1 Samuel 9

Punjabi Bible (GL_PUNJABI) vs VC

Sair da comparação
VC Versão Católica
1 ਸ਼ਾਊਲ ਦਾ ਆਪਣੇ ਪਿਉ ਦੇ ਖੋਤਿਆਂ ਨੂੰ ਲੱਭਣਾ ਕੀਸ਼ ਬਿਨਯਾਮੀਨ ਦੀ ਗੋਤ ਦਾ ਇੱਕ ਮਹੱਤਵਪੂਰਣ ਮਨੁੱਖ ਸੀ। ਕੀਸ਼ ਅਬੀਏਲ ਦਾ ਪੁੱਤਰ ਸੀ ਅਤੇ ਅਬੀਏਲ ਸ਼ਰੂਰ ਦਾ ਪੁੱਤਰ ਸੀ। ਅਤੇ ਬਕੋਰਥ ਦਾ ਪੁੱਤਰ ਸਰੂਰ ਸੀ। ਬਕੋਰਥ ਅਫ਼ਿਆਹ ਦਾ ਪੁੱਤਰ ਸੀ ਜੋ ਕਿ ਬਿਨਯਾਮੀਨ ਤੋਂ ਸੀ।"
1 Havia um homem de Benjamim, chamado Cis, filho de Abiel, filho de Seror, filho de Becorat, filho de Afia, de família benjaminita, que era um homem valente.
2 ਕੀਸ਼ ਦਾ ਪੁੱਤਰ ਸੀ ਸ਼ਾਊਲ ਜੋ ਕਿ ਬੜਾ ਸੁੰਦਰ ਨੌਜਵਾਨ ਸੀ। ਉੱਥੇ ਸ਼ਾਊਲ ਤੋਂ ਵੱਧ ਕੋਈ ਵੀ ਖੂਬਸੂਰਤ ਨਹੀਂ ਸੀ। ਉਹ ਇਸਰਾਏਲੀਆਂ ਵਿੱਚ ਸਭ ਤੋਂ ਵੱਧ ਸਿਰ ਕੱਢ ਸੀ।"
2 Tinha um filho chamado Saul, que era jovem e belo. Não havia em Israel outro mais belo do que ele; dos ombros para cima sobressaía a todo o povo.
3 ਇੱਕ ਦਿਨ ਕੀਸ਼ ਦੇ ਖੋਤੇ ਗੁਆਚ ਗਏ ਤਾਂ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਇੱਕ ਸੇਵਕ ਨੂੰ ਆਪਣੇ ਨਾਲ ਲੈ ਜਾ ਅਤੇ ਜਾਕੇ ਖੋਤਿਆਂ ਦੀ ਭਾਲ ਕਰ ਕਿ ਉਹ ਕਿੱਥੇ ਗੁਆਚੇ ਹਨ?”"
3 Tendo-se perdido as jumentas de Cis, pai de Saul, disse aquele ao seu filho: Toma um servo contigo e vai procurar as jumentas.
4 ਸ਼ਾਊਲ ਉਨ੍ਹਾਂ ਨੂੰ ਲੱਭਣ ਲਈ ਚੱਲਾ ਗਿਆ। ਸੋ ਉਹ ਅਫ਼ਰਾਈਮ ਦੇ ਪਹਾੜ ਵੱਲੋਂ ਵੀ ਲੰਘਿਆ ਉਸਤੋਂ ਬਾਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚੋਂ ਦੀ ਲੰਘਿਆ ਪਰ ਉਸ ਨੂੰ ਅਤੇ ਉਸ ਦੇ ਸੇਵਕ ਨੂੰ ਖੋਤੇ ਉੱਥੇ ਵੀ ਨਾ ਲੱਭੇ, ਤਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚ ਗਏ ਕੀਸ਼ ਦੇ ਖੋਤੇ ਉੱਥੇ ਵੀ ਨਹੀਂ ਸਨ। ਫ਼ਿਰ ਉਹ ਬਿਨਯਾਮੀਨੀਆਂ ਦੇ ਦੇਸ਼ ਵਿੱਚੋਂ ਦੀ ਵੀ ਲੰਘੇ ਪਰ ਉਹ ਕੀਸ਼ ਦੇ ਖੋਤੇ ਉਨ੍ਹਾਂ ਨੂੰ ਉੱਥੇ ਵੀ ਨਾ ਮਿਲੇ।"
4 Saul atravessou a montanha de Efraim e entrou na terra de Salisa, sem nada encontrar; percorreu a terra de Salim, mas em vão. Na terra de Benjamim não as encontrou tampouco.
