2 Crônicas 12
Punjabi Bible (GL_PUNJABI) vs VC
VC Versão Católica
1 ਸ਼ੀਸ਼ਕ ਰਾਜੇ ਦੀ ਯਹੂਦਾਹ ਉੱਤੇ ਚੜ੍ਹਾਈ ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।"
1 Estando seu reino constituído e firmado, Roboão abandonou a Lei do Senhor, e todo o Israel seguiu-lhe o exemplo.
2 ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।"
2 Durante o quinto ano de seu reinado, por causa dos pecados de Jerusalém contra o Senhor, Sesac, rei do Egito, veio atacar a cidade
3 ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ।"
3 com 1.200 carros e 60.000 cavaleiros. Um inumerável exército de líbios, suquitas e etíopes acompanhavam-no desde o Egito.
4 ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ।"
4 Apoderou-se das cidades fortes de Judá e chegou a Jerusalém.
5 ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: “ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਦੇ ਦਿੱਤਾ ਹੈ।”"
5 O profeta Semaías dirigiu-se a Roboão e aos chefes de Judá que se tinham concentrado em Jerusalém, com a aproximação de Sesac. Eis, disse-lhes ele, o que diz o Senhor: Vós me abandonastes; eu também vos abandono nas mãos de Sesac.
6 ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, “ਯਹੋਵਾਹ ਧਰਮੀ ਹੈ।”"
6 Então os chefes israelitas e o rei se humilharam e disseram: O Senhor é justo.
7 ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਕਿਹਾ, “ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ।"
7 Em vista deste ato de humildade, a palavra do Senhor foi dirigida a Semaías nestes termos: Eles se humilharam; não os deitarei a perder. Dar-lhes-ei em breve um meio de salvação. Minha ira não se desencadeará sobre Jerusalém pela mão de Sesac.
8 ਪਰ ਯਰੂਸ਼ਲਮ ਦੇ ਲੋਕ ਸ਼ੀਸ਼ਕ ਦੇ ਗੁਲਾਮ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇ ਰਾਜਿਆਂ ਦੀ ਸੇਵਾ ਦਾ ਫ਼ਰਕ ਜਾਣ ਲੈਣ।”"
8 Mas eles terão que servir para que saibam distinguir entre o meu serviço e o serviço dos reis estrangeiros.
9 ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸ ਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸ ਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸ ਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ।"
9 Sesac, rei do Egito, atacou, pois, Jerusalém. Levou os tesouros do templo do Senhor e os do palácio real, sem nada deixar. Levou especialmente os escudos de ouro que Salomão tinha fabricado.
10 ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ।"
10 Para substituí-los, o rei Roboão mandou fazer escudos de bronze e os entregou em mãos dos chefes das guardas da porta do palácio real.
11 ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ।"
11 Cada vez que o rei ia ao templo do Senhor, esses guardas os levavam; em seguida, devolviam ao corpo da guarda.
12 ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸ ਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ।"
12 Portanto, em virtude de seu ato de humildade, a ira do Senhor apartou-se dele, e sua ruína não foi total. Em Judá havia ainda coisas boas.
13 ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ 41ਵਰ੍ਹਿਆਂ ਦਾ ਸੀ ਅਤੇ ਯਰੂਸ਼ਲਮ ਵਿੱਚ ਉਸ ਨੇ 17ਵਰ੍ਹੇ ਰਾਜ ਕੀਤਾ। ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ, ਯਹੋਵਾਹ ਨੇ ਆਪਣੇ ਨਾਂ ਦੀ ਸਥਾਪਨਾ ਲਈ ਯਰੂਸ਼ਲਮ ਨੂੰ ਹੀ ਚੁਣਿਆ। ਰਹਬੁਆਮ ਦੀ ਮਾਤਾ ਦਾ ਨਾਂ ਨਅਮਾਹ ਸੀ ਜੋ ਕਿ ਅੰਮੋਨੀਆਂ ਵਿੱਚੋਂ ਸੀ।"
13 Consolidou-se, pois, o rei Roboão, reinando em Jerusalém. Contava quarenta e um anos quando começou a reinar. Reinou dezessete anos em Jerusalém, a cidade que o Senhor tinha escolhido dentre todas as tribos de Israel, para nela estabelecer seu nome. Sua mãe tinha por nome Naama, a amonita.
14 ਰਹਬੁਆਮ ਨੇ ਬੁਰਿਆਈ ਕੀਤੀ ਕਿਉਂ ਕਿ ਉਹ ਆਪਣੇ ਪੂਰੇ ਦਿਲੋਂ ਯਹੋਵਾਹ ਨੂੰ ਨਹੀਂ ਚਾਹਿਆ।"
14 Fez o mal, não aplicando seu coração à procura do Senhor.
15 ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸ ਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਨਬੀ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ।"
15 Os atos e feitos de Roboão, desde os primeiros até os últimos, estão relatados no livro do profeta Semaías e consignados com exatidão no do vidente Ado. A guerra entre Roboão e Jeroboão foi contínua.
16 ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ।"
16 Depois disso, Roboão adormeceu com seus pais e foi sepultado na cidade de Davi. Seu filho Abia sucedeu-lhe no trono.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 12, comparar traduções ou montar um estudo — tudo direto pelo WhatsApp.