1 Tessalonicenses 1

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।"
1 Paulo, Silvano e Timóteo, à igreja dos tessalonicenses, em Deus Pai e no Senhor Jesus Cristo: Graça e paz vos sejam dadas.
2 ਥੱਸਲੁਨੀਕੀਆਂ ਦਾ ਜੀਵਨ ਅਤੇ ਵਿਸ਼ਵਾਸ ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ,"
2 Sempre damos graças a Deus por vós todos, fazendo menção de vós em nossas orações,
3 ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।"
3 lembrando-nos sem cessar da vossa obra de fé, do vosso trabalho de amor e da vossa firmeza de esperança em nosso Senhor Jesus Cristo, diante de nosso Deus e Pai,
4 ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ।"
4 conhecendo, irmãos, amados de Deus, a vossa eleição;
5 ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵੱਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।"
5 porque o nosso evangelho não foi a vós somente em palavras, mas também em poder, e no Espírito Santo e em plena convicção, como bem sabeis quais fomos entre vós por amor de vós.
6 ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।"
6 E vós vos tornastes imitadores nossos e do Senhor, tendo recebido a palavra em muita tribulação, com gozo do Espírito Santo.
7 ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ।"
7 De sorte que vos tornastes modelo para todos os crentes na Macedônia e na Acaia.
8 ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।"
8 Porque, partindo de vós fez-se ouvir a palavra do Senhor, não somente na Macedônia e na Acaia, mas também em todos os lugares a vossa fé para com Deus se divulgou, de tal maneira que não temos necessidade de falar coisa alguma;
9 ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।"
9 porque eles mesmos anunciam de nós qual a entrada que tivemos entre vós, e como vos convertestes dos ídolos a Deus, para servirdes ao Deus vivo e verdadeiro,
10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।"
10 e esperardes dos céus a seu Filho, a quem ele ressuscitou dentre os mortos, a saber, Jesus, que nos livra da ira vindoura.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Tessalonicenses 1, comparar traduções ou montar um estudo — tudo direto pelo WhatsApp.