸ ਨੌਜੁਆਨ ਨਾਲ ਗੱਲ ਕਰ ਰਿਹਾ ਸੀ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ। ਯੋਨਾਥਾਨ ਨੇ ਉਸ ਨੂੰ ਕਿਹਾ, “ਚੱਲ ਵਾਦੀ ਦੇ ਪਰਲੇ ਪਾਸੇ ਫ਼ਲਿਸਤੀਆਂ ਦੇ ਡੇਰੇ ਵੱਲ ਚੱਲੀਏ।” ਪਰ ਯੋਨਾਥਾਨ ਨੇ ਆਪਣੇ ਪਿਉ ਨੂੰ ਨਾ ਦੱਸਿਆ।"
1 Certo dia, Jônatas, filho de Saul, disse a seu escudeiro: “Venha, vamos ao lugar onde fica o destacamento dos filisteus”. Mas Jônatas não contou a seu pai o que pretendia fazer.
2 ਸ਼ਾਊਲ ਪਹਾੜੀ ਕਿਨਾਰੇ ਮਿਗਰੋਨ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਬੈਠਾ ਹੋਇਆ ਸੀ। ਇਹ ਜਗ਼੍ਹਾ ਕਣਕ ਛਟ੍ਟਣ ਵਾਲੀ ਥਾਂ ਦੇ ਨੇੜੇ ਹੀ ਸੀ ਅਤੇ ਸ਼ਾਊਲ ਦੇ ਨਾਲ ਇਸ ਵਕਤ ਕੋਈ ਛੇ ਸੌ ਸਿਪਾਹੀ ਸਨ।"
2 Enquanto isso, Saul estava acampado nos arredores de Gibeá, em volta da árvore de romãs em Migrom, junto com cerca de seiscentos homens.
3 ਇੱਕ ਮਨੁੱਖ ਸੀ ਜਿਸਦਾ ਨਾਮ ਆਹੀਯਾਹ ਸੀ ਅਤੇ ਸ਼ੀਲੋਹ ਵਿੱਚ ਏਲੀ ਯਹੋਵਾਹ ਦਾ ਜਾਜਕ ਠਹਿਰਾਇਆ ਗਿਆ ਸੀ ਅਤੇ ਹੁਣ ਉੱਥੇ ਆਹੀਯਾਹ ਜਾਜਕ ਸੀ। ਅਤੇ ਏਫ਼ੋਦ ਹੁਣ ਉਹ ਪਾਉਂਦਾ ਸੀ। ਆਹੀਯਾਹ ਅਹਿਦੂਬ ਦਾ ਪੁੱਤਰ ਸੀ ਜੋ ਕਿ ਈਕਾਬੋਦ ਦਾ ਭਰਾ ਸੀ। ਈਕਾਬੋਦ ਫ਼ੀਨਹਾਸ ਦਾ ਪੁੱਤਰ ਸੀ, ਅਤੇ ਫ਼ੀਨਹਾਸ ਏਲੀ ਦਾ ਪੁੱਤਰ ਸੀ। ਅਤੇ ਲੋਕਾਂ ਨੂੰ ਇਹ ਨਹੀਂ ਸੀ ਪਤਾ ਕਿ ਯੋਨਾਥਾਨ ਚੱਲਾ ਗਿਆ ਹੈ।"
3 Entre eles estava Aías, o sacerdote, que levava o colete sacerdotal. Aías era filho de Aitube, irmão de Icabode, filho de Fineias, filho de Eli, que tinha servido como sacerdote do S enhor em Siló. Ninguém percebeu que Jônatas havia saído do acampamento.
4 ਉਸ ਰਾਹ ਦੇ ਦੋਨੋਂ ਪਾਸੇ ਵੱਡੀਆਂ ਉੱਚੀਆਂ ਚੱਟਾਨਾਂ ਸਨ। ਯੋਨਾਥਾਨ ਨੇ ਉਸ ਰਾਹ ਵੱਲੋਂ ਫ਼ਲਿਸਤੀਆਂ ਦੇ ਡੇਰੇ ਉੱਤੇ ਜਾਣ ਦੀ ਸੋਚੀ। ਉਸ ਰਾਹ ਦੀ ਇੱਕ ਪਹਾੜੀ ਚੱਟਾਨ ਦਾ ਨਾਮ ਬੋਸੇਸ ਸੀ ਅਤੇ ਦੂਜੀ ਦਾ ਨਾਉਂ ਸਨਹ ਸੀ।"
4 Para chegar ao destacamento dos filisteus, teve de passar por entre dois penhascos; um se chamava Bozez, e o outro, Sené.
5 ਇੱਕ ਵੱਡੀ ਚੱਟਾਨੀ ਪਹਾੜੀ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜੀ ਵੱਡੀ ਚੱਟਾਨ ਦਾ ਮੂੰਹ ਗਾਬਾ ਦੇ ਦੱਖਣ ਵੱਲ ਸੀ।"
5 Um ficava ao norte, de frente para Micmás, e o outro, ao sul, de frente para Geba.
6 ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”"
6 Jônatas disse a seu escudeiro: “Vamos atravessar até o destacamento daqueles incircuncisos! Quem sabe o S enhor nos ajudará, pois nada pode deter o S enhor . Ele pode vencer com muitos guerreiros e, também, com apenas uns poucos!”.
7 ਉਸ ਨੌਜੁਆਨ ਨੇ ਜਿਸਨੇ ਯੋਨਾਥਾਨ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਕਿਹਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ, ਮੈਂ ਹਰ ਮੋੜ ਤੇ ਤੇਰੇ ਨਾਲ ਹਾਂ।”"
7 “Faça o que lhe parecer melhor”, respondeu o escudeiro. “Eu o seguirei para onde o senhor for!”
