2 Crônicas 11

Punjabi Bible (GL_PUNJABI) vs NVT

Sair da comparação
NVT Nova Versão Transformadora
1 ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ 1,80,000 ਸਿਪਾਹੀ ਇਕੱਠੇ ਕੀਤੇ ਤਾਂ ਜੋ ਉਹ ਰਹਬੁਆਮ ਦੇ ਲਈ ਉਹ ਰਾਜ ਮੋੜ ਲਿਆਉਣ।"
1 Quando Roboão chegou a Jerusalém, mobilizou os homens das tribos de Judá e Benjamim, 180 mil dos melhores soldados, para guerrearem contra Israel e recuperarem o reino.
2 ਪਰ ਯਹੋਵਾਹ ਤੋਂ ਸ਼ਮਆਯਾਹ ਨੂੰ ਬਚਨ ਹੋਇਆ। ਸ਼ਮਾਆਯਾਹ ਪਰਮੇਸ਼ੁਰ ਦਾ ਮਨੁੱਖ ਸੀ ਤੇ ਯਹੋਵਾਹ ਨੇ ਆਖਿਆ,"
2 O S enhor , porém, disse a Semaías, homem de Deus:
3 ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ:"
3 “Diga a Roboão, filho de Salomão, rei de Judá, e a todos os israelitas em Judá e Benjamim:
4 ਯਹੋਵਾਹ ਇਉਂ ਆਖਦਾ ਹੈ, “ਤੁਸੀਂ ਆਪਣੇ ਭਰਾਵਾਂ ਨਾਲ ਲੜਾਈ ਨਾ ਕਰਨਾ। ਤੁਸੀਂ ਸਭ ਆਪੋ-ਆਪਣੇ ਘਰਾਂ ਨੂੰ ਮੁੜ ਜਾਵੋ। ਕਿਉਂ ਕਿ ਇਹ ਗੱਲ ਮੇਰੇ ਹੀ ਵੱਲੋਂ ਹੈ।” ਤਦ ਰਹਬੁਆਮ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਯਹੋਵਾਹ ਦੇ ਸੰਦੇਸ਼ ਨੂੰ ਮੰਨ ਲਿਆ ਤੇ ਉਨ੍ਹਾਂ ਨੇ ਯਾਰਾਬੁਆਮ ਤੇ ਚੜ੍ਹਾਈ ਨਾ ਕੀਤੀ ਸਗੋਂ ਵਾਪਸ ਮੁੜ ਗਏ।"
4 ‘Assim diz o S enhor : Não lutem contra seus compatriotas. Voltem para casa, pois eu mesmo fiz isto acontecer!’”. Eles obedeceram à palavra do S enhor e não lutaram contra Jeroboão.
5 ਰਹਬੁਆਮ ਦਾ ਯਹੂਦਾਹ ਨੂੰ ਮਜ਼ਬੂਤ ਕਰਨਾ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸ ਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ।"
5 Roboão permaneceu em Jerusalém e fortificou várias cidades para defender Judá.
6 ਉਸ ਨੇ ਬੈਤਲਹਮ, ਏਟਾਮ, ਤਕੋਆ,"
6 Fortificou Belém, Etã, Tecoa,
7 ਬੈਤਸੂਰ, ਸੋਕੋ, ਅਦੂੱਲਾਮ,"
7 Bete-Zur, Socó, Adulão,
8 ਗਥ, ਮਾਰੇਸ਼ਾਹ, ਜ਼ੀਫ਼,"
8 Gate, Maressa, Zife,
9 ਅਦੋਰਇਮ, ਲਕੀਸ਼, ਅਜ਼ੇਕਾਹ,"
9 Adoraim, Laquis, Azeca,
10 ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ, ਉਨ੍ਹਾਂ ਨੂੰ ਗੜ੍ਹਾਂ ਵਾਲੇ ਸ਼ਹਿਰ ਬਣਾਇਆ।"
10 Zorá, Aijalom e Hebrom. Essas cidades foram fortificadas em Judá e em Benjamim.
11 ਜਦੋਂ ਉਸ ਨੇ ਇਨ੍ਹਾਂ ਸ਼ਹਿਰਾਂ ਨੂੰ ਪੱਕਾ ਕੀਤਾ ਤਾਂ ਉਨ੍ਹਾਂ ਵਿੱਚ ਸਰਦਾਰ ਮੁਕੱਰਰ ਕੀਤੇ ਅਤੇ ਉੱਥੇ ਰਸਦ, ਤੇਲ ਅਤੇ ਸ਼ਰਾਬ ਦੇ ਭੰਡਾਰ ਰੱਖੇ।"
11 Roboão fortaleceu suas defesas, colocou nelas comandantes e armazenou provisões de alimento, azeite e vinho.
12 ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰੱਖਵਾ ਕੇ ਸ਼ਹਿਰ ਨੂੰ ਪੱਕਿਆਂ ਕੀਤਾ ਅਤੇ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯੰਤ੍ਰਣ ਵਿੱਚ ਰੱਖਿਆ।"
12 Também colocou nessas cidades escudos e lanças, fortalecendo-as ainda mais. Assim, apenas Judá e Benjamim permaneceram sob seu controle.
13 ਸਾਰੇ ਇਸਰਾਏਲ ਵਿੱਚੋਂ ਜਾਜਕ ਅਤੇ ਲੇਵੀ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਰਹਬੁਆਮ ਨਾਲ ਮਿਲ ਗਏ।"
13 Todos os sacerdotes e levitas que moravam nas tribos do norte de Israel apoiaram Roboão.
14 ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।"
14 Os levitas abandonaram suas pastagens e seus bens e se mudaram para Judá e Jerusalém, pois Jeroboão e seus filhos não permitiam que eles servissem ao S enhor como sacerdotes.
15 ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ।"
15 Jeroboão nomeou seus próprios sacerdotes para servirem nos santuários idólatras, onde prestavam culto aos ídolos em forma de bodes e bezerros que ele havia feito.
16 ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉੱਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ।"
16 De todas as tribos de Israel, aqueles que desejavam sinceramente adorar o S enhor , o Deus de Israel, acompanharam os levitas até Jerusalém, onde podiam oferecer sacrifícios ao S enhor , o Deus de seus antepassados.
17 ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ।"
17 Fortaleceram o reino de Judá e, durante três anos, apoiaram Roboão, filho de Salomão, pois durante esse tempo seguiram fielmente os passos de Davi e de Salomão.
18 ਰਹਬੁਆਮ ਦਾ ਪਰਿਵਾਰ ਰਹਬੁਆਮ ਨੇ ਮਹਲਥ ਨਾਲ ਵਿਆਹ ਕਰਵਾ ਲਿਆ। ਅਹਾਲਥ ਦੇ ਪਿਤਾ ਯਰੀਮੋਥ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਰੀਮੋਥ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯੱਸੀ ਦਾ ਪੁੱਤਰ ਸੀ।"
18 Roboão se casou com sua prima Maalate, filha de Jerimote, filho de Davi. A mãe dela era Abiail, filha de Eliabe, filho de Jessé.
19 ਮਹਲਥ ਨੇ ਤਿੰਨ ਪੁੱਤਰ ਜੰਮੇ ਜਿਨ੍ਹਾਂ ਦੇ ਨਾਉਂ ਯਊਸ਼, ਸ਼ਮਰਯਾਹ ਅਤੇ ਜ਼ਾਹਮ ਸਨ।"
19 Maalate deu à luz três filhos: Jeús, Semarias e Zaão.
20 ਉਸਤੋਂ ਬਾਅਦ ਰਹਬੁਆਮ ਨੇ ਅਬਸ਼ਾਲੋਮ ਦੀ ਧੀ ਮਆਕਾਹ ਨਾਲ ਵਿਆਹ ਕਰਵਾ ਲਿਆ ਜਿਸ ਵਿੱਚੋਂ ਉਸ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਪੈਦਾ ਹੋਏ।"
20 Depois Roboão se casou com Maaca, neta de Absalão. Maaca deu à luz Abias, Atai, Ziza e Selomite.
21 ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ।"
21 Roboão amava Maaca mais que a qualquer outra de suas esposas e concubinas. Ao todo, teve 18 esposas e 60 concubinas, que deram à luz 28 filhos e 60 filhas.
22 ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸ ਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ।"
22 Roboão nomeou Abias, filho de Maaca, como líder entre seus irmãos e, desse modo, deixou claro que ele seria seu sucessor.
23 ਰਹਬੁਆਮ ਨੇ ਬੜੀ ਬੁੱਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪੱਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।"
23 Com inteligência, espalhou os outros filhos por toda a terra de Judá e de Benjamim e por todas as cidades fortificadas. Deu-lhes grande quantidade de suprimentos e arranjou muitas esposas para eles.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 11, comparar traduções ou montar um estudo — tudo direto pelo WhatsApp.