2 Coríntios 12
Punjabi Bible (GL_PUNJABI) vs ARIB
ARIB Almeida Revisada Imprensa Bíblica
1 ਪੌਲੁਸ ਦੇ ਜੀਵਨ ਵਿੱਚ ਵਿਸ਼ੇਸ਼ ਅਸੀਸ ਮੈਂ ਸ਼ੇਖੀ ਮਾਰਨਾ ਅਵੱਸ਼ ਜਾਰੀ ਰੱਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।"
1 É necessário gloriar-me, embora não convenha; mas passarei a visões e revelações do Senhor.
2 ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।"
2 Conheço um homem em Cristo que há catorze anos {se no corpo não sei, se fora do corpo não sei; Deus o sabe} foi arrebatado até o terceiro céu.
3 ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ।"
3 Sim, conheço o tal homem {se no corpo, se fora do corpo, não sei: Deus o sabe},
4 ਮੈਂ ਅਜਿਹੇ ਵਿਅਕਤੀ ਬਾਰੇ ਸ਼ੇਖੀ ਮਾਰਾਂਗਾ। ਪਰ ਮੈਂ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਾਂਗਾ। ਮੈਂ ਕੇਵਲ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਾਂਗਾ।"
4 que foi arrebatado ao paraíso, e ouviu palavras inefáveis, as quais não é lícito ao homem referir.
5 ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।"
5 Desse tal me gloriarei, mas de mim mesmo não me gloriarei, senão nas minhas fraquezas.
6 ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ।"
6 Pois, se quiser gloriar-me, não serei insensato, porque direi a verdade;
7 ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ।"
7 E, para que me não exaltasse demais pela excelência das revelações, foi-me dado um espinho na carne, a saber, um mensageiro de Satanás para me esbofetear, a fim de que eu não me exalte demais;
8 ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।"
8 acerca do qual três vezes roguei ao Senhor que o afastasse de mim;
9 ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।"
9 e ele me disse: A minha graça te basta, porque o meu poder se aperfeiçoa na fraqueza. Por isso, de boa vontade antes me gloriarei nas minhas fraquezas, a fim de que repouse sobre mim o poder de Cristo.
10 ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।"
10 Pelo que sinto prazer nas fraquezas, nas injúrias, nas necessidades, nas perseguições, nas angústias por amor de Cristo. Porque quando estou fraco, então é que sou forte.
11 ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹਮਾਲ ਨਾਲ ਕੀਤੀਆਂ।"
11 Tornei-me insensato; vós a isso me obrigastes; porque eu devia ser louvado por vós, visto que em nada fui inferior aos demais excelentes apóstolos, ainda que nada sou.
12 ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।"
12 Os sinais do meu apostolado foram, de fato, operados entre vós com toda a paciência, por sinais, prodígios e milagres.
13 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।"
13 Pois, em que fostes feitos inferiores às outras igrejas, a não ser nisto, que eu mesmo vos não fui pesado? Perdoai-me esta injustiça.
14 ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।"
14 Eis que pela terceira vez estou pronto a ir ter convosco, e não vos serei pesado, porque não busco o que é vosso, mas sim a vós; pois não são os filhos que devem entesourar para os pais, mas os pais para os filhos.
15 ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮੱਕਾਰ ਹਾਂ ਅਤੇ ਤੁਹਾਨੂੰ ਫ਼ੜਨ ਲਈ ਤੁਹਾਨੂੰ ਝੂਠ ਬੋਲਿਆ।"
15 Eu de muito boa vontade gastarei, e me deixarei gastar pelas vossas almas. Se mais abundantemente vos amo, serei menos amado?
16 ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।"
16 Mas seja assim; eu não vos fui pesado; mas, sendo astuto, vos tomei com dolo.
17 ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸ ਦੇ ਨਾਲ ਘੱਲਿਆ। ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।"
17 Porventura vos explorei por algum daqueles que vos enviei?
18 ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।"
18 Exortei a Tito, e enviei com ele o irmão. Porventura Tito vos explorou? Não andamos porventura no mesmo espírito? Não seguimos as mesmas pegadas?
19 ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।"
19 Há muito, de certo, pensais que nos estamos desculpando convosco. Perante Deus, falamos em Cristo, e tudo isto, amados, é para vossa edificação.
20 ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।"
20 Porque temo que, quando chegar, não vos ache quais eu vos quero, e que eu seja achado por vós qual não me quereis; que de algum modo haja contendas, invejas, iras, porfias, detrações, mexericos, orgulhos, tumultos;
21 — ausente —
21 e que, quando for outra vez, o meu Deus me humilhe perante vós, e chore eu sobre muitos daqueles que dantes pecaram, e ainda não se arrependeram da impureza, prostituição e lascívia que cometeram.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Coríntios 12, comparar traduções ou montar um estudo — tudo direto pelo WhatsApp.