1 Samuel 18
Punjabi Bible (GL_PUNJABI) vs VC
VC Versão Católica
1 ਦਾਊਦ ਅਤੇ ਯੋਨਾਥਾਨ ਗੂੜ੍ਹੇ ਮਿੱਤਰ ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।"
1 Tendo Davi acabado de falar com Saul, a alma de Jônatas apegou-se à alma de Davi, e Jônatas começou a amá-lo como a si mesmo.
2 ਉਸ ਦਿਨ ਤੋਂ ਬਾਦ ਸ਼ਾਊਲ ਨੇ ਦਾਊਦ ਨੂੰ ਆਪਣੇ ਕੋਲ ਹੀ ਰੱਖਿਆ ਅਤੇ ਮੁੜ ਉਸ ਨੇ ਦਾਊਦ ਨੂੰ ਆਪਣੇ ਪਿਉ ਕੋਲ ਵਾਪਸ ਨਾ ਜਾਣ ਦਿੱਤਾ।"
2 Naquele mesmo dia Saul o reteve em sua casa e não o deixou voltar para a casa de seu pai.
3 ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।"
3 Jônatas fez um pacto com Davi, que ele amava como a si mesmo.
4 ਯੋਨਾਥਾਨ ਨੇ ਉਸ ਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇੱਥੋਂ ਤੱਕ ਕਿ ਉਸ ਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।"
4 Tirou o seu manto, deu-o a Davi, bem como a sua armadura, sua espada, seu arco e seu cinto.
5 ਸ਼ਾਊਲ ਉਸਦੀ ਸਫ਼ਲਤਾ ਵਾਚਦਾ ਰਿਹਾ ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸ ਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇੱਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲੱਗੀ।"
5 Saul incumbiu Davi de diversas missões, e todas foram muito frutuosas. Colocou-o à frente dos seus guerreiros, e ele ganhou a simpatia de todo o povo, inclusive dos servos do rei.
6 ਦਾਊਦ ਫ਼ਲਿਸਤੀਆਂ ਦੇ ਖਿਲਾਫ਼ ਲੜਨ ਜਾਂਦਾ ਅਤੇ ਜਦ ਉਹ ਲੜਾਈ ਤੋਂ ਬਾਦ ਘਰ ਨੂੰ ਵਾਪਸ ਪਰਤਦਾ ਤਾਂ ਇਸਰਾਏਲ ਦੇ ਹਰ ਸ਼ਹਿਰ ਵਿੱਚੋਂ ਔਰਤਾਂ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੀਆਂ ਤਾਂ ਜੋ ਉਹ ਦਾਊਦ ਨੂੰ ਮਿਲ ਸੱਕਣ ਅਤੇ ਫ਼ਿਰ ਉਹ ਲੋਕ ਬੜਾ ਖੁਸ਼ ਹੁੰਦੇ ਨੱਚਦੇ, ਗਾਉਂਦੇ ਢੋਲ ਵਜਾਉਂਦੇ ਅਤੇ ਬਰਬਤ ਵਰਗਾ ਇੱਕ ਸਾਜ਼ ਵੀ ਵਜਾਉਂਦੇ। ਇਹ ਸਭ ਕੁਝ ਉਹ ਲੋਕ ਸ਼ਾਊਲ ਦੇ ਸਾਹਮਣੇ ਕਰਦੇ।"
6 Voltando o exército, depois de Davi ter matado o filisteu, de todas as cidades de Israel saíam as mulheres ao encontro do rei Saul, cantando e dançando alegremente, ao som de tamborins e címbalos.
7 ਔਰਤਾਂ ਇਹ ਗੀਤ ਗਾਉਂਦੀਆਂ: “ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ।”"
7 E enquanto dançavam, diziam umas às outras: Saul matou seus milhares, e Davi seus dez milhares.
8 ਔਰਤਾਂ ਦੇ ਇਸ ਗੀਤ ਨੇ ਸ਼ਾਊਲ ਨੂੰ ਬੇਚੈਨ ਕਰ ਦਿੱਤਾ ਅਤੇ ਉਸ ਨੂੰ ਬੜਾ ਕਰੋਧ ਆਇਆ। ਸ਼ਾਊਲ ਨੇ ਸੋਚਿਆ, “ਔਰਤਾਂ ਆਖਦੀਆਂ ਹਨ ਕਿ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ ਅਤੇ ਉਹ ਆਖਦੀਆਂ ਹਨ ਕਿ ਮੈਂ ਸਿਰਫ਼ ਹਜ਼ਾਰਾਂ ਵੈਰੀਆਂ ਨੂੰ ਮਾਰਿਆ।”"
8 Saul irritou-se em extremo, e desagradou-lhe tal coisa. Dão dez mil a Davi, disse ele, e a mim apenas mil! Só lhe falta a coroa!