8 ਯੋਨਾਥਾਨ ਨੇ ਕਿਹਾ, “ਚੱਲ ਚੱਲੀਏ! ਅਸੀਂ ਇਹ ਵਾਦੀ ਪਾਰ ਕਰਕੇ ਉਨ੍ਹਾਂ ਫ਼ਲਿਸਤੀ ਦਰਬਾਨਾ ਵੱਲ ਜਾਵਾਂਗੇ ਤਾਂ ਜੋ ਉਹ ਸਾਨੂੰ ਵੇਖ ਲੈਣ।"
8 “Pois bem”, disse Jônatas. “Vamos atravessar e deixar que nos vejam.
9 ਜੇਕਰ ਉਹ ਸਾਨੂੰ ਆਖਣ, ‘ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ’, ਤੁਸੀਂ ਰੁਕੇ ਰਹੋ ਤਾਂ ਅਸੀਂ ਜਿੱਥੇ ਹੋਵਾਂਗੇ ਉੱਥੇ ਹੀ ਰੁਕ ਜਾਵਾਂਗੇ। ਅਸੀਂ ਉਨ੍ਹਾਂ ਤੱਕ ਨਾ ਜਾਵਾਂਗੇ।"
9 Se disserem: ‘Fiquem onde estão, ou mataremos vocês’, ficaremos parados e não iremos até eles.
10 ਜੇਕਰ ਉਨ੍ਹਾਂ ਫ਼ਲਿਸਤੀ ਆਦਮੀਆਂ ਨੇ ਕਿਹਾ, ‘ਤੁਸੀਂ ਚੜ੍ਹ ਆਉ’ ਤਾਂ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰ ਦੇਵਾਂਗੇ। ਕਿਉਂਕਿ ਤਾਂ ਫ਼ਿਰ ਇਹ ਪਰਮੇਸ਼ੁਰ ਵੱਲੋਂ ਨਿਸ਼ਾਨ ਹੋਵੇਗਾ। ਤਾਂ ਇਸਦਾ ਇਹ ਮਤਲਬ ਹੋਵੇਗਾ ਕਿ ਯਹੋਵਾਹ ਨੇ ਸਾਨੂੰ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਹੈ।”"
10 Mas, se disserem: ‘Subam até aqui e lutem’, então subiremos. Será sinal de que o S enhor os entregará em nossas mãos.”
11 ਤਾਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੇ ਆਪਣੇ-ਆਪ ਨੂੰ ਫ਼ਲਿਸਤੀਆਂ ਦੇ ਸਾਹਮਣੇ ਪਰਗਟ ਹੋਣ ਦਿੱਤਾ। ਫ਼ਲਿਸਤੀਆਂ ਦੇ ਦਰਬਾਨਾ ਨੇ ਕਿਹਾ, “ਵੇਖੋ, ਇਬਰਾਨੀ ਉਨ੍ਹਾਂ ਗੁਫ਼ਾਵਾਂ ਵਿੱਚੋਂ ਨਿਕਲੇ ਆ ਰਹੇ ਹਨ ਜਿਨ੍ਹਾਂ ਵਿੱਚ ਉਹ ਲੁਕੇ ਹੋਏ ਸਨ।”"
11 Quando os filisteus os viram chegando, gritaram: “Vejam! Os hebreus estão saindo dos buracos onde estavam escondidos!”.
12 ਫ਼ਲਿਸਤੀਆਂ ਨੇ ਆਪਣੇ ਡੇਰੇ ਵਿੱਚੋਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੂੰ ਲਲਕਾਰਿਆ, “ਸਾਡੇ ਵੱਲ ਆਉ ਤਾਂ ਅਸੀਂ ਤੁਹਾਨੂੰ ਸਬਕ ਦੇਵਾਂਗੇ।” ਯੋਨਾਥਾਨ ਨੇ ਆਪਣੇ ਸਹਾਇਕ ਨੂੰ ਕਿਹਾ, “ਪਹਾੜੀ ਵੱਲ ਮੇਰੇ ਪਿੱਛੇ-ਪਿੱਛੇ ਤੁਰਿਆ ਆ ਕਿਉਂਕਿ ਯਹੋਵਾਹ ਨੇ ਫ਼ਲਿਸਤੀਆਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।”"
12 Então os homens do destacamento gritaram para Jônatas e seu escudeiro: “Subam até aqui, e nós lhes daremos uma lição!”. “Venha, suba logo atrás de mim”, disse Jônatas a seu escudeiro. “O S
13 ਤਾਂ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਸਹਾਰੇ ਉਸ ਪਹਾੜ ਉੱਤੇ ਚੜ੍ਹਿਆ ਅਤੇ ਉਸਦਾ ਸਹਾਇਕ ਉਸ ਦੇ ਪਿੱਛੇ-ਪਿੱਛੇ ਤੁਰਿਆ ਆ ਰਿਹਾ ਸੀ ਤਾਂ ਉਨ੍ਹਾਂ ਦੋਨਾ ਨੇ ਜਾ ਫ਼ਲਿਸਤੀਆਂ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਅੱਧੀ ਬੀਘਾ ਪੈਲੀ ਵਿੱਚ ਪਹਿਲੇ ਹੀ ਹਮਲੇ ਵਿੱਚ 20ਕੁ ਫ਼ਲਿਸਤੀਆਂ ਨੂੰ ਮਾਰ ਸੁੱਟਿਆ। ਜਿਨ੍ਹਾਂ ਫ਼ੌਜੀਆਂ ਨੇ ਡੇਰੇ ਤੋਂ ਉਸ ਵੱਲ ਹਮਲਾ ਕੀਤਾ ਯੋਨਾਥਾਨ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਯੋਨਾਥਾਨ ਦੇ ਸਹਾਇਕ ਨੇ ਉਸ ਦੇ ਪਿੱਛੇ-ਪਿੱਛੇ ਜਿਹੜੇ ਬੰਦੇ ਉਸ ਨੇ ਜ਼ਖਮੀ ਕੀਤੇ ਸਨ ਉਨ੍ਹਾਂ ਨੂੰ ਵੀ ਮਾਰ ਸੁੱਟਿਆ।"
