2 Crônicas 22

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਹੋਰਾਮ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁੱਟਿਆ ਸੀ। ਸਿਰਫ਼ ਅਹਜ਼ਯਾਹ ਬੱਚਿਆਂ ਸੀ ਤਾਂ ਫ਼ਿਰ ਉਸ ਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ।"
1 Os moradores de Jerusalém, em lugar de Jeorão, fizeram rei a Acazias, seu filho mais moço; porque a tropa, que viera com os arábios ao arraial, tinha matado todos os mais velhos. Assim, reinou Acazias, filho de Jeorão, rei de Judá.
2 ਅਹਜ਼ਯਾਹ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਇੱਕ ਵਰ੍ਹਾ ਰਾਜ ਕੀਤਾ। ਉਸਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ।"
2 Era Acazias de vinte e dois anos de idade quando começou a reinar e reinou um ano em Jerusalém.
3 ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈਹ ਤੇ ਇਨ੍ਹਾਂ ਰਾਹਾਂ ਤੇ ਤੁਰਿਆ।"
3 Sua mãe, filha de Onri, chamava-se Atalia. Ele também andou nos caminhos da casa de Acabe; porque sua mãe era quem o aconselhava a proceder iniquamente.
4 ਅਹਜ਼ਆਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਜਿਵੇਂ ਅਹਾਬ ਦੇ ਘਰਾਣੇ ਨੇ ਮਾੜੇ ਕੰਮ ਕੀਤੇ ਉਵੇਂ ਹੀ ਉਸ ਨੇ ਵੀ ਕੀਤੇ ਕਿਉਂ ਕਿ ਅਹਜ਼ਯਾਹ ਦੇ ਪਿਤਾ ਦੇ ਮਰਨ ਉਪਰੰਤ ਅਹਾਬ ਦੇ ਘਰਾਣੇ ਨੇ ਹੀ ਉਨ੍ਹਾਂ ਨੂੰ ਸਲਾਹ ਮਸ਼ਵਰਾਂ ਦਿੱਤਾ। ਤਾਂ ਉਨ੍ਹਾਂ ਨੇ ਅਹਜਯਾਹ ਨੂੰ ਬੁਰੀ ਸਲਾਹ ਦਿੱਤੀ ਜਿਹੜੀ ਕਿ ਉਸਦੀ ਮੌਤ ਦਾ ਕਾਰਣ ਬਣੀ।"
4 Fez o que era mau perante o Senhor , como os da casa de Acabe; porque eles eram seus conselheiros depois da morte de seu pai, para a sua perdição.
5 ਅਹਜ਼ਆਹ ਅਹਾਬ ਦੇ ਪਰਿਵਾਰ ਦੀ ਸਲਾਹ ਉੱਪਰ ਚੱਲਿਆ। ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਮੇਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਲੜਾਈ ਵਿੱਚ ਜ਼ਖਮੀ ਕੀਤਾ।"
5 Também andou nos conselhos deles e foi com Jorão, filho de Acabe, rei de Israel, a Ramote-Gileade, à peleja contra Hazael, rei da Síria; e os siros feriram Jorão.
6 ਯੋਰਾਮ ਆਪਣੇ ਇਲਾਜ ਲਈ ਯਿਜ਼ਰਾਏਲ ਨੂੰ ਗਿਆ। ਕਿਉਂ ਕਿ ਉਹ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਦੇ ਸਮੇਂ ਜ਼ਖਮੀ ਹੋ ਗਿਆ ਸੀ। ਯਹੂਦਾਹ ਦਾ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ, ਅਹਾਬ ਦੇ ਪੁੱਤਰ ਯੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਗਿਆ ਕਿਉਂ ਕਿ ਉਹ ਜ਼ਖਮੀ ਸੀ।"
6 Então, voltou para Jezreel, para curar-se das feridas que lhe fizeram em Ramá, quando pelejou contra Hazael, rei da Síria; e desceu Acazias, filho de Jeorão, rei de Judá, para ver a Jorão, filho de Acabe, em Jezreel, porquanto estava doente.
7 ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸ ਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸ ਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ।"
7 Foi da vontade de Deus que Acazias, para a sua ruína, fosse visitar a Jorão; porque, vindo ele, saiu com Jorão para encontrar-se com Jeú, filho de Ninsi, a quem o Senhor tinha ungido para desarraigar a casa de Acabe.
