2 Coríntios 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।"
1 Isto deliberei por mim mesmo: não voltar a encontrar-me convosco em tristeza.
2 ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ।"
2 Porque, se eu vos entristeço, quem me alegrará, senão aquele que está entristecido por mim mesmo?
3 ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।"
3 E isto escrevi para que, quando for, não tenha tristeza da parte daqueles que deveriam alegrar-me, confiando em todos vós de que a minha alegria é também a vossa.
4 ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।"
4 Porque, no meio de muitos sofrimentos e angústias de coração, vos escrevi, com muitas lágrimas, não para que ficásseis entristecidos, mas para que conhecêsseis o amor que vos consagro em grande medida.
5 ਬੁਰਾ ਕਰਨ ਵਾਲੇ ਨੂੰ ਮਾਫ ਕਰ ਦਿਉ ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।)"
5 Ora, se alguém causou tristeza, não o fez apenas a mim, mas, para que eu não seja demasiadamente áspero, digo que em parte a todos vós;
6 ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ।"
6 basta-lhe a punição pela maioria.
7 ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ।"
7 De modo que deveis, pelo contrário, perdoar-lhe e confortá-lo, para que não seja o mesmo consumido por excessiva tristeza.
8 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ।"
8 Pelo que vos rogo que confirmeis para com ele o vosso amor.
9 ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।"
9 E foi por isso também que vos escrevi, para ter prova de que, em tudo, sois obedientes.
10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।"
10 A quem perdoais alguma coisa, também eu perdoo; porque, de fato, o que tenho perdoado (se alguma coisa tenho perdoado), por causa de vós o fiz na presença de Cristo;
11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।"
11 para que Satanás não alcance vantagem sobre nós, pois não lhe ignoramos os desígnios.
12 ਤ੍ਰੋਆਸ ਵਿੱਚ ਪੌਲੁਸ ਦੀ ਚਿੰਤਾ ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।"
12 Ora, quando cheguei a Trôade para pregar o evangelho de Cristo, e uma porta se me abriu no Senhor,
13 ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।"
13 não tive, contudo, tranquilidade no meu espírito, porque não encontrei o meu irmão Tito; por isso, despedindo-me deles, parti para a Macedônia.
14 ਮਸੀਹ ਰਾਹੀਂ ਜਿੱਤ ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।"
14 Graças, porém, a Deus, que, em Cristo, sempre nos conduz em triunfo e, por meio de nós, manifesta em todo lugar a fragrância do seu conhecimento.
15 ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ।"
15 Porque nós somos para com Deus o bom perfume de Cristo, tanto nos que são salvos como nos que se perdem.
16 ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹੜੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹੜੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?"
16 Para com estes, cheiro de morte para morte; para com aqueles, aroma de vida para vida. Quem, porém, é suficiente para estas coisas?
17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।"
17 Porque nós não estamos, como tantos outros, mercadejando a palavra de Deus; antes, em Cristo é que falamos na presença de Deus, com sinceridade e da parte do próprio Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Coríntios 2, comparar traduções ou montar um estudo — tudo direto pelo WhatsApp.