1 Samuel 19

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯੋਨਾਥਾਨ ਦਾ ਦਾਊਦ ਦੀ ਮਦਦ ਕਰਨਾ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਅਫ਼ਸਰਾਂ ਨੂੰ ਦਾਊਦ ਨੂੰ ਮਾਰ ਮੁਕਾਉਣ ਲਈ ਕਿਹਾ ਪਰ ਯੋਨਾਥਾਨ ਦਾਊਦ ਨੂੰ ਬੜਾ ਪਿਆਰ ਕਰਦਾ ਸੀ।"
1 Saul contou ao seu filho Jônatas e a todos os seus oficiais que ele planejava matar Davi. Mas Jônatas era muito amigo de Davi
2 ਯੋਨਾਥਾਨ ਨੇ ਦਾਊਦ ਨੂੰ ਖਬਰਦਾਰ ਕੀਤਾ ਕਿ, “ਸਤਰਕ ਰਹੀ! ਸ਼ਾਊਲ ਤੈਨੂੰ ਮਾਰ ਮੁਕਾਉਣ ਦਾ ਮੌਕਾ ਲੱਭ ਰਿਹਾ ਹੈ। ਤੂੰ ਸਵੇਰੇ ਜਾਕੇ ਖੇਤਾਂ ਵਿੱਚ ਲੁਕ ਜਾ। ਮੈਂ ਆਪਣੇ ਪਿਉ ਨਾਲ ਖੇਤਾਂ ਨੂੰ ਜਾਵਾਂਗਾ ਅਤੇ ਖੇਤਾਂ ਵਿੱਚ ਉੱਥੇ ਖਲੋਵਾਂਗੇ ਜਿੱਥੇ ਤੂੰ ਲੁਕਿਆ ਹੋਇਆ ਹੋਵੇਂਗਾ ਫ਼ਿਰ ਮੈਂ ਆਪਣੇ ਪਿਉ ਨਾਲ ਤੇਰੇ ਬਾਰੇ ਗੱਲਾਂ ਕਰਾਂਗਾ ਅਤੇ ਜੋ ਕੁਝ ਮੈਂ ਵੇਖਾਂਗਾ ਤੈਨੂੰ ਦੱਸਾਂਗਾ।”"
2 e por isso lhe disse: — O meu pai está planejando matar você. Amanhã cedo, tenha cuidado. Esconda-se em algum lugar secreto e fique lá.
3 ਸੋ ਯੋਨਾਥਾਨ ਨੇ ਆਪਣੇ ਪਿਉ ਨਾਲ ਦਾਊਦ ਦੀ ਵਡਿਆਈ ਕੀਤੀ ਅਤੇ ਕਿਹਾ, “ਤੂੰ ਪਾਤਸ਼ਾਹ ਹੈਂ ਅਤੇ ਦਾਊਦ ਤੇਰਾ ਸੇਵਕ ਹੈ ਅਤੇ ਉਸ ਨੇ ਤੇਰਾ ਕੁਝ ਵਿਗਾੜਿਆ ਵੀ ਨਹੀਂ ਇਸ ਲਈ ਤੂੰ ਉਸ ਨਾਲ ਬੁਰਾ ਨਾ ਕਰ।"
3 Eu vou esperar pelo meu pai no campo em que você estiver escondido e vou falar com ele a seu respeito. Se descobrir alguma coisa, eu aviso você.
4 ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”"
4 Então Jônatas elogiou Davi para Saul e disse: — Meu pai, não faça nenhum mal ao seu servidor Davi, pois ele nunca lhe fez nenhum mal. Pelo contrário, tudo o que ele tem feito tem ajudado bastante o senhor.
5 ਸ਼ਾਊਲ ਨੇ ਯੋਨਾਥਾਨ ਦੀ ਸਾਰੀ ਗੱਲ ਸੁਣੀ ਅਤੇ ਸੌਂਹ ਖਾਕੇ ਆਖਿਆ, “ਜਿਉਂਦੇ ਯਹੋਵਾਹ ਦੀ ਸ਼ੌਂਹ, ਦਾਊਦ ਮਾਰਿਆ ਨਾ ਜਾਵੇਗਾ।”"
5 Ele arriscou a própria vida quando matou Golias, e por meio dele o Senhor Deus conquistou uma grande vitória para Israel. O senhor mesmo viu isso e ficou contente. Então, por que o senhor, meu pai, faria mal a um homem inocente, matando Davi sem nenhuma razão?
