2 Crônicas 20
Punjabi Bible (GL_PUNJABI) vs NAA
NAA Nova Almeida Atualizada 2017
1 ਯਹੋਸ਼ਾਫ਼ਾਟ ਲੜਾਈ ਦਾ ਸਾਹਮਣਾ ਕਰਦਾ ਹੋਇਆ ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।"
1 Depois disto, os filhos de Moabe e os filhos de Amom, com alguns dos meunitas, vieram para fazer guerra contra Josafá.
2 ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, “ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਾਕਰੇ ਲਈ ਆ ਰਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।” (ਹਸਸੋਨ-ਤਾਮਾਰ ਏਨ-ਗਦੀ ਵੀ ਅਖਵਾਉਂਦਾ ਹੈ।)"
2 Então vieram alguns que avisaram Josafá, dizendo: — Uma grande multidão está vindo contra Judá, do outro lado do mar Morto, da Síria. Eis que eles já estão em Hazazom-Tamar, que é En-Gedi.
3 ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ।"
3 Então Josafá teve medo e decidiu buscar o Senhor ; e proclamou um jejum em todo o Judá.
4 ਯਹੂਦਾਹ ਦੇ ਲੋਕ ਇੱਕਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ।"
4 Judá se congregou para pedir socorro ao Senhor . Também de todas as cidades de Judá veio gente para buscar o Senhor .
5 ਤਦ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵਿਹੜੇ ਦੇ ਅੱਗੇ ਯਹੋਵਾਹ ਦੇ ਮੰਦਰ ਵਿੱਚ ਖਲੋਤਾ ਸੀ।"
5 Josafá pôs-se em pé, na congregação de Judá e de Jerusalém, na Casa do Senhor , diante do pátio novo,
6 ਉਸ ਨੇ ਕਿਹਾ, “ਸਾਡੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਹੇ ਅਕਾਸ਼ਾਂ ਦੇ ਯਹੋਵਾਹ! ਤੂੰ ਸਾਰੀ ਸ਼੍ਰਿਸ਼ਟੀ ਦਾ ਪਾਤਸ਼ਾਹ! ਤੂੰ ਸਰਬ ਸ਼ਕਤੀਮਾਨ ਹੈਂ! ਕੋਈ ਮਨੁੱਖ ਤੇਰਾ ਟਾਕਰਾ ਕਰਨ ਤੋਂ ਅਸਮਰੱਥ ਹੈ।"
6 e disse: — Ó
7 ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇੱਥੋਂ ਦੇ ਰਾਜ ਦੇ ਲੋਕਾਂ ਨੂੰ ਇੱਥੋਂ ਦੇ ਵਸਨੀਕਾਂ ਨੂੰ ਇਥੋਂ ਕੱਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਹਮਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ।"
7 Ó nosso Deus, acaso não expulsaste os moradores desta terra de diante do teu povo de Israel e não a deste para sempre à posteridade de Abraão, teu amigo?
8 ਅਬਰਾਹਾਮ ਦੇ ਉੱਤਰਾਧਿਕਾਰੀ ਇਸ ਧਰਤੀ ਤੇ ਰਹੇ ਤੇ ਤੇਰੇ ਨਾਂ ਦਾ ਉਨ੍ਹਾਂ ਇੱਥੇ ਮੰਦਰ ਥਾਪਿਆ।"
8 Eles têm morado nela e nela edificaram um santuário ao teu nome, dizendo:
9 ਉਨ੍ਹਾਂ ਕਿਹਾ, ‘ਜਦੋਂ ਕੋਈ ਵੀ ਮੁਸ਼ਕਿਲ ਜਾਂ ਬਦੀ ਸਾਡੇ ਤੇ ਆਵੇ ਜਿਵੇਂ ਤਲਵਾਰ ਜਾਂ ਨਿਆਂ, ਬੀਮਾਰੀ ਜਾਂ ਕਾਲ ਤਾਂ ਜੇਕਰ ਅਸੀਂ ਇਸ ਮੰਦਰ ਦੇ ਅੱਗੇ ਤੇਰੇ ਸਾਹਮਣੇ ਖੜ੍ਹੇ ਹੋਈੇਏ, ਕਿਉਂ ਕਿ ਤੇਰਾ ਨਾਉਂ ਇਸ ਮੰਦਰ ਵਿੱਚ ਹੈ, ਆਪਣੀ ਬਿਪਤਾ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੀਏ ਤਾਂ ਤੂੰ ਸਾਡੀ ਫ਼ਰਿਆਦ ਸੁਣ ਕੇ ਸਾਨੂੰ ਬਚਾਅ ਲਵੇਂਗਾ।’"
9 “Se algum mal nos sobrevier, espada, juízo, peste ou fome, nós nos apresentaremos diante deste templo e diante de ti, pois o teu nome está neste templo; e clamaremos a ti na nossa angústia, tu nos ouvirás e livrarás.”