5 ਅਖੀਰ ਵਿੱਚ ਸ਼ਾਊਲ ਅਤੇ ਸੇਵਕ ਸੂਫ਼ ਦੇ ਦੇਸ਼ ਵਿੱਚ ਆਏ ਅਤੇ ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਚੱਲ ਵਾਪਸ ਚੱਲੀਏ। ਕਿਤੇ ਐਸਾ ਨਾ ਹੋਵੇ ਕਿ ਮੇਰਾ ਪਿਉ ਖੋਤਿਆਂ ਦਾ ਫ਼ਿਕਰ ਛੱਡ ਕੇ ਸਾਡਾ ਹੀ ਫ਼ਿਕਰ ਕਰਨ ਲੱਗ ਪਵੇ।”"
5 Tendo chegado à terra de Suf, Saul disse ao seu servo: Vem, voltemos. Meu pai poderia não mais pensar nas jumentas e ficar com cuidados por nós.
6 ਪਰ ਨੌਕਰ ਨੇ ਜਵਾਬ ਦਿੱਤਾ, “ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਨੁੱਖ ਹੈ। ਲੋਕ ਉਸਦੀ ਬੜੀ ਇੱਜ਼ਤ ਕਰਦੇ ਹਨ। ਉਹ ਜੋ ਕੁਝ ਵੀ ਆਖੇ ਸੱਚ ਹੋ ਜਾਂਦਾ ਹੈ। ਇਸ ਲਈ ਚੱਲੋ ਸ਼ਹਿਰ ਨੂੰ ਚੱਲੀਏ। ਸ਼ਾਇਦ ਪਰਮੇਸ਼ੁਰ ਦਾ ਮਨੁੱਖ ਹੀ ਸਾਨੂੰ ਕੋਈ ਰਾਹ ਦੱਸ ਦੇਵੇ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”"
6 Nesta cidade, disse-lhe o servo, há um homem de Deus, varão muito considerado; tudo o que ele prediz se cumpre. Vamos lá; talvez ele nos mostrará o caminho que devemos tomar.
7 ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਠੀਕ ਹੈ, ਅਸੀਂ ਸ਼ਹਿਰ ਨੂੰ ਚੱਲੇ ਜਾਈਏ ਪਰ ਅਸੀਂ ਉਸ ਵਾਸਤੇ ਲੈ ਕੀ ਜਾਈਏ? ਸਾਡੇ ਕੋਲ ਪਰਮੇਸ਼ੁਰ ਦੇ ਮਨੁੱਖ ਨੂੰ ਭੇਟ ਕਰਨ ਲਈ ਕੋਈ ਤੋਹਫ਼ਾ ਨਹੀਂ ਹੈ? ਹੁਣ ਤਾਂ ਸਾਡੇ ਥੈਲਿਆਂ ਵਿੱਚ ਭੋਜਨ ਵੀ ਮੁੱਕ ਗਿਆ ਹੈ ਤਾਂ ਅਸੀਂ ਉਸ ਨੂੰ ਕੀ ਚੜ੍ਹਾਵਾਂਗੇ”"
7 Saul respondeu: Está bem, vamos; mas o que havemos de oferecer-lhe? Nossos alforjes estão vazios, e não temos presente algum para dar ao homem de Deus. O que nos resta?
