1 Samuel 30
Punjabi Bible (GL_PUNJABI) vs NVI
NVI Nova Versão Internacional
1 ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।"
1 Quando Davi e seus soldados chegaram a Ziclague, no terceiro dia, os amalequitas tinham atacado o Neguebe e Ziclague, e haviam incendiado a cidade.
2 ਉਹ ਔਰਤਾਂ ਨੂੰ ਜਿਹੜੀਆਂ ਉੱਥੇ ਸਨ ਉਨ੍ਹਾਂ ਨੂੰ ਕੈਦੀ ਬਣਾਕੇ ਲੈ ਗਏ। ਉਹ ਸਭ ਬੁੱਢੇ-ਜਵਾਨ ਬੱਚੇ ਸਭਨਾਂ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਨੇ ਜਾਨੋਂ ਕਿਸੇ ਨੂੰ ਨਾ ਮਾਰਿਆ, ਸਿਰਫ਼ ਚੁੱਕ ਕੇ ਲੈ ਗਏ।"
2 Levaram como prisioneiros todos os que lá estavam: as mulheres, os jovens e os idosos. A ninguém mataram, mas os levaram consigo, quando prosseguiram seu caminho.
3 ਜਦੋਂ ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਬਲਦਾ ਪਾਇਆ। ਉੱਥੋਂ ਸਭ ਔਰਤਾਂ, ਮਰਦ, ਬੱਚੇ, ਧੀਆਂ-ਪੁੱਤਰ ਜਾ ਚੁੱਕੇ ਸਨ। ਉਨ੍ਹਾਂ ਸਭਨਾਂ ਨੂੰ ਅਮਾਲੇਕੀ ਲੈ ਗਏ ਸਨ।"
3 Ao chegarem a Ziclague, Davi e seus soldados encontraram a cidade destruída pelo fogo e viram que suas mulheres, filhos e filhas haviam sido levados como prisioneiros.
4 ਦਾਊਦ ਅਤੇ ਉਸ ਦੇ ਸਾਥੀ ਅਜਿਹੀ ਉੱਚੀ ਆਵਾਜ਼ ਵਿੱਚ ਰੋਏ ਅਤੇ ਰੋਂਦੇ ਰਹੇ। ਜਦ ਤੱਕ ਉਨ੍ਹਾਂ ਦੀ ਆਵਾਜ਼ ਵਿੱਚ ਜ਼ੋਰ ਖਤਮ ਨਾ ਹੋਇਆ, ਉਹ ਉੱਚੀ-ਉੱਚੀ ਰੋਂਦੇ ਰਹੇ ਪਿੱਟਦੇ ਰਹੇ।"
4 Então Davi e seus soldados choraram em alta voz até não terem mais forças.
5 ਅਮਾਲੇਕੀ ਦਾਊਦ ਦੀਆਂ ਦੋਨੋਂ ਬੀਵੀਆਂ ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਨੂੰ ਵੀ ਜੋ ਕਰਮਲੀ ਨਾਬਾਲ ਦੀ ਬੀਵੀ ਸੀ ਉੱਠਾਕੇ ਲੈ ਗਏ।"
5 As duas mulheres de Davi também tinham sido levadas: Ainoã de Jezreel, e Abigail de Carmelo, a que fora mulher de Nabal.
6 ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।"
6 Davi ficou profundamente angustiado, pois os homens falavam em apedrejá-lo; todos estavam amargurados por causa de seus filhos e suas filhas. Davi, porém, fortaleceu-se no Senhor seu Deus.