10 “ਪਰ ਹੁਣ ਤੂੰ ਵੇਖ ਕਿ ਅੰਮੋਨੀ, ਮੋਆਬੀ ਅਤੇ ਸੇਈਰ ਪਹਾੜ ਦੇ ਲੋਕ, ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿਕਲ ਕੇ ਆ ਰਹੇ ਸੀ ਹੱਲਾ ਨਾ ਕਰਨ ਦਿੱਤਾ, ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਤੇ ਉਨ੍ਹਾਂ ਦਾ ਨਾਸ਼ ਨਹੀਂ ਕੀਤਾ।"
10 E agora eis que os filhos de Amom e de Moabe e os do monte Seir, cujas terras não permitiste a Israel invadir, quando vinham da terra do Egito, mas deles se desviaram e não os destruíram,
11 ਪਰ ਵੇਖ ਉਨ੍ਹਾਂ ਸਾਨੂੰ ਕਿਹੋ ਜਿਹਾ ਬਦਲੇ ’ਚ ਇਨਾਮ ਦਿੱਤਾ ਕਿ ਜਿਹੜਾ ਦੇਸ ਤੂੰ ਸਾਨੂੰ ਮਿਲਖ ਵਿੱਚ ਦਿੱਤਾ ਸੀ, ਉਹ ਸਾਨੂੰ ਉੱਥੋਂ ਕੱਢਣ ਲਈ ਆ ਰਹੇ ਹਨ।"
11 eis que eles estão nos recompensando assim: estão vindo para nos expulsar da tua propriedade, que nos deste em herança.
12 ਹੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!”"
12 Ó nosso Deus, acaso não executarás o teu juízo contra eles? Porque em nós não há força para resistirmos a essa grande multidão que vem contra nós. Não sabemos o que fazer, mas os nossos olhos estão postos em ti.
13 ਸਾਰੇ ਯਹੂਦੀ ਯਹੋਵਾਹ ਦੇ ਅੱਗੇ ਆਪਣੇ ਛੋਟੇ ਬੱਚੇ, ਪਤਨੀਆਂ ਅਤੇ ਬਾਲਾਂ ਸੰਗ ਖੜ੍ਹੇ ਹੋ ਗਏ।"
13 Todos os homens de Judá estavam em pé diante do Senhor , com as suas crianças, as suas mulheres e os seus filhos.
14 ਤਦ ਸਭਾ ਵਿੱਚੋਂ ਯਹਜ਼ੀਏਲ ਉੱਤੇ ਜੋ ਕਿ ਲੇਵੀ ਸੀ ਅਤੇ ਆਸ਼ਫ਼ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ, ਉਹ ਜ਼ਕਰਯਾਹ ਦਾ ਪੁੱਤਰ, ਬਨਾਯਾਹ ਦਾ ਪੋਤਾ ਸੀ। ਬਨਾਯਾਹ ਯੀਏਲ ਦਾ ਪੁੱਤਰ ਸੀ ਅਤੇ ਯੀਏਲ ਮਤਨਯਾਹ ਦਾ ਪੁੱਤਰ ਇਉਂ ਯਹਜ਼ੀਏਲ ਉੱਪਰ ਯਹੋਵਾਹ ਦਾ ਆਤਮਾ ਪ੍ਰਗਟ ਹੋਇਆ।"
14 Então, no meio da congregação, o Espírito do Senhor veio sobre Jaaziel, filho de Zacarias, filho de Benaia, filho de Jeiel, filho de Matanias, levita, dos filhos de Asafe.