8 ਸੇਵਕ ਨੇ ਫ਼ਿਰ ਸ਼ਾਊਲ ਨੂੰ ਆਖਿਆ, “ਵੇਖੋ! ਮੇਰੇ ਕੋਲ ਥੋੜਾ ਜਿਹਾ ਧੰਨ ਹੈ। ਚੱਲੋਂ ਅਸੀਂ ਪਰਮੇਸ਼ੁਰ ਦੇ ਮਨੁੱਖ ਨੂੰ ਇਹ ਹੀ ਭੇਟ ਕਰ ਦਿਆਂਗੇ ਤਾਂ ਉਹ ਸਾਨੂੰ ਦੱਸ ਦੇਵੇਗਾ ਕਿ ਸਾਨੂੰ ਅਗਾਂਹ ਕੀ ਕਰਨਾ ਚਾਹੀਦਾ ਹੈ?”"
8 Tenho aqui um quarto de siclo de prata, respondeu o servo; dá-lo-ei ao homem de Deus para que ele nos mostre o caminho.
9 ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ “ਇਹ ਇੱਕ ਚੰਗਾ ਵਿੱਚਾਰ ਹੈ। ਚੱਲ ਚੱਲੀਏ!” ਉਹ ਉਸ ਥਾਵੇਂ ਗਏ ਜਿਸ ਸ਼ਹਿਰ ਵਿੱਚ ਪਰਮੇਸ਼ੁਰ ਦਾ ਆਦਮੀ ਰਹਿੰਦਾ ਸੀ। ਸ਼ਾਊਲ ਅਤੇ ਉਸਦਾ ਨੌਕਰ ਉਤਾਂਹ ਪਹਾੜੀ ਉੱਤੇ ਨਗਰ ਨੂੰ ਜਾ ਰਹੇ ਸਨ। ਰਾਹ ਵਿੱਚ, ਉਹ ਕੁਝ ਮੁਟਿਆਰਾਂ ਨੂੰ ਮਿਲੇ ਜਿਹੜੀਆਂ ਪਾਣੀ ਖਿੱਚਣ ਲਈ ਬਾਹਰ ਜਾ ਰਹੀਆਂ ਸਨ। ਨੌਕਰ ਨੇ ਔਰਤਾਂ ਨੂੰ ਪੁੱਛਿਆ, “ਕੀ ਪੈਗੰਬਰ ਇੱਥੇ ਹੈ?” (ਪਹਿਲਿਆਂ ਦਿਨਾਂ ਵਿੱਚ, ਲੋਕ ਨਬੀ ਨੂੰ “ਪੈਗੰਬਰ” ਆਖਦੇ ਸਨ। ਇਸ ਲਈ ਜਦੋਂ ਉਹ ਪਰਮੇਸ਼ੁਰ ਨੂੰ ਕੁਝ ਪੁੱਛਣਾ ਚਾਹੁੰਦੇ ਸਨ, ਉਹ ਆਖਦੇ ਸਨ, ਆਪਾਂ ਚੱਲ ਕੇ ਪੈਗੰਬਰ ਨੂੰ ਵੇਖੀਏ।)"
9 {Antigamente, em Israel, todo o que ia consultar a Deus, dizia: Vinde, vamos ao vidente. Chamava-se então vidente ao que hoje se chama profeta.}
10 ਔਰਤਾਂ ਨੇ ਜਵਾਬ ਦਿੱਤਾ, “ਹਾਂ, ਪੈਗੰਬਰ ਇੱਥੇ ਹੈ। ਉਹ ਇਸ ਸੜਕ ਦੇ ਹੇਠਾਂ ਰਹਿੰਦਾ ਹੈ। ਉਹ ਅੱਜ ਹੀ ਸ਼ਹਿਰ ਨੂੰ ਪਰਤਿਆ। ਕੁਝ ਲੋਕ ਅੱਜ ਉਪਾਸਨਾ ਦੇ ਸਥਾਨ ਤੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਹਿੱਸਾ ਲੈਣ ਲਈ ਇਕੱਠੇ ਹੋ ਰਹੇ ਹਨ।"
