1 Timóteo 6
Punjabi Bible (GL_PUNJABI) vs BKJ
BKJ BKJ
1 ਗੁਲਾਮਾਂ ਨੂੰ ਖਾਸ ਨਿਰਦੇਸ਼ ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।"
1 Todos os servos que estão debaixo do jugo considerem seus senhores dignos de toda a honra, para que o nome de Deus e sua doutrina não sejam blasfemados.
2 ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।"
2 E os que têm senhores crentes não os desprezem, por serem irmãos; antes, os sirvam, porque eles são fiéis e amados, participantes do benefício. Ensine e exorte estas coisas.
3 ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।"
3 Se alguém ensina de outro modo, e se não conforma com as sãs palavras de nosso Senhor Jesus Cristo e com a doutrina que é segundo a piedade,
4 ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।"
4 é orgulhoso e nada sabe, mas delira acerca de questões e contendas de palavras, das quais surgem invejas, porfias, injúrias, más suposições,
5 ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।"
5 contendas perversas de homens corruptos da mente e destruídos da verdade, supondo que lucro é piedade. Aparta-te dos tais.
6 ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।"
6 Mas a piedade com contentamento é grande ganho.
7 ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ।"
7 Porque nada trouxemos para este mundo e é certo que nada podemos levar dele.
8 ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।"
8 Tendo, porém, comida e vestuário, estejamos com isso contentes.
9 ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।"
9 Mas os que querem ser ricos caem em tentação, e em laço, e em muitas concupiscências tolas e nocivas, que submergem os homens na destruição e perdição.
10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।"
10 Porque o amor ao dinheiro é a raiz de todo o mal; e nessa cobiça alguns se desviaram da fé e se traspassaram a si mesmos com muitas dores.
11 ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।"
11 Mas tu, ó homem de Deus, foge destas coisas e segue a justiça, a piedade, a fé, o amor, a paciência, a mansidão.
12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।"
12 Luta o bom combate da fé, toma posse da vida eterna, para a qual também foste chamado, tendo já confessado boa confissão diante de muitas testemunhas.
13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।"
13 Mando-te aos olhos de Deus, que todas as coisas vivifica, e diante de Cristo Jesus, que diante de Pôncio Pilatos deu o testemunho de boa confissão,
14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।"
14 que guardes este mandamento sem mácula e repreensão, até a aparição de nosso Senhor Jesus Cristo;
15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।"
15 a qual, a seu tempo, mostrará quem é o bendito e único Poderoso, Rei dos reis e Senhor dos senhores;
16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।"
16 o único que tem a imortalidade e habita na luz da qual ninguém pode se aproximar; a quem nenhum dos homens viu nem pode ver; ao qual seja a honra e poder para sempre. Amém.
17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।"
17 Manda aos que são ricos neste mundo que não sejam altivos, nem confiem na incerteza das riquezas, mas no Deus vivo, que abundantemente nos dá todas as coisas para deleites;
18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।"
18 que façam o bem, que sejam ricos em bons trabalhos, prontos a repartir, dispostos a se comunicar;
19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।"
19 que entesourem para si mesmos um bom fundamento para o futuro, para que possam alcançar a vida eterna.
20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।"
20 Ó Timóteo, guarda o que te foi confiado, evitando os falatórios vãos e profanos e as oposições da falsamente chamada ciência,
21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"
21 a qual professando-a alguns, se desviaram da fé. A graça seja contigo. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Timóteo 6, comparar traduções ou montar um estudo — tudo direto pelo WhatsApp.