1 Samuel 5
Punjabi Bible (GL_PUNJABI) vs NVT
NVT Nova Versão Transformadora
1 ਪਵਿੱਤਰ ਸੰਦੂਕ ਫ਼ਲਿਸਤੀਆਂ ਨੂੰ ਸੰਕਟ ’ਚ ਪਾਉਂਦਾ ਫ਼ਲਿਸਤੀਆਂ ਨੇ ਅਬਨ-ਅਜ਼ਰ ਤੋਂ ਪਰਮੇਸ਼ੁਰ ਤੋਂ ਦਾ ਪਵਿੱਤਰ ਸੰਦੂਕ ਚੁਕਵਾ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ।"
1 Depois que tomaram a arca de Deus, os filisteus a levaram do campo de batalha em Ebenézer para a cidade de Asdode.
2 ਫ਼ਲਿਸਤੀਆਂ ਨੇ ਪਵਿੱਤਰ ਸੰਦੂਕ ਨੂੰ ਦਾਗੋਨ ਦੇ ਘਰ ਵਿੱਚ ਲਿਆਕੇ ਦਾਗੋਨ ਕੋਲ ਰੱਖਿਆ।"
2 Levaram a arca de Deus para o templo de Dagom e a colocaram ao lado de uma estátua de Dagom.
3 ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।"
3 Contudo, na manhã seguinte, quando os moradores de Asdode se levantaram, viram que Dagom estava caído com o rosto em terra diante da arca do S enhor . Então levantaram Dagom e o puseram de volta em seu lugar.
4 ਪਰ ਅਗਲੀ ਸਵੇਰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਨੇ ਦਾਗੋਨ ਨੂੰ ਮੂੰਹ ਪਰਨੇ ਡਿੱਗਿਆ ਪਾਇਆ। ਦਾਗੋਨ ਯਹੋਵਾਹ ਦੇ ਪਵਿੱਤਰ ਸੰਦੂਕ ਅੱਗੇ ਡਿੱਗਿਆ ਪਿਆ ਸੀ। ਇਸ ਵਾਰ ਦਾਗੋਨ ਦੇ ਹੱਥ ਸਿਰ ਡਿੱਗਕੇ ਟੁੱਟਕੇ ਥੜੇ ਉੱਤੇ ਖਿੱਲਰੇ ਪਏ ਸਨ। ਸਿਰਫ਼ ਉਸਦਾ ਸ਼ਰੀਰ ਸਬੂਤਾ ਸੀ।"
4 Na manhã do outro dia, porém, viram que tinha acontecido a mesma coisa: Dagom estava caído novamente com o rosto em terra diante da arca do S enhor . Dessa vez, a cabeça e as mãos de Dagom tinham se quebrado e estavam junto à porta de entrada. Somente o corpo permaneceu intacto.
5 ਇਸੇ ਲਈ, ਅਜੇ ਤੀਕ ਵੀ ਦਾਗੋਨ ਦੇ ਜਾਜਕ ਜਾਂ ਕੋਈ ਵੀ ਹੋਰ ਮਨੁੱਖ ਜੋ ਵੀ ਅਸ਼ਦੋਦ ਵਿੱਚ ਦਾਗੋਨ ਦੇ ਮੰਦਰ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਉਹ ਉਸ ਥੜੇ ਉੱਤੇ ਪੈਰ ਰੱਖਣ ਤੋਂ ਇਨਕਾਰ ਕਰਦਾ ਹੈ।"
5 Por isso, até hoje os sacerdotes de Dagom e aqueles que entram em seu templo, em Asdode, não pisam na soleira da porta.