9 ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ।"
9 E a partir daquele dia, Saul olhou Davi com maus olhos.
10 ਸ਼ਾਊਲ ਦਾ ਦਾਊਦ ਤੋਂ ਭੈਅ ਖਾਣਾ ਅਗਲੇ ਹੀ ਦਿਨ ਤੋਂ ਇੱਕ ਦੁਸ਼ਟ ਆਤਮੇ ਨੇ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਵੱਸ ਕਰ ਲਿਆ। ਉਹ ਆਪਣੇ ਘਰ ਬਿਲਕੁਲ ਜੰਗਲੀ ਪਾਗਲਾਂ ਵਾਂਗ ਵਤੀਰਾ ਕਰਨ ਲੱਗਾ। ਦਾਊਦ ਜਿਵੇਂ ਹੀ ਉਸ ਨੂੰ ਠੀਕ ਕਰਨ ਲਈ ਬਰਬਤ ਵਜਾਉਂਦਾ ਸੀ ਉਹ ਉਵੇਂ ਹੀ ਕਰਨ ਲੱਗਾ।"
10 No dia seguinte, apoderou-se dele o mau espírito de Deus, e teve um acesso de delírio em sua casa. Como nos outros dias, Davi pôs-se a tocar a cítara.
11 ਪਰ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ ਅਤੇ ਉਸ ਨੇ ਸੋਚਿਆ, “ਮੈਂ ਦਾਊਦ ਨੂੰ ਕੰਧ ਵਿੱਚ ਵਿੰਨ੍ਹ ਦੇਵਾਂਗਾ।” ਸ਼ਾਊਲ ਨੇ ਦੋ ਵਾਰ ਸਾਂਗ ਉਸ ਵੱਲ ਸੁੱਟੀ ਪਰ ਦਾਊਦ ਦੋਨੋਂ ਵਾਰੀ ਬਚ ਨਿਕਲਿਆ।"
11 Saul, que tinha uma lança na mão, arremessou-a contra Davi, dizendo: Vou cravá-lo na parede! Mas Davi se desviou do golpe por duas vezes.
12 ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।"
12 Saul temia Davi, porque o Senhor estava com o jovem, e tinha-se retirado dele.
13 ਸ਼ਾਊਲ ਨੇ ਦਾਊਦ ਨੂੰ ਆਪਣੇ ਤੋਂ ਦੂਰ ਭੇਜ ਦਿੱਤਾ ਉਸ ਨੇ ਦਾਊਦ ਨੂੰ 1,000 ਸਿਪਾਹਈਆਂ ਉੱਪਰ ਕਮਾਂਡਰ ਬਣਾ ਦਿੱਤਾ। ਅਤੇ ਇਸ ਲਈ ਉਹ ਲੜਾਈ ਵਿੱਚ ਲੋਕਾਂ ਦਾ ਆਗੂ ਹੁੰਦਾ।"
13 Afastou-o então de si, estabelecendo-o chefe de mil homens, à frente dos quais Davi empreendia as suas expedições.
14 ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸ ਨੂੰ ਸਫ਼ਲਤਾ ਮਿਲਦੀ।"
14 Saía-se bem em todas as suas empresas, porque o Senhor estava com ele.
15 ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।"
15 Saul, vendo-o tão engenhoso, teve medo dele.
16 ਪਰ ਇਸਰਾਏਲ ਅਤੇ ਯਹੂਦਾਹ ਦੇ ਸਾਰੇ ਲੋਕਾਂ ਨੇ ਦਾਊਦ ਨੂੰ ਪਿਆਰ ਕੀਤਾ ਕਿਉਂਕਿ ਉਸ ਨੇ ਜੰਗ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਸੀ ਅਤੇ ਉਨ੍ਹਾਂ ਦੀ ਖਾਤਿਰ ਲੜਿਆ ਸੀ।"
16 Mas todos em Israel e Judá o amavam, porque ele entrava e saía diante deles.
17 ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”"
17 Saul disse a Davi: Eis minha filha mais velha, Merab, que eu te darei por mulher, contanto que sejas valoroso e combatas nas guerras do Senhor. Saul pensava: Não é bom que o fira a minha mão, mas antes a dos filisteus.
