2 Coríntios 3
Punjabi Bible (GL_PUNJABI) vs ARIB
ARIB Almeida Revisada Imprensa Bíblica
1 ਪਰਮੇਸ਼ੁਰ ਦੇ ਨਵੇਂ ਇਕਰਾਰਨਾਮੇ ਦੇ ਸੇਵਾਦਾਰ ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।"
1 Começamos outra vez a recomendar-nos a nós mesmos? Ou, porventura, necessitamos, como alguns, de cartas de recomendação para vós, ou de vós?
2 ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ।"
2 Vós sois a nossa carta, escrita em nossos corações, conhecida e lida por todos os homens,
3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।"
3 sendo manifestos como carta de Cristo, ministrada por nós, e escrita, não com tinta, mas com o Espírito do Deus vivo, não em tábuas de pedra, mas em tábuas de carne do coração.
4 ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।"
4 E é por Cristo que temos tal confiança em Deus;
5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।"
5 não que sejamos capazes, por nós, de pensar alguma coisa, como de nós mesmos; mas a nossa capacidade vem de Deus,
6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।"
6 o qual também nos capacitou para sermos ministros dum novo pacto, não da letra, mas do espírito; porque a letra mata, mas o espírito vivifica.
7 ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।"
7 Ora, se o ministério da morte, gravado com letras em pedras, veio em glória, de maneira que os filhos de Israel não podiam fixar os olhos no rosto de Moisés, por causa da glória do seu rosto, a qual se estava desvanecendo,
8 ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।"
8 como não será de maior glória o ministério do espírito?
9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।"
9 Porque, se o ministério da condenação tinha glória, muito mais excede em glória o ministério da justiça.
10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।"
10 Pois na verdade, o que foi feito glorioso, não o é em comparação com a glória inexcedível.
11 ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।"
11 Porque, se aquilo que se desvanecia era glorioso, muito mais glorioso é o que permanece.
12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।"
12 Tendo, pois, tal esperança, usamos de muita ousadia no falar.
13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।"
13 E não somos como Moisés, que trazia um véu sobre o rosto, para que os filhos de Isra desvanecia;
14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।"
14 mas o entendimento lhes ficou endurecido. Pois até o dia de hoje, à leitura do velho pacto, permanece o mesmo véu, não lhes sendo revelado que em Cristo é ele abolido;
15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।"
15 sim, até o dia de hoje, sempre que Moisés é lido, um véu está posto sobre o coração deles.
16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।"
16 Contudo, convertendo-se um deles ao Senhor, é-lhe tirado o véu.
17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।"
17 Ora, o Senhor é o Espírito; e onde está o Espírito do Senhor aí há liberdade.
18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।"
18 Mas todos nós, com rosto descoberto, refletindo como um espelho a glória do Senhor, somos transformados de glória em glória na mesma imagem, como pelo Espírito do Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Coríntios 3, comparar traduções ou montar um estudo — tudo direto pelo WhatsApp.