6 ਯਹੋਵਾਹ ਨੇ ਅਸ਼ਦੋਦ ਦੇ ਲੋਕਾਂ ਅਤੇ ਉਨ੍ਹਾਂ ਦੇ ਗੁਆਂਢੀਆਂ ਦਾ ਜਿਉਣਾ ਔਖਾ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਅਨੇਕਾਂ ਮੁਸੀਬਤਾਂ ਦਿੱਤੀਆਂ। ਉਸ ਨੇ ਉਨ੍ਹਾਂ ਨੂੰ ਸਤਾਉਣ ਵਾਲੀਆਂ ਰਸੌਲੀਆਂ ਦਿੱਤੀਆਂ। ਉਸ ਨੇ ਉੱਥੇ ਚੂਹੇ ਭੇਜੇ ਅਤੇ ਉਹ ਉਨ੍ਹਾਂ ਦੇ ਸਾਰਿਆਂ ਜਹਾਜ਼ਾਂ ਵਿੱਚ ਫ਼ੈਲ ਗਏ ਅਤੇ ਫ਼ੇਰ ਉਨ੍ਹਾਂ ਦੀ ਜ਼ਮੀਨ ਵਿੱਚ ਚੱਲੇ ਗਏ। ਸ਼ਹਿਰ ਵਿੱਚ ਹਰ ਕੋਈ ਡਰਿਆ ਹੋਇਆ ਸੀ।"
6 Então a mão do S enhor pesou sobre os moradores de Asdode e dos povoados vizinhos e os feriu com uma praga de tumores.
7 ਅਸ਼ਦੋਦੀਆਂ ਨੇ ਵੇਖਿਆ ਕਿ ਕੀ ਭਾਣਾ ਵਰਤ ਰਿਹਾ ਹੈ ਤਾਂ ਉਨ੍ਹਾਂ ਕਿਹਾ, “ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇੱਥੇ ਨਹੀਂ ਟਿਕ ਸੱਕਦਾ। ਤਾਂ ਹੀ ਪਰਮੇਸ਼ੁਰ ਸਾਨੂੰ ਅਤੇ ਸਾਡੇ ਦੇਵਤੇ ਦਾਗੋਨ ਨੂੰ ਦੰਡ ਦੇ ਰਿਹਾ ਹੈ।”"
7 Quando o povo de Asdode viu o que estava acontecendo, exclamou: “Não podemos mais ficar com a arca do Deus de Israel! A mão dele pesou sobre nós e sobre Dagom, nosso deus!”.
8 ਅਸ਼ਦੋਦ ਦੇ ਲੋਕਾਂ ਨੇ ਫ਼ਲਿਸਤੀਆਂ ਦੇ ਸਾਰੇ ਆਗੂਆਂ ਨੂੰ ਇਕੱਠਿਆ ਬੁਲਾਇਆ ਅਤੇ ਪੁੱਛਿਆ, “ਸਾਨੂੰ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨਾਲ ਕੀ ਕਰਨਾ ਚਾਹੀਦਾ ਹੈ?” ਸ਼ਾਸਕਾਂ ਨੇ ਜਵਾਬ ਦਿੱਤਾ, “ਇਸਰਾਏਲ ਦੇ ਪਵਿੱਤਰ ਸੰਦੂਕ ਨੂੰ ਗਥ ਦੇ ਸ਼ਹਿਰ ਵਿੱਚ ਲੈ ਜਾਉ।” ਤਾਂ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਚੁੱਕ ਲਿਆ।"
8 Então reuniram os governantes das cidades dos filisteus e lhes perguntaram: “O que devemos fazer com a arca do Deus de Israel?”. Os governantes responderam: “Levem a arca para a cidade de Gate”. Então levaram a arca do Deus de Israel para Gate.