13 Então subiram usando os pés e as mãos. Jônatas derrubava os filisteus e, atrás dele, seu escudeiro os matava.
14 ਸਾਰੇ ਫ਼ਲਿਸਤੀ ਸਿਪਾਹੀ ਘਬਰਾ ਗਏ। ਕੀ ਪੈਲੀ ਵਿੱਚ ਖਲੋਤੇ ਸਿਪਾਹੀ ਅਤੇ ਕੀ ਡੇਰੇ ਵਿੱਚ ਅਤੇ ਕਿਲ੍ਹੇ ਵਿੱਚ ਤਣੇ ਸਿਪਾਹੀ ਸਾਰੇ ਹੀ ਡਰ ਗਏ। ਇਉਂ ਲੱਗਿਆ ਜਿਵੇਂ ਧਰਤੀ ਨੂੰ ਕੰਬਣੀ ਆ ਰਹੀ ਹੋਵੇ ਅਤੇ ਇਸ ਨਜ਼ਾਰੇ ਨੇ ਫ਼ਲਿਸਤੀ ਸਿਪਾਹਿਆਂ ਨੂੰ ਸੱਚਮੁੱਚ ਹੀ ਡਰਾਕੇ ਰੱਖ ਦਿੱਤਾ।"
14 Mataram, no total, cerca de vinte homens, numa pequena porção de terra.
15 ਸ਼ਾਊਲ ਦੇ ਦਰਬਾਨਾ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਫ਼ਲਿਸਤੀ ਸਿਪਾਹੀਆਂ ਨੂੰ ਇੱਧਰ-ਉੱਧਰ ਭੱਜਦੇ ਵੇਖਿਆ।"
15 De repente, o pânico tomou conta do exército filisteu, tanto no acampamento como no campo, e também nos destacamentos e nos grupos de ataque. Naquele instante, houve um terremoto, e todos se encheram de terror.
16 ਤਾਂ ਸ਼ਾਊਲ ਨੇ ਜੋ ਸੈਨਾ ਉਸ ਦੇ ਨਾਲ ਸੀ ਉਸ ਨੂੰ ਕਿਹਾ, “ਗਿਣਤੀ ਕਰੋ ਅਤੇ ਗਿਣਕੇ ਮੈਨੂੰ ਦੱਸੋ ਕਿ ਸਾਡੇ ਵਿੱਚੋਂ ਕੌਣ ਭੱਜਿਆ ਹੈ?” ਉਨ੍ਹਾਂ ਬੰਦਿਆਂ ਦੀ ਗਿਣਤੀ ਕੀਤੀ ਤਾਂ ਉਨ੍ਹਾਂ ਵਿੱਚੋਂ ਯੋਨਾਥਾਨ ਅਤੇ ਉਸਦਾ ਸਹਾਇਕ ਨਾ ਲੱਭੇ।"
16 As sentinelas de Saul em Gibeá de Benjamim viram que o imenso exército dos filisteus começou a debandar em todas as direções.
17 ਸ਼ਾਊਲ ਨੇ ਆਹੀਯਾਹ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇੱਥੇ ਲੈ ਆਉ” (ਉਸ ਵਕਤ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਕੋਲ ਸੀ।)"
17 Saul ordenou ao povo: “Façam a chamada e verifiquem quem está faltando!”. Quando fizeram a chamada, descobriram que Jônatas e seu escudeiro não estavam ali.
18 ਸ਼ਾਊਲ ਆਹੀਯਾਹ ਜਾਜਕ ਨੂੰ ਆਖ ਰਿਹਾ ਸੀ ਤਾਂ ਸ਼ਾਊਲ ਪਰਮੇਸ਼ੁਰ ਵੱਲੋਂ ਸਿੱਖਿਆ ਦੀ ਉਡੀਕ ਕਰ ਰਿਹਾ ਸੀ। ਪਰ ਫ਼ਲਿਸਤੀ ਡੇਰੇ ਵਿੱਚ ਖੱਪ ਅਤੇ ਰੌਲਾ ਵੱਧਦਾ ਜਾ ਰਿਹਾ ਸੀ। ਸ਼ਾਊਲ ਬੇਸਬਰਾ ਹੁੰਦਾ ਜਾ ਰਿਹਾ ਸੀ। ਅਖੀਰ ਸ਼ਾਊਲ ਨੇ ਆਹੀਯਾਹ ਜਾਜਕ ਨੂੰ ਕਿਹਾ, “ਬੱਸ ਕਰ! ਬਹੁਤ ਹੋ ਚੁੱਕੀ। ਆਪਣੇ ਹੱਥ ਥੱਲੇ ਕਰ ਅਤੇ ਪ੍ਰਾਰਥਨਾ ਕਰਨੀ ਬੰਦ ਕਰ।”"
18 Então Saul gritou para Aías: “Traga o colete sacerdotal!”, pois, naquele tempo, Aías usava o colete sacerdotal diante dos israelitas.