6 ਤਾਂ ਯੋਨਾਥਾਨ ਨੇ ਉਹ ਸਭ ਕੁਝ ਜੋ ਗੱਲ-ਬਾਤ ਸ਼ਾਊਲ ਨਾਲ ਹੋਈ ਸਭ ਦਾਊਦ ਨੂੰ ਬੁਲਾਕੇ ਦੱਸੀ। ਫ਼ੇਰ ਯੋਨਾਥਾਨ ਦਾਊਦ ਨੂੰ ਸ਼ਾਊਲ ਕੋਲ ਲਿਆਇਆ ਅਤੇ ਇਹ ਮੁੜ ਤੋਂ ਪਹਿਲਾਂ ਵਾਂਗ ਇਕੱਠੇ ਹੋ ਗਏ।"
6 Saul atendeu o pedido de Jônatas e jurou em nome do Senhor , o Deus vivo, que Davi não seria morto.
7 ਸ਼ਾਊਲ ਦੀ ਦਾਊਦ ਨੂੰ ਮੁੜ ਮਾਰਨ ਦੀ ਕੋਸ਼ਿਸ਼ ਜੰਗ ਦੁਬਾਰਾ ਸ਼ੁਰੂ ਹੋਈ ਅਤੇ ਦਾਊਦ ਫ਼ੇਰ ਫ਼ਲਿਸਤਿਆਂ ਦੇ ਖਿਲਾਫ਼ ਲੜਨ ਗਿਆ। ਫ਼ਲਿਸਤੀ ਉਸ ਕੋਲੋਂ ਹਾਰਕੇ ਭੱਜ ਗਏ।"
7 Então Jônatas chamou Davi e lhe contou tudo. Aí o levou a Saul, e Davi continuou a servir o rei como antes.
8 ਪਰ ਇੱਕ ਦੁਸ਼ਟ ਆਤਮਾ ਯਹੋਵਾਹ ਵੱਲੋਂ ਸ਼ਾਊਲ ਕੋਲ ਆਇਆ। ਸ਼ਾਊਲ ਆਪਣੇ ਘਰੀਂ ਬੈਠਾ ਹੋਇਆ ਸੀ, ਉਸ ਦੇ ਹੱਥ ਵਿੱਚ ਇੱਕ ਸਾਂਗ ਫ਼ੜੀ ਹੋਈ ਸੀ ਅਤੇ ਦਾਊਦ ਬਰਬਤ ਵਜਾ ਰਿਹਾ ਸੀ।"
8 E novamente houve guerra contra os filisteus. Davi os atacou e derrotou tão completamente, que eles fugiram.
9 ਸ਼ਾਊਲ ਨੇ ਆਪਣੀ ਸਾਂਗ ਦਾਊਦ ਦੇ ਸ਼ਰੀਰ ਵਿੱਚ ਖੋਭਕੇ ਉਸ ਨੂੰ ਕੰਧ ਵਿੱਚ ਖੋਭਣਾ ਚਾਹਿਆ ਪਰ ਦਾਊਦ ਇੱਕ ਪਾਸੇ ਨੂੰ ਕੁੱਦ ਗਿਆ ਤਾਂ ਸਾਂਗ ਦਾਊਦ ਨੂੰ ਵੱਜਣ ਦੀ ਬਜਾਇ ਕੰਧ ਵਿੱਚ ਜਾ ਵੱਜੀ। ਉਸੇ ਰਾਤ ਦਾਊਦ ਉੱਥੋਂ ਭੱਜ ਗਿਆ।"
9 Um dia um espírito mau mandado pelo Senhor dominou Saul. Ele estava sentado em casa, com a lança na mão, e Davi estava ali tocando lira .