7 ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, “ਜਾ ਇੱਥੇ ਏਫ਼ੋਦ ਲੈ ਆ।”"
7 Então Davi disse ao sacerdote Abiatar, filho de Aimeleque: "Traga-me o colete sacerdotal". Abiatar o trouxe a Davi,
8 ਫ਼ਿਰ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਕਿ ਜਿਹੜੇ ਸਾਡੇ ਪਰਿਵਾਰਾਂ ਨੂੰ ਚੁੱਕੇ ਲੈ ਗਏ ਹਨ, ਕੀ ਮੈਂ ਉਨ੍ਹਾਂ ਦਾ ਪਿੱਛਾ ਕਰਾਂ? ਕੀ ਮੈਂ ਉਨ੍ਹਾਂ ਨੂੰ ਫ਼ੜ ਸੱਕਾਂਗਾ?” ਯਹੋਵਾਹ ਨੇ ਆਖਿਆ, “ਉਨ੍ਹਾਂ ਦਾ ਪਿੱਛਾ ਕਰ! ਤੂੰ ਉਨ੍ਹਾਂ ਨੂੰ ਫ਼ੜ ਲਵੇਂਗਾ ਅਤੇ ਆਪਣੇ ਪਰਿਵਾਰਾਂ ਨੂੰ ਬਚਾ ਲਵੇਂਗਾ।”"
8 e ele perguntou ao Senhor: "Devo perseguir este bando de invasores? Irei alcançá-los? " E o Senhor respondeu: "Persiga-os; é certo que você os alcançará e conseguirá libertar os prisioneiros".
9 ਦਾਊਦ ਅਤੇ ਉਸ ਦੇ ਆਦਮੀਆਂ ਨੂੰ ਮਿਸਰੀ ਗੁਲਾਮ ਦਾ ਮਿਲਣਾ ਦਾਊਦ ਨੇ 600 ਮਨੁੱਖਾਂ ਨੂੰ ਆਪਣੇ ਨਾਲ ਲਿਆ ਅਤੇ ਬਸੋਰ ਦੀ ਖੱਡ ਤੱਕ ਆਏ ਅਤੇ 200 ਦੇ ਕਰੀਬ ਬੰਦੇ ਪਿੱਛੇ ਹੀ ਰਹੇ। ਉਹ ਪਿੱਛੇ ਇਸ ਲਈ ਰਹੇ ਕਿਉਂਕਿ ਉਹ ਬਹੁਤ ਕਮਜ਼ੋਰ ਹੋ ਗਏ ਸਨ ਇੰਨੇ ਥੱਕੇ ਹੋਏ ਸਨ ਕਿ ਚੱਲਣੋ ਅਸਮਰਥ ਸਨ। ਇਸ ਲਈ ਦਾਊਦ ਅਤੇ 400 ਆਦਮੀਆਂ ਨੇ ਅਮਾਲੇਕੀਆਂ ਦਾ ਪਿੱਛਾ ਕੀਤਾ।"
9 Davi e os seiscentos homens que estavam com ele foram ao ribeiro de Besor, onde ficaram alguns,
10 ਦਾਊਦ ਦੇ ਆਦਮੀਆਂ ਨੂੰ ਪੈਲੀਆਂ ਵਿੱਚ ਇੱਕ ਮਿਸਰ ਦਾ ਆਦਮੀ ਮਿਲਿਆ। ਉਹ ਉਸ ਨੂੰ ਦਾਊਦ ਕੋਲ ਲੈ ਆਏ। ਉਨ੍ਹਾਂ ਨੇ ਉਸ ਆਦਮੀ ਨੂੰ ਖਾਣ ਲਈ ਕੁਝ ਖਾਣਾ ਅਤੇ ਪੀਣ ਲਈ ਪਾਣੀ ਦਿੱਤਾ।"
10 pois duzentos deles estavam exaustos demais para atravessar o ribeiro. Todavia, Davi e quatrocentos homens continuaram a perseguição.