9 ਪਰ ਜਦੋਂ ਫ਼ਲਿਸਤੀਆਂ ਦੇ ਲੋਕ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਵਿੱਚ ਲੈ ਗਏ, ਤਾਂ ਯਹੋਵਾਹ ਨੇ ਉਸ ਸ਼ਹਿਰ ਨੂੰ ਨਸ਼ਟ ਕਰ ਦਿੱਤਾ। ਉੱਥੋਂ ਦੇ ਲੋਕ ਬਹੁਤ ਡਰ ਗਏ। ਪਰਮੇਸ਼ੁਰ ਨੇ ਉੱਥੋਂ ਦੇ ਲੋਕ, ਕੀ ਵੱਡੇ, ਕੀ ਬੁੱਢੇ ਅਤੇ ਬੱਚੇ ਸਭਨਾ ਉੱਤੇ ਬੜਾ ਕਹਿਰ ਲਿਆਂਦਾ। ਗਥ ਦੇ ਲੋਕਾਂ ਨੂੰ ਮਵੇਸ਼ੀਆਂ ਵਰਗੀਆਂ ਖਤਰਨਾਕ ਬਿਮਾਰੀਆਂ ਲੱਗ ਗਈਆਂ।"
9 Mas, quando a arca chegou a Gate, a mão do S enhor pesou sobre a cidade, ferindo com uma praga de tumores os homens de lá, tanto os jovens como os velhos, e houve grande pânico.
10 ਇਸ ਸਭ ਤੋਂ ਡਰਕੇ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਤੋਂ ਅਕਰੋਨ ਭੇਜ ਦਿੱਤਾ। ਪਰ ਜਦੋਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਾਂ ਉੱਥੋਂ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਅਤੇ ਕਿਹਾ, “ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਭਲਾ ਸਾਡੇ ਸ਼ਹਿਰ ਅਕਰੋਨ ਵਿੱਚ ਕਿਉਂ ਲਿਆਏ ਹੋ? ਕੀ ਤੁਸੀਂ ਹੁਣ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?”"
10 Por isso, enviaram a arca de Deus para a cidade de Ecrom, mas quando os habitantes dali viram que ela entrava na cidade, exclamaram: “Por que estão trazendo a arca do Deus de Israel para cá? Querem matar todo o nosso povo?”.
11 ਅਕਰੋਨੀ ਲੋਕਾਂ ਨੇ ਸਾਰੇ ਫ਼ਲਿਸਤੀਆਂ ਦੇ ਸ਼ਾਸਕਾਂ ਨੂੰ ਇੱਕਤਰ ਕਰਕੇ ਉਨ੍ਹਾਂ ਤੋਂ ਇਹ ਪੁੱਛਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇਸ ਤੋਂ ਪਹਿਲਾਂ ਕਿ ਉਹ ਸਾਡੇ ਉੱਤੇ ਕਰੋਪੀ ਲਿਆਵੇ ਅਤੇ ਸਾਨੂੰ ਮਾਰ ਸੁੱਟੇ, ਚੰਗਾ ਹੈ ਕਿ ਇਸ ਨੂੰ ਵਾਪਸ ਜਿੱਥੇ ਲਿਆਏ ਸੀ, ਉੱਥੇ ਹੀ ਛੱਡ ਆਵੋ।” ਅਕਰੋਨ ਦੇ ਲੋਕੀ ਬਹੁਤ ਘਬਰਾਏ ਹੋਏ ਸਨ। ਪਰਮੇਸ਼ੁਰ ਨੇ ਉੱਥੇ ਹੋਰਨਾਂ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ।"
11 Reuniram mais uma vez os governantes filisteus e suplicaram: “Mandem a arca do Deus de Israel de volta para sua própria terra, para que não mate todo o nosso povo!”. Pois a mão de Deus já pesava sobre a cidade, e um pavor mortal se espalhava por todo o lugar.
12 ਬਹੁਤ ਸਾਰੇ ਲੋਕ ਮਰ ਗਏ ਅਤੇ ਜਿਹੜੇ ਲੋਕ ਉੱਥੇ ਬਚੇ ਉਨ੍ਹਾਂ ਨੂੰ ਮਵੇਸ਼ੀਆਂ ਹੋ ਗਈਆਂ ਅਤੇ ਉਹ ਆਕਾਸ਼ ਤੱਕ ਉੱਚੀ-ਉੱਚੀ ਦੁਹਾਈ ਦੇਣ ਲੱਗੇ।"
12 Os que não morreram foram afligidos com tumores, e o clamor da cidade subiu até o céu.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 5, comparar traduções ou montar um estudo — tudo direto pelo WhatsApp.