10 ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”"
10 Saul tentou espetar Davi na parede com a sua lança, mas ele se desviou, e a lança ficou fincada na parede. Então Davi correu e escapou.
11 ਤਾਂ ਮੀਕਲ ਨੇ ਦਾਊਦ ਨੂੰ ਬਾਰੀ ਵਾਲੇ ਪਾਸਿਉਂ ਥੱਲੇ ਕੱਢਿਆ ਅਤੇ ਉਹ ਬਚਕੇ ਉੱਥੋਂ ਨੱਸ ਗਿਆ।"
11 Naquela mesma noite Saul mandou alguns homens vigiarem a casa de Davi, para o matarem na manhã seguinte. Mical, a mulher de Davi, o avisou: — Se você não fugir esta noite, amanhã estará morto.
12 ਤਦ ਮੀਕਲ ਨੇ ਘਰ ਵਿੱਚ ਪਿਆ ਇੱਕ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਛੱਡਿਆ ਅਤੇ ਉਸ ਦੇ ਸਿਰਾਹਣੇ ਬੱਕਰੇ ਦੇ ਵਾਲ ਰੱਖ ਦਿੱਤੇ।"
12 Aí ela desceu Davi por uma janela, e ele correu e escapou.
13 ਸ਼ਾਊਲ ਨੇ ਹਲਕਾਰੇ ਭੇਜੇ ਕਿ ਦਾਊਦ ਨੂੰ ਬੰਦੀ ਬਣਾਕੇ ਲੈ ਆਉ। ਪਰ ਮੀਕਲ ਨੇ ਕਿਹਾ, “ਦਾਊਦ ਬਿਮਾਰ ਹੈ।”"
13 Então Mical pegou o ídolo protetor do lar e o deitou na cama. Pôs uma almofada feita de pelo de cabra na cabeça dele e o cobriu.
14 ਆਦਮੀ ਗਏ ਅਤੇ ਉਨ੍ਹਾਂ ਨੇ ਜਾਕੇ ਸ਼ਾਊਲ ਨੂੰ ਇਹ ਸਭ ਕਿਹਾ ਪਰ ਉਸ ਨੇ ਦੁਬਾਰਾ ਉਨ੍ਹਾਂ ਨੂੰ ਦਾਊਦ ਨੂੰ ਆਪ ਵੇਖਕੇ ਆਉਣ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਹ ਵੀ ਆਖਿਆ, “ਤੁਸੀਂ ਹਰ ਹਾਲਤ ਵਿੱਚ ਉਸ ਨੂੰ ਮੇਰੇ ਕੋਲ ਲੈ ਆਓ। ਜੇਕਰ ਉਹ ਬਿਮਾਰ ਹੈ ਤਾਂ ਉਸ ਨੂੰ ਮੰਜੇ ਉੱਤੇ ਪਏ ਨੂੰ ਹੀ ਲੈ ਆਓ, ਮੈਂ ਉਸ ਨੂੰ ਮਾਰਕੇ ਹੀ ਛੱਡਾਂਗਾ।”"
14 Quando os homens de Saul foram pegar Davi, Mical disse que ele estava doente.
15 ਹਲਕਾਰੇ ਫ਼ਿਰ ਦਾਊਦ ਦੇ ਘਰ ਗਏ। ਉਹ ਘਰ ਦੇ ਅੰਦਰ ਦਾਊਦ ਨੂੰ ਫ਼ੜਨ ਲਈ ਗਏ ਪਰ ਉਨ੍ਹਾਂ ਜਾਕੇ ਵੇਖਿਆ ਕਿ ਉੱਥੇ ਉਸਦੀ ਥਾਵੇਂ ਇੱਕ ਬੁੱਤ ਪਿਆ ਹੈ ਅਤੇ ਇਹ ਵਾਲ ਉਸ ਦੇ ਨਹੀਂ ਸਿਰਹਾਨੇ ਬੱਕਰੇ ਦੇ ਵਾਲ ਹਨ।"
15 Mas Saul mandou que voltassem lá e que eles mesmos vissem Davi. — Tragam Davi aqui na sua cama, e eu o matarei! — disse Saul.
16 ਸ਼ਾਊਲ ਨੇ ਮੀਕਲ ਨੂੰ ਕਿਹਾ, “ਤੂੰ ਇਉਂ ਮੈਨੂੰ ਧੋਖਾ ਕਿਉਂ ਦਿੱਤਾ? ਤੂੰ ਮੇਰੇ ਦੁਸ਼ਮਣ ਨੂੰ ਹੱਥੋਂ ਜਾਣ ਦਿੱਤਾ ਅਤੇ ਦਾਊਦ ਭੱਜ ਗਿਆ?” ਮੀਕਲ ਨੇ ਸ਼ਾਊਲ ਨੂੰ ਜਵਾਬ ’ਚ ਕਿਹਾ, “ਦਾਊਦ ਨੇ ਮੈਨੂੰ ਕਿਹਾ ਕਿ ਉਹ ਮੈਨੂੰ ਜਾਣ ਦੇਵੇ ਨਹੀਂ ਤਾਂ ਉਹ ਮੈਨੂੰ ਮਾਰ ਸੁੱਟੇਗਾ।”"
16 Eles entraram e acharam o ídolo do lar na cama e a almofada de pelo de cabra na cabeça dele.
17 ਦਾਊਦ ਦਾ ਰਾਮਾਹ ਵਿੱਚ ਡੇਰੇ ਨੂੰ ਜਾਣਾ ਦਾਊਦ ਭੱਜਕੇ, ਬਚਕੇ ਰਾਮਾਹ ਵਿੱਚ ਸਮੂਏਲ ਕੋਲ ਪਹੁੰਚ ਗਿਆ। ਦਾਊਦ ਨੇ ਸਭ ਕੁਝ ਜੋ ਸ਼ਾਊਲ ਨੇ ਉਸ ਨਾਲ ਕੀਤਾ ਸਭ ਸਮੂਏਲ ਨੂੰ ਜਾਕੇ ਸੁਣਾਇਆ। ਤਦ ਸਮੂਏਲ ਅਤੇ ਦਾਊਦ ਡੇਰੇ ਵੱਲ ਮੁੜੇ। ਜਿੱਥੇ ਕਿ ਨਬੀਆਂ ਦੀ ਟੋਲੀ ਠਹਿਰੀ ਸੀ ਦਾਊਦ ਵੀ ਉੱਥੇ ਹੀ ਠਹਿਰਿਆ ਸੀ।"
17 Então Saul perguntou a Mical: — Por que você me enganou assim e deixou o meu inimigo escapar? Ela respondeu: — Ele disse que me mataria se eu não o ajudasse a fugir.
18 ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਰਾਮਾਹ ਦੇ ਨੇੜੇ ਕਿਤੇ ਡੇਰੇ ਵਿੱਚ ਰੁਕਿਆ ਹੋਇਆ ਹੈ।"
18 Davi escapou, foi para Ramá e contou a Samuel tudo o que Saul tinha feito contra ele. Depois ele e Samuel foram para a casa dos profetas e ficaram lá.
19 ਉਸ ਨੇ ਕੁਝ ਹਲਕਾਰੇ ਉਸ ਨੂੰ ਫ਼ੜਨ ਲਈ ਭੇਜੇ। ਪਰ ਜਿਸ ਵਕਤ ਉਹ ਆਦਮੀ ਡੇਰੇ ਨੂੰ ਆਏ ਉੱਥੇ ਕੁਝ ਨਬੀ ਅਗੰਮੀ ਵਾਕ ਕਰ ਰਹੇ ਸਨ ਅਤੇ ਸਮੂਏਲ ਉਸ ਟੋਲੇ ਦਾ ਆਗੂ ਉੱਥੇ ਖੜ੍ਹਾ ਸੀ। ਤਦ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਪ੍ਰਗਟ ਹੋਇਆ ਅਤੇ ਉਹ ਵੀ ਅਗੰਮੀ ਵਾਕ ਬੋਲਣ ਲੱਗ ਪਿਆ।"
19 Saul ficou sabendo que Davi estava na casa dos profetas, em Ramá,
20 ਸ਼ਾਊਲ ਨੇ ਇਸ ਬਾਰੇ ਸੁਣਿਆ, ਇਸ ਲਈ ਉਸ ਨੇ ਹੋਰ ਹਲਕਾਰੇ ਭੇਜੇ। ਪਰ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ। ਇਸ ਲਈ ਸ਼ਾਊਲ ਨੇ ਤੀਸਰੀ ਵਾਰ ਹਲਕਾਰੇ ਭੇਜੇ। ਅਤੇ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ।"
20 e mandou alguns homens lá para prendê-lo. Quando eles chegaram, viram um grupo de profetas profetizando , e Samuel era o líder. Então o Espírito de Deus dominou os homens de Saul, e eles também começaram a profetizar.
21 ਅਖੀਰ ਸ਼ਾਊਲ ਆਪ ਰਾਮਾਹ ਨੂੰ ਗਿਆ। ਅਤੇ ਉਹ ਵੱਡੇ ਖੂਹ ਸੇਕੂ ਵਿੱਚ ਹੈ ਕੋਲ ਪਹੁੰਚ ਗਿਆ ਤਾਂ ਉਸ ਨੇ ਪੁੱਛਿਆ, “ਸਮੂਏਲ ਅਤੇ ਦਾਊਦ ਕਿੱਥੇ ਹਨ?” ਤਾਂ ਲੋਕਾਂ ਨੇ ਕਿਹਾ, “ਰਾਮਾਹ ਦੇ ਲੋਕ ਡੇਰੇ ਵਿੱਚ।”"
21 Quando Saul soube disso, mandou mais mensageiros, e eles também começaram a profetizar. Então mandou mensageiros pela terceira vez, e aconteceu a mesma coisa.
22 ਤਦ ਸ਼ਾਊਲ ਰਾਮਾਹ ਦੇ ਕੋਲ ਡੇਰੇ ਵੱਲ ਨੂੰ ਗਿਆ। ਪਰਮੇਸ਼ੁਰ ਦਾ ਆਤਮਾ ਸ਼ਾਊਲ ਕੋਲ ਆਇਆ ਅਤੇ ਸ਼ਾਊਲ ਨੇ ਵੀ ਅਗੰਮੀ ਵਾਕ ਬੋਲਣੇ ਸ਼ੁਰੂ ਕੀਤੇ। ਅਤੇ ਉਹ ਤੁਰਦਾ-ਤੁਰਦਾ ਰਾਮਾਹ ਤੋਂ ਅਗੰਮੀ ਵਾਕ ਆਖੀ ਗਿਆ। ਫ਼ਿਰ ਸ਼ਾਊਲ ਨੇ ਆਪਣੇ ਕੱਪੜੇ ਵੀ ਲਾਹ ਸੁੱਟੇ।"
22 Aí o próprio Saul foi a Ramá. Quando chegou a um poço grande na cidade de Seco, perguntou onde estavam Samuel e Davi, e lhe disseram que eles estavam na casa dos profetas.
23 ਇੱਥੋਂ ਤੱਕ ਕਿ ਉਹ ਸਮੂਏਲ ਦੇ ਅੱਗੇ ਵੀ ਅਗੰਮੀ ਵਾਕ ਆਖਦਾ ਸਾਰਾ ਦਿਨ ਅਤੇ ਰਾਤ ਉੱਥੇ ਨੰਗਾ ਪਿਆ ਰਿਹਾ। ਤਾਂ ਹੀ ਲੋਕ ਆਖਦੇ ਹਨ ਕਿ, “ਕਿ ਸ਼ਾਊਲ ਵੀ ਨਬੀਆਂ ਵਿੱਚੋਂ ਇੱਕ ਸੀ?”"
23 Enquanto Saul estava indo para lá, o Espírito de Deus o dominou também, e ele foi profetizando por todo o caminho, até chegar à casa dos profetas.
24 — ausente —
24 Lá, tirou a roupa e profetizou na presença de Samuel. E ficou deitado no chão, nu, o dia inteiro e a noite inteira. E foi assim que surgiu o seguinte ditado: “Será que Saul também virou profeta?”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 19, comparar traduções ou montar um estudo — tudo direto pelo WhatsApp.