11 ਉਨ੍ਹਾਂ ਨੇ ਉਸ ਮਿਸਰੀ ਨੂੰ ਇੱਕ ਅੰਜੀਰ ਦੀ ਪਿਂਨੀ ਅਤੇ ਦੋ ਗੁਛੇ ਸੌਗੀ ਦੇ ਦਿੱਤੇ। ਉਸ ਨੂੰ ਖਾਕੇ ਥੋੜੀ ਹੋਸ਼ ਆਈ। ਉਸ ਨੇ ਤਿੰਨ ਦਿਨਾਂ ਅਤੇ ਤਿੰਨ ਰਾਤਾਂ ਤੋਂ ਕੁਝ ਨਹੀਂ ਸੀ ਖਾਧਾ।"
11 Encontraram um egípcio no campo e o trouxeram a Davi. Deram-lhe água e comida:
12 ਦਾਊਦ ਨੇ ਉਸ ਮਿਸਰੀ ਨੂੰ ਪੁੱਛਿਆ, “ਤੇਰਾ ਮਾਲਕ ਕੌਣ ਹੈ? ਤੂੰ ਕਿੱਥੋਂ ਆਇਆ ਹੈਂ?” ਉਸ ਮਿਸਰੀ ਨੇ ਜਵਾਬ ਦਿੱਤਾ, “ਮੈਂ ਇੱਕ ਮਿਸਰੀ ਹਾਂ ਅਤੇ ਮੈਂ ਅਮਾਲੇਕੀ ਦਾ ਗੁਲਾਮ ਹਾਂ। ਤਿੰਨ ਦਿਨ ਪਹਿਲਾਂ ਮੈਂ ਬਿਮਾਰ ਹੋ ਗਿਆ ਤਾਂ ਮੇਰਾ ਮਾਲਿਕ ਮੈਨੂੰ ਛੱਡ ਗਿਆ।"
12 um pedaço de bolo de figos prensados e dois bolos de uvas passas. Ele comeu e recobrou as forças, pois tinha ficado três dias e três noites sem comer e sem beber.
13 ਅਸੀਂ ਕੇਰਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ਼ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਅਤੇ ਸਿਕਲਗ ਨੂੰ ਅਸੀਂ ਅੱਗ ਲਾਕੇ ਸਾੜ ਸੁੱਟਿਆ।”"
13 Davi lhe perguntou: "A quem você pertence e de onde vem? " Ele respondeu: "Sou um jovem egípcio, servo de um amalequita. Meu senhor me abandonou quando fiquei doente há três dias.
14 ਦਾਊਦ ਨੇ ਮਿਸਰੀ ਨੂੰ ਆਖਿਆ, “ਭਲਾ ਤੂੰ ਮੈਨੂੰ ਉਹ ਰਾਹ ਦੱਸ ਸੱਕਦਾ ਹੈਂ ਜਿਧਰ ਉਹ ਸਾਡੇ ਟੱਬਰਾਂ ਨੂੰ ਲੈ ਕੇ ਗਿਆ ਹੈ?” ਮਿਸਰੀ ਨੇ ਕਿਹਾ, “ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਕਿ ਫ਼ਿਰ ਤੂੰ ਮੈਨੂੰ ਮੇਰੇ ਮਾਲਕ ਦੇ ਹੱਥ ਨਹੀਂ ਸੌਂਪੇਂਗਾ ਅਤੇ ਨਾ ਹੀ ਮੈਨੂੰ ਜਾਨੋਂ ਮਾਰੇਂਗ਼ਾ ਤਾਂ ਮੈਂ ਤੈਨੂੰ ਉੱਥੇ ਪਹੁੰਚਾ ਦੇਵਾਂਗਾ।”"
14 Nós atacamos o Neguebe dos queretitas, o território que pertence a Judá e o Neguebe de Calebe. E incendiamos a cidade de Ziclague".
15 ਦਾਊਦ ਦਾ ਅਮਾਲੇਕੀਆਂ ਨੂੰ ਹਰਾਉਣਾ ਉਹ ਮਿਸਰ ਦਾ ਬੰਦਾ ਦਾਊਦ ਨੂੰ ਅਮਾਲੇਕੀਆਂ ਤੱਕ ਲੈ ਗਿਆ। ਉਹ ਜ਼ਮੀਨ ਉੱਤੇ ਬੈਠਕੇ ਖਾ-ਪੀ ਰਹੇ ਸਨ ਅਤੇ ਮੌਜ ਮਸਤੀ ਕਰ ਰਹੇ ਸਨ। ਉਹ ਜੋ ਕੁਝ ਫ਼ਲਿਸਤੀ ਅਤੇ ਯਹੂਦਾਹ ਦੇ ਦੇਸ਼ ਵਿੱਚੋਂ ਲੁੱਟਕੇ ਲਿਆਏ ਸਨ, ਉਸਦਾ ਜਸ਼ਨ ਮਨਾ ਰਹੇ ਸਨ।"
15 Davi lhe perguntou: "Você pode levar-me até esse bando de invasores? " Ele respondeu: "Jura, diante de Deus, que não me matarás nem me entregarás nas mãos de meu senhor, e te levarei até eles".