10 Saul disse ao seu servo: Tens razão. Anda, vamos E foram à cidade onde estava o homem de Deus.
11 ਇਸ ਲਈ ਤੁਸੀਂ ਸ਼ਹਿਰ ਵਿੱਚ ਚੱਲੇ ਜਾਵੋ ਤਾਂ ਤੁਸੀਂ ਉਸ ਨੂੰ ਲੱਭ ਲਵੋਂਗੇ। ਜੇਕਰ ਤੁਸੀਂ ਜਲਦੀ ਚੱਲੇ ਜਾਵੋਂ ਤਾਂ ਤੁਸੀਂ ਉਸ ਨੂੰ ਮਿਲ ਸੱਕੋਂਗੇ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਦੇਰ ਕਰ ਦੇਵੋ ਤਾਂ ਉਹ ਉਪਾਸਨਾ ਵਾਲੀ ਥਾਂ ਉੱਤੇ ਭੋਜਨ ਕਰਨ ਚੱਲਾ ਜਾਵੇ, ਇਸ ਲਈ ਕਿਉਂਕਿ ਉਹ ਬਲੀ ਨੂੰ ਅਸੀਸ ਦਿੰਦਾ ਹੈ ਅਤੇ ਜਦ ਤੱਕ ਉਹ ਨਾ ਪਹੁੰਚੇ ਲੋਕ ਖਾਂਦੇ ਨਹੀਂ ਇਸ ਲਈ ਜੇਕਰ ਤੁਸੀਂ ਜਲਦੀ ਚੱਲੇ ਜਾਵੋਂਗੇ ਤਾਂ ਤੁਸੀਂ ਪੈਗੰਬਰ ਨੂੰ ਮਿਲ ਸੱਕੋਂਗੇ।”"
11 Subindo eles a encosta da cidade, encontraram umas moças que saíam a buscar água. Há um vidente aqui?, perguntaram-lhes.
12 ਸ਼ਾਊਲ ਅਤੇ ਉਸ ਦੇ ਸੇਵਕ ਨੇ ਸ਼ਹਿਰ ਵੱਲ ਪਹਾੜੀ ਚਢ਼ਨਾ ਸ਼ੁਰੂ ਕੀਤਾ। ਜਦ ਹੀ ਉਨ੍ਹਾਂ ਸ਼ਹਿਰ ਵਿੱਚ ਪੈਰ ਪਾਇਆ ਤਾਂ ਉਨ੍ਹਾਂ ਨੇ ਸਮੂਏਲ ਨੂੰ ਆਪਣੇ ਵੱਲ ਆਉਂਦਾ ਵੇਖਿਆ। ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਨ੍ਹਾਂ ਦੇ ਸਾਹਮਣੇ ਉੱਥੋਂ ਬਾਹਰ ਨਿਕਲਿਆ।"
12 Sim, responderam elas; ali diante de ti. Apressa-te; ele veio hoje à cidade, porque o povo oferece um sacrifício no lugar alto.
13 ਇੱਕ ਦਿਨ ਪਹਿਲਾਂ ਹੀ ਯਹੋਵਾਹ ਨੇ ਸਮੂਏਲ ਨੂੰ ਆਖਿਆ ਸੀ ਕਿ,"
13 Ao entrar na cidade, encontrá-lo-eis seguramente antes que suba ao lugar alto para o festim. O povo não comerá antes que ele chegue, pois ele deverá abençoar o sacrifício; os convidados só comerão depois. Subi, pois; hoje o encontrareis.
14 “ਇਸੇ ਵੇਲੇ ਕੱਲ ਬਿਨਯਾਮੀਨ ਸ਼ਹਿਰ ਤੋਂ ਇੱਕ ਮਨੁੱਖ ਮੈਂ ਤੇਰੇ ਵੱਲ ਭੇਜਾਂਗਾ। ਤੂੰ ਉਸ ਨੂੰ ਮਸਹ ਕਰੀਂ ਤਾਂ ਜੋ ਉਹ ਮੇਰੇ ਇਸਰਾਏਲ ਦੇ ਲੋਕਾਂ ਦਾ ਆਗੂ ਅਤੇ ਪਰਧਾਨ ਬਣੇ। ਇਹ ਮਨੁੱਖ ਮੇਰੇ ਲੋਕਾਂ ਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ। ਮੈਂ ਆਪਣੇ ਲੋਕਾਂ ਨੂੰ ਕਸ਼ਟ ਸਹਿੰਦਿਆਂ ਵੇਖਿਆ ਹੈ ਅਤੇ ਮੈਂ ਲੋਕਾਂ ਵੱਲੋਂ ਚੀਖ ਪੁਕਾਰ ਵੀ ਸੁਣੀ ਹੈ।”"