18 ਪਰ ਦਾਊਦ ਨੇ ਕਿਹਾ, “ਮੈਂ ਕਿਸੇ ਵੱਡੇ ਪਰਿਵਾਰ ਵਿੱਚੋਂ ਨਹੀਂ ਹਾਂ। ਮੇਰਾ ਖਾਨਦਾਨ ਇੰਨਾ ਉੱਚਾ ਨਹੀਂ ਹੈ ਕਿ ਪਾਤਸ਼ਾਹ ਦੀ ਕੁੜੀ ਨਾਲ ਵਿਆਹ ਕਰਾਂ।”"
18 Davi respondeu: Quem sou eu? E o que é a minha vida ou a família de meu pai em Israel, para que me torne genro do rei?
19 ਪਰ ਅਜਿਹਾ ਹੋਇਆ ਕਿ ਜਦੋਂ ਉਹ ਵੇਲਾ ਆਇਆ ਕਿ ਸ਼ਾਊਲ ਦੀ ਧੀ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਠੀ ਅੰਦਰੀਏਲ ਨਾਲ ਵਿਆਹੀ ਗਈ।"
19 Ora, tendo chegado o tempo em que Merab, filha de Saul, devia ser dada a Davi, deram-na em casamento a Hadriel, o molatita.
20 ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।"
20 Ora, Micol, filha de Saul, amava Davi. E contaram-no a Saul, que se alegrou com isso.
21 ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”"
21 Vou dar-lhe Micol, pensava Saul, para que ela lhe seja uma armadilha, e ele caia na mão dos filisteus. Saul disse, pois, a Davi pela segunda vez: Agora vais tornar-te meu genro.
22 ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਹੁਕਮ ਦਿੱਤਾ ਅਤੇ ਕਿਹਾ, ਦਾਊਦ ਨਾਲ ਇੱਕਲਿਆਂ ਗੱਲ ਕਰੋ ਅਤੇ ਉਸ ਨੂੰ ਕਹੋ, “ਵੇਖ, ਪਾਤਸ਼ਾਹ ਤੈਨੂੰ ਬਹੁਤ ਚਾਹੁੰਦਾ ਹੈ, ਉਸ ਦੇ ਸਾਰੇ ਅਫ਼ਸਰਾਂ ਨੂੰ ਵੀ ਤੂੰ ਬਹੁਤ ਪਿਆਰਾ ਹੈ। ਇਸ ਲਈ ਤੈਨੂੰ ਉਸਦੀ ਕੁੜੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ।”"
22 E ordenou aos seus servos que dissessem em segredo a Davi: O rei afeiçoou-se a ti e todos os seus servos te amam. Torna-te genro do rei.
23 ਸ਼ਾਊਲ ਦੇ ਅਫ਼ਸਰਾਂ ਨੇ ਉਪਰੰਤ ਦਾਊਦ ਨਾਲ ਇਹ ਸਾਰੀ ਗੱਲ ਕੀਤੀ ਤਾਂ ਦਾਊਦ ਨੇ ਆਖਿਆ, “ਤੁਸੀਂ ਕੀ ਸੋਚਦੇ ਹੋ ਕਿ ਪਾਤਸ਼ਾਹ ਦਾ ਜਵਾਈ ਬਨਣਾ ਇੰਨਾ ਸੌਖਾ ਪਿਆ ਹੈ? ਮੇਰੇ ਕੋਲ ਉਸਦੀ ਧੀ ਨੂੰ ਵਿਆਹੁਣ ਜੋਗੇ ਪੈਸੇ ਨਹੀਂ ਮੈਂ ਤਾਂ ਕੰਗਾਲ ਹਾਂ ਅਤੇ ਇੱਕ ਬੜਾ ਸਾਧਾਰਣ ਜਿਹਾ ਮਨੁੱਖ ਹਾਂ, ਮੇਰੀ ਹਸਤੀ ਹੀ ਕੀ ਹੈ?”"
