2 Coríntios 8
Punjabi Bible (GL_PUNJABI) vs BKJ
BKJ BKJ
1 ਨਿਹਚਾਵਾਨਾਂ ਵੱਲੋਂ ਦਾਨ ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।"
1 Além disso, irmãos, vos fazemos conhecer a graça de Deus concedida às igrejas da Macedônia;
2 ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।"
2 como em grande prova de aflição, a abundância de sua alegria e sua profunda pobreza abundou em riquezas da sua liberalidade.
3 ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।"
3 Porque do seu poder, eu dou testemunho, sim, além do seu poder, eles estavam dispostos de si mesmos;
4 ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ।"
4 orando com muitas súplicas, que recebêssemos o dom, e assumíssemos a comunhão da ministração para com os santos.
5 ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।"
5 E isso eles fizeram, não como nós esperávamos, mas primeiramente a si mesmos se deram ao Senhor, e a nós, pela vontade de Deus.
6 ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ।"
6 De tal modo desejamos que Tito, assim como havia começado, ele também terminasse em vós esta graça.
7 ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।"
7 Portanto, assim como abundais em todas as coisas, em fé, e em palavra, e em conhecimento, e em toda a diligência, e em vosso amor para conosco, veja para que abundeis nesta graça também.
8 ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।"
8 Eu não falo como mandamento, mas por ocasião da presteza dos outros, e para provar a sinceridade de vosso amor.
9 ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।"
9 Porque vós conheceis a graça de nosso Senhor Jesus Cristo, o qual, embora fosse rico, por causa de vós tornou-se pobre; para que pela sua pobreza, fôsseis ricos.
10 ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।"
10 E nisto eu dou o meu conselho; porque isto é conveniente para vós que começastes há um ano, não só a fazê-lo, senão também a desejar fazê-lo.
11 ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ।"
11 Agora, porém, completai o já começado, para que, assim como houve prontidão de vontade, haja também a realização, segundo o que tendes.
12 ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ।"
12 Porque, se há primeiro uma mente disposta, ela é aceita segundo o que um homem tem, e não segundo o que ele não tem.
13 ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।"
13 Mas, não digo isto para que os outros homens sejam aliviados, e vós sobrecarregados,
14 ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।"
14 mas para igualdade; para que neste tempo presente, a vossa abundância possa suprir a falta deles, para que também a sua abundância supra a vossa falta, e haja igualdade;
15 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।”"
15 como está escrito: O que muito colheu não teve sobras; e o que pouco colheu, não teve falta.
16 ਤੀਤੁਸ ਤੇ ਉਸ ਦੇ ਸੰਗੀ ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।"
16 Mas, graças a Deus, que pôs o mesmo cuidado sincero no coração de Tito por vós.
17 ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।"
17 Porque, de fato, ele aceitou a exortação; mas sendo muito prestativo, voluntariamente partiu para vós.
18 ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ।"
18 E nós enviamos com ele o irmão, cujo louvor no evangelho está presente em todas as igrejas;
19 ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।"
19 e não só isto, mas foi também escolhido pelas igrejas para viajar conosco nesta graça, que é ministrada por nós para glória do mesmo Senhor, e declaração de sua mente disposta;
20 ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ।"
20 evitando isto, que algum homem nos culpe por esta abundância, que é ministrada por nós;
21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।"
21 porque temos em mente as coisas honestas não só à vista do Senhor, mas também à vista dos homens.
22 ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸ ਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵੱਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।"
22 E nós enviamos com ele nosso irmão, o qual muitas vezes já provamos ser diligente em muitas coisas, mas agora muito mais diligente, pela grande confiança que eu tenho em vós.
23 ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।"
23 Se qualquer um inquirir de Tito, ele é meu companheiro e colaborador, para convosco; ou se os nossos irmãos forem inquiridos, eles são os mensageiros das igrejas e a glória de Cristo.
24 ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।"
24 Portanto, mostrai-lhes, e perante as igrejas, a prova do vosso amor e da nossa glória em seu favor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Coríntios 8, comparar traduções ou montar um estudo — tudo direto pelo WhatsApp.