19 ਸ਼ਾਊਲ ਨੇ ਆਪਣੀ ਸੈਨਾ ਇਕੱਠੀ ਕੀਤੀ ਅਤੇ ਲੜਾਈ ਵਿੱਚ ਉਤਰ ਗਿਆ। ਫ਼ਲਿਸਤੀ ਸਿਪਾਹੀ ਇੱਕ ਦਮ ਘਬਰਾ ਗਏ ਅਤੇ ਚੱਕਰ ਵਿੱਚ ਪੈ ਗਏ। ਅਤੇ ਉਹ ਇੱਕ ਦੂਜਿਆਂ ਉੱਪਰ ਆਪਣੀਆਂ ਹੀ ਤਲਵਾਰਾਂ ਚਲਾਉਣ ਲੱਗ ਪਏ।"
19 Enquanto Saul falava com o sacerdote, o tumulto e a gritaria no acampamento dos filisteus aumentaram. Então Saul disse ao sacerdote: “Não precisa mais usar o colete!”.
20 ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚਾਰੋਂ ਪਾਸਿਉਂ ਇਕੱਠੇ ਹੋਕੇ ਉਸ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜਕੇ ਉਨ੍ਹਾਂ ਹੀ ਇਸਰਾਏਲੀਆਂ ਦੇ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਉਨ੍ਹਾਂ ਨਾਲ ਰਲ ਗਏ।"
20 Então Saul e todos os soldados correram para a batalha e encontraram os filisteus matando uns aos outros. Havia grande confusão por toda parte.
21 ਅਤੇ ਸਾਰੇ ਉਹ ਇਸਰਾਏਲੀ ਮਨੁੱਖ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਗਏ ਸਨ, ਜਦ ਉਨ੍ਹਾਂ ਨੇ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਤਾਂ ਉਹ ਵੀ ਬਾਹਰ ਨਿਕਲ ਆਏ ਅਤੇ ਉਨ੍ਹਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਫ਼ਲਿਸਤੀਆਂ ਦਾ ਪਿੱਛਾ ਕੀਤਾ।"
21 Até os hebreus que antes haviam desertado para o lado dos filisteus se rebelaram e se uniram a Saul, a Jônatas e ao restante dos israelitas.
22 ਇਸ ਤਰ੍ਹਾਂ ਯਹੋਵਾਹ ਨੇ ਉਸ ਦਿਨ ਇਸਰਾਏਲੀਆਂ ਨੂੰ ਬਚਾਇਆ। ਅਤੇ ਲੜਾਈ ਬੈਤ-ਆਵਨ ਦੇ ਪਰਲੇ ਪਾਸੇ ਤੀਕ ਪਹੁੰਚ ਗਈ। ਸਾਰੀ ਸੈਨਾ ਸ਼ਾਊਲ ਦੇ ਨਾਲ ਸੀ ਜਿਸ ਵਿੱਚ ਕਰੀਬ 10,000 ਆਦਮੀ ਸਨ। ਇਹ ਲੜਾਈ ਅਫ਼ਰਾਈਮ ਦੇਸ਼ ਦੀ ਪਹਾੜੀ ਦੇ ਸਾਰੇ ਸ਼ਹਿਰਾਂ ਵਿੱਚ ਫ਼ੈਲ ਗਈ।"
22 Quando os homens de Israel que haviam se escondido na região montanhosa de Efraim ouviram que os filisteus fugiam, também os perseguiram.
23 ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।"
23 Assim, o S enhor livrou Israel naquele dia, e a batalha continuou até além de Bete-Áven.
24 ਲੜਾਈ ਦੇ ਕਾਰਣ ਲੋਕ ਕਿਸੇ ਜੰਗਲ ਵਿੱਚ ਲੁਕ ਗਏ ਤਾਂ ਉੱਥੇ ਉਨ੍ਹਾਂ ਨੇ ਸ਼ਹਿਦ ਚਿਉਂਦਾ ਹੋਇਆ ਵੇਖਿਆ। ਇਸਰਾਏਲੀ ਸ਼ਹਿਦ ਤੀਕ ਪਹੁੰਚੇ ਪਰ ਉਨ੍ਹਾਂ ਨੇ ਮੂੰਹ ਤੱਕ ਨਾ ਲਾਇਆ ਕਿਉਂਕਿ ਉਹ ਸੌਂਹ ਟੁੱਟਣ ਤੋਂ ਡਰਦੇ ਸਨ।"
24 Os homens de Israel estavam exaustos naquele dia, pois Saul lhes havia imposto este juramento: “Maldito seja aquele que comer antes do anoitecer, antes de eu ter me vingado inteiramente de meus inimigos”. Por isso, ninguém comeu nada o dia todo,
25 ਪਰ ਯੋਨਾਥਾਨ ਨੂੰ ਇਸ ਸੌਂਹ ਬਾਰੇ ਕੁਝ ਨਹੀਂ ਸੀ ਪਤਾ, ਜਿਸ ਵੇਲੇ ਉਸ ਦੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੀ ਸੁਣਿਆ ਇਸ ਲਈ ਉਸ ਨੇ ਜਿਹੜੀ ਸੋਟੀ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ, ਉਸਦਾ ਹੇਠਾਂ ਦਾ ਸਿਰਾ ਸ਼ਹਿਦ ਨੂੰ ਛੁਹਾਇਆ ਅਤੇ ਕੁਝ ਸ਼ਹਿਦ ਜੋ ਉਸ ਦੇ ਸਿਰੇ ਨਾਲ ਲੱਗਾ ਉਸ ਨੂੰ ਮੂੰਹ ’ਚ ਪਾ ਲਿਆ ਤਾਂ ਉਸ ਨੇ ਚੰਗਾ ਮਹਿਸੂਸ ਕੀਤਾ, ਉਸ ਨੂੰ ਹੋਸ਼ ਆ ਗਈ।"
25 embora tivessem encontrado favos de mel no chão do bosque.