14 Subiram à cidade. No momento em que entravam, encontraram Samuel que saía para subir ao lugar alto.
15 ਜਦੋਂ ਸਮੂਏਲ ਨੇ ਸ਼ਾਊਲ ਨੂੰ ਵੇਖਿਆ ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਇਹ ਹੀ ਹੈ ਉਹ ਮਨੁੱਖ ਜਿਸ ਬਾਰੇ ਮੈਂ ਤੈਨੂੰ ਆਖਿਆ ਸੀ। ਇਹੀ ਮੇਰੇ ਲੋਕਾਂ ਉੱਪਰ ਰਾਜ ਕਰੇਗਾ।”"
15 Ora, na véspera da chegada de Saul, o Senhor tinha revelado a Samuel:
16 ਸ਼ਾਊਲ ਸ਼ਹਿਰ ਦੇ ਫ਼ਾਟਕ ਦੇ ਨੇੜੇ ਸਮੂਏਲ ਕੋਲ ਆਇਆ ਅਤੇ ਪੁੱਛਿਆ, “ਕਿਰਪਾ ਕਰਕੇ ਮੈਨੂੰ ਦੱਸ ਕਿ ਪੈਗੰਬਰ ਕਿੱਥੇ ਰਹਿੰਦਾ ਹੈ?”"
16 Amanhã, e esta mesma hora, mandar-te-ei um homem da terra de Benjamim, e tu o ungirás para chefe do meu povo de Israel, para que ele livre o povo das mãos dos filisteus. Porque voltei os meus olhos para o meu povo, e o seu clamor chegou até a mim.
17 ਸਮੂਏਲ ਨੇ ਆਖਿਆ, “ਮੈਂ ਹੀ ਪੈਗੰਬਰ ਹਾਂ। ਮੇਰੇ ਅੱਗੇ-ਅੱਗੇ ਉਸ ਉੱਚੇ ਥਾਂ ਵੱਲ ਚੱਲੇ ਜਾਓ ਜਿੱਥੇ ਉਪਾਸਨਾ ਹੋਣੀ ਹੈ। ਤੂੰ ਅਤੇ ਤੇਰਾ ਸੇਵਕ ਅੱਜ ਮੇਰੇ ਨਾਲ ਭੋਜਨ ਕਰਨਾ। ਕੱਲ ਸਵੇਰ ਨੂੰ ਮੈਂ ਤੁਹਾਨੂੰ ਤੇਰੇ ਘਰ ਵੱਲ ਵਿਦਾ ਕਰ ਦੇਵਾਂਗਾ ਅਤੇ ਉਸਤੋਂ ਪਹਿਲਾਂ ਮੈਂ ਤੇਰੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।"
17 Quando Samuel viu Saul, Deus disse-lhe: Eis o homem de quem te falei: este reinará sobre o meu povo.
18 ਅਤੇ ਖੋਤਿਆਂ ਦੀ ਚਿੰਤਾ ਨਾ ਕਰੀਂ ਜਿਹੜੇ ਕਿ ਤਿੰਨ ਦਿਨ ਪਹਿਲਾਂ ਤੁਹਾਡੇ ਤੋਂ ਗੁਆਚ ਗਏ ਸਨ। ਉਹ ਲੱਭ ਗਏ ਹਨ। ਹੁਣ ਸਾਰਾ ਇਸਰਾਏਲ ਜਿਸਦੇ ਮੂੰਹ ਵੱਲ ਜੋ ਦੇਖ ਰਿਹਾ ਹੈ-ਉਹ ਮਨੁੱਖ ਤੂੰ ਹੀ ਹੈਂ। ਉਹ ਸਾਰੇ ਲੋਕ ਤੈਨੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਨੂੰ ਚਾਹੁੰਦੇ ਹਨ।”"