8 ਜਦੋਂ ਯੇਹੂ ਅਹਾਬ ਦੇ ਘਰਾਣੇ ਨੂੰ ਦੰਡ ਦੇ ਰਿਹਾ ਸੀ ਤਾਂ ਯੇਹੂ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਯੇਹੂ ਨੇ ਉਨ੍ਹਾਂ ਨੂੰ ਕਤਲ ਕਰ ਸੁੱਟਿਆ।"
8 Ao executar Jeú juízo contra a casa de Acabe, achou os príncipes de Judá e os filhos dos irmãos de Acazias, que o serviam, e os matou.
9 ਤਦ ਉਹ ਅਹਜ਼ਯਾਹ ਨੂੰ ਲੱਭਣ ਲੱਗਾ। ਉਸ ਦੇ ਆਦਮੀਆਂ ਨੇ ਉਸ ਨੂੰ ਸਾਮਰਿਯਾ ਸ਼ਹਿਰ ਵਿੱਚ ਲੁਕੇ ਹੋਏ ਨੂੰ ਲੱਭ ਲਿਆ। ਅਤੇ ਉਸ ਨੂੰ ਫ਼ੜ ਕੇ ਯੇਹੂ ਕੋਲ ਲੈ ਆਏ। ਉਨ੍ਹਾਂ ਨੇ ਅਹਜ਼ਯਾਹ ਨੂੰ ਵੱਢ ਕੇ ਤੇ ਦਫ਼ਨਾਅ ਦਿੱਤਾ। ਉਨ੍ਹਾਂ ਕਿਹਾ, “ਇਹ ਯਹੋਸ਼ਾਫ਼ਾਟ ਦਾ ਉੱਤਰਾਧਿਕਾਰੀ ਹੈ। ਯਹੋਸ਼ਫ਼ਾਟ ਪੂਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਹੈ।” ਅਹਜ਼ਯਾਹ ਦੇ ਪਰਿਵਾਰ ਕੋਲ ਯਹੂਦਾਹ ਦੇ ਰਾਜ ਨੂੰ ਮੁੜ ਸੰਭਾਲਣ ਦੀ ਸ਼ਕਤੀ ਨਾ ਰਹੀ।"
9 Depois, mandou procurar a Acazias, e, achando-o em Samaria, onde se havia escondido, o trouxeram a Jeú e o mataram; seus próprios servos o sepultaram, porque diziam: É filho de Josafá, que buscou ao Senhor de todo o coração. E ninguém houve na casa de Acazias que pudesse reinar.
10 ਅਥਲਯਾਹ ਰਾਣੀ ਅਥਲਯਾਹ ਅਹਜ਼ਆਹ ਦੀ ਮਾਂ ਸੀ। ਜਦੋਂ ਉਸ ਨੇ ਆਪਣੇ ਪੁੱਤਰ ਨੂੰ ਮਰਿਆਂ ਵੇਖਿਆ ਤਾਂ ਉਸ ਨੇ ਯਹੂਦਾਹ ਘਰਾਣੇ ਦੇ ਸਾਰੇ ਵੰਸ਼ ਨੂੰ ਖਤਮ ਕਰ ਦਿੱਤਾ।"
10 Vendo Atalia, mãe de Acazias, que seu filho era morto, levantou-se e destruiu toda a descendência real da casa de Judá.
11 ਪਰ ਪਾਤਸ਼ਾਹ ਦੀ ਧੀ ਯਹੋਸ਼ਬਥ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ, ਚੋਰੀ ਲੈ ਗਈ ਅਤੇ ਉਸ ਨੇ ਯੋਆਸ਼ ਨੂੰ ਅਤੇ ਦਾਈ ਨੂੰ ਸੌਣ ਵਾਲੇ ਕਮਰੇ ਵਿੱਚ ਛੁਪਾ ਦਿੱਤਾ। ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਔਰਤ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ।"
11 Mas Jeosabeate, filha do rei, tomou a Joás, filho de Acazias, e o furtou dentre os filhos do rei, aos quais matavam, e o pôs e à sua ama numa câmara interior; assim, Jeosabeate, a filha do rei Jeorão, mulher do sacerdote Joiada e irmã de Acazias, o escondeu de Atalia, e não foi morto.
12 ਯੋਆਸ਼ ਜਾਜਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ 6 ਸਾਲਾਂ ਸਮਾਂ ਤੀਕ ਲੁਕਿਆ ਰਿਹਾ ਕਿਉਂ ਕਿ ਉਸ ਵਕਤ ਤੀਕ ਉੱਥੇ ਅਥਲਯਾਹ ਦੇਸ ਉੱਪਰ ਰਾਜ ਕਰ ਰਹੀ ਸੀ।"
12 Joás esteve com eles seis anos na Casa de Deus, e Atalia reinou no país.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 22, comparar traduções ou montar um estudo — tudo direto pelo WhatsApp.