26 ਉਨ੍ਹਾਂ ਸਿਪਾਹੀਆਂ ਵਿੱਚੋਂ ਇੱਕ ਨੇ ਕਿਹਾ, “ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਕਰੇ ਉਸ ਨੂੰ ਸਰਾਪ ਲੱਗੇਗਾ। ਇਸੇ ਲਈ ਅਜੇ ਤੀਕ ਆਦਮੀਆਂ ਨੇ ਕੁਝ ਨਹੀਂ ਖਾਧਾ, ਇਸੇ ਲਈ ਉਹ ਇੰਨੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ।”"
26 Não se atreveram a provar o mel, pois temiam o juramento exigido por Saul.
27 ਯੋਨਾਥਾਨ ਨੇ ਕਿਹਾ, “ਮੇਰੇ ਪਿਉ ਨੇ ਦੇਸ਼ ਨੂੰ ਬਹੁਤ ਦੁੱਖ ਦਿੱਤਾ ਹੈ। ਵੇਖੋ, ਮੈਂ ਥੋੜਾ ਕੁ ਸ਼ਹਿਦ ਚੱਖ ਕੇ ਕਿੰਨਾ ਚੰਗਾ ਮਹਿਸੂਸ ਕਰਨ ਲੱਗ ਪਿਆ ਹਾਂ।"
27 Jônatas, porém, não sabendo do juramento de seu pai, enfiou a ponta de uma vara num favo e comeu o mel. Depois de comer, recuperou as forças.
28 ਇਹ ਬਹੁਤ ਵੱਧੀਆ ਹੋਣਾ ਸੀ ਜੇਕਰ ਲੋਕਾਂ ਨੇ ਉਹ ਭੋਜਨ ਖਾ ਲਿਆ ਹੁੰਦਾ ਜਿਹੜਾ ਉਨ੍ਹਾਂ ਨੇ ਦੁਸ਼ਮਣਾ ਤੋਂ ਲੁੱਟਿਆ ਸੀ। ਅਸੀਂ ਹੋਰ ਬਹੁਤ ਸਾਰੇ ਫ਼ਲਿਸਤੀਆਂ ਨੂੰ ਮਾਰ ਦਿੱਤਾ ਹੋਣਾ ਸੀ।”"
28 Vendo isso, um dos soldados lhe disse: “Seu pai obrigou o exército a fazer um juramento severo, pelo qual quem comer alguma coisa hoje será maldito. Por isso todos estão exaustos”.
29 ਉਸ ਦਿਨ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਉਸ ਦਿਨ ਉਨ੍ਹਾਂ ਨੇ ਮਿਕਮਾਸ਼ ਤੋਂ ਲੈ ਕੇ ਅਯਾਲੋਨ ਤੀਕ ਫ਼ਲਿਸਤੀਆਂ ਨੂੰ ਮਾਰਿਆ, ਸੋ ਲੋਕ ਬੜੇ ਥੱਕੇ ਹੋਏ ਸਨ ਅਤੇ ਭੁੱਖ ਵੀ ਬੜੀ ਲਗੀ ਹੋਈ ਸੀ।"
29 “Meu pai trouxe desgraça sobre o povo!”, exclamou Jônatas. “Vejam como recuperei as forças depois de provar um pouco de mel.
30 ਲੋਕੀਂ ਜਿਹੜਾ ਸਮਾਨ ਲੁੱਟ ਵਿੱਚ ਭੇਡਾਂ ਅਤੇ ਬਲਦਾਂ ਨੂੰ ਫ਼ੜਕੇ ਲਿਆਏ ਸਨ, ਉਨ੍ਹਾਂ ਨੂੰ ਧਰਤੀ ਉੱਤੇ ਵੱਢ ਮਾਰਕੇ, ਵਗਦੇ ਹੋਏ ਖੂਨ ਸਨੇ ਹੀ ਖਾ ਗਏ ਕਿਉਂਕਿ ਉਨ੍ਹਾਂ ਨੂੰ ਬੜੀ ਭੁੱਖ ਲਗੀ ਹੋਈ ਸੀ।"
30 Se os homens tivessem recebido permissão para comer à vontade do alimento que encontraram entre os inimigos, imaginem quantos filisteus mais teríamos matado!”
31 ਇੱਕ ਮਨੁੱਖ ਨੇ ਸ਼ਾਊਲ ਨੂੰ ਕਿਹਾ, “ਵੇਖ ਇਹ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰ ਰਹੇ ਹਨ, ਉਹ ਅਜਿਹਾ ਮਾਸ ਖਾ ਰਹੇ ਹਨ ਜਿਸ ਵਿੱਚੋਂ ਅਜੇ ਵੀ ਲਹੂ ਚੋ ਰਿਹਾ ਹੈ।” ਸ਼ਾਊਲ ਨੇ ਕਿਹਾ, “ਤੁਸੀਂ ਪਾਪ ਕੀਤਾ ਹੈ, ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਵੋ।”"
31 Os israelitas perseguiram e mataram filisteus o dia todo, desde Micmás até Aijalom, e ficaram cada vez mais enfraquecidos.
32 ਫ਼ਿਰ ਸ਼ਾਊਲ ਨੇ ਕਿਹਾ, “ਜਾਉ ਅਤੇ ਆਦਮੀਆਂ ਨੂੰ ਜਾਕੇ ਕਹੋ ਕਿ ਸਭ ਆਦਮੀ ਆਪੋ-ਆਪਣੀ ਭੇਡ ਜਾਂ ਬਲਦ ਮੇਰੇ ਕੋਲ ਲਿਆਉਣ ਅਤੇ ਉਹ ਇੱਥੇ ਆਕੇ ਆਪੋ-ਆਪਣੀ ਭੇਡ ਜਾਂ ਬਲਦ ਮਾਰਨ। ਮੇਰੇ ਸਾਹਮਣੇ ਇੱਥੇ ਆਕੇ ਖਾਵੇ ਪਰ ਯਹੋਵਾਹ ਦੇ ਸਾਹਮਣੇ ਅਜਿਹਾ ਪਾਪ ਨਾ ਕਰਨ। ਅਤੇ ਉਹ ਚੋਂਦੇ ਲਹੂ ਵਾਲਾ ਮਾਸ ਨਾ ਖਾਣ।” ਉਸ ਰਾਤ ਸਭ ਲੋਕੀਂ ਆਪਣੀ ਭੇਡ-ਬਲਦ ਲਿਆਏ ਅਤੇ ਉੱਥੇ ਆਕੇ ਹੀ ਵੱਢਿਆ।"
32 Naquela noite, tomaram apressadamente os despojos da batalha; mataram ovelhas, bois e bezerros e comeram a carne com sangue.