18 Saul aproximou-se de Samuel à porta da cidade e disse-lhe: Rogo-te que me digas onde é a casa do vidente.
19 ਸ਼ਾਊਲ ਨੇ ਆਖਿਆ, “ਪਰ ਮੈਂ ਤਾਂ ਬਿਨਯਾਮੀਨ ਦੀ ਗੋਤ ਵਿੱਚੋਂ ਹਾਂ ਅਤੇ ਇਹ ਇਸਰਾਏਲ ਦੀਆਂ ਗੋਤਾਂ ਵਿੱਚੋਂ ਸਭ ਤੋਂ ਛੋਟਾ ਪਰਿਵਾਰ ਹੈ। ਅਤੇ ਮੇਰਾ ਪਰਿਵਾਰ ਤਾਂ ਬਿਨਯਾਮੀਨ ਦੇ ਪਰਿਵਾਰਾਂ ਵਿੱਚੋਂ ਸਭ ਤੋਂ ਛੋਟਾ ਅਤੇ ਨਿਮਾਣਾ ਹੈ। ਤੂੰ ਇੰਝ ਕਿਉਂ ਆਖ ਰਿਹਾ ਹੈ ਕਿ ਇਸਰਾਏਲੀ ਮੈਨੂੰ ਚਾਹੁੰਦੇ ਹਨ?”"
19 Sou eu mesmo o vidente, respondeu Samuel; sobe na minha frente ao lugar alto; comereis hoje comigo. Amanhã te deixarei partir, depois de ter revelado a ti tudo o que tens no coração.
20 ਤਦ ਸਮੂਏਲ ਨੇ ਸ਼ਾਊਲ ਅਤੇ ਉਸ ਦੇ ਸੇਵਕ ਨੂੰ ਲੰਗਰ ਖਾਣ ਵਾਲੀ ਥਾਂ ਉੱਤੇ ਲੈ ਆਂਦਾ। ਉੱਥੇ ਤੀਹ ਦੇ ਕਰੀਬ ਲੋਕਾਂ ਨੂੰ ਇਕੱਠਿਆਂ ਖਾਣ ਲਈ ਸੱਦਾ ਦਿੱਤਾ ਹੋਇਆ ਸੀ ਅਤੇ ਬਲੀ ਵਿੱਚ ਹਿੱਸਾ ਵੰਡਣ ਲਈ ਸਮੂਏਲ ਨੇ ਸ਼ਾਊਲ ਅਤੇ ਉਸ ਦੇ ਸੇਵਕ ਨੂੰ ਖਾਣ ਵਾਲੀ ਮੇਜ਼ ਦੀ ਸਭ ਤੋਂ ਅਹੁਦੇ ਵਾਲੀ ਥਾਂ ਉੱਤੇ ਬਿਠਾਇਆ।"
20 Quanto às jumentas perdidas há dois ou três dias, não te inquietes por isso, porque já foram encontradas. E de quem será toda a beleza de Israel? Não é porventura tua e de toda a casa de teu pai?
21 ਸਮੂਏਲ ਨੇ ਲਾਂਗਰੀ ਨੂੰ ਕਿਹਾ, “ਉਹ ਮਾਸ ਦਾ ਟੁਕੜਾ, ਜੋ ਮੈਂ ਤੈਨੂੰ ਕਿਹਾ ਸੀ ਰੱਖ ਛੱਡੀ, ਉਹ ਲੈ ਆ।”"
21 Saul respondeu: Eu sou um benjaminita, filho da menor tribo de Israel; e minha família é a menor de todas as famílias de Benjamim. Por que, pois, me falas assim?