16 ਦਾਊਦ ਨੇ ਨ੍ਹਾਂ ਉੱਪਰ ਜਾਕੇ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ। ਉਹ ਸਵੇਰ ਦੇ ਸੂਰਜ ਚੜ੍ਹਨ ਤੋਂ ਲੈ ਕੇ ਅਗਲੇ ਦਿਨ ਦੀ ਸ਼ਾਮ ਤੱਕ ਲੜਦੇ ਰਹੇ। ਇੱਕ ਵੀ ਅਮਾਲੇਕੀ ਬਚ ਨਾ ਸੱਕਿਆ ਸਿਰਫ਼ 400 ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿਕਲੇ।"
16 Quando ele levou Davi até lá, eles estavam espalhados pela região, comendo, bebendo e festejando os muitos bens que haviam tomado da terra dos filisteus e de Judá.
17 ਤਦ ਦਾਊਦ ਸਭ ਕੁਝ ਵਾਪਸ ਲੈ ਆਇਆ ਜੋ ਕੁਝ ਅਮਾਲੇਈ ਉਨ੍ਹਾਂ ਦਾ ਲੁੱਟਕੇ ਲਿਆਏ ਸਨ ਸਮੇਤ ਆਪਣੀਆਂ ਦੋਨੋਂ ਬੀਵੀਆਂ ਦੇ।"
17 Davi os atacou no dia seguinte, desde o amanhecer até à tarde, e nenhum deles escapou, com a exceção de quatrocentos jovens que montaram em camelos e fugiram.
18 ਕੁਝ ਵੀ ਉਨ੍ਹਾਂ ਦਾ ਸਮਾਨ ਨਾ ਗੁਆਚਿਆ ਨਾ ਘਟਿਆ। ਉਨ੍ਹਾਂ ਨੇ ਸਾਰੇ ਆਪਣੇ ਬੱਚੇ-ਬੁੱਢੇ, ਪੁੱਤਰ ਅਤੇ ਧੀਆਂ ਲੱਭ ਲਏ ਅਤੇ ਆਪਣੀਆਂ ਕੀਮਤੀ ਵਸਤਾਂ ਕੁਝ ਵੀ ਅਮਾਲੇਕੀਆਂ ਨੇ ਉਨ੍ਹਾਂ ਦਾ ਲੁੱਟਿਆ ਸੀ, ਉਹ ਸਭ ਵਾਪਸ ਲੈ ਆਏ। ਦਾਊਦ ਸਭ ਕੁਝ ਵਾਪਸ ਲੈ ਆਇਆ।"
18 Davi recuperou tudo o que os amalequitas tinham levado, incluindo suas duas mulheres.
19 ਦਾਊਦ ਸਾਰੀਆਂ ਭੇਡਾਂ ਅਤੇ ਪਸ਼ੂ ਵੀ ਵਾਪਸ ਲੈ ਆਇਆ। ਦਾਊਦ ਦੇ ਆਦਮੀਆਂ ਨੇ ਇਨ੍ਹਾਂ ਪਸ਼ੂਆਂ ਨੂੰ ਆਪਣੇ ਅੱਗੇ-ਅੱਗੇ ਜਾਣ ਦਿੱਤਾ। ਦਾਊਦ ਦੇ ਆਦਮੀਆਂ ਨੇ ਕਿਹਾ, “ਇਹ ਸਭ ਦਾਊਦ ਦਾ ਇਨਾਮ ਹੈ।”"
19 Nada faltou; nem jovens, nem velhos, nem filhos, nem filhas, nem bens nem qualquer outra coisa que fora levada. Davi recuperou tudo.