33 ਤਾਂ ਫ਼ਿਰ ਸ਼ਾਊਲ ਨੇ ਯਹੋਵਾਹ ਲਈ ਜਗਵੇਦੀ ਬਣਾਈ। ਇਹ ਜਗਵੇਦੀ ਉਸ ਨੇ ਖੁਦ ਆਪਣੇ ਹੱਥੀਂ ਬਨਾਉਣੀ ਸ਼ੁਰੂ ਕੀਤੀ।"
33 Alguém foi dizer a Saul: “Veja, os soldados estão pecando contra o S enhor , comendo carne com sangue”. “Vocês cometeram um grande pecado!”, disse Saul. “Procurem uma pedra grande e tragam-na para cá.
34 ਸ਼ਾਊਲ ਨੇ ਕਿਹਾ, “ਅੱਜ ਰਾਤ ਅਸੀਂ ਫ਼ਲਿਸਤੀਆਂ ਦਾ ਪਿੱਛਾ ਕਰਾਂਗੇ ਅਤੇ ਉਨ੍ਹਾਂ ਦਾ ਸਭ ਕੁਝ ਚੁੱਕ ਲਿਆਵਾਂਗੇ। ਅਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਦੇਵਾਂਗੇ।” ਸੈਨਾ ਨੇ ਜਵਾਬ ਦਿੱਤਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ।” ਪਰ ਜਾਜਕ ਨੇ ਆਖਿਆ, “ਆਪਾਂ ਪਰਮੇਸ਼ੁਰ ਤੋਂ ਪੁੱਛੀਏ।”"
34 Depois, saiam entre os soldados e digam-lhes: ‘Tragam os bois e as ovelhas até aqui! Abatam os animais e deixem o sangue escorrer antes de comer. Não pequem contra o S enhor , comendo carne ainda com sangue’.” Naquela noite, portanto, todos os soldados levaram os animais e os abateram ali.
35 ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ।"
35 Então Saul construiu um altar para o S enhor ; foi o primeiro altar que ele construiu para o S enhor .
36 ਤਾਂ ਸ਼ਾਊਲ ਨੇ ਕਿਹਾ, “ਸਾਰੇ ਆਗੂਆਂ ਨੂੰ ਮੇਰੇ ਸਾਹਮਣੇ ਕਰੋ। ਪਤਾ ਲੱਗੇ ਕਿ ਕਿਸ ਕੋਲੋਂ ਪਾਪ ਹੋਇਆ ਹੈ!"
36 Depois Saul disse: “Vamos perseguir os filisteus a noite toda, saqueá-los até o amanhecer e destruir até o último deles”. Seus homens responderam: “Faremos o que o rei achar melhor”. O sacerdote, porém, disse: “Primeiro vamos consultar Deus”.
37 ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਨੇ ਕਿ ਇਸਰਾਏਲ ਨੂੰ ਬਚਾਇਆ ਹੈ ਕਿ ਜੇਕਰ ਮੇਰੇ ਆਪਣੇ ਪੁੱਤਰ ਯੋਨਾਥਾਨ ਤੋਂ ਵੀ ਇਹ ਪਾਪ ਹੋਇਆ ਹੋਵੇਗਾ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਵੀ ਮਰਨਾ ਪਵੇਗਾ।” ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਇੱਕ ਸ਼ਬਦ ਵੀ ਨਾ ਬੋਲਿਆ।"
37 Então Saul perguntou a Deus: “Devemos ir atrás dos filisteus? Tu os entregarás nas mãos de Israel?”. Mas Deus não lhe respondeu naquele dia.
38 ਤਾਂ ਸ਼ਾਊਲ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, “ਤੁਸੀਂ ਸਾਰੇ ਇਸ ਪਾਸੇ ਖੜ੍ਹੇ ਹੋ ਜਾਵੋ, ਮੈਂ ਅਤੇ ਮੇਰਾ ਪੁੱਤਰ ਇਸ ਪਾਸੇ ਖੜ੍ਹੇ ਹੋਵਾਂਗੇ।” ਸਿਪਾਹੀਆਂ ਨੇ ਜਵਾਬ ਦਿੱਤਾ, “ਮਾਲਿਕ, ਜਿਵੇਂ ਤੇਰਾ ਹੁਕਮ।”"
38 Então Saul ordenou: “Todos os comandantes do exército, apresentem-se a mim! Descubram como e por que aconteceu esse pecado!
39 ਤਦ ਸ਼ਾਊਲ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਇਸਰਾਏਲ ਦੇ ਪਰਮੇਸ਼ੁਰ! ਤੂੰ ਅੱਜ ਆਪਣੇ ਸੇਵਕ ਦੀ ਗੱਲ ਦਾ ਜਵਾਬ ਕਿਉਂ ਨਹੀਂ ਦਿੱਤਾ? ਜੇਕਰ ਮੈਂ ਜਾਂ ਮੇਰੇ ਪੁੱਤਰ ਨੇ ਕੋਈ ਪਾਪ ਕੀਤਾ ਹੈ ਤਾਂ ਉਰੀਮ ਪਾ ਜੇਕਰ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਤੁੰਮੀਮ ਪਾ।” ਤਦ ਸ਼ਾਊਲ ਅਤੇ ਯੋਨਾਥਾਨ ਫ਼ੜੇ ਗਏ ਅਤੇ ਲੋਕ ਬਚ ਗਏ।"
39 Tão certo como vive o S enhor , aquele que resgatou Israel, o culpado morrerá, mesmo que seja meu filho Jônatas!”. Contudo, ninguém lhe disse nada.
