1 Samuel 4

Punjabi Bible (GL_PUNJABI) vs NVI

Sair da comparação
NVI Nova Versão Internacional
1 ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਾਹਮਣੇ ਬਦਸਲੂਕੀ ਕਰਦੇ ਰਹੇ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾਇਆ ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।"
1 Os filisteus dispuseram suas forças em linha para enfrentar Israel, e, intensificando-se o combate, Israel foi derrotado pelos filisteus, que mataram cerca de quatro mil deles no campo de batalha.
2 ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।"
2 Quando os soldados voltaram ao acampamento, as autoridades de Israel perguntaram: "Por que o Senhor deixou que os filisteus nos derrotassem? Vamos a Siló buscar a arca da aliança do Senhor, para que ele vá conosco e nos salve das mãos de nossos inimigos".
3 ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।”"
3 Então mandaram trazer de Siló a arca da aliança do Senhor dos Exércitos, que tem o seu trono entre os querubins. E os dois filhos de Eli, Hofni e Finéias, acompanharam a arca da aliança de Deus.
4 ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।"
4 Quando a arca da aliança do Senhor entrou no acampamento, todos os israelitas gritaram tão alto que o chão estremeceu.
5 ਜਦੋਂ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਆਇਆ, ਤਾਂ ਸਾਰੇ ਇਸਰਾਏਲੀਆਂ ਨੇ ਉੱਚੀ ਅਵਾਜ਼ ਵਿੱਚ ਜੈਕਾਰਾ ਲਾਇਆ, ਜਿਸਨੇ ਧਰਤੀ ਨੂੰ ਵੀ ਹਿਲਾ ਦਿੱਤਾ।"
5 Os filisteus, ouvindo os gritos, perguntaram: "O que significam todos esses gritos no acampamento dos hebreus? "
6 ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂੰਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, “ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?” ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।"
6 souberam que a arca do Senhor viera para o acampamento,
7 ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, “ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।"
7 os filisteus ficaram com medo e disseram: "Deuses chegaram ao acampamento. Ai de nós! Nunca nos aconteceu uma coisa dessas!
8 ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।"
8 Ai de nós! Quem nos livrará das mãos desses deuses poderosos? São os deuses que feriram os egípcios com toda espécie de pragas, no deserto.
9 ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”"
9 Sejam fortes, filisteus! Sejam homens ou vocês se tornarão escravos dos hebreus, assim como eles foram escravos de vocês. Sejam homens e lutem! "
10 ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,000 ਸਿਪਾਹੀ ਮਾਰਿਆ ਗਿਆ ਸੀ।"
10 Então os filisteus lutaram e Israel foi derrotado; cada homem fugiu para sua tenda. O massacre foi muito grande: Israel perdeu trinta mil homens de infantaria.
11 ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁੱਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁੱਟਿਆ।"
11 A arca de Deus foi tomada, e os dois filhos de Eli, Hofni e Finéias, morreram.
12 ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਿਆ ਅਤੇ ਕੱਪੜੇ ਪਾੜਕੇ ਅਤੇ ਸਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸ ਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।"
12 Naquele mesmo dia um benjamita correu da linha de batalha até Siló, com as roupas rasgadas e terra na cabeça.
13 ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦੱਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।"
13 Quando ele chegou, Eli estava sentado, observando sua cadeira, ao lado da estrada, pois seu coração temia pela arca de Deus. O homem entrou na cidade e contou o que havia acontecido, e a cidade começou a gritar.
14 ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸ ਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸ ਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁੱਛਿਆ, “ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?”"
14 Eli ouviu os gritos e perguntou: "O que significa esse tumulto? " O homem correu para contar tudo a Eli.
15 ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦੱਸੀ ਅਤੇ ਕਿਹਾ, “ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਇੱਥੇ ਆਇਆ ਹਾਂ।” ਏਲੀ ਨੇ ਪੁੱਛਿਆ, “ਪੁੱਤਰ, ਕੀ ਹੋਇਆ ਹੈ ਉੱਥੇ?”"
15 Eli tinha noventa e oito anos de idade e seus olhos estavam imóveis, e ele já não conseguia enxergar.
16 ਬਿਨਯਾਮੀਨ ਦੇ ਮਨੁੱਖ ਨੇ ਕਿਹਾ, “ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।”"
16 O homem lhe disse: "Acabei de chegar da linha de batalha; fugi de lá hoje mesmo". Eli perguntou: "O que aconteceu, meu filho? "
17 ਜਦੋਂ ਬਿਨਯਾਮੀਨ ਦੇ ਹਲਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉੱਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁੱਢਾ ਅਤੇ ਮੋਟਾ ਸੀ ਇਸ ਲਈ ਉਹ ਉੱਥੇ ਹੀ ਚਿੱਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।"
17 O mensageiro respondeu: "Israel fugiu dos filisteus, e houve uma grande matança entre os soldados. Também os seus dois filhos, Hofni e Finéias, estão mortos, e a arca de Deus foi tomada".
18 ਪਰਤਾਪ ਖਤਮ ਹੋਇਆ ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸ ਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕਿਆ ਗਿਆ ਹੈ ਅਤੇ ਉਸਦਾ ਸੌਹਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸ ਨੇ ਇਹ ਖਬਰਾਂ ਸੁਣੀਆਂ ਤਾਂ ਉਸ ਨੂੰ ਪ੍ਰਸੂਤੀ ਪੀੜਾਂ ਉੱਠੀਆਂ ਅਤੇ ਉਸ ਨੇ ਬੱਚਾ ਜੰਮਣਾ ਸ਼ੁਰੂ ਕੀਤਾ।"
18 Quando ele mencionou a arca de Deus, Eli caiu da cadeira para trás, ao lado do portão, quebrou o pescoço, e morreu, pois era velho e pesado. Ele liderou Israel durante quarenta anos.
19 ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸ ਨੂੰ ਕਿਹਾ, “ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।” ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।"
19 Sua nora, a mulher de Finéias, estava grávida e perto de dar à luz. Quando ouviu a notícia de que a arca de Deus havia sido tomada e que seu sogro e seu marido estavam mortos, entrou em trabalho de parto e deu à luz, mas não resistiu às dores do parto.
20 ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, “ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।” ਉਸ ਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁੱਕਿਆ ਗਿਆ ਸੀ ਅਤੇ ਉਸਦਾ ਸੌਹਰਾ ਅਤੇ ਪਤੀ ਦੋਵੇਂ ਮਰ ਗਏ ਸਨ।"
20 Enquanto morria, as mulheres que a ajudavam disseram: "Não se desespere; você teve um menino". Mas ela não respondeu nem deu atenção.
21 ਉਸ ਨੇ ਕਿਹਾ, “ਇਸਰਾਏਲ ਦੀ ਵਡਿਆਈ ਪਰਤਾਪ ਖਤਮ ਹੋ ਗਿਆ” ਕਿਉਂਕਿ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕ ਲਿਆ ਹੈ।"
21 Ela deu ao menino o nome de Icabode, e disse: "A glória se foi de Israel". Porque a arca foi tomada e por causa da morte do sogro e do marido.
22 — ausente —
22 E ainda acrescentou: "A glória se foi de Israel, pois a arca de Deus foi tomada".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 4, comparar traduções ou montar um estudo — tudo direto pelo WhatsApp.