22 ਲਾਂਗਰੀ ਪੱਟ ਦਾ ਵੱਡਾ ਟੁਕੜਾ ਲਿਆਇਆ ਅਤੇ ਮੇਜ਼ ਉੱਪਰ ਸ਼ਾਊਲ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਆਖਿਆ, “ਜੋ ਮਾਸ ਦਾ ਟੁਕੜਾ ਤੇਰੇ ਸਾਹਮਣੇ ਧਰਿਆ ਹੈ ਉਹ ਖਾਉ। ਜਦੋਂ ਮੈਂ ਲੋਕਾਂ ਨੂੰ ਇਕੱਠਿਆਂ ਬੁਲਾਇਆ ਸੀ ਉਸ ਵਕਤ ਇਹ ਟੁਕੜਾ ਖਾਸ ਤੇਰੇ ਲਈ ਬਚਾਕੇ ਰੱਖਿਆ ਸੀ।” ਤਾਂ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਖਾਣਾ ਖਾਧਾ।"
22 Samuel, tomando Saul e o seu servo, levou-os para a sala do festim e deu-lhes o primeiro lugar entre os convidados, que eram em número de aproximadamente trinta pessoas.
23 ਜਦੋਂ ਉਹ ਖਾਣਾ ਖਾ ਹਟੇ, ਉਹ ਪਵਿੱਤਰ ਸਥਾਨ ਤੋਂ ਹੇਠਾਂ ਆਏ ਅਤੇ ਵਾਪਸ ਸ਼ਹਿਰ ਨੂੰ ਪਰਤ ਗਏ। ਸਮੂਏਲ ਨੇ ਸ਼ਾਊਲ ਲਈ ਛੱਤ ਉੱਤੇ ਬਿਸਤਰਾ ਤਿਆਰ ਕੀਤਾ ਅਤੇ ਸ਼ਾਊਲ ਸੌਣ ਲਈ ਚੱਲਾ ਗਿਆ।"
23 Samuel disse ao cozinheiro: Serve a porção que te dei e que te mandei pôr à parte.
24 ਅਗਲੀ ਸਵੇਰ ਚੜ੍ਹਦੇ ਹੀ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਪਰ ਜ਼ੋਰ ਦੀ ਪੁਕਾਰਿਆ, “ਉੱਠੋ! ਤਾਂ ਜੋ ਮੈਂ ਤੈਨੂੰ ਤੇਰੇ ਰਾਹ ਨੂੰ ਤੋਂਰਾਂ।” ਸ਼ਾਊਲ ਉੱਠਿਆ ਅਤੇ ਸਮੂਏਲ ਦੇ ਨਾਲ ਘਰ ਤੋਂ ਬਾਹਰ ਨੂੰ ਤੁਰ ਪਿਆ।"
24 Tomou, pois, o cozinheiro a espádua com o que nela havia e a serviu a Saul. Samuel disse: Eis diante de ti a porção que te foi reservada. Come-a; reservei-a para este momento quando convidei o povo. Saul e Samuel comeram juntos naquele dia.
25 ਸ਼ਾਊਲ, ਉਸਦਾ ਸੇਵਕ ਅਤੇ ਸਮੂਏਲ ਤਿੰਨੋ ਸ਼ਹਿਰ ਦੇ ਕੰਢੇ ਵੱਲ ਨੂੰ ਇਕੱਠੇ ਜਾਂਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਆਪਣੇ ਸੇਵਕ ਨੂੰ ਆਖ ਕਿ ਸਾਡੇ ਤੋਂ ਅੱਗੇ-ਅੱਗੇ ਹੋਕੇ ਤੁਰੇ ਕਿਉਂਕਿ ਮੈਂ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦੇਣਾ ਹੈ।” ਤਾਂ ਸੇਵਕ ਉਨ੍ਹਾਂ ਦੇ ਅੱਗੇ ਹੋ ਤੁਰਿਆ।"
25 Do lugar alto desceram para a cidade e prepararam uma cama para Saul no terraço
26 — ausente —
26 e ele foi dormir. No dia seguinte, ao romper da aurora, Samuel chamou Saul ao terraço e disse-lhe: Levanta-te, e deixar-te-ei partir. Saul levantou-se e saíram os dois juntos.
27 — ausente —
27 Quando chegaram aos limites da cidade, Samuel disse a Saul: Dize ao teu servo que passe e vá adiante de nós, e o servo passou adiante; mas tu detém-te aqui para que eu te comunique uma palavra de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 9, comparar traduções ou montar um estudo — tudo direto pelo WhatsApp.