2 Crônicas 19
Punjabi Bible (GL_PUNJABI) vs ACF
ACF Almeida Corrigida Fiel
1 ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ।"
1 E Jeosafá, rei de Judá, voltou em paz à sua casa em Jerusalém.
2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿਕਲਿਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ।"
2 E Jeú, filho de Hanani, o vidente, saiu ao encontro do rei Jeosafá e lhe disse: Devias tu ajudar ao ímpio, e amar aqueles que odeiam ao Senhor? Por isso virá sobre ti grande ira da parte do Senhor.
3 ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।”"
3 Boas coisas contudo se acharam em ti; porque tiraste os bosques da terra, e preparaste o teu coração para buscar a Deus.
4 ਯਹੋਸ਼ਾਫ਼ਾਟ ਨੇ ਨਿਆਂਕਾਰ ਚੁਣੇ ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫ਼ਿਰ ਬਏਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।"
4 Habitou, pois, Jeosafá em Jerusalém; e tornou a passar pelo povo desde Berseba até as montanhas de Efraim, e fez com que tornassem ao Senhor Deus de seus pais.
5 ਉਸ ਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕੱਰਰ ਕੀਤੇ।"
5 E estabeleceu juízes na terra, em todas as cidades fortificadas, de cidade em cidade.
6 ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।"
6 E disse aos juízes: Vede o que fazeis; porque não julgais da parte do homem, senão da parte do Senhor, e ele está convosco quando julgardes.
7 ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”"
7 Agora, pois, seja o temor do Senhor convosco; guardai-o, e fazei-o; porque não há no Senhor nosso Deus iniqüidade nem acepção de pessoas, nem aceitação de suborno.
8 ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ।"
8 E também estabeleceu Jeosafá a alguns dos levitas e dos sacerdotes e dos chefes dos pais de Israel sobre o juízo do Senhor, e sobre as causas judiciais; e voltaram a Jerusalém.
9 ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, “ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ।"
9 E deu-lhes ordem, dizendo: Assim fazei no temor do Senhor, com fidelidade, e com coração íntegro.
10 ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ।"
10 E em toda a diferença que vier a vós de vossos irmãos que habitam nas suas cidades, entre sangue e sangue, entre lei e mandamento, entre estatutos e juízos, admoestai-os, que não se façam culpados para com o Senhor, e não venha grande ira sobre vós, e sobre vossos irmãos; fazei assim, e não vos fareis culpados.
11 “ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।”"
11 E eis que Amarias, o sumo sacerdote, presidirá sobre vós em todo o negócio do Senhor; e Zebadias, filho de Ismael, líder da casa de Judá, em todo o negócio do rei; também os oficiais, os levitas, estão perante vós; esforçai-vos, pois, e fazei-o; e o Senhor será com os bons.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 19, comparar traduções ou montar um estudo — tudo direto pelo WhatsApp.