20 ਸਭ ਆਦਮੀਆਂ ’ਚ ਬਰਾਬਰ ਦੀ ਵੰਡ ਦਾਊਦ ਉਨ੍ਹਾਂ 200 ਮਨੁੱਖਾਂ ਦੇ ਕੋਲ ਜੋ ਥਕਾਵਟ ਕਰਕੇ ਦਾਊਦ ਦੇ ਨਾਲ ਨਹੀਂ ਸੀ ਜਾ ਸੱਕੇ, ਜਿਨ੍ਹਾਂ ਨੂੰ ਉਨ੍ਹਾਂ ਨੇ ਬਸੋਰ ਦੀ ਖੱਡ ਕੋਲ ਹੀ ਰਹਿਣ ਦਿੱਤਾ ਸੀ, ਜਦੋਂ ਮੁੜ ਆਏ ਤਾਂ ਉਹ ਲੋਕ ਦਾਊਦ ਅਤੇ ਬਾਕੀ ਦੇ ਮਨੁੱਖਾਂ ਨੂੰ ਮਿਲਣ ਲਈ ਨਿਕਲੇ ਜਦੋਂ ਦਾਊਦ ਉਨ੍ਹਾਂ ਦੇ ਨੇੜੇ ਆਇਆ ਤਾਂ ਸਨੇ ਲੋਕਾਂ ਦੀ ਸੁੱਖ-ਸਾਂਦ ਪੁੱਛੀ।"
20 E tomou também todos os rebanhos dos amalequitas, e seus soldados os conduziram à frente dos outros animais, dizendo: "Estes são os despojos de Davi".
21 ਉਸ ਟੋਲੀ ਵਿੱਚ ਕੁਝ ਬੁਰੇ ਆਦਮੀ ਵੀ ਸਨ ਜੋ ਉਨ੍ਹਾਂ ਸਭਨਾ ਵਿੱਚ ਫ਼ਸਾਦ ਖੜ੍ਹੇ ਕਰਦੇ ਸਨ ਜਿਹੜੇ ਕਿ ਦਾਊਦ ਦੇ ਨਾਲ ਵੀ ਗਏ ਸਨ। ਉਨ੍ਹਾਂ ਝਗੜਾਲੂਆਂ ਨੇ ਕਿਹਾ, “ਇਹ 200 ਮਨੁੱਖ ਸਾਡੇ ਨਾਲ ਨਹੀਂ ਗਏ ਸਨ। ਇਸ ਕਰਕੇ ਅਸੀਂ ਜੋ ਕੁਝ ਵੀ ਉੱਥੋਂ ਵਾਪਸ ਲਿਆਏ ਹਾਂ, ਇਨ੍ਹਾਂ ਨੂੰ ਉਸ ਵਿੱਚੋਂ ਕੁਝ ਨਹੀਂ ਦੇਵਾਂਗੇ। ਇਨ੍ਹਾਂ ਆਦਮੀਆਂ ਨੂੰ ਸਿਰਫ਼ ਇਨ੍ਹਾਂ ਦੀਆਂ ਬੀਵੀਆਂ ਅਤੇ ਬੱਚੇ ਹੀ ਵਾਪਸ ਕੀਤੇ ਜਾਣਗੇ।”"
21 Então Davi foi até os duzentos homens que estavam exaustos demais para segui-lo e tinham ficado no ribeiro de Besor. Eles saíram para encontrar Davi e os que estavam com ele. Ao se aproximar com seus soldados, Davi os saudou.
22 ਦਾਊਦ ਨੇ ਕਿਹਾ, “ਨਹੀਂ, ਮੇਰੇ ਭਰਾਵੋ। ਇੰਝ ਨਾ ਕਰੋ। ਜ਼ਰਾ ਸੋਚੋ ਯਹੋਵਾਹ ਨੇ ਸਾਨੂੰ ਕੀ ਕੁਝ ਨਹੀਂ ਦਿੱਤਾ। ਜੋ ਯਹੋਵਾਹ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਸ ਨੇ ਸਾਨੂੰ ਬਚਾਇਆ ਅਤੇ ਜਿਸਨੇ ਸਾਨੂੰ ਲੁੱਟਿਆ ਸੀ ਉਸ ਨੂੰ ਉਹਨੇ ਸਾਡੇ ਹੱਥ ਕਰ ਦਿੱਤਾ।"
22 Mas todos os maus e vadios que tinham ido com Davi disseram: "Uma vez que não saíram conosco, não repartiremos com eles os bens que recuperamos. No entanto, cada um poderá pegar sua mulher e seus filhos e partir".
