2 Coríntios 13

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”"
1 É esta a terceira vez que vou ter convosco. Por boca de duas ou três testemunhas será confirmada toda palavra.
2 ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।"
2 Já o disse quando estava presente a segunda vez, e estando agora ausente torno a dizer aos que antes pecaram e a todos os mais que, se outra vez for, não os pouparei.
3 ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ।"
3 visto que buscais uma prova de que Cristo fala em mim; o qual não é fraco para convosco, antes é poderoso entre vós.
4 ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟੰਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।"
4 Porque, ainda que foi crucificado por fraqueza, vive contudo pelo poder de Deus. Pois nós também somos fracos nele, mas viveremos com ele pelo poder de Deus para convosco.
5 ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।"
5 Examinai-vos a vós mesmos se permaneceis na fé; provai-vos a vós mesmos. Ou não sabeis quanto a vós mesmos, que Jesus Cristo está em vós? Se não é que já estais reprovados.
6 ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ।"
6 Mas espero que entendereis que nós não somos reprovados.
7 ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।"
7 Ora, rogamos a Deus que não façais mal algum, não para que nós pareçamos aprovados, mas que vós façais o bem, embora nós sejamos como reprovados.
8 ਅਸੀਂ ਕੁਝ ਵੀ ਨਹੀਂ ਕਰ ਸੱਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸੱਕਦੇ ਹਾਂ ਜਿਹੜੀਆਂ ਸੱਚ ਲਈ ਹਨ।"
8 Porque nada podemos contra a verdade, porém, a favor da verdade.
9 ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ।"
9 Pois nos regozijamos quando nós estamos fracos e vós sois fortes; e isto é o que rogamos, a saber, o vosso aperfeiçoamento.
10 ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।"
10 Portanto, escrevo estas coisas estando ausente, para que, quando estiver presente, não use de rigor, segundo a autoridade que o Senhor me deu para edificação, e não para destruição.
11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।"
11 Quanto ao mais, irmãos, regozijai-vos, sede perfeitos, sede consolados, sede de um mesmo parecer, vivei em paz; e o Deus de amor e de paz será convosco.
12 ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।"
12 Saudai-vos uns aos outros com ósculo santo.
13 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤੀ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।"
13 Todos os santos vos saúdam.
14 — ausente —
14 A graça do Senhor Jesus Cristo, e o amor de Deus, e a comunhão do Espírito Santo sejam com todos vós.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Coríntios 13, comparar traduções ou montar um estudo — tudo direto pelo WhatsApp.