40 ਸ਼ਾਊਲ ਨੇ ਆਖਿਆ, “ਕੌਣ ਦੋਸ਼ੀ ਹੈ ਜਾਨਣ ਵਾਸਤੇ ਇਨ੍ਹਾਂ ਨੂੰ ਫ਼ਿਰ ਤੋਂ ਸੁੱਟੋ-ਮੈਂ ਜਾਂ ਮੇਰਾ ਪੁੱਤਰ ਯੋਨਾਥਾਨ।” ਯੋਨਾਥਾਨ ਚੁਣਿਆ ਗਿਆ ਸੀ।"
40 Saul disse a todo o Israel: “Jônatas e eu ficaremos aqui, e todos vocês ficarão ali”. E os homens responderam: “Faça o que o rei achar melhor”.
41 ਸ਼ਾਊਲ ਨੇ ਯੋਨਾਥਾਨ ਨੂੰ ਕਿਹਾ, “ਮੈਨੂੰ ਦੱਸ ਕਿ ਤੂੰ ਕੀ ਕੀਤਾ।” ਯੋਨਾਥਾਨ ਨੇ ਸ਼ਾਊਲ ਨੂੰ ਦੱਸਿਆ, “ਮੈਂ ਆਪਣੀ ਸੋਟੀ ਦੇ ਕਿਨਾਰੇ ਤੋਂ ਥੋੜਾ ਜਿਹਾ ਸ਼ਹਿਦ ਚੱਟਿਆ ਸੀ। ਮੈਂ ਇਸ ਅਮਲ ਲਈ ਮਰਨ ਨੂੰ ਤਿਆਰ ਹਾਂ।”"
41 Em seguida, Saul orou: “Ó S enhor , o Deus de Israel, mostra-nos quem é culpado e quem é inocente”. Por sorteio, Jônatas e Saul foram escolhidos como sendo os culpados, e o povo foi declarado inocente.
42 ਸ਼ਾਊਲ ਨੇ ਆਖਿਆ, “ਮੈਂ ਪਰਮੇਸ਼ੁਰ ਨਾਲ ਸੌਂਹ ਚੁੱਕੀ ਸੀ ਕਿ ਜੇਕਰ ਮੈਂ ਆਪਣੀ ਸੌਂਹ ਪੂਰੀ ਨਾ ਕਰਾਂ ਤਾਂ ਮੈਨੂੰ ਦੰਡ ਮਿਲੇ, ਇਸ ਕਰਕੇ ਯੋਨਾਥਾਨ ਤੈਨੂੰ ਮਰਨਾ ਹੀ ਪਵੇਗਾ।”"
42 Saul disse: “Façam outro sorteio entre mim e Jônatas”. E Jônatas foi escolhido como o culpado.
43 ਪਰ ਸਿਪਾਹੀਆਂ ਨੇ ਸ਼ਾਊਲ ਨੂੰ ਕਿਹਾ, “ਯੋਨਾਥਾਨ ਨੇ ਇਸਰਾਏਲ ਦੇ ਲਈ ਅੱਜ ਇੰਨੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਕੀ ਉਸ ਨੂੰ ਫ਼ਿਰ ਵੀ ਮਰਨਾ ਪਵੇਗਾ? ਇੰਝ ਨਹੀਂ ਹੋ ਸੱਕਦਾ! ਅਸੀਂ ਜਿਉਂਦੇ ਪਰਮੇਸ਼ੁਰ ਦੀ ਸੌਂਹ ਚੁਕੱਦੇ ਹਾਂ ਕਿ ਯੋਨਾਥਾਨ ਨੂੰ ਕੋਈ ਦੁੱਖ ਨਹੀਂ ਦੇਵੇਗਾ ਅਸੀਂ ਯੋਨਾਥਾਨ ਦਾ ਵਾਲ ਵੀ ਵਿੰਗਾ ਹੋਣ ਜਾਂ ਧਰਤੀ ਉੱਤੇ ਨਾ ਡਿੱਗਣ ਦੇਵਾਂਗੇ। ਪਰਮੇਸ਼ੁਰ ਨੇ ਉਸਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਨ ਵਿੱਚ ਅੱਜ ਮਦਦ ਕੀਤੀ ਹੈ।” ਤਾਂ ਇੰਝ ਲੋਕਾਂ ਨੇ ਯੋਨਾਥਾਨ ਨੂੰ ਮਰਨੋ ਬਚਾ ਲਿਆ, ਉਸ ਨੂੰ ਮਰਨ ਨਾ ਦਿੱਤਾ ਗਿਆ।"
43 “Diga-me o que você fez”, ordenou Saul. “Provei um pouco de mel”, confessou Jônatas. “Foi apenas uma pequena porção, na ponta de minha vara. Estou pronto para morrer!”