15 ਯਹਜ਼ੀਏਲ ਨੇ ਕਿਹਾ, “ਹੇ ਪਾਤਸ਼ਾਹ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕੋ ਸੁਣੋ। ਯਹੋਵਾਹ ਤੁਹਾਨੂੰ ਇਉਂ ਆਖਦਾ ਹੈ ਕਿ: ‘ਇਸ ਵੱਡੀ ਭਾਰੀ ਫ਼ੌਜ ਦੀ ਨਾ ਚਿੰਤਾ ਕਰੋ ਤੇ ਨਾ ਹੀ ਘਬਰਾਓ, ਕਿਉਂ ਕਿ ਇਹ ਲੜਾਈ ਤੁਹਾਡੀ ਲੜਾਈ ਨਹੀਂ ਸਗੋਂ ਯਹੋਵਾਹ ਦੀ ਹੈ।"
15 Jaaziel disse: — Escutem com atenção, todo o Judá, moradores de Jerusalém e rei Josafá! Assim diz o
16 ਸਗੋਂ ਕੱਲ ਤੁਸੀਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਹੇਠਾਂ ਉਤਰਨਾ। ਉਹ ਲੋਕ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਸਾਹਮਣੇ ਵਾਦੀ ਦੇ ਸਿਰੇ ਉੱਪਰ ਪਾਵੋਂਗੇ।"
16 Amanhã vocês irão ao encontro deles. Eis que eles virão pela ladeira de Ziz, e vocês os encontrarão no fim do vale, em frente do deserto de Jeruel.
17 ਤਹੁਾਨੂੰ ਇਸ ਲੜਾਈ ਵਿੱਚ ਲੜਨਾ ਨਹੀਂ ਪਵੇਗਾ ਬਸ ਤੁਸੀਂ ਆਪਣੀ-ਆਪਣੀ ਥਾਂ ਤੇ ਡਟੇ ਰਹੋ ਤੇ ਤੁਸੀਂ ਵੇਖੋਂਗੇ ਕਿ ਕਿਵੇਂ ਯਹੋਵਾਹ ਤੁਹਾਡੀ ਰੱਖਿਆ ਕਰਦਾ ਹੈ। ਹੇ ਯਹੂਦਾਹ ਤੇ ਯਰੂਸ਼ਲਮ ਤੁਸੀਂ ਘਬਰਾਓ ਨਾ ਤੇ ਨਾ ਹੀ ਚਿੰਤਾ ਕਰੋ। ਯਹੋਵਾਹ ਤੁਹਾਡੇ ਅੰਗ-ਸੰਗ ਹੈ, ਇਸ ਲਈ ਕੱਲ ਤੁਸੀਂ ਇਨ੍ਹਾਂ ਦੇ ਟਾਕਰੇ ਲਈ ਤੁਰ ਪੈਣਾ।’”"
17 Neste encontro, vocês não precisarão lutar. Tomem posição, fiquem parados e vejam a salvação que o Senhor lhes dará, ó Judá e Jerusalém. Não tenham medo nem se assustem. Amanhã, saiam ao encontro deles, porque o Senhor está com vocês.”
18 ਯਹੋਸ਼ਾਫ਼ਾਟ ਨੇ ਸਿਰ ਝੁਕਾਇਆ ਤੇ ਉਸਨੇ ਸ਼ੀਸ਼ ਧਰਤੀ ਤੇ ਨਿਵਾਇਆ। ਸਾਰੇ ਯਹੂਦਾਹ ਅਤੇ ਯਰੂਸਲਮ ਦੇ ਵਸਨੀਕਾਂ ਨੇ ਵੀ ਯਹੋਵਾਹ ਨੂੰ ਝੁਕ ਕੇ ਪ੍ਰਣਾਮ ਕੀਤਾ।"
18 Então Josafá se prostrou com o rosto em terra, e todo o Judá e os moradores de Jerusalém também se prostraram diante do Senhor e o adoraram.
19 ਕਹਾਥੀਆਂ ਅਤੇ ਕੋਰਾਹੀਆਂ ਦੇ ਲੇਵੀਆਂ ਨੇ ਖੜ੍ਹੇ ਹੋ ਕੇ ਉੱਚੀ ਆਵਾਜ਼ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।"
19 Os levitas dos filhos dos coatitas e dos coraítas se levantaram para louvar o Senhor , Deus de Israel, em voz bem alta.
