2 Crônicas 13
Punjabi Bible (GL_PUNJABI) vs ACF
ACF Almeida Corrigida Fiel
1 ਅਬੀਯਾਹ ਦਾ ਯਹੂਦਾਹ ਉੱਪਰ ਰਾਜ ਜਦੋਂ ਯਾਰਾਬੁਆਮ ਪਾਤਸ਼ਾਹ ਦਾ ਇਸਰਾਏਲ ਉੱਪਰ ਰਾਜ ਦਾ 18ਵਰ੍ਹਾ ਸੀ ਤਦ ਅਬੀਯਾਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ।"
1 No ano décimo oitavo do rei Jeroboão, Abias começou a reinar sobre Judá.
2 ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀਏਲ ਦੀ ਧੀ ਸੀ ਅਤੇ ਊਰੀਏਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ।"
2 Três anos reinou em Jerusalém; e era o nome de sua mãe Micaía, filha de Uriel de Gibeá; e houve guerra entre Abias e Jeroboão.
3 ਅਬੀਯਾਹ ਦੀ ਫ਼ੌਜ ਵਿੱਚ 4,00,000 ਬਹਾਦੁਰ ਸਿਪਾਹੀ ਸਨ ਜਿਨ੍ਹਾਂ ਨੂੰ ਲੈ ਕੇ ਉਹ ਲੜਾਈ ਦੇ ਮੈਦਾਨ ਵਿੱਚ ਉਤਰਿਆ। ਯਾਰਾਬੁਆਮ ਦੀ ਫ਼ੌਜ ਵਿੱਚ 8,00,000 ਬਹਾਦੁਰ ਸਿਪਾਹੀ ਸਨ ਤੇ ਉਹ ਅਬੀਯਾਹ ਨਾਲ ਯੁੱਧ ਕਰਨ ਲਈ ਤਿਆਰ ਹੋ ਗਿਆ।"
3 E Abias ordenou a peleja com um exército de valentes guerreiros, quatrocentos mil homens escolhidos; e Jeroboão dispôs contra ele a batalha com oitocentos mil homens escolhidos, todos homens corajosos.
4 ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!"
4 E pôs-se Abias em pé em cima do monte de Zemaraim, que está na montanha de Efraim, e disse: Ouvi-me, Jeroboão e todo o Israel:
5 ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸ ਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ ਨਾਲ ਸਦੀਵ ਲਈ ਦਿੱਤਾ ਹੈ?"
5 Porventura não vos convém saber que o Senhor Deus de Israel deu para sempre a Davi a soberania sobre Israel, a ele e a seus filhos, por uma aliança de sal?
6 ਪਰ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ।"
6 Contudo levantou-se Jeroboão, filho de Nebate, servo de Salomão, filho de Davi, e se rebelou contra seu senhor.
7 ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ।"
7 E ajuntaram-se a ele homens vadios, filhos de Belial; e fortificaram-se contra Roboão, filho de Salomão, sendo Roboão ainda jovem, e terno de coração, e não lhes podia resistir.
8 “ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹੋਏ ਸੋਨੇ ਦੇ ਵੱਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ।"
8 E agora julgais que podeis resistir ao reino do Senhor, que está na mão dos filhos de Davi, visto que sois uma grande multidão, e tendes convosco os bezerros de ouro que Jeroboão vos fez para deuses.
9 ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਜਾਜਕ ਸਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਸਦੀ ਥਾਵੇਂ ਆਪਣੇ ਜਾਜਕ ਰੱਖੇ ਜਿਵੇਂ ਕਿ ਦੁਨੀਆਂ ਦੇ ਦੂਜੇ ਰਾਜੇ ਕਰਦੇ ਹਨ। ਅਤੇ ਹੁਣ ਇਹ ਮੁਕੱਰਰ ਕਰ ਦਿੱਤਾ ਕਿ ਜਿਹੜਾ ਕੋਈ ਇੱਕ ਬਛੜਾ ਅਤੇ ਸੱਤ ਭੇਡੇ ਲੈ ਕੇ ਆਵੇ ਉਹ ਉਨ੍ਹਾਂ ਦੇਵਤਿਆਂ ਦਾ ਜੋ ਕਿ ਝੂਠੇ ਹਨ ਉਨ੍ਹਾਂ ਦਾ ਜਾਜਕ ਬਣ ਸੱਕਦਾ ਹੈ।"
9 Não lançastes vós fora os sacerdotes do Senhor, os filhos de Arão, e os levitas, e não fizestes para vós sacerdotes, como os povos das outras terras? Qualquer que vem a consagrar-se com um novilho e sete carneiros logo se faz sacerdote daqueles que não são deuses.
10 “ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸ ਨੂੰ ਛੱਡਿਆ ਨਹੀਂ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ।"
10 Porém, quanto a nós, o Senhor é nosso Deus, e nunca o deixamos; e os sacerdotes que ministram ao Senhor são filhos de Arão, e os levitas se ocupam na sua obra.
11 ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ।"
11 E queimam ao Senhor cada manhã e cada tarde holocaustos, incenso aromático, com os pães da proposição sobre a mesa pura, e o castiçal de ouro, e as suas lâmpadas para se acenderem cada tarde, porque nós temos cuidado do serviço do Senhor nosso Deus; porém vós o deixastes.
12 ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸ ਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੁਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਂਗੇ।”"
12 E eis que Deus está conosco, à nossa frente, como também os seus sacerdotes, tocando com as trombetas, para dar alarme contra vós. Ó filhos de Israel, não pelejeis contra o Senhor Deus de vossos pais; porque não prosperareis.
13 ਪਰ ਯਾਰਾਬੁਆਮ ਨੇ ਅਬੀਯਾਹ ਦੀ ਫ਼ੌਜ ਦੇ ਪਿੱਛੇ ਚੋਰੀ-ਛੁੱਪੇ ਸਿਪਾਹੀਆਂ ਦਾ ਇੱਕ ਟੋਲਾ ਭੇਜ ਦਿੱਤਾ, ਸੋ ਉਸਦੀ ਫ਼ੌਜ ਅਬੀਯਾਹ ਦੀ ਫ਼ੌਜ ਦੇ ਸਾਹਮਣੇ ਸੀ ਅਤੇ ਯਾਰਾਬੁਆਮ ਦੇ ਛੁੱਪੇ ਹੋਏ ਸੈਨਿਕ ਅਬੀਯਾਹ ਦੀ ਫ਼ੌਜ ਦੇ ਪਿੱਛੇ ਸਨ।"
13 Mas Jeroboão armou uma emboscada, para dar sobre eles pela retaguarda; de maneira que estavam em frente de Judá e a emboscada por detrás deles.
14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ।"
14 Então Judá olhou, e eis que tinham que pelejar por diante e por detrás; então clamaram ao Senhor; e os sacerdotes tocaram as trombetas.
15 ਤਦ ਅਬੀਯਾਹ ਦੀ ਫ਼ੌਜ ਨੇ ਲਲਕਾਰਿਆ। ਜਦੋਂ ਯਹੂਦਾਹ ਦੀ ਫ਼ੌਜ ਨੇ ਲਲਕਾਰਿਆਂ ਤਾਂ ਪਰਮੇਸ਼ੁਰ ਨੇ ਯਾਰਾਬੁਆਮ ਦੀ ਫ਼ੌਜ ਨੂੰ ਹਾਰ ਦਿੱਤੀ। ਇਸਰਾਏਲ ਅਤੇ ਯਾਰਾਬੁਆਮ ਦੀ ਸਾਰੀ ਫ਼ੌਜ ਨੂੰ ਅਬੀਯਾਹ ਨੇ ਯਹੂਦਾਹ ਵਿੱਚ ਹਰਾ ਦਿੱਤਾ।"
15 E os homens de Judá gritaram; e sucedeu que, gritando os homens de Judá, Deus feriu a Jeroboão e a todo o Israel diante de Abias e de Judá.
16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ।"
16 E os filhos de Israel fugiram de diante de Judá; e Deus os entregou na sua mão.
17 ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5,00,000 ਸੈਨਿਕ ਬੰਦਾ ਮਾਰਿਆ ਗਿਆ।"
17 De maneira que Abias e o seu povo fizeram grande matança entre eles; porque caíram feridos de Israel quinhentos mil homens escolhidos.
18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਨ ਹੋਕੇ ਲੜਾਈ ਕੀਤੀ।"
18 E foram humilhados os filhos de Israel naquele tempo; e os filhos de Judá prevaleceram, porque confiaram no Senhor Deus de seus pais.
19 ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਅਤੇ ਇਨ੍ਹਾਂ ਸ਼ਹਿਰਾਂ ਬੈਤਏ0ਲ ਦੇ ਯਸ਼ਾਨਾਹ ਤੇ ਉਸ ਦੇ ਸ਼ਹਿਰ, ਅਫ਼ਰੋਨ ਅਤੇ ਉਸ ਦੇ ਸ਼ਹਿਰਾਂ ਨੂੰ ਉਸ ਕੋਲੋਂ ਖੋਹ ਲਿਆ।"
19 E Abias perseguiu Jeroboão; e tomou-lhe a Betel com os lugares da sua jurisdição, e a Jesana com os lugares da sua jurisdição, e a Efrom com os lugares da sua jurisdição.
20 ਜਦ ਤੀਕ ਅਬੀਯਾਹ ਦਾ ਰਾਜ ਰਿਹਾ ਯਾਰਾਬੁਆਮ ਮੁੜ ਤਾਕਤ ਵਿੱਚ ਨਾ ਆਇਆ। ਫ਼ੇਰ ਅਬੀਯਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਯਾਰਾਬੁਆਮ ਨੂੰ ਪਛਾੜਿਆ ਅਤੇ ਉਹ ਮਰ ਗਿਆ।"
20 E Jeroboão não recobrou mais o seu poder nos dias de Abias; porém o Senhor o feriu, e morreu.
21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ।"
21 Abias, porém, se fortificou, e tomou para si catorze mulheres, e gerou vinte e dois filhos e dezesseis filhas.
22 ਅਬੀਯਾਹ ਦੇ ਹੋਰ ਕਾਰਨਾਮੇ ਇੱਦੋ ਨਬੀ ਦੀ ਪੋਥੀ ਵਿੱਚ ਲਿਖੇ ਹੋਏ ਹਨ।"
22 Os demais atos de Abias, tanto os seus caminhos como as suas palavras, estão escritos na história do profeta Ido.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 13, comparar traduções ou montar um estudo — tudo direto pelo WhatsApp.