44 ਫ਼ਿਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਨਾ ਕੀਤਾ ਅਤੇ ਉਹ ਆਪਣੀ ਥਾਵੇਂ ਵਾਪਸ ਚੱਲੇ ਗਏ।"
44 Então Saul disse: “Sim, Jônatas, você deve morrer. Que Deus me castigue severamente se você não for morto por isso”.
45 ਸ਼ਾਊਲ ਦਾ ਇਸਰਾਏਲ ਦੇ ਵੈਰੀਆਂ ਨਾਲ ਲੜਨਾ ਸ਼ਾਊਲ ਨੇ ਇਸਰਾਏਲ ਦੇ ਰਾਜ ਦਾ ਪੂਰਾ ਅਧਿਕਾਰ ਲੈ ਲਿਆ। ਜਿੰਨੇ ਵੀ ਇਸਰਾਏਲ ਦੇ ਆਸ-ਪਾਸ ਦੇ ਦੁਸ਼ਮਣ ਸਨ ਉਹ ਉਨ੍ਹਾਂ ਨਾਲ ਲੜਿਆ। ਸ਼ਾਊਲ ਮੋਆਬ ਦੇ ਨਾਲ ਲੜਿਆ, ਅਤੇ ਅੰਮੋਨੀਆਂ, ਅਦੋਮ ਅਤੇ ਸੋਬਾਹ ਦੇ ਰਾਜਿਆਂ ਅਤੇ ਫ਼ਲਿਸਤੀਆਂ ਦੇ ਨਾਲ ਉਸ ਨੇ ਲੜਾਈ ਕੀਤੀ। ਜਿਸ-ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਆਪਣੇ ਦੁਸ਼ਮਣਾਂ ਨੂੰ ਉਹ ਦੁੱਖ ਦਿੰਦਾ ਅਤੇ ਹਾਰ ਦਿੰਦਾ ਸੀ।"
45 Os soldados, porém, disseram a Saul: “Jônatas conquistou esta grande vitória para Israel. Acaso ele deve morrer? De maneira nenhuma! Tão certo como o S enhor vive, ninguém tocará num fio de cabelo da cabeça dele, pois hoje Deus o ajudou a realizar um grande feito”. E assim o povo salvou Jônatas da morte.
46 ਸ਼ਾਊਲ ਬੜਾ ਬਹਾਦੁਰ ਸੀ ਅਤੇ ਉਸ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਇਸਰਾਏਲ ਨੂੰ ਉਨ੍ਹਾਂ ਦੁਸ਼ਮਣਾਂ ਤੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟਿਆ ਸੀ।"
46 Então Saul deixou de perseguir os filisteus, e eles voltaram para sua terra.
47 ਯੋਨਾਥਾਨ, ਯਿਸ਼ਵੀ ਅਤੇ ਮਾਲਕਿਸ਼ੂਆ ਸ਼ਾਊਲ ਦੇ ਪੁੱਤਰਾਂ ਦੇ ਨਾਉਂ ਸਨ ਅਤੇ ਉਸਦੀ ਵੱਡੀ ਧੀ ਦਾ ਨਾਉਂ ਮੇਰਬ ਅਤੇ ਛੋਟੀ ਦਾ ਨਾਉਂ ਮੀਕਲ ਸੀ।"
47 Depois que Saul havia se firmado como rei de Israel, lutou contra seus inimigos ao redor: contra Moabe, Amom e Edom, contra os reis de Zobá e contra os filisteus. E, para qualquer lado que se voltava, era vitorioso.
48 ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਕਿ ਅਹੀਮਆਸ ਦੀ ਧੀ ਸੀ। ਉਸ ਦੇ ਸੇਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਕਿ ਨੇਰ ਦਾ ਪੁੱਤਰ ਸੀ। ਨੇਰ ਸ਼ਾਊਲ ਦਾ ਚਾਚਾ ਸੀ।"
48 Realizou grandes feitos e derrotou os amalequitas, livrando Israel de todos que o haviam saqueado.
49 ਸ਼ਾਊਲ ਦਾ ਪਿਤਾ ਕੀਸ਼ ਅਤੇ ਅਬੀਨੇਰ ਦਾ ਪਿਤਾ ਨੇਰ ਦੋਨੋਂ ਅਬੀਏਲ ਦੇ ਪੁੱਤਰ ਸੀ।"
49 Os filhos de Saul eram Jônatas, Isbosete e Malquisua. Também tinha duas filhas: Merabe, a mais velha, e Mical, a mais nova.
50 ਸ਼ਾਊਲ ਨੇ ਸਾਰਾ ਜੀਵਨ ਬਹਾਦੁਰੀ ਵਿੱਚ ਗੁਜਾਰਿਆ। ਉਸ ਨੇ ਫ਼ਲਿਸਤੀਆਂ ਦੇ ਨਾਲ ਬੜੀ ਸਖਤ ਲੜਾਈ ਲੜੀ। ਉਸ ਨੇ ਜਦੋਂ ਕਦੇ ਵੀ ਕੋਈ ਬਹਾਦੁਰ ਜਾਂ ਤਾਕਤਵਰ ਮਨੁੱਖ ਵੇਖਿਆ, ਉਸ ਨੂੰ ਆਪਣੀ ਸੇਨਾ ਵਿੱਚ ਭਰਤੀ ਕਰ ਲਿਆ ਅਤੇ ਉਸ ਨੂੰ ਉਹ ਆਪਣੇ ਕੋਲ ਰੱਖਦਾ ਜੋ ਉਸਦੀ ਰੱਖਵਾਲੀ ਕਰਦਾ।"
50 A esposa de Saul se chamava Ainoã, filha de Aimaás. O comandante do exército de Saul era Abner, filho de Ner, tio de Saul.
51 — ausente —
51 Quis, pai de Saul, e Ner, pai de Abner, eram filhos de Abiel.
52 — ausente —
52 Os israelitas lutaram ferrenhamente contra os filisteus durante toda a vida de Saul. Por isso, sempre que Saul via um jovem forte e valente, logo o convocava para seu exército.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 14, comparar traduções ou montar um estudo — tudo direto pelo WhatsApp.