23 ਇਸ ਗੱਲ ਵਿੱਚ ਤੁਹਾਡੀ ਕੋਈ ਨਹੀਂ ਸੁਣੇਗਾ। ਕਿਉਂਕਿ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਸ ਤਰ੍ਹਾਂ ਦੀ ਵੰਡ ਉਸ ਨੂੰ ਮਿਲਦੀ ਹੈ ਤਿਵੇਂ ਹੀ ਜਿਹੜਾ ਕੋਈ ਪਿੱਛੇ ਡੇਰੇ ਵਿੱਚ ਰਹੇ ਉਸ ਨੂੰ ਮਿਲੇਗੀ। ਦੋਨਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”"
23 Davi respondeu: "Não, meus irmãos! Não façam isso com o que o Senhor nos deu. Ele nos protegeu e entregou em nossas mãos as forças que vieram contra nós.
24 ਉਸ ਦਿਨ ਤੋਂ ਦਾਊਦ ਨੇ ਇਸਰਾਏਲ ਦੇ ਲੋਕਾਂ ਲਈ ਇਹ ਨੇਮ ਬਣਾ ਦਿੱਤਾ ਜੋ ਅੱਜ ਤੀਕ ਠੀਕ ਉੱਥੇ ਇਵੇਂ ਹੀ ਚੱਲਦਾ ਹੈ।"
24 Quem concordará com o que vocês estão dizendo? A parte de quem ficou com a bagagem será a mesma de quem foi à batalha. Todos receberão partes iguais".
25 ਜਦੋਂ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, “ਵੇਖੋ, ਯਹੋਵਾਹ ਨੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ।”"
25 Davi fez disso um decreto e uma ordenança para Israel, desde aquele dia até hoje.
26 ਕੁਝ ਅਮਾਲੇਕੀਆਂ ਦੀ ਲੁੱਟ ਦਾ ਸਮਾਨ ਦਾਊਦ ਨੇ ਬੈਤੇਲ ਦੇ ਆਗੂਆਂ ਲਈ ਭੇਜਿਆ ਇਸਤੋਂ ਇਲਾਵਾ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ, ਯਤੀਰ ਅਤੇ"
26 Quando Davi chegou a Ziclague, enviou parte dos bens às autoridades de Judá, que eram seus amigos, dizendo: "Eis um presente para vocês, tirado dos bens dos inimigos do Senhor".
27 ਅਰੋਏਰ ਵਿੱਚ ਸਨ। ਕੁਝ ਸਮਾਨ ਉਨ੍ਹਾਂ ਕੋਲ ਭੇਜਿਆ ਜੋ ਸਿਫ਼ਮੋਥ, ਇਸ਼ਤਿਮੋਆ ਵਿੱਚ ਸਨ।"
27 Ele enviou esse presente às autoridades de Betel, de Ramote do Neguebe, de Jatir,
28 ਕੁਝ ਸਮਾਨ ਉਨ੍ਹਾਂ ਕੋਲ ਭੇਜਿਆ ਜੋ ਰਾਕਾਲ, ਯਰਹਮਿਏਲੀਆਂ ਅਤੇ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ।"
28 de Aroer, de Sifmote, de Estemoa,
29 ਕੁਝ ਸਮਾਨ ਹਾਰਮਾਹ ਵਿੱਚ ਜੋ ਸਨ ਉਨ੍ਹਾਂ ਨੂੰ ਭੇਜਿਆ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਅਤੇ ਅਤਾਕ ਵਿੱਚ,"
29 de Racal, das cidades dos jerameelitas e dos queneus,
30 ਅਤੇ ਹਬਰੋਨ ਵਿੱਚ ਸਨ। ਦਾਊਦ ਨੇ ਸਭਨਾ ਥਾਵਾਂ ਵਿੱਚ ਉਨ੍ਹਾਂ ਦੇ ਆਗੂਆਂ ਨੂੰ ਕੁਝ-ਕੁਝ ਸਮਾਨ ਭੇਜਿਆ ਜਿੱਥੇ-ਜਿੱਥੇ ਦਾਊਦ ਅਤੇ ਉਸ ਦੇ ਸਾਥੀ ਕਦੇ ਗਏ ਸਨ।"
30 e de Hormá, de Corasã, de Atace,
31 — ausente —
31 de Hebrom e de todos os lugares onde Davi e seus soldados tinham passado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 30, comparar traduções ou montar um estudo — tudo direto pelo WhatsApp.