23 Os servos de Saul repetiram essas palavras aos ouvidos de Davi, mas este respondeu: Parece-vos pouca coisa ser genro do rei? Eu sou pobre e de condição humilde.
24 ਸ਼ਾਊਲ ਦੇ ਅਫ਼ਸਰਾਂ ਨੇ ਜੋ ਕੁਝ ਦਾਊਦ ਨੇ ਆਖਿਆ ਸੀ ਆਕੇ ਉਸ ਨੂੰ ਕਹਿ ਦਿੱਤਾ।"
24 Os servos de Saul referiram-lhe as palavras de Davi.
25 ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।"
25 Dir-lhe-eis, respondeu Saul, que o rei só pede como dote cem prepúcios de filisteus, para vingar-se dos seus inimigos. Seu desígnio era entregar Davi nas mãos dos filisteus.
26 ਸ਼ਾਊਲ ਦੇ ਅਫ਼ਸਰਾਂ ਨੇ ਇਹ ਸਭ ਗੱਲਾਂ ਜਾਕੇ ਦਾਊਦ ਨੂੰ ਕਹੀਆਂ। ਦਾਊਦ ਖੁਸ਼ ਸੀ ਕਿ ਉਸ ਨੂੰ ਪਾਟਸ਼ਾਹ ਦਾ ਜੁਆਈ ਬਣਨ ਦਾ ਮੌਕਾ ਮਿਲਿਆ ਹੈ ਤਾਂ ਉਹ ਝਟ੍ਟ ਮੰਨ ਗਿਆ।"
26 Transmitiram os servos a Davi essa mensagem, o qual se agradou da proposta de tornar-se genro do rei.
27 ਸਭ ਕੁਝ ਇੰਨੀ ਜਲਦੀ ਹੋਇਆ ਕਿ ਦਾਊਦ ਅਤੇ ਉਸ ਦੇ ਕੁਝ ਸਿਪਾਹੀ ਫ਼ਲਿਸਤੀਆਂ ਦੇ ਖਿਲਾਫ਼ ਲੜਾਈ ਕਰਨ ਚੱਲੇ ਗਏ। ਉਨ੍ਹਾਂ ਨੇ 200 ਫ਼ਲਿਸਤੀ ਸਿਪਾਹੀਆਂ ਨੂੰ ਮਾਰ ਸੁੱਟਿਆ। ਦਾਊਦ ਨੇ ਇਨ੍ਹਾਂ ਫ਼ਲਿਸਤੀਆਂ ਦੀਆਂ ਚਮੜੀਆਂ ਲਿਆਕੇ ਦਾਊਦ ਨੂੰ ਦੇ ਦਿੱਤੀਆਂ। ਦਾਊਦ ਨੇ ਇਹ ਸਭ ਇਸ ਲਈ ਕੀਤਾ ਕਿਉਂਕਿ ਉਹ ਪਾਤਸ਼ਾਹ ਦਾ ਜੁਆਈ ਬਣਨਾ ਚਾਹੁੰਦਾ ਸੀ। ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਸ ਨੂੰ ਵਿਆਹ ਦਿੱਤੀ।"
27 Antes que expirasse o termo fixado, Davi partiu com seus homens; matou duzentos filisteus e trouxe os seus prepúcios, entregando-os integralmente ao rei, para se tornar seu genro. Saul deu-lhe por mulher sua filha Micol.
28 ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।"
28 Ele compreendeu que o Senhor estava com Davi. Sua filha Micol o amava.
29 ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵੱਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।"
29 O rei sentiu com isso redobrar o seu medo. Durante todo o resto de sua vida ele detestou Davi.
30 ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰੱਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵੱਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।"
30 Cada vez que os chefes dos filisteus faziam incursões, Davi era mais bem-sucedido que todos os homens de Saul, o que deu ao seu nome grande fama.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 18, comparar traduções ou montar um estudo — tudo direto pelo WhatsApp.