1 Samuel 29

Punjabi Bible (GL_PUNJABI) vs NVT

Sair da comparação
NVT Nova Versão Transformadora
1 “ਦਾਊਦ ਸਾਡੇ ਨਾਲ ਨਹੀਂ ਆ ਸੱਕਦਾ” ਫ਼ਲਿਸਤੀਆਂ ਨੇ ਆਪਣੇ ਸਾਰੇ ਸਿਪਾਹੀ ਅਫ਼ੇਕ ਵਿੱਚ ਇਕੱਠੇ ਕੀਤੇ ਅਤੇ ਇਸਰਾਏਲੀਆਂ ਨੇ ਇੱਕ ਝਰਨੇ ਦੇ ਨੇੜੇ ਜੋ ਇਸਰਾਏਲ ਵਿੱਚ ਹੈ ਜਾ ਡੇਰੇ ਲਾਏ।"
1 As tropas dos filisteus estavam reunidas em Afeca, e os israelitas acamparam junto à fonte de Jezreel.
2 ਫ਼ਲਿਸਤੀਆਂ ਦੇ ਸਰਦਾਰ 100 ਅਤੇ 1,000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿੱਛੇ-ਪਿੱਛੇ ਆਕੀਸ਼ ਦੇ ਨਾਲ ਆਉਂਦਾ ਸੀ।"
2 Enquanto os governantes filisteus iam à frente de suas tropas de centenas e de milhares, Davi e seus homens marchavam na retaguarda com o rei Aquis.
3 ਫ਼ਲਿਸਤੀ ਕਪਤਾਨ ਨੇ ਕਿਹਾ, “ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ?” ਆਕੀਸ਼ ਨੇ ਫ਼ਲਿਸਤੀ ਕਪਤਾਨ ਨੂੰ ਕਿਹਾ, “ਇਹ ਦਾਊਦ ਹੈ। ਦਾਊਦ ਸ਼ਾਊਲ ਦੇ ਅਫ਼ਸਰਾਂ ਵਿੱਚੋਂ ਇੱਕ ਹੁੰਦਾ ਸੀ ਅਤੇ ਹੁਣ ਇਹ ਬਹੁਤ ਦੇਰ ਤੋਂ ਮੇਰੇ ਨਾਲ ਹੈ। ਜਦੋਂ ਦਾ ਇਹ ਸ਼ਾਊਲ ਨੂੰ ਛੱਡ ਕੇ ਮੇਰੇ ਕੋਲ ਆਇਆ ਹੈ, ਮੈਂ ਇਸ ਵਿੱਚ ਕੁਝ ਵੀ ਗਲਤ ਨਹੀਂ ਪਾਇਆ।”"
3 Então os comandantes filisteus perguntaram: “O que estes hebreus fazem aqui?”. Aquis respondeu: “Este é Davi, servo do rei Saul, de Israel. Já faz tempo que está comigo e, desde o dia em que chegou até hoje, não encontrei nele nenhuma falta”.
4 ਪਰ ਫ਼ਲਿਸਤੀ ਕਪਤਾਨ ਆਕੀਸ਼ ਨਾਲ ਬੜੇ ਨਾਰਾਜ਼ ਹੋਏ ਅਤੇ ਉਨ੍ਹਾਂ ਕਿਹਾ, “ਦਾਊਦ ਨੂੰ ਵਾਪਸ ਭੇਜੋ। ਜਿਹੜਾ ਸ਼ਹਿਰ ਤੁਸੀਂ ਇਸ ਨੂੰ ਦਿੱਤਾ ਸੀ ਇਸ ਨੂੰ ਆਖੋ ਕਿ ਉੱਥੇ ਜਾਵੇ, ਜੰਗ ਵਿੱਚ ਇਸਦਾ ਕੋਈ ਕੰਮ ਨਹੀਂ। ਇਹ ਲੜਾਈ ਵਿੱਚ ਸਾਡੇ ਨਾਲ ਨਹੀਂ ਜਾ ਸੱਕਦਾ। ਜੇਕਰ ਇਹ ਇੱਥੇ ਹੈ ਤਾਂ ਇਸਦਾ ਮਤਲਬ ਅਸੀਂ ਖੁਦ ਹੀ ਆਪਣੇ ਡੇਰੇ ਵਿੱਚ ਇੱਕ ਦੁਸ਼ਮਣ ਨੂੰ ਪਨਾਹ ਦੇ ਰਹੇ ਹਾਂ। ਇਹ ਆਪਣੇ ਪਾਤਸ਼ਾਹ (ਸ਼ਾਊਲ) ਨੂੰ ਖੁਸ਼ ਕਰਨ ਲਈ ਸਾਡੇ ਹੀ ਬੰਦਿਆਂ ਨੂੰ ਮਾਰ ਸੁੱਟੇਗਾ।"
4 Mas os comandantes filisteus se iraram. “Mande-o de volta para a cidade que o senhor deu para ele!”, exigiram. “Não pode ir à guerra conosco. E se ele se voltar contra nós na batalha e se tornar nosso adversário? Existe maneira melhor de ele se reconciliar com seu senhor do que entregando-lhe nossa cabeça?
5 ਦਾਊਦ ਤਾਂ ਉਹੀ ਬੰਦਾ ਹੈ ਨਾ ਜਿਸਦੇ ਬਾਰੇ ਇਸਰਾਏਲੀ ਇਹ ਗੀਤ ਗਾਉਂਦੇ ਨੱਚਦੇ ਹਨ ਕਿ: ‘ਸ਼ਾਊਲ ਨੇ ਤਾਂ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।’”"
5 Não é este o mesmo Davi a respeito de quem as mulheres de Israel cantavam em suas danças: ‘Saul matou milhares, e Davi, dezenas de milhares’?”
6 ਤਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।"
6 Então Aquis chamou Davi e lhe disse: “Tão certo como vive o S enhor , você foi um aliado fiel. A meu ver, deveria acompanhar-me na batalha, pois, desde o dia em que chegou até hoje, nunca encontrei nenhuma falha em você. Mas os outros governantes filisteus não o aprovam.
7 ਇਸ ਲਈ ਤੂੰ ਸੁੱਖ-ਸ਼ਾਂਤੀ ਨਾਲ ਵਾਪਸ ਮੁੜ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।”"
7 Por favor, não os desagrade; volte para casa em paz”.
8 ਦਾਊਦ ਨੇ ਪੁੱਛਿਆ, “ਮੈਂ ਕੀ ਗਲਤੀ ਕੀਤੀ ਹੈ? ਕੀ ਜਦੋਂ ਦਾ ਮੈਂ ਤੇਰੇ ਕੋਲ ਆਇਆ ਹਾਂ, ਕੀ ਤੂੰ ਮੇਰੇ ਵਿੱਚ ਕੋਈ ਭੈੜ ਵੇਖਿਆ ਹੈ? ਨਹੀਂ ਨਾ, ਤਾਂ ਫ਼ਿਰ ਤੂੰ ਮੈਨੂੰ ਆਪਣੇ ਯਹੋਵਾਹ ਪਾਤਸ਼ਾਹ ਲਈ, ਉਸ ਦੇ ਦੁਸ਼ਮਣਾ ਦੇ ਖਿਲਾਫ਼ ਲੜਨ ਲਈ ਕਿਉਂ ਨਹੀਂ ਲੈ ਕੇ ਜਾਂਦਾ?”"
8 “O que fiz para merecer esse tratamento?”, perguntou Davi. “O que o senhor viu de errado em mim desde que comecei a servi-lo? Por que não posso lutar contra os inimigos do meu senhor, o rei?”
9 ਆਕੀਸ਼ ਨੇ ਕਿਹਾ, “ਮੈਂ ਮੰਨਦਾ ਹਾਂ ਕਿ ਤੂੰ ਇੱਕ ਬਹੁਤ ਹੀ ਭਲਾ ਮਨੁੱਖ ਹੈਂ। ਤੂੰ ਤਾਂ ਪਰਮੇਸ਼ੁਰ ਵੱਲੋਂ ਭੇਜੇ ਇੱਕ ਦੂਤ ਵਰਗਾ ਹੈਂ ਪਰ ਫ਼ਲਿਸਤੀ ਕਪਤਾਨ ਅਜੇ ਵੀ ਆਖਦੇ ਹਨ ਕਿ, ‘ਦਾਊਦ ਸਾਡੇ ਨਾਲ ਜੰਗ ਵਿੱਚ ਨਹੀਂ ਜਾ ਸੱਕਦਾ।’"
9 Aquis, porém, insistiu: “Para mim, você é tão leal quanto um anjo de Deus, mas os comandantes filisteus não querem que você os acompanhe na batalha.
10 ਅਗਲੀ ਸਵੇਰ ਹੀ ਤੂੰ ਅਤੇ ਤੇਰੇ ਸਾਥੀ ਉਸ ਸ਼ਹਿਰ ਵਿੱਚ ਚੱਲੇ ਜਾਣ ਜਿਹੜਾ ਮੈਂ ਤੈਨੂੰ ਦਿੱਤਾ ਸੀ। ਕਪਤਾਨਾਂ ਦੀਆਂ ਕਹੀਆਂ ਗੱਲਾਂ ਵੱਲ ਬਹੁਤਾ ਧਿਆਨ ਨਾ ਦਿੰਦਾ ਹੋਇਆ ਤੂੰ ਕਿਸੇ ਵੀ ਗੱਲ ਦਾ ਬੁਰਾ ਨਾ ਮਨਾਈ। ਤੂੰ ਇੱਕ ਭਲਾ ਮਨੁੱਖ ਹੈ ਜੋ ਸੂਰਜ ਚਢ਼ਦੇ ਹੀ ਤੂੰ ਇੱਥੋਂ ਚੱਲਾ ਜਾਵੀਂ।”"
10 Agora, levante-se bem cedo e vá embora com seus homens assim que o dia clarear”.
11 ਤਾਂ ਦਾਊਦ ਅਤੇ ਉਸ ਦੇ ਸਾਥੀ ਸਵੇਰੇ ਜਲਦੀ ਉੱਠੇ ਅਤੇ ਫ਼ਲਿਸਤੀ ਦੇ ਦੇਸ਼ ਵਾਪਸ ਮੁੜ ਗਏ ਅਤੇ ਫ਼ਲਿਸਤੀ ਯਿਜ਼ਰਾਏਲ ਵੱਲ ਚਢ਼ੇ।"
11 Então Davi e seus soldados voltaram bem cedo para a terra dos filisteus, enquanto o exército filisteu prosseguiu para Jezreel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 29, comparar traduções ou montar um estudo — tudo direto pelo WhatsApp.