20 ਯਹੋਸ਼ਾਫ਼ਾਟ ਦੀ ਫ਼ੌਜ ਸਵੇਰੇ ਤੜਕੇ ਉੱਠ ਕੇ ਤਕੌਅ ਦੀ ਉਜਾੜ ਵਿੱਚ ਚੱਲੇ ਗਈ। ਉਨ੍ਹਾਂ ਦੇ ਜਾਣ ਲੱਗਿਆਂ ਯਹੋਸ਼ਾਫ਼ਾਟ ਨੇ ਖਲੋਅ ਕੇ ਆਖਿਆ, “ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ, ਸੁਣੋ! ਯਹੋਵਾਹ ਆਪਣੇ ਪਰਮੇਸ਼ੁਰ ਉੱਪਰ ਭਰੋਸਾ ਰੱਖੋ, ਤਾਂ ਤੁਸੀਂ ਕਾਇਮ ਰਹੋਂਗੇ। ਯਹੋਵਾਹ ਦੇ ਨਬੀਆਂ ਉੱਪਰ ਵਿਸ਼ਵਾਸ ਕਰੋ ਤਾਂ ਤੁਹਾਨੂੰ ਕਾਮਯਾਬੀ ਮਿਲੇਗੀ।”"
20 Na manhã seguinte, levantaram cedo e foram para o deserto de Tecoa. Ao saírem, Josafá se pôs em pé e disse: — Escutem, povo de Judá e moradores de Jerusalém! Creiam no
21 ਯਹੋਸ਼ਾਫ਼ਾਟ ਨੇ ਆਪਣੇ ਲੋਕਾਂ ਨੂੰ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਤਸਾਹਿਤ ਕੀਤਾ। ਫਿਰ ਉਸ ਨੇ ਯਹੋਵਾਹ ਦੀ ਉਸਤਤ ਕਰਨ ਲਈ ਕਿ ਉਹ ਪਵਿੱਤਰ ਹੈ ਗੱਵਯਾਂ ਨੂੰ ਚੁਣਿਆ। ਉਹ ਫ਼ੌਜ ਦੇ ਅੱਗੇ-ਅੱਗੇ ਚੱਲਦੇ ਅਤੇ ਉਸ ਦੀ ਉਸਤਤ ’ਚ ਗੀਤ ਗਾਉਂਦੇ ਅਤੇ ਆਖਦੇ, “ਯਹੋਵਾਹ ਦੀਆਂ ਉਸਤਤਾਂ ਗਾਓ ਜਿਵੇਂ ਕਿ ਉਸਦਾ ਅਟੱਲ ਪਿਆਰ ਹਮੇਸ਼ਾ ਲਈ ਸਥਿਰ ਹੈ!”"
21 Depois de se aconselhar com o povo, Josafá designou os que deveriam cantar ao Senhor . Vestidos de ornamentos sagrados e marchando à frente do exército, deveriam louvar a Deus, dizendo: “Deem graças ao porque a sua misericórdia dura para sempre.”
22 ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ।"
22 No momento em que eles começaram a cantar e a dar louvores, o Senhor pôs emboscadas contra os filhos de Amom e de Moabe e os do monte Seir que vieram contra Judá, e foram derrotados.
23 ਕਿਉਂ ਕਿ ਅੰਮੋਨੀ ਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਕਿ ਉਨ੍ਹਾਂ ਨੂੰ ਕਤਲ ਕਰਕੇ ਖਤਮ ਕਰ ਦੇਣ। ਜਦ ਉਹ ਸਈਰ ਦੇ ਵਸਨੀਕਾਂ ਦਾ ਖਾਤਮਾ ਕਰ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ।"
23 Porque os filhos de Amom e de Moabe se levantaram contra os moradores do monte Seir, para os destruir e exterminar. E, quando eles tinham acabado com os moradores de Seir, atacaram e destruíram-se uns aos outros.
24 ਜਦੋਂ ਯਹੂਦਾਹ ਦੇ ਲੋਕਾਂ ਨੇ ਉਜਾੜ ਦੇ ਬੁਰਜ ਉੱਤੇ ਪਹੁੰਚ ਕੇ ਉਸ ਵੱਡੀ ਫ਼ੌਜ ਨੂੰ ਵੇਖਿਆ ਤਾਂ ਉਨ੍ਹਾਂ ਨੂੰ ਉੱਥੇ ਸਿਰਫ਼ ਲੋਥਾਂ ਨਜ਼ਰ ਆਈਆਂ, ਜੋ ਕਿ ਧਰਤੀ ਉੱਪਰ ਢੇਰੀ ਹੋਈਆਂ ਪਈਆਂ ਸਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਨਾ ਬਚਿਆ।"
24 Quando os homens de Judá chegaram a um lugar alto de onde se pode olhar para o deserto, procuraram ver a multidão, e eis que somente avistaram cadáveres estendidos no chão; não havia nenhum sobrevivente.
25 ਜਦੋਂ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਪਰ ਇੰਨਾ ਮਾਲ ਖਜ਼ਾਨਾ ਅਤੇ ਬਹੁਕੀਮਤੀ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸੱਕੀਆਂ। ਲੁੱਟ ਦਾ ਮਾਲ ਇੰਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ।"
25 Josafá e o seu povo foram saquear os despojos e acharam entre os cadáveres riquezas em abundância e objetos preciosos. Pegaram para si mais do que podiam levar e gastaram três dias para saquear o despojo, de tanto que havia.
26 ਚੌਥੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਥਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ “ਬਰਾਕਾਹ ਦੀ ਵਾਦੀ” ਆਖਦੇ ਹਨ।"
26 No quarto dia eles se reuniram no vale de Beraca, onde louvaram o Senhor . Por isso, aquele lugar é chamado de vale de Beraca até o dia de hoje.
27 ਤਦ ਯਹੋਸ਼ਾਫ਼ਾਟ ਦੇ ਪਿੱਛੇ-ਪਿੱਛੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤੇ। ਯਰੂਸ਼ਲਮ ਵੱਲ ਨੂੰ ਪਰਤਦਿਆਂ ਯਹੋਵਾਹ ਨੇ ਦੁਸ਼ਮਣਾਂ ਨੂੰ ਹਾਰ ਦੇਣ ਕਾਰਣ ਆਪਣੇ ਲੋਕਾਂ ਵਿੱਚ ਜਸ਼ਨ ਮਨਾਇਆ।"
27 Então todos os homens de Judá e de Jerusalém voltaram, com Josafá à frente deles. Voltaram para Jerusalém com alegria, porque o Senhor lhes tinha dado uma grande alegria com a vitória sobre os seus inimigos.
28 ਇਉਂ ਉਹ ਜਸ਼ਨ ਮਨਾਉਂਦੇ ਰਬਾਬ, ਬਰਬਤਾਂ ਅਤੇ ਤੁਰ੍ਹੀਆਂ ਵਜਾਉਂਦੇ ਯਰੂਸ਼ਲਮ ਵਿੱਚ ਯਹੋਵਾਹ ਦੇ ਮੰਦਰ ਵਿੱਚ ਆਏ।"
28 Entraram em Jerusalém ao som de liras, harpas e trombetas, e foram para a Casa do Senhor .
29 ਤਦ ਯਹੋਵਾਹ ਦਾ ਡਰ ਉਨ੍ਹਾਂ ਦੇਸ਼ਾਂ ਦੇ ਸਾਰੇ ਰਾਜਾਂ ਉੱਪਰ ਪੈ ਗਿਆ, ਜਦੋਂ ਉਨ੍ਹਾਂ ਇਹ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ।"
29 O terror da parte de Deus veio sobre todos os reinos daquelas terras, quando ouviram que o Senhor havia lutado contra os inimigos de Israel.
30 ਇਸੇ ਕਾਰਣ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ-ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਉਸ ਦੇ ਚਾਰੋ ਪਾਸਿਓ ਅਮਨ ਸ਼ਾਂਤੀ ਬਹਾਲ ਕੀਤੀ।"
30 Assim, o reino de Josafá teve paz, porque Deus lhe deu repouso por todos os lados.
31 ਯਹੋਸ਼ਾਫ਼ਾਟ ਦੇ ਰਾਜ ਦਾ ਅੰਤ ਯਹੋਸ਼ਾਫ਼ਾਟ ਨੇ ਯਹੂਦਾਹ ਉੱਪਰ ਰਾਜ ਕੀਤਾ। ਜਦੋਂ ਉਹ ਰਾਜ ਕਰਨ ਲੱਗਾ ਤਦ ਉਹ 35 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਜ਼ੂਬਾਹ ਸੀ, ਜੋ ਕਿ ਸ਼ਿਲਹੀ ਦੀ ਧੀ ਸੀ।"
31 Josafá reinou sobre Judá. Ele tinha trinta e cinco anos de idade quando começou a reinar e reinou vinte e cinco anos em Jerusalém. A mãe dele se chamava Azuba e era filha de Sili.
32 ਯਹੋਸ਼ਾਫ਼ਾਟ ਆਪਣੇ ਪਿਤਾ ਆਸਾ ਦੇ ਰਾਹ ਤੇ ਚੱਲਿਆ। ਉਹ ਆਪਣੇ ਪਿਤਾ ਦੇ ਰਾਹ ਤੋਂ ਡੋਲਿਆ ਨਹੀਂ ਅਤੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।"
32 Ele andou no caminho de Asa, seu pai; não se desviou dele e fez o que era reto aos olhos do Senhor .
33 ਪਰ ਉੱਚੀਆਂ ਥਾਵਾਂ ਨੂੰ ਹਟਾਇਆ ਨਾ ਗਿਆ, ਕਿਉਂ ਕਿ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਗਾਇਆ ਸੀ।"
33 Os lugares altos, porém, não foram destruídos; porque o povo ainda não tinha disposto o coração para com o Deus de seus pais.
34 ਯਹੋਸ਼ਾਫ਼ਾਟ ਨੇ ਹੋਰ ਜਿਹੜੇ ਕਾਰਜ ਕੀਤੇ ਉਸ ਦੇ ਆਦਿ ਤੋਂ ਅੰਤ ਤੀਕ ਦੇ ਕੰਮ ਹਨਾਨੀ ਦੇ ਪੁੱਤਰ ਯੇਹੂ ਦੇ ਇਤਹਾਸ ਵਿੱਚ ਲਿਖੇ ਹਨ ਜੋ ਕਿ ਇਸਰਾਏਲ ਦੇ ਪਾਤਸ਼ਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
34 Quanto aos demais atos de Josafá, tanto os primeiros como os últimos, está tudo escrito nas Crônicas de Jeú, filho de Hanani, que as inseriu na História dos Reis de Israel.
35 ਇਸ ਉਪਰੰਤ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ। ਅਹਜ਼ਯਾਹ ਨੇ ਬਹੁਤ ਬੁਰਿਆਈ ਕੀਤੀ।"
35 Depois disto, Josafá, rei de Judá, se aliou com Acazias, rei de Israel, cuja conduta era ímpia.
36 ਯਹੋਸ਼ਾਫ਼ਾਟ ਨੇ ਅਹਜ਼ਯਾਹ ਨਾਲ ਮੇਲ ਇਸ ਲਈ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਏ ਜਾਣ। ਉਨ੍ਹਾਂ ਨੇ ਅਸਯੋਨ-ਗ਼ਬਰ ਵਿੱਚ ਜਹਾਜ਼ ਬਣਾਏ।"
36 Aliou-se com ele, para construir navios que fossem a Társis; os navios foram construídos em Eziom-Geber.
37 ਤਦ ਮਾਰੇਸ਼ਾਹ ਤੋਂ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ, ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਕ ਕੀਤਾ ਅਤੇ ਆਖਿਆ, “ਕਿਉਂ ਕਿ ਤੂੰ ਅਹਜ਼ਯਾਹ ਨਾਲ ਜੁੜ ਗਿਆ ਇਸ ਲਈ ਯਹੋਵਾਹ ਤੇਰੇ ਬਣਾਏ ਸਭ ਕਾਸੇ ਨੂੰ ਤਬਾਹ ਕਰ ਦੇਵੇਗਾ।” ਜਹਾਜ਼ ਤਬਾਹ ਹੋ ਗਏ ਅਤੇ ਇਸ ਲਈ ਯਹੋਸ਼ਾਫ਼ਾਟ ਅਤੇ ਅਹਜ਼ਯਾਹ ਉਨ੍ਹਾਂ ਨੂੰ ਤਰਸ਼ੀਸ਼ ਨੂੰ ਨਾ ਭੇਜ ਸੱਕੇ।"
37 Então Eliézer, filho de Dodavá, de Maressa, profetizou contra Josafá, dizendo: — Porque você se aliou com Acazias, o E os navios se quebraram e não puderam ir a Társis.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 20, comparar traduções ou montar um estudo — tudo direto pelo WhatsApp.