2 Coríntios 9

Punjabi Bible (GL_PUNJABI) vs BKJ

Sair da comparação
1 ਸਾਥੀ ਮਸੀਹੀਆਂ ਦੀ ਸਹਾਇਤਾ ਕਰੋ ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।"
1 No tocante à ministração aos santos, é supérfluo para mim escrever-vos;
2 ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।"
2 porque eu conheço a presteza de vossa mente, da qual me glorio de vós para com os da Macedônia; que a Acaia estava pronta há um ano; e o vosso zelo tem estimulado a muitos.
3 ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।"
3 Mas eu enviei os irmãos, para que a nossa glória em vós, não seja vã nesta parte; para que, como eu disse, possais estar prontos,
4 ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।"
4 para que não aconteça que, se os macedônios vierem comigo, e vos acharem despreparados, nós (para não dizermos vós), não fôssemos envergonhados nesta mesma glória confiante.
5 ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।"
5 Portanto, julguei necessário exortar os irmãos, para que eles fossem ter convosco, e preparassem de antemão a vossa liberalidade, da qual fostes informados antes, para que esteja pronta como uma questão de generosidade e não de avareza.
6 ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ।"
6 Mas digo isto: O que semeia com moderação, também colherá com moderação; e o que semeia em abundância, em abundância também ceifará.
7 ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।"
7 Cada homem dê conforme propôs no seu coração, não com má vontade ou por necessidade; porque Deus ama um alegre doador.
8 ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸੱਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।"
8 E Deus é capaz de fazer toda a graça abundar em vós, para que vós, tendo sempre toda a suficiência em todas as coisas, abundeis em todo bom trabalho;
9 ਇਹ ਪੋਥੀਆਂ ਵਿੱਚ ਲਿਖਿਆ ਹੈ, “ਉਹ ਗਰੀਬਾਂ ਨੂੰ ਵੱਡੇ ਦਿਲ ਨਾਲ ਦਿੰਦਾ ਹੈ, ਉਸਦੀ ਮਿਹਰ ਸਦਾ ਸਥਿਰ ਰਹਿੰਦੀ ਹੈ।”"
9 (conforme está escrito: Ele espalhou, deu aos pobres; a sua justiça permanece para sempre.
10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।"
10 Ora, aquele que ministra a semente ao que semeia, também ministre o pão para o alimento, e multiplique a vossa sementeira, e aumente os frutos da vossa justiça);
11 ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।"
11 sendo enriquecidos em todas as coisas para toda a generosidade, a qual faz através de nós ação de graças a Deus.
12 ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ।"
12 Porque a administração deste serviço, não só supre as necessidades dos santos, mas é abundante também em muitas ações de graças a Deus;
13 ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।"
13 pois, pela experiência desta ministração, eles glorificam a Deus pela vossa submissão ao evangelho de Cristo, e pela vossa distribuição liberal para com eles e para com todos os homens;
14 ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।"
14 e pela sua oração por vós, ansiando por vós, por causa da superior graça de Deus em vós.
15 ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।"
15 Graças a Deus por seu dom inefável.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Coríntios 9, comparar traduções ou montar um estudo — tudo